• Latest
  • Trending
IND vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਐਂਡਰਸਨ-ਤੇਂਦੁਲਕਰ ਟਰਾਫੀ ਦਾ ਦੂਜਾ ਟੈਸਟ ਜਾਰੀ

IND vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਐਂਡਰਸਨ-ਤੇਂਦੁਲਕਰ ਟਰਾਫੀ ਦਾ ਦੂਜਾ ਟੈਸਟ ਜਾਰੀ

1 year ago
Weather Update : ਪੰਜਾਬ ਅਤੇ ਚੰਡੀਗੜ੍ਹ ‘ਚ 2 ਦਿਨਾਂ ਲਈ ਮੀਂਹ ਦਾ ਅਲਰਟ

Weather Update : ਪੰਜਾਬ ਅਤੇ ਚੰਡੀਗੜ੍ਹ ‘ਚ 2 ਦਿਨਾਂ ਲਈ ਮੀਂਹ ਦਾ ਅਲਰਟ

13 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

14 minutes ago
ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਅੱਜ ਤੋਂ

ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਅੱਜ ਤੋਂ

43 minutes ago
ਸ਼ੇਰ-ਏ-ਪੰਜਾਬ ਟੀ-20 ਲੀਗ ਦਾ ਉਦਘਾਟਨ ; 30 ਅਗਸਤ ਤੋਂ 13 ਸਤੰਬਰ ਤੱਕ ਆਯੋਜਿਤ ਕੀਤਾ ਜਾਵੇਗਾ ਟੂਰਨਾਮੈਂਟ ਦਾ ਪਹਿਲਾ ਐਡੀਸ਼ਨ 

ਸ਼ੇਰ-ਏ-ਪੰਜਾਬ ਟੀ-20 ਲੀਗ ਦਾ ਉਦਘਾਟਨ ; 30 ਅਗਸਤ ਤੋਂ 13 ਸਤੰਬਰ ਤੱਕ ਆਯੋਜਿਤ ਕੀਤਾ ਜਾਵੇਗਾ ਟੂਰਨਾਮੈਂਟ ਦਾ ਪਹਿਲਾ ਐਡੀਸ਼ਨ 

1 hour ago
ਹਾਰਰ ਕਾਮੇਡੀ ਫਿਲਮ ‘Korean Kanakaraju’ ਦਾ ਟ੍ਰੇਲਰ ਰਿਲੀਜ਼

ਹਾਰਰ ਕਾਮੇਡੀ ਫਿਲਮ ‘Korean Kanakaraju’ ਦਾ ਟ੍ਰੇਲਰ ਰਿਲੀਜ਼

1 hour ago
ਆਯੁਸ਼ ਮੰਤਰਾਲੇ ਨੇ ਨਵੀਨਤਾ ਅਤੇ ਖੋਜ ਨੂੰ ਤੇਜ਼ ਕਰਨ ਲਈ IndiaAI ਨਾਲ ਸਮਝੌਤਾ ਪੱਤਰ ‘ਤੇ ਕੀਤੇ ਹਸਤਾਖਰ

ਆਯੁਸ਼ ਮੰਤਰਾਲੇ ਨੇ ਨਵੀਨਤਾ ਅਤੇ ਖੋਜ ਨੂੰ ਤੇਜ਼ ਕਰਨ ਲਈ IndiaAI ਨਾਲ ਸਮਝੌਤਾ ਪੱਤਰ ‘ਤੇ ਕੀਤੇ ਹਸਤਾਖਰ

1 hour ago
ਕੇਂਦਰ 6 ਤੋਂ 19 ਅਗਸਤ ਤੱਕ ਦਿੱਲੀ ‘ਚ handlooms exhibition ਦੀ ਕਰੇਗਾ ਮੇਜ਼ਬਾਨੀ

ਕੇਂਦਰ 6 ਤੋਂ 19 ਅਗਸਤ ਤੱਕ ਦਿੱਲੀ ‘ਚ handlooms exhibition ਦੀ ਕਰੇਗਾ ਮੇਜ਼ਬਾਨੀ

1 hour ago
ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮੇ ਅੱਜ ਤੋਂ ਤਿੰਨ ਦਿਨਾਂ ਦੀ ਮੁਕੰਮਲ ਹੜਤਾਲ ‘ਤੇ

ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮੇ ਅੱਜ ਤੋਂ ਤਿੰਨ ਦਿਨਾਂ ਦੀ ਮੁਕੰਮਲ ਹੜਤਾਲ ‘ਤੇ

2 hours ago
BRICS ਦੇਸ਼ਾਂ ਦੇ National Statistical Offices ਦੇ ਮੁਖੀਆਂ ਦੀ ਮੀਟਿੰਗ ਅੱਜ ਲਖਨਊ ‘ਚ

BRICS ਦੇਸ਼ਾਂ ਦੇ National Statistical Offices ਦੇ ਮੁਖੀਆਂ ਦੀ ਮੀਟਿੰਗ ਅੱਜ ਲਖਨਊ ‘ਚ

2 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

2 hours ago
Hukamnama Sri Darbar Sahib Today – 03 August 2026 | Ang 644 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 03 August 2026 | Ang 644 I ਅੱਜ ਦਾ ਹੁਕਮਨਾਮਾ

3 hours ago
ਪਾਕਿਸਤਾਨ ਦੇ ਖੈਬਰ ਪਖਤੂਨਖਵਾ ‘ਚ ਆਤਮਘਾਤੀ ਹਮਲਾ

ਪਾਕਿਸਤਾਨ ਦੇ ਖੈਬਰ ਪਖਤੂਨਖਵਾ ‘ਚ ਆਤਮਘਾਤੀ ਹਮਲਾ

10 hours ago
Hindi News
English News
Monday, August 3, 2026
No Result
View All Result
30 °c
Chandigarh
29 ° Tue
29 ° Wed
29 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IND vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਐਂਡਰਸਨ-ਤੇਂਦੁਲਕਰ ਟਰਾਫੀ ਦਾ ਦੂਜਾ ਟੈਸਟ ਜਾਰੀ

July 2, 2025
in ਖੇਡਾਂ
IND vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਐਂਡਰਸਨ-ਤੇਂਦੁਲਕਰ ਟਰਾਫੀ ਦਾ ਦੂਜਾ ਟੈਸਟ ਜਾਰੀ

IND vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਐਂਡਰਸਨ-ਤੇਂਦੁਲਕਰ ਟਰਾਫੀ ਦਾ ਦੂਜਾ ਟੈਸਟ ਜਾਰੀ

ਭਾਰਤ ਨੇ ਗਵਾਈਆਂ 2 ਵਿਕਟਾਂ ; ਯਸ਼ਸਵੀ ਜੈਸਵਾਲ ਅਤੇ ਸ਼ੁਭਮਨ ਗਿੱਲ ਕ੍ਰੀਜ਼ ‘ਤੇ

ਜਾਣੋ, ਹੁਣ ਤੱਕ ਦੇ ਮੈਚ ਦਾ ਪੂਰਾ ਹਾਲ

IND vs ENG

ਚੰਡੀਗੜ੍ਹ, 2ਜੁਲਾਈ(ਵਿਸ਼ਵ ਵਾਰਤਾ) IND vs ENG : ਭਾਰਤ ਅਤੇ ਇੰਗਲੈਂਡ (IND vs ENG) ਵਿਚਾਲੇ ਐਂਡਰਸਨ-ਤੇਂਦੁਲਕਰ ਟਰਾਫੀ ਦਾ ਦੂਜਾ ਟੈਸਟ ਅੱਜ ਬਰਮਿੰਘਮ ਦੇ ਐਜਬੈਸਟਨ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਜਿੱਥੇ ਇੰਗਲੈਂਡ ਦੇ ਕਪਤਾਨ ਬੇਨ ਸਟੋਕਸ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਸ਼ੁਭਮਨ ਗਿੱਲ ਦੀ ਅਗਵਾਈ ਵਾਲੀ ਭਾਰਤੀ ਟੀਮ 5 ਮੈਚਾਂ ਦੀ ਲੜੀ ਵਿੱਚ 0-1 ਨਾਲ ਪਿੱਛੇ ਹੈ। ਟੀਮ ਨੂੰ ਪਹਿਲੇ ਟੈਸਟ ਵਿੱਚ 5 ਵਿਕਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

ਅੱਜ ਬੁੱਧਵਾਰ ਨੂੰ ਦੂਜੇ ਟੈਸਟ ਮੈਚ ਦਾ ਪਹਿਲਾ ਦਿਨ ਹੈ ਅਤੇ ਦੂਜਾ ਸੈਸ਼ਨ ਚੱਲ ਰਿਹਾ ਹੈ। ਟੀਮ ਇੰਡੀਆ ਨੇ ਪਹਿਲੀ ਪਾਰੀ ਵਿੱਚ 2 ਵਿਕਟਾਂ ਦੇ ਨੁਕਸਾਨ ‘ਤੇ 128 ਦੌੜਾਂ ਬਣਾ ਲਈਆਂ ਹਨ। ਯਸ਼ਸਵੀ ਜੈਸਵਾਲ ਅਤੇ ਕਪਤਾਨ ਸ਼ੁਭਮਨ ਗਿੱਲ ਕ੍ਰੀਜ਼ ‘ਤੇ ਹਨ। ਜੈਸਵਾਲ ਨੇ ਜੋਸ਼ ਟੰਗ ਦੇ ਓਵਰ ਵਿੱਚ ਲਗਾਤਾਰ ਤਿੰਨ ਚੌਕੇ ਲਗਾ ਕੇ ਆਪਣਾ ਅਰਧ ਸੈਂਕੜਾ ਪੂਰਾ ਕੀਤਾ।

ਇਸ ਤੋਂ ਪਹਿਲਾਂ ਕਰੁਣ ਨਾਇਰ (31 ਦੌੜਾਂ) ਨੂੰ ਹੈਰੀ ਬਰੂਕ ਦੇ ਹੱਥੋਂ ਬ੍ਰਾਇਡਨ ਕਾਰਸ ਨੇ ਕੈਚ ਕਰਵਾਇਆ। ਇਸ ਤੋਂ ਇਲਾਵਾ ਕੇਐਲ ਰਾਹੁਲ (2 ਦੌੜਾਂ) ਨੂੰ ਕ੍ਰਿਸ ਵੋਕਸ ਨੇ ਬੋਲਡ ਕੀਤਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiIND vs ENGLatest News In Punjabipunjab newsPunjab news in Punjabitop headlines in Punjab
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸ਼ੇਰ-ਏ-ਪੰਜਾਬ ਟੀ-20 ਲੀਗ ਦਾ ਉਦਘਾਟਨ ; 30 ਅਗਸਤ ਤੋਂ 13 ਸਤੰਬਰ ਤੱਕ ਆਯੋਜਿਤ ਕੀਤਾ ਜਾਵੇਗਾ ਟੂਰਨਾਮੈਂਟ ਦਾ ਪਹਿਲਾ ਐਡੀਸ਼ਨ 

ਸ਼ੇਰ-ਏ-ਪੰਜਾਬ ਟੀ-20 ਲੀਗ ਦਾ ਉਦਘਾਟਨ ; 30 ਅਗਸਤ ਤੋਂ 13 ਸਤੰਬਰ ਤੱਕ ਆਯੋਜਿਤ ਕੀਤਾ ਜਾਵੇਗਾ ਟੂਰਨਾਮੈਂਟ ਦਾ ਪਹਿਲਾ ਐਡੀਸ਼ਨ 

by Navjot
August 3, 2026
0

ਸ਼ੇਰ-ਏ-ਪੰਜਾਬ ਟੀ-20 ਲੀਗ ਦਾ ਉਦਘਾਟਨ ; 30 ਅਗਸਤ ਤੋਂ 13 ਸਤੰਬਰ ਤੱਕ ਆਯੋਜਿਤ ਕੀਤਾ ਜਾਵੇਗਾ ਟੂਰਨਾਮੈਂਟ ਦਾ ਪਹਿਲਾ ਐਡੀਸ਼ਨ   ...

ਤਿਰੂਪਤੀ ਬਾਲਾਜੀ ਮੰਦਰ ਪੁੱਜੇ ਹਾਰਦਿਕ ਪੰਡਯਾ ਅਤੇ ਮਾਹਿਕਾ ਸ਼ਰਮਾ

ਤਿਰੂਪਤੀ ਬਾਲਾਜੀ ਮੰਦਰ ਪੁੱਜੇ ਹਾਰਦਿਕ ਪੰਡਯਾ ਅਤੇ ਮਾਹਿਕਾ ਸ਼ਰਮਾ

by Jaspreet Kaur
August 2, 2026
0

ਤਿਰੂਪਤੀ ਬਾਲਾਜੀ ਮੰਦਰ ਪੁੱਜੇ ਹਾਰਦਿਕ ਪੰਡਯਾ ਅਤੇ ਮਾਹਿਕਾ ਸ਼ਰਮਾ - ਰਵਾਇਤੀ ਪਹਿਰਾਵੇ 'ਚ ਪੂਜਾ-ਅਰਚਨਾ ਕਰਦੇ ਆਏ ਨਜ਼ਰ ਨਵੀ ਦਿੱਲੀ, 2...

Cricket: ਸ਼੍ਰੀਲੰਕਾ ਦੌਰੇ ਤੋਂ ਪਹਿਲਾਂ ਟੀਮ ਇੰਡੀਆ ਨੂੰ ਵੱਡਾ ਝਟਕਾ, ਇਹ ਖਿਡਾਰੀ ਸੱਟ ਕਾਰਨ ਟੀਮ ‘ਚੋਂ ਹੋਇਆ ਬਾਹਰ !

Cricket: ਸ਼੍ਰੀਲੰਕਾ ਦੌਰੇ ਤੋਂ ਪਹਿਲਾਂ ਟੀਮ ਇੰਡੀਆ ਨੂੰ ਵੱਡਾ ਝਟਕਾ, ਇਹ ਖਿਡਾਰੀ ਸੱਟ ਕਾਰਨ ਟੀਮ ‘ਚੋਂ ਹੋਇਆ ਬਾਹਰ !

by Ranjit Singh
August 2, 2026
0

Cricket: ਸ਼੍ਰੀਲੰਕਾ ਦੌਰੇ ਤੋਂ ਪਹਿਲਾਂ ਟੀਮ ਇੰਡੀਆ ਨੂੰ ਵੱਡਾ ਝਟਕਾ, ਇਹ ਖਿਡਾਰੀ ਸੱਟ ਕਾਰਨ ਟੀਮ 'ਚੋਂ ਹੋਇਆ ਬਾਹਰ ! ਨਵੀਂ...

CWG 2026: ਰਾਸ਼ਟਰਮੰਡਲ ਵਿੱਚ ਭਾਰਤੀ ਮੁੱਕੇਬਾਜ਼ਾਂ ਨੇ ਰਚਿਆ ਇਤਿਹਾਸ, 7 ਨੇ ਸੋਨ ਅਤੇ 3 ਨੇ ਚਾਂਦੀ ਦੇ ਤਗਮੇ ਜਿੱਤੇ

CWG 2026: ਰਾਸ਼ਟਰਮੰਡਲ ਵਿੱਚ ਭਾਰਤੀ ਮੁੱਕੇਬਾਜ਼ਾਂ ਨੇ ਰਚਿਆ ਇਤਿਹਾਸ, 7 ਨੇ ਸੋਨ ਅਤੇ 3 ਨੇ ਚਾਂਦੀ ਦੇ ਤਗਮੇ ਜਿੱਤੇ

by Ranjit Singh
August 2, 2026
0

CWG 2026: ਰਾਸ਼ਟਰਮੰਡਲ ਵਿੱਚ ਭਾਰਤੀ ਮੁੱਕੇਬਾਜ਼ਾਂ ਨੇ ਰਚਿਆ ਇਤਿਹਾਸ, 7 ਨੇ ਸੋਨ ਅਤੇ 3 ਨੇ ਚਾਂਦੀ ਦੇ ਤਗਮੇ ਜਿੱਤੇ ਨਵੀਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Weather Update : ਪੰਜਾਬ ਅਤੇ ਚੰਡੀਗੜ੍ਹ ‘ਚ 2 ਦਿਨਾਂ ਲਈ ਮੀਂਹ ਦਾ ਅਲਰਟ

Weather Update : ਪੰਜਾਬ ਅਤੇ ਚੰਡੀਗੜ੍ਹ ‘ਚ 2 ਦਿਨਾਂ ਲਈ ਮੀਂਹ ਦਾ ਅਲਰਟ

by Navjot
August 3, 2026
0

Weather Update : ਪੰਜਾਬ ਅਤੇ ਚੰਡੀਗੜ੍ਹ ‘ਚ 2 ਦਿਨਾਂ ਲਈ ਮੀਂਹ ਦਾ ਅਲਰਟ  ਚੰਡੀਗੜ੍ਹ, 3 ਅਗਸਤ (ਵਿਸ਼ਵ ਵਾਰਤਾ) ਪੰਜਾਬ ਅਤੇ...

Most Popular

Punjab: ਅੱਜ ਹਰੀਕੇ ਪੱਤਣ ਵਿਖੇ ਹੋਵੇਗੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਮੂਹ ਸਿੱਖ ਸ਼ਹੀਦਾਂ ਦੀ ਯਾਦ ਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਲਈ ਅਰਦਾਸ

Punjab: ਅੱਜ ਹਰੀਕੇ ਪੱਤਣ ਵਿਖੇ ਹੋਵੇਗੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਮੂਹ ਸਿੱਖ ਸ਼ਹੀਦਾਂ ਦੀ ਯਾਦ ਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਲਈ ਅਰਦਾਸ

by Ranjit Singh
3 weeks ago
0

Punjab: ਅੱਜ ਹਰੀਕੇ ਪੱਤਣ ਵਿਖੇ ਹੋਵੇਗੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਮੂਹ ਸਿੱਖ ਸ਼ਹੀਦਾਂ ਦੀ ਯਾਦ ਤੇ ਪੀੜਤ ਪਰਿਵਾਰਾਂ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 