• Latest
  • Trending
IND vs ENG : ਭਾਰਤ ਦੀ ਇੰਗਲੈਂਡ ‘ਤੇ ਵੱਡੀ ਜਿੱਤ ; ਬਰਮਿੰਘਮ ਟੈਸਟ ਵਿੱਚ 336 ਦੌੜਾਂ ਨਾਲ ਹਰਾਇਆ

IND vs ENG : ਭਾਰਤ ਦੀ ਇੰਗਲੈਂਡ ‘ਤੇ ਵੱਡੀ ਜਿੱਤ ; ਬਰਮਿੰਘਮ ਟੈਸਟ ਵਿੱਚ 336 ਦੌੜਾਂ ਨਾਲ ਹਰਾਇਆ

1 year ago
ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

25 minutes ago
ਡਾ. ਗੁਰਪ੍ਰੀਤ ਕੌਰ ਦਾ ਕਾਨੂੰਨੀ ਪਲਟਵਾਰ! ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਭੇਜਿਆ ਲੀਗਲ ਨੋਟਿਸ

ਡਾ. ਗੁਰਪ੍ਰੀਤ ਕੌਰ ਦਾ ਕਾਨੂੰਨੀ ਪਲਟਵਾਰ! ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਭੇਜਿਆ ਲੀਗਲ ਨੋਟਿਸ

1 hour ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਐਡਮਿੰਟਨ ਗੁਰਦੁਆਰਾ ਸਾਹਿਬ ’ਤੇ ਹਮਲੇ ਦੀ ਨਿੰਦਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਐਡਮਿੰਟਨ ਗੁਰਦੁਆਰਾ ਸਾਹਿਬ ’ਤੇ ਹਮਲੇ ਦੀ ਨਿੰਦਾ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਮੋਹਾਲੀ ‘ਚ ਪਤੀ ਪਤਨੀ ਨੇ ਨਿਗਲੀ ਜ਼ਹਿਰੀਲੀ ਚੀਜ਼, ਦੋਵਾਂ ਦੀ ਮੌਤ

ਮੋਹਾਲੀ ‘ਚ ਪਤੀ ਪਤਨੀ ਨੇ ਨਿਗਲੀ ਜ਼ਹਿਰੀਲੀ ਚੀਜ਼, ਦੋਵਾਂ ਦੀ ਮੌਤ

2 hours ago
Actress ਪੂਨਮ ਢਿੱਲੋਂ ਹਸਪਤਾਲ ‘ਚ ਭਰਤੀ

Actress ਪੂਨਮ ਢਿੱਲੋਂ ਹਸਪਤਾਲ ‘ਚ ਭਰਤੀ

3 hours ago
ਲੁਧਿਆਣਾ ‘ਚ ਫੈਕਟਰੀ ਮਾਲਕ ਦਾ ਬੇਰਹਮੀ ਨਾਲ ਕਤਲ; ਮੁਲਜ਼ਮ ਮੌਕੇ ਤੋਂ ਫ਼ਰਾਰ

ਲੁਧਿਆਣਾ ‘ਚ ਫੈਕਟਰੀ ਮਾਲਕ ਦਾ ਬੇਰਹਮੀ ਨਾਲ ਕਤਲ; ਮੁਲਜ਼ਮ ਮੌਕੇ ਤੋਂ ਫ਼ਰਾਰ

3 hours ago
ਬੰਗਲਾਦੇਸ਼ ਖਿਲਾਫ ਆਸਟ੍ਰੇਲੀਆਈ ਖਿਡਾਰੀ ਸਟਾਰਕ ਦੀ ਤੂਫ਼ਾਨੀ ਗੇਂਦਬਾਜ਼ੀ: 22 ਗੇਂਦਾਂ ‘ਚ ਲਈਆਂ 5 ਵਿਕਟਾਂ

ਬੰਗਲਾਦੇਸ਼ ਖਿਲਾਫ ਆਸਟ੍ਰੇਲੀਆਈ ਖਿਡਾਰੀ ਸਟਾਰਕ ਦੀ ਤੂਫ਼ਾਨੀ ਗੇਂਦਬਾਜ਼ੀ: 22 ਗੇਂਦਾਂ ‘ਚ ਲਈਆਂ 5 ਵਿਕਟਾਂ

4 hours ago
ਸਵਾਈਨ ਫਲੂ ਨੇ ਵਧਾਈ ਚਿੰਤਾ: ਦਿੱਲੀ ‘ਚ 1770 ਤੋਂ ਵੱਧ ਮਾਮਲੇ

ਸਵਾਈਨ ਫਲੂ ਨੇ ਵਧਾਈ ਚਿੰਤਾ: ਦਿੱਲੀ ‘ਚ 1770 ਤੋਂ ਵੱਧ ਮਾਮਲੇ

4 hours ago
ਕੈਨੇਡਾ ‘ਚ 2 ਗੁਰਦੁਆਰਾ ਸਾਹਿਬ ਨੂੰ ਢਾਹੁਣ ਦੀ ਧਮਕੀ; ਇੱਕ ਹੀ ਨੰਬਰ ਤੋਂ ਆਈ ਕਾਲ

ਕੈਨੇਡਾ ‘ਚ 2 ਗੁਰਦੁਆਰਾ ਸਾਹਿਬ ਨੂੰ ਢਾਹੁਣ ਦੀ ਧਮਕੀ; ਇੱਕ ਹੀ ਨੰਬਰ ਤੋਂ ਆਈ ਕਾਲ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
53 ਸਾਲ ਦੀ ਉਮਰ ਵਿੱਚ ਅਦਾਕਾਰ ਅਰਜੁਨ ਰਾਮਪਾਲ ਨੇ ਕਰਵਾਇਆ ਦੂਜਾ ਵਿਆਹ

53 ਸਾਲ ਦੀ ਉਮਰ ਵਿੱਚ ਅਦਾਕਾਰ ਅਰਜੁਨ ਰਾਮਪਾਲ ਨੇ ਕਰਵਾਇਆ ਦੂਜਾ ਵਿਆਹ

5 hours ago
Hindi News
English News
Saturday, August 22, 2026
No Result
View All Result
34 °c
Chandigarh
30 ° Sun
30 ° Mon
31 ° Tue
31 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IND vs ENG : ਭਾਰਤ ਦੀ ਇੰਗਲੈਂਡ ‘ਤੇ ਵੱਡੀ ਜਿੱਤ ; ਬਰਮਿੰਘਮ ਟੈਸਟ ਵਿੱਚ 336 ਦੌੜਾਂ ਨਾਲ ਹਰਾਇਆ

July 6, 2025
in ਖਬਰਾਂ, ਖੇਡਾਂ
IND vs ENG : ਭਾਰਤ ਦੀ ਇੰਗਲੈਂਡ ‘ਤੇ ਵੱਡੀ ਜਿੱਤ ; ਬਰਮਿੰਘਮ ਟੈਸਟ ਵਿੱਚ 336 ਦੌੜਾਂ ਨਾਲ ਹਰਾਇਆ

IND vs ENG : ਭਾਰਤ ਦੀ ਇੰਗਲੈਂਡ ‘ਤੇ ਵੱਡੀ ਜਿੱਤ ; ਬਰਮਿੰਘਮ ਟੈਸਟ ਵਿੱਚ 336 ਦੌੜਾਂ ਨਾਲ ਹਰਾਇਆ

IND vs ENG

ਚੰਡੀਗੜ੍ਹ, 6ਜੁਲਾਈ(ਵਿਸ਼ਵ ਵਾਰਤਾ) IND vs ENG : ਭਾਰਤੀ ਕ੍ਰਿਕਟ ਟੀਮ ਨੇ ਬਰਮਿੰਘਮ ਦੇ ਐਜਬੈਸਟਨ ਮੈਦਾਨ ਵਿੱਚ ਖੇਡੇ ਗਏ ਦੂਜੇ ਟੈਸਟ ਮੈਚ ਵਿੱਚ ਇੰਗਲੈਂਡ ਨੂੰ 336 ਦੌੜਾਂ ਨਾਲ ਹਰਾ ਦਿੱਤਾ ਹੈ। ਇਸ ਦੇ ਨਾਲ, ਪੰਜ ਮੈਚਾਂ ਦੀ ਲੜੀ 1-1 ਨਾਲ ਬਰਾਬਰ ਹੋ ਗਈ ਹੈ। ਅੱਜ (ਐਤਵਾਰ) ਮੈਚ ਦੇ ਆਖਰੀ ਦਿਨ 608 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ, ਇੰਗਲੈਂਡ ਦੀ ਟੀਮ 271 ਦੌੜਾਂ ‘ਤੇ ਆਲ ਆਊਟ ਹੋ ਗਈ। ਇਹ ਇੰਗਲੈਂਡ ਦੀ ਧਰਤੀ ਤੇ ਦੌੜਾਂ ਦੇ ਮਾਮਲੇ ਵਿੱਚ ਭਾਰਤ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਜਿੱਤ ਹੈ।

IND vs ENG

ਅੱਜ ਮੈਚ ਦੇ ਆਖਰੀ ਦਿਨ ਇੰਗਲੈਂਡ ਨੇ ਤਿੰਨ ਵਿਕਟਾਂ ‘ਤੇ 72 ਦੌੜਾਂ ਦੇ ਸਕੋਰ ਨਾਲ ਅੱਗੇ ਖੇਡਣਾ ਸ਼ੁਰੂ ਕੀਤਾ ਸੀ। ਪਰ ਮੈਚ ਮੀਂਹ ਕਾਰਨ ਲਗਭਗ 90 ਮਿੰਟ ਦੇਰੀ ਨਾਲ ਸ਼ੁਰੂ ਹੋਇਆ। ਲੰਚ ਬ੍ਰੇਕ ਤੱਕ ਇੰਗਲੈਂਡ ਨੇ ਤਿੰਨ ਹੋਰ ਵਿਕਟਾਂ ਗੁਆ ਦਿੱਤੀਆਂ। ਬਾਕੀ ਚਾਰ ਵਿਕਟਾਂ ਦੂਜੇ ਸੈਸ਼ਨ ਵਿੱਚ ਡਿੱਗ ਗਈਆਂ। ਭਾਰਤ ਲਈ, ਆਕਾਸ਼ ਦੀਪ ਨੇ 6 ਵਿਕਟਾਂ, ਮੁਹੰਮਦ ਸਿਰਾਜ, ਵਾਸ਼ਿੰਗਟਨ ਸੁੰਦਰ, ਪ੍ਰਸਿਧ ਕ੍ਰਿਸ਼ਨਾ ਅਤੇ ਰਵਿੰਦਰ ਜਡੇਜਾ ਨੇ ਇੱਕ-ਇੱਕ ਵਿਕਟ ਲਈ।

IND vs ENG

ਦੱਸ ਦਈਏ ਕਿ ਭਾਰਤ ਨੇ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕੀਤੀ ਅਤੇ ਪਹਿਲੀ ਪਾਰੀ ਵਿੱਚ 587 ਦੌੜਾਂ ਬਣਾਈਆਂ। ਸ਼ੁਭਮਨ ਗਿੱਲ ਨੇ 269 ਦੌੜਾਂ ਦੀ ਪਾਰੀ ਖੇਡੀ।

ਜਵਾਬ ਵਿੱਚ, ਇੰਗਲੈਂਡ ਦੀ ਪਹਿਲੀ ਪਾਰੀ 407 ਦੌੜਾਂ ‘ਤੇ ਸਿਮਟ ਗਈ। ਭਾਰਤ ਨੇ ਆਪਣੀ ਦੂਜੀ ਪਾਰੀ 6 ਵਿਕਟਾਂ ‘ਤੇ 427 ਦੌੜਾਂ ਦੇ ਸਕੋਰ ‘ਤੇ ਘੋਸ਼ਿਤ ਕੀਤੀ। ਜਿਸ ਤੋਂ ਬਾਅਦ 608 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ, ਇੰਗਲੈਂਡ ਦੀ ਟੀਮ 271 ਦੌੜਾਂ ‘ਤੇ ਆਲ ਆਊਟ ਹੋ ਗਈ। 

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiIND vs ENGLatest News In Punjabipunjab newsPunjab news in Punjabitop headlines in Punjab
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

by Jaspreet Kaur
August 22, 2026
0

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ - 15 ਦਿਨਾਂ 'ਚ ਦੂਜੀ ਬੈਠਕ ਚੰਡੀਗੜ੍ਹ ,...

ਡਾ. ਗੁਰਪ੍ਰੀਤ ਕੌਰ ਦਾ ਕਾਨੂੰਨੀ ਪਲਟਵਾਰ! ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਭੇਜਿਆ ਲੀਗਲ ਨੋਟਿਸ

ਡਾ. ਗੁਰਪ੍ਰੀਤ ਕੌਰ ਦਾ ਕਾਨੂੰਨੀ ਪਲਟਵਾਰ! ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਭੇਜਿਆ ਲੀਗਲ ਨੋਟਿਸ

by Jaspreet Kaur
August 22, 2026
0

ਡਾ. ਗੁਰਪ੍ਰੀਤ ਕੌਰ ਦਾ ਕਾਨੂੰਨੀ ਪਲਟਵਾਰ! ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਭੇਜਿਆ ਲੀਗਲ ਨੋਟਿਸ ਚੰਡੀਗੜ੍ਹ, 22 ਅਗਸਤ 2026 (ਵਿਸ਼ਵ ਵਾਰਤਾ)...

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਐਡਮਿੰਟਨ ਗੁਰਦੁਆਰਾ ਸਾਹਿਬ ’ਤੇ ਹਮਲੇ ਦੀ ਨਿੰਦਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਐਡਮਿੰਟਨ ਗੁਰਦੁਆਰਾ ਸਾਹਿਬ ’ਤੇ ਹਮਲੇ ਦੀ ਨਿੰਦਾ

by Jaspreet Kaur
August 22, 2026
0

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਐਡਮਿੰਟਨ ਗੁਰਦੁਆਰਾ ਸਾਹਿਬ ’ਤੇ ਹਮਲੇ ਦੀ ਨਿੰਦਾ - ਕੈਨੇਡਾ ਦੇ ਗੁਰਦੁਆਰਾ ਪ੍ਰਬੰਧਕਾਂ ਨੂੰ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
August 22, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 22 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

by Jaspreet Kaur
August 22, 2026
0

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ - 15 ਦਿਨਾਂ 'ਚ ਦੂਜੀ ਬੈਠਕ ਚੰਡੀਗੜ੍ਹ ,...

Most Popular

Cricket: ਸਰਫਰਾਜ਼ ਖਾਨ ਦੀ ਦੋ ਸਾਲ ਬਾਅਦ ਭਾਰਤੀ ਟੀਮ ਵਿੱਚ ਵਾਪਸੀ

Cricket: ਸਰਫਰਾਜ਼ ਖਾਨ ਦੀ ਦੋ ਸਾਲ ਬਾਅਦ ਭਾਰਤੀ ਟੀਮ ਵਿੱਚ ਵਾਪਸੀ

by Ranjit Singh
2 weeks ago
0

Cricket: ਸਰਫਰਾਜ਼ ਖਾਨ ਦੀ ਦੋ ਸਾਲ ਬਾਅਦ ਭਾਰਤੀ ਟੀਮ ਵਿੱਚ ਵਾਪਸੀ - ਜ਼ਖਮੀ ਹੋਏ ਸਾਈ ਸੁਦਰਸ਼ਨ ਦੀ ਜਗ੍ਹਾ 'ਤੇ ਮਿਲਿਆ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 