• Latest
  • Trending
IND vs ENG 2nd ODI : ਇੰਗਲੈਂਡ ਨੇ ਜਿੱਤਿਆ Toss

IND vs ENG 2nd ODI : ਇੰਗਲੈਂਡ ਨੇ ਜਿੱਤਿਆ Toss

3 weeks ago
Punjab: ਸੁਖਬੀਰ ਬਾਦਲ ਤੇ PM Modi ਵਿਚਕਾਰ ਮੀਟਿੰਗ, ਕੇਜਰੀਵਾਲ ਨੇ ਕਸਿਆ ਤੰਜ਼

Punjab: ਸੁਖਬੀਰ ਬਾਦਲ ਤੇ PM Modi ਵਿਚਕਾਰ ਮੀਟਿੰਗ, ਕੇਜਰੀਵਾਲ ਨੇ ਕਸਿਆ ਤੰਜ਼

19 minutes ago
ਪੰਜਾਬ ਪੁਲਿਸ ਨੇ 39,000 ਤੋਂ ਵੱਧ ਜਨ-ਜਾਗਰੂਕਤਾ ਮੀਟਿੰਗਾਂ ਰਾਹੀਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹਰ ਪਿੰਡ ਅਤੇ ਹਰ ਜਮਾਤ ਤੱਕ ਪਹੁੰਚਾਇਆ

ਪੰਜਾਬ ਪੁਲਿਸ ਨੇ 39,000 ਤੋਂ ਵੱਧ ਜਨ-ਜਾਗਰੂਕਤਾ ਮੀਟਿੰਗਾਂ ਰਾਹੀਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹਰ ਪਿੰਡ ਅਤੇ ਹਰ ਜਮਾਤ ਤੱਕ ਪਹੁੰਚਾਇਆ

30 minutes ago
ਕੈਨੇਡਾ ਵਿੱਚ ਪ੍ਰਭਾਵਿਤ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰੇਗੀ ਪੰਜਾਬ ਸਰਕਾਰ: ਡਾ. ਰਵਜੋਤ ਸਿੰਘ

ਕੈਨੇਡਾ ਵਿੱਚ ਪ੍ਰਭਾਵਿਤ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰੇਗੀ ਪੰਜਾਬ ਸਰਕਾਰ: ਡਾ. ਰਵਜੋਤ ਸਿੰਘ

33 minutes ago
Punjab: ਧਮਕੀ ਭਰੀਆਂ ਈਮੇਲਾਂ ਦਾ ਦੌਰ ਜਾਰੀ, ਹੁਣ ਮੋਹਾਲੀ ਦੇ ਸਕੂਲਾਂ ਨੂੰ ਮਿਲੀਆਂ

Punjab: ਧਮਕੀ ਭਰੀਆਂ ਈਮੇਲਾਂ ਦਾ ਦੌਰ ਜਾਰੀ, ਹੁਣ ਮੋਹਾਲੀ ਦੇ ਸਕੂਲਾਂ ਨੂੰ ਮਿਲੀਆਂ

47 minutes ago
Punjab Breaking: ਸਕੂਲ ਦੇ ਬਾਹਰ ਲੜਕੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

Punjab Breaking: ਸਕੂਲ ਦੇ ਬਾਹਰ ਲੜਕੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

1 hour ago
Punjab ਵਿਧਾਨ ਸਭਾ ਦੀ ਕਾਰਵਾਈ ਸੋਮਵਾਰ ਤੱਕ ਲਈ ਮੁਲਤਵੀ

Punjab ਵਿਧਾਨ ਸਭਾ ਦੀ ਕਾਰਵਾਈ ਸੋਮਵਾਰ ਤੱਕ ਲਈ ਮੁਲਤਵੀ

2 hours ago
Big News: ਸੁਖਬੀਰ‌ ਬਾਦਲ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Big News: ਸੁਖਬੀਰ‌ ਬਾਦਲ ਨੇ PM ਮੋਦੀ ਨਾਲ ਕੀਤੀ ਮੁਲਾਕਾਤ

2 hours ago
Thailand: ਸਕੂਲ ਵਿੱਚ ਵਿਦਿਆਰਥੀ ਨੇ ਕੀਤੀ ਫਾਇਰਿੰਗ: 6 ਦੀ ਮੌਤ, ਕਈ ਜ਼ਖਮੀ

Thailand: ਸਕੂਲ ਵਿੱਚ ਵਿਦਿਆਰਥੀ ਨੇ ਕੀਤੀ ਫਾਇਰਿੰਗ: 6 ਦੀ ਮੌਤ, ਕਈ ਜ਼ਖਮੀ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
International: ਈਰਾਨ ਸਮਰਥਿਤ ਹੂਤੀ ਬਾਗੀਆਂ ਦਾ ਯਮਨ ਅਤੇ ਸਾਊਦੀ ਅਰਬ ‘ਤੇ ਵੱਡਾ ਹਮਲਾ

International: ਈਰਾਨ ਸਮਰਥਿਤ ਹੂਤੀ ਬਾਗੀਆਂ ਦਾ ਯਮਨ ਅਤੇ ਸਾਊਦੀ ਅਰਬ ‘ਤੇ ਵੱਡਾ ਹਮਲਾ

3 hours ago
National: ਬੋਫੋਰਸ ਕੇਸ ਬੰਦ, ਸੁਪਰੀਮ ਕੋਰਟ ਨੇ ਆਖਰੀ ਪਟੀਸ਼ਨ ਵੀ ਕੀਤੀ ਖਾਰਜ

National: ਬੋਫੋਰਸ ਕੇਸ ਬੰਦ, ਸੁਪਰੀਮ ਕੋਰਟ ਨੇ ਆਖਰੀ ਪਟੀਸ਼ਨ ਵੀ ਕੀਤੀ ਖਾਰਜ

4 hours ago
ਮਾਲ ਵਿਭਾਗ ਨੇ 7 ਅਧਿਕਾਰੀਆਂ ਨੂੰ ਤਹਿਸੀਲਦਾਰ ਵਜੋਂ ਮਿਲੀ ਤਰੱਕੀ

ਮਾਲ ਵਿਭਾਗ ਨੇ 7 ਅਧਿਕਾਰੀਆਂ ਨੂੰ ਤਹਿਸੀਲਦਾਰ ਵਜੋਂ ਮਿਲੀ ਤਰੱਕੀ

4 hours ago
Hindi News
English News
Friday, August 7, 2026
No Result
View All Result
26 °c
Chandigarh
29 ° Sat
30 ° Sun
29 ° Mon
26 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IND vs ENG 2nd ODI : ਇੰਗਲੈਂਡ ਨੇ ਜਿੱਤਿਆ Toss

July 16, 2026
in ਖਬਰਾਂ, ਖੇਡਾਂ
IND vs ENG 2nd ODI : ਇੰਗਲੈਂਡ ਨੇ ਜਿੱਤਿਆ Toss

IND vs ENG 2nd ODI : ਇੰਗਲੈਂਡ ਨੇ ਜਿੱਤਿਆ Toss

  • ਪਲੇਇੰਗ 11 ‘ਚ ਵੱਡੇ ਬਦਲਾਅ
  • ਇੰਗਲੈਂਡ ਖ਼ਿਲਾਫ਼ ਸੀਰੀਜ਼ ‘ਤੇ ਕਬਜ਼ਾ ਕਰਨ ਦੀ ਫ਼ਿਰਾਕ ਨਾਲ ਉਤਰੀ ਟੀਮ ਇੰਡੀਆ

ਚੰਡੀਗੜ੍ਹ, 16 ਜੁਲਾਈ 2026 (ਵਿਸ਼ਵ ਵਾਰਤਾ): ਭਾਰਤ ਅਤੇ ਇੰਗਲੈਂਡ ਵਿਚਾਲੇ ਇਸ ਸਮੇਂ ਇੱਕ ਰੋਜ਼ਾ ਸੀਰੀਜ਼ ਖੇਡੀ ਜਾ ਰਹੀ ਹੈ। ਅੱਜ ਇਸ ਦਾ ਦੂਜਾ ਮੁਕਾਬਲਾ ਖੇਡਿਆ ਜਾਵੇਗਾ। ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਵਨਡੇ ਮੈਚ ਕਾਰਡਿਫ ਵਿੱਚ ਖੇਡਿਆ ਜਾਵੇਗਾ। ਇੰਗਲੈਂਡ ਦੇ ਕਪਤਾਨ ਹੈਰੀ ਬਰੂਕ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ। ਭਾਰਤ ਨੇ ਪਹਿਲਾ ਮੈਚ ਜਿੱਤ ਕੇ ਸੀਰੀਜ਼ ਵਿੱਚ 1-0 ਦੀ ਬੜ੍ਹਤ ਬਣਾਈ ਹੋਈ ਹੈ।

ਇੰਗਲੈਂਡ ਨੇ ਆਪਣੀ ਪਲੇਇੰਗ-11 ਵਿੱਚ ਦੋ ਬਦਲਾਅ ਕੀਤੇ ਹਨ। ਜੋਸ਼ ਟੰਗ ਅਤੇ ਲਿਆਮ ਡੌਸਨ ਦੀ ਵਾਪਸੀ ਹੋਈ ਹੈ, ਜਦਕਿ ਸਾਕਿਬ ਮਹਿਮੂਦ ਅਤੇ ਗਸ ਐਟਕਿੰਸਨ ਬਾਹਰ ਹੋਏ ਹਨ। ਭਾਰਤੀ ਟੀਮ ਵਿੱਚ ਇੱਕ ਬਦਲਾਅ ਹੈ। ਕੇ.ਐੱਲ. ਰਾਹੁਲ ਬੀਮਾਰ ਹਨ। ਕੇ.ਐੱਲ. ਦੀ ਜਗ੍ਹਾ ਈਸ਼ਾਨ ਕਿਸ਼ਨ ਨੂੰ ਪਲੇਇੰਗ ਇਲੈਵਨ ਵਿੱਚ ਸ਼ਾਮਲ ਕੀਤਾ ਗਿਆ ਹੈ।

ਭਾਰਤੀ ਟੀਮ ਪਹਿਲਾ ਮੁਕਾਬਲਾ ਜਿੱਤ ਚੁੱਕੀ ਹੈ ਅਤੇ ਹੁਣ ਉਸ ਦੀ ਨਜ਼ਰ ਅਗਲਾ ਮੈਚ ਵੀ ਆਪਣੇ ਨਾਮ ਕਰਕੇ ਸੀਰੀਜ਼ ‘ਤੇ ਕਬਜ਼ਾ ਕਰਨ ਦੀ ਹੋਵੇਗੀ। ਭਾਰਤੀ ਵਨਡੇ ਟੀਮ ਨੇ ਪਹਿਲੇ ਵਨਡੇ ਮੁਕਾਬਲੇ ਵਿੱਚ ਦਮਦਾਰ ਪ੍ਰਦਰਸ਼ਨ ਕੀਤਾ ਅਤੇ ਇੰਗਲੈਂਡ ਨੂੰ 6 ਵਿਕਟਾਂ ਨਾਲ ਮਾਤ ਦਿੱਤੀ। ਇਸ ਦੇ ਨਾਲ ਹੀ ਭਾਰਤ ਨੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਵਿੱਚ 1-0 ਦੀ ਬੜ੍ਹਤ ਹਾਸਲ ਕਰ ਲਈ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾ ਇੰਗਲੈਂਡ ਵਿੱਚ ਭਾਰਤੀ ਟੀ-20 ਟੀਮ ਨੂੰ ਲਗਾਤਾਰ ਚਾਰ ਮੈਚਾਂ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ ਅਤੇ 0-4 ਨਾਲ ਸੀਰੀਜ਼ ਵੀ ਗੁਆ ਦਿੱਤੀ ਸੀ। ਪਰ ਵਨਡੇ ਟੀਮ ਨੇ ਪਹਿਲੇ ਹੀ ਮੈਚ ਵਿੱਚ ਜਿੱਤ ਦਰਜ ਕਰਕੇ ਪ੍ਰਸ਼ੰਸਕਾਂ ਨੂੰ ਖੁਸ਼ ਹੋਣ ਦਾ ਮੌਕਾ ਦਿੱਤਾ।

ਦੋਵਾਂ ਟੀਮਾਂ ਦੀ ਪਲੇਇੰਗ ਇਲੈਵਨ

ਭਾਰਤ (ਪਲੇਇੰਗ XI): ਰੋਹਿਤ ਸ਼ਰਮਾ, ਸ਼ੁਭਮਨ ਗਿੱਲ (ਕਪਤਾਨ), ਵਿਰਾਟ ਕੋਹਲੀ, ਈਸ਼ਾਨ ਕਿਸ਼ਨ (ਵਿਕਟਕੀਪਰ), ਸ਼੍ਰੇਅਸ ਅਈਅਰ, ਵਾਸ਼ਿੰਗਟਨ ਸੁੰਦਰ, ਸ਼ਿਵਮ ਦੂਬੇ, ਅਕਸ਼ਰ ਪਟੇਲ, ਗੁਰਨੂਰ ਬਰਾੜ, ਜਸਪ੍ਰੀਤ ਬੁਮਰਾਹ, ਪ੍ਰਸਿੱਧ ਕ੍ਰਿਸ਼ਨਾ।

ਇੰਗਲੈਂਡ (ਪਲੇਇੰਗ XI): ਬੇਨ ਡਕੈਟ, ਜੈਕਬ ਬੈਥਲ, ਜੋ ਰੂਟ, ਹੈਰੀ ਬਰੂਕ (ਕਪਤਾਨ), ਜੋਸ ਬਟਲਰ (ਵਿਕਟਕੀਪਰ), ਸੈਮ ਕਰਨ, ਵਿਲ ਜੈਕਸ, ਗਸ ਐਟਕਿੰਸਨ, ਜੋਫਰਾ ਆਰਚਰ, ਆਦਿਲ ਰਾਸ਼ਿਦ, ਸਾਕਿਬ ਮਹਿਮੂਦ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਸੁਖਬੀਰ ਬਾਦਲ ਤੇ PM Modi ਵਿਚਕਾਰ ਮੀਟਿੰਗ, ਕੇਜਰੀਵਾਲ ਨੇ ਕਸਿਆ ਤੰਜ਼

Punjab: ਸੁਖਬੀਰ ਬਾਦਲ ਤੇ PM Modi ਵਿਚਕਾਰ ਮੀਟਿੰਗ, ਕੇਜਰੀਵਾਲ ਨੇ ਕਸਿਆ ਤੰਜ਼

by Ranjit Singh
August 7, 2026
0

Punjab: ਸੁਖਬੀਰ ਬਾਦਲ ਤੇ PM Modi ਵਿਚਕਾਰ ਮੀਟਿੰਗ, ਕੇਜਰੀਵਾਲ ਨੇ ਕਸਿਆ ਤੰਜ਼ ਚੰਡੀਗੜ੍ਹ, 7 ਅਗਸਤ (ਵਿਸ਼ਵ ਵਾਰਤਾ) – ਸ਼੍ਰੋਮਣੀ ਅਕਾਲੀ...

ਪੰਜਾਬ ਪੁਲਿਸ ਨੇ 39,000 ਤੋਂ ਵੱਧ ਜਨ-ਜਾਗਰੂਕਤਾ ਮੀਟਿੰਗਾਂ ਰਾਹੀਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹਰ ਪਿੰਡ ਅਤੇ ਹਰ ਜਮਾਤ ਤੱਕ ਪਹੁੰਚਾਇਆ

ਪੰਜਾਬ ਪੁਲਿਸ ਨੇ 39,000 ਤੋਂ ਵੱਧ ਜਨ-ਜਾਗਰੂਕਤਾ ਮੀਟਿੰਗਾਂ ਰਾਹੀਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹਰ ਪਿੰਡ ਅਤੇ ਹਰ ਜਮਾਤ ਤੱਕ ਪਹੁੰਚਾਇਆ

by Ankit
August 7, 2026
0

ਪੰਜਾਬ ਪੁਲਿਸ ਨੇ 39,000 ਤੋਂ ਵੱਧ ਜਨ-ਜਾਗਰੂਕਤਾ ਮੀਟਿੰਗਾਂ ਰਾਹੀਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹਰ ਪਿੰਡ ਅਤੇ ਹਰ ਜਮਾਤ ਤੱਕ...

ਕੈਨੇਡਾ ਵਿੱਚ ਪ੍ਰਭਾਵਿਤ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰੇਗੀ ਪੰਜਾਬ ਸਰਕਾਰ: ਡਾ. ਰਵਜੋਤ ਸਿੰਘ

ਕੈਨੇਡਾ ਵਿੱਚ ਪ੍ਰਭਾਵਿਤ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰੇਗੀ ਪੰਜਾਬ ਸਰਕਾਰ: ਡਾ. ਰਵਜੋਤ ਸਿੰਘ

by Ankit
August 7, 2026
0

ਕੈਨੇਡਾ ਵਿੱਚ ਪ੍ਰਭਾਵਿਤ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰੇਗੀ ਪੰਜਾਬ ਸਰਕਾਰ: ਡਾ. ਰਵਜੋਤ ਸਿੰਘ *1500...

Punjab: ਧਮਕੀ ਭਰੀਆਂ ਈਮੇਲਾਂ ਦਾ ਦੌਰ ਜਾਰੀ, ਹੁਣ ਮੋਹਾਲੀ ਦੇ ਸਕੂਲਾਂ ਨੂੰ ਮਿਲੀਆਂ

Punjab: ਧਮਕੀ ਭਰੀਆਂ ਈਮੇਲਾਂ ਦਾ ਦੌਰ ਜਾਰੀ, ਹੁਣ ਮੋਹਾਲੀ ਦੇ ਸਕੂਲਾਂ ਨੂੰ ਮਿਲੀਆਂ

by Ranjit Singh
August 7, 2026
0

Punjab: ਧਮਕੀ ਭਰੀਆਂ ਈਮੇਲਾਂ ਦਾ ਦੌਰ ਜਾਰੀ, ਹੁਣ ਮੋਹਾਲੀ ਦੇ ਸਕੂਲਾਂ ਨੂੰ ਮਿਲੀਆਂ ਅਬੋਹਰ, 7 ਅਗਸਤ (ਵਿਸ਼ਵ ਵਾਰਤਾ) – ਮੋਹਾਲੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਸੁਖਬੀਰ ਬਾਦਲ ਤੇ PM Modi ਵਿਚਕਾਰ ਮੀਟਿੰਗ, ਕੇਜਰੀਵਾਲ ਨੇ ਕਸਿਆ ਤੰਜ਼

Punjab: ਸੁਖਬੀਰ ਬਾਦਲ ਤੇ PM Modi ਵਿਚਕਾਰ ਮੀਟਿੰਗ, ਕੇਜਰੀਵਾਲ ਨੇ ਕਸਿਆ ਤੰਜ਼

by Ranjit Singh
August 7, 2026
0

Punjab: ਸੁਖਬੀਰ ਬਾਦਲ ਤੇ PM Modi ਵਿਚਕਾਰ ਮੀਟਿੰਗ, ਕੇਜਰੀਵਾਲ ਨੇ ਕਸਿਆ ਤੰਜ਼ ਚੰਡੀਗੜ੍ਹ, 7 ਅਗਸਤ (ਵਿਸ਼ਵ ਵਾਰਤਾ) – ਸ਼੍ਰੋਮਣੀ ਅਕਾਲੀ...

Most Popular

ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ

ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ

by Ankit
2 weeks ago
0

ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 