• Latest
  • Trending
IND Vs ENG:ਭਾਰਤ ਨੂੰ ਮਿਲੀ ਵੱਡੀ ਸਫਲਤਾ; ਬੈਥਲ 91 ਦੌੜਾਂ ‘ਤੇ ਆਊਟ

IND Vs ENG:ਭਾਰਤ ਨੂੰ ਮਿਲੀ ਵੱਡੀ ਸਫਲਤਾ; ਬੈਥਲ 91 ਦੌੜਾਂ ‘ਤੇ ਆਊਟ

2 months ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

5 hours ago
‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ’ ਨੂੰ ਮਜ਼ਬੂਤ ਕਰਨ ਲਈ ਸੱਤ ਕਮੇਟੀ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਨਗੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ’ ਨੂੰ ਮਜ਼ਬੂਤ ਕਰਨ ਲਈ ਸੱਤ ਕਮੇਟੀ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਨਗੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

6 hours ago
ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਬੰਬ ਧਮਾਕਾ: 11 ਲੋਕਾਂ ਦੀ ਮੌਤ, 20 ਤੋਂ ਵੱਧ ਜ਼ਖ਼ਮੀ

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਬੰਬ ਧਮਾਕਾ: 11 ਲੋਕਾਂ ਦੀ ਮੌਤ, 20 ਤੋਂ ਵੱਧ ਜ਼ਖ਼ਮੀ

7 hours ago
Rajasthan : ਭਿਆਨਕ ਸੜਕ ਹਾਦਸੇ ਵਿੱਚ 2 ਮੈਡੀਕਲ ਵਿਦਿਆਰਥੀਆਂ ਸਮੇਤ ਤਿੰਨ ਲੋਕਾਂ ਦੀ ਮੌਤ

Rajasthan : ਭਿਆਨਕ ਸੜਕ ਹਾਦਸੇ ਵਿੱਚ 2 ਮੈਡੀਕਲ ਵਿਦਿਆਰਥੀਆਂ ਸਮੇਤ ਤਿੰਨ ਲੋਕਾਂ ਦੀ ਮੌਤ

8 hours ago
ਭਾਜਪਾ ਦੇ ਨਵ-ਨਿਯੁਕਤ ਸੂਬਾ ਇੰਚਾਰਜਾਂ ਅਤੇ ਸਹਿ-ਇੰਚਾਰਜਾਂ ਦੀ ਪਹਿਲੀ ਮੀਟਿੰਗ 29 ਸਤੰਬਰ ਨੂੰ 

ਭਾਜਪਾ ਦੇ ਨਵ-ਨਿਯੁਕਤ ਸੂਬਾ ਇੰਚਾਰਜਾਂ ਅਤੇ ਸਹਿ-ਇੰਚਾਰਜਾਂ ਦੀ ਪਹਿਲੀ ਮੀਟਿੰਗ 29 ਸਤੰਬਰ ਨੂੰ 

8 hours ago
Delhi SIR : ECI ਨੇ ਦਾਅਵਿਆਂ ਅਤੇ ਇਤਰਾਜ਼ਾਂ ਨੂੰ ਦਾਖਲ ਕਰਨ ਦੀ ਸਮਾਂ-ਸੀਮਾ 30 ਅਕਤੂਬਰ ਤੱਕ ਵਧਾਈ

Delhi SIR : ECI ਨੇ ਦਾਅਵਿਆਂ ਅਤੇ ਇਤਰਾਜ਼ਾਂ ਨੂੰ ਦਾਖਲ ਕਰਨ ਦੀ ਸਮਾਂ-ਸੀਮਾ 30 ਅਕਤੂਬਰ ਤੱਕ ਵਧਾਈ

8 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

8 hours ago
Asian Games : ਸ਼ਾਟ ਪੁਟ ਵਿੱਚ ਤਜਿੰਦਰਪਾਲ ਸਿੰਘ ਤੂਰ ਨੇ ਜਿੱਤਿਆ ਸਿਲਵਰ ਮੈਡਲ

Asian Games : ਸ਼ਾਟ ਪੁਟ ਵਿੱਚ ਤਜਿੰਦਰਪਾਲ ਸਿੰਘ ਤੂਰ ਨੇ ਜਿੱਤਿਆ ਸਿਲਵਰ ਮੈਡਲ

8 hours ago
Asian Games : ਭਾਰਤ ਨੇ ਇੱਕ ਦਿਨ ਵਿੱਚ ਕਬੱਡੀ ‘ਚ ਜਿੱਤੇ 2 ਗੋਲਡ ਮੈਡਲ ; ਏਸ਼ੀਆਈ ਖੇਡਾਂ ਵਿੱਚ ਪੁਰਸ਼ ਅਤੇ ਮਹਿਲਾ ਟੀਮਾਂ ਬਣੀਆਂ ਚੈਂਪੀਅਨ

Asian Games : ਭਾਰਤ ਨੇ ਇੱਕ ਦਿਨ ਵਿੱਚ ਕਬੱਡੀ ‘ਚ ਜਿੱਤੇ 2 ਗੋਲਡ ਮੈਡਲ ; ਏਸ਼ੀਆਈ ਖੇਡਾਂ ਵਿੱਚ ਪੁਰਸ਼ ਅਤੇ ਮਹਿਲਾ ਟੀਮਾਂ ਬਣੀਆਂ ਚੈਂਪੀਅਨ

11 hours ago
ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ 7 ਮੈਂਬਰੀ ਤਾਲਮੇਲ ਕਮੇਟੀ ਦੀ ਮੀਟਿੰਗ ; ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ‘ਤੇ ਹੋਵੇਗੀ ਚਰਚਾ

ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ 7 ਮੈਂਬਰੀ ਤਾਲਮੇਲ ਕਮੇਟੀ ਦੀ ਮੀਟਿੰਗ ; ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ‘ਤੇ ਹੋਵੇਗੀ ਚਰਚਾ

11 hours ago
Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਜਾਪਾਨ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼ ; ਲਗਾਤਾਰ ਚੌਥੀ ਜਿੱਤ ਕੀਤੀ ਦਰਜ

Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਜਾਪਾਨ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼ ; ਲਗਾਤਾਰ ਚੌਥੀ ਜਿੱਤ ਕੀਤੀ ਦਰਜ

11 hours ago
ਭਾਰਤ ਅਤੇ ਖਾੜੀ ਦੇਸ਼ਾਂ ਨੇ ਸਮੁੰਦਰੀ ਆਵਾਜਾਈ ਦੀ ਆਜ਼ਾਦੀ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ

ਭਾਰਤ ਅਤੇ ਖਾੜੀ ਦੇਸ਼ਾਂ ਨੇ ਸਮੁੰਦਰੀ ਆਵਾਜਾਈ ਦੀ ਆਜ਼ਾਦੀ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ

12 hours ago
Hindi News
English News
Sunday, September 27, 2026
No Result
View All Result
21 °c
Chandigarh
23 ° Sun
25 ° Mon
27 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IND Vs ENG:ਭਾਰਤ ਨੂੰ ਮਿਲੀ ਵੱਡੀ ਸਫਲਤਾ; ਬੈਥਲ 91 ਦੌੜਾਂ ‘ਤੇ ਆਊਟ

July 19, 2026
in ਖਬਰਾਂ, ਖੇਡਾਂ
IND Vs ENG:ਭਾਰਤ ਨੂੰ ਮਿਲੀ ਵੱਡੀ ਸਫਲਤਾ; ਬੈਥਲ 91 ਦੌੜਾਂ ‘ਤੇ ਆਊਟ

IND Vs ENG: ਭਾਰਤ ਨੂੰ ਮਿਲੀ ਵੱਡੀ ਸਫਲਤਾ; ਬੈਥਲ 91 ਦੌੜਾਂ ‘ਤੇ ਆਊਟ

– ਜਾਣੋ 36 ਓਵਰਾਂ ਬਾਅਦ ਟੀਮ ਦਾ ਸਕੋਰ

ਨਵੀ ਦਿੱਲੀ, 19 ਜੁਲਾਈ 2026 (ਵਿਸ਼ਵ ਵਾਰਤਾ): ਲਾਰਡਸ ਦੇ ਮੈਦਾਨ ‘ਤੇ ਭਾਰਤ ਅਤੇ ਇੰਗਲੈਂਡ ਵਿਚਾਲੇ ਖੇਡੀ ਜਾ ਰਹੀ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਆਖਰੀ ਮੁਕਾਬਲਾ ਖੇਡਿਆ ਜਾ ਰਿਹਾ ਹੈ। ਇਸ ਮੈਚ ਵਿੱਚ ਇੰਗਲੈਂਡ ਨੇ ਟਾਸ ਜਿੱਤਿਆ ਹੈ ਅਤੇ ਉਨ੍ਹਾਂ ਨੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਪ੍ਰਸਿਧ ਕ੍ਰਿਸ਼ਨਾ ਨੇ ਜੈਕਬ ਬੈਥਲ ਨੂੰ ਆਊਟ ਕਰਕੇ ਭਾਰਤ ਨੂੰ ਪਹਿਲੀ ਸਫਲਤਾ ਦਿਵਾਈ।

ਭਾਰਤ ਦੇ ਖ਼ਿਲਾਫ਼ ਤੀਜੇ ਵਨਡੇ ਵਿੱਚ ਇੰਗਲੈਂਡ ਦੀ ਪਹਿਲੀ ਵਿਕਟ ਡਿੱਗ ਗਈ ਹੈ। ਜੈਕਬ ਬੈਥਲ 91 ਦੌੜਾ ਬਣਾ ਕੇ ਆਊਟ ਹੋਏ। ਉਨ੍ਹਾਂ ਦੇ ਆਊਟ ਹੋਣ ਦੇ ਨਾਲ ਹੀ ਬੇਨ ਡਕੈਟ ਨਾਲ ਉਨ੍ਹਾਂ ਦੀ 192 ਦੌੜਾਂ ਦੀ ਸ਼ਾਨਦਾਰ ਓਪਨਿੰਗ ਸਾਂਝੇਦਾਰੀ ਟੁੱਟ ਗਈ। 36 ਓਵਰਾਂ ਤੋਂ ਬਾਅਦ ਇੰਗਲੈਂਡ ਦਾ ਸਕੋਰ 226/1 ਹੈ।

ਡਕੈਟ 81 ਰਨ ਬਣਾ ਕੇ ਕ੍ਰੀਜ਼ ‘ਤੇ ਹਨ ਅਤੇ ਜੋ ਰੂਟ ਉਨ੍ਹਾਂ ਦਾ ਸਾਥ ਦੇ ਰਹੇ ਹਨ। ਲਾਰਡਸ ਵਿੱਚ ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਇਸ ਮੈਚ ਵਿੱਚ ਭਾਰਤੀ ਟੀਮ ਤਿੰਨ ਬਦਲਾਵਾਂ ਦੇ ਨਾਲ ਉਤਰੀ ਹੈ। ਸੱਟ ਲੱਗਣ ਕਾਰਨ ਜਸਪ੍ਰੀਤ ਬੁਮਰਾਹ ਨਹੀਂ ਖੇਡ ਰਹੇ ਹਨ, ਜਦੋਂ ਕਿ ਕੇ.ਐਲ. ਰਾਹੁਲ, ਅਰਸ਼ਦੀਪ ਸਿੰਘ ਅਤੇ ਪ੍ਰਿੰਸ ਯਾਦਵ ਨੂੰ ਪਲੇਇੰਗ-11 ਵਿੱਚ ਮੌਕਾ ਦਿੱਤਾ ਗਿਆ ਹੈ। ਦੋਵੇਂ ਟੀਮਾਂ ਸੀਰੀਜ਼ ਵਿੱਚ 1-1 ਦੀ ਬਰਾਬਰੀ ‘ਤੇ ਹਨ।

ਦੋਵਾਂ ਹੀ ਟੀਮਾਂ ਨੇ ਇਸ ਸੀਰੀਜ਼ ਦੇ ਸ਼ੁਰੂਆਤੀ ਦੋ ਮੁਕਾਬਲਿਆਂ ਵਿੱਚੋਂ ਇੱਕ-ਇੱਕ ਮੈਚ ਆਪਣੇ ਨਾਮ ਕੀਤਾ ਹੈ। ਅਜਿਹੇ ਵਿੱਚ ਹੁਣ ਤੀਜਾ ਵਨਡੇ ਇਸ ਸੀਰੀਜ਼ ਦੇ ਜੇਤੂ ਦਾ ਫੈਸਲਾ ਕਰੇਗਾ, ਜਿਸ ਕਾਰਨ ਸਾਰਿਆਂ ਦੀਆਂ ਨਜ਼ਰਾਂ ਇਸ ਮੁਕਾਬਲੇ ‘ਤੇ ਟਿਕੀਆਂ ਹੋਈਆਂ ਹਨ।

ਪਲੇਇੰਗ-11
ਭਾਰਤ: ਰੋਹਿਤ ਸ਼ਰਮਾ, ਸ਼ੁਭਮਨ ਗਿੱਲ (ਕਪਤਾਨ), ਵਿਰਾਟ ਕੋਹਲੀ, ਈਸ਼ਾਨ ਕਿਸ਼ਨ (ਵਿਕਟਕੀਪਰ), ਸ਼੍ਰੇਅਸ ਅਈਅਰ, ਕੇ.ਐਲ. ਰਾਹੁਲ, ਅਕਸ਼ਰ ਪਟੇਲ, ਗੁਰਨੂਰ ਬਰਾੜ, ਪ੍ਰਿੰਸ ਯਾਦਵ, ਅਰਸ਼ਦੀਪ ਸਿੰਘ, ਪ੍ਰਸਿੱਧ ਕ੍ਰਿਸ਼ਨਾ।

ਇੰਗਲੈਂਡ: ਬੇਨ ਡਕੈਟ, ਜੈਕਬ ਬੈਥਲ, ਜੋ ਰੂਟ, ਹੈਰੀ ਬ੍ਰੂਕ (ਕਪਤਾਨ), ਜੋਸ ਬਟਲਰ (ਵਿਕਟਕੀਪਰ), ਸੈਮ ਕਰਨ, ਵਿਲ ਜੈਕਸ, ਗਸ ਐਟਕਿੰਸਨ, ਜੋਫਰਾ ਆਰਚਰ, ਜੋਸ਼ ਟੰਗ, ਆਦਿਲ ਰਾਸ਼ਿਦ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 26, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 26 ਸਤੰਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ’ ਨੂੰ ਮਜ਼ਬੂਤ ਕਰਨ ਲਈ ਸੱਤ ਕਮੇਟੀ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਨਗੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ’ ਨੂੰ ਮਜ਼ਬੂਤ ਕਰਨ ਲਈ ਸੱਤ ਕਮੇਟੀ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਨਗੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
September 26, 2026
0

'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ' ਨੂੰ ਮਜ਼ਬੂਤ ਕਰਨ ਲਈ ਸੱਤ ਕਮੇਟੀ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਨਗੇ ਮੁੱਖ ਮੰਤਰੀ...

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਬੰਬ ਧਮਾਕਾ: 11 ਲੋਕਾਂ ਦੀ ਮੌਤ, 20 ਤੋਂ ਵੱਧ ਜ਼ਖ਼ਮੀ

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਬੰਬ ਧਮਾਕਾ: 11 ਲੋਕਾਂ ਦੀ ਮੌਤ, 20 ਤੋਂ ਵੱਧ ਜ਼ਖ਼ਮੀ

by Navjot
September 26, 2026
0

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਬੰਬ ਧਮਾਕਾ : 11 ਲੋਕਾਂ ਦੀ ਮੌਤ, 20 ਤੋਂ ਵੱਧ ਜ਼ਖ਼ਮੀ ਇਸਲਾਮਾਬਾਦ, 26 ਸਤੰਬਰ (ਵਿਸ਼ਵ...

Rajasthan : ਭਿਆਨਕ ਸੜਕ ਹਾਦਸੇ ਵਿੱਚ 2 ਮੈਡੀਕਲ ਵਿਦਿਆਰਥੀਆਂ ਸਮੇਤ ਤਿੰਨ ਲੋਕਾਂ ਦੀ ਮੌਤ

Rajasthan : ਭਿਆਨਕ ਸੜਕ ਹਾਦਸੇ ਵਿੱਚ 2 ਮੈਡੀਕਲ ਵਿਦਿਆਰਥੀਆਂ ਸਮੇਤ ਤਿੰਨ ਲੋਕਾਂ ਦੀ ਮੌਤ

by Navjot
September 26, 2026
0

Rajasthan : ਭਿਆਨਕ ਸੜਕ ਹਾਦਸੇ ਵਿੱਚ 2 ਮੈਡੀਕਲ ਵਿਦਿਆਰਥੀਆਂ ਸਮੇਤ ਤਿੰਨ ਲੋਕਾਂ ਦੀ ਮੌਤ ਜੈਪੁਰ, 26 ਸਤੰਬਰ (IANS): ਸ਼ਨੀਵਾਰ ਦੁਪਹਿਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 26, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 26 ਸਤੰਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

BRICS Summit: ਰੂਸੀ ਰਾਸ਼ਟਰਪਤੀ ਪੁਤਿਨ ਪਹੁੰਚੇ ਭਾਰਤ, PM ਮੋਦੀ ਨਾਲ ਮੁਲਾਕਾਤ ਅੱਜ

BRICS Summit: ਰੂਸੀ ਰਾਸ਼ਟਰਪਤੀ ਪੁਤਿਨ ਪਹੁੰਚੇ ਭਾਰਤ, PM ਮੋਦੀ ਨਾਲ ਮੁਲਾਕਾਤ ਅੱਜ

by Ranjit Singh
2 weeks ago
0

BRICS Summit: ਰੂਸੀ ਰਾਸ਼ਟਰਪਤੀ ਪੁਤਿਨ ਪਹੁੰਚੇ ਭਾਰਤ, PM ਮੋਦੀ ਨਾਲ ਮੁਲਾਕਾਤ ਅੱਜ - Su-57 ਫਾਈਟਰ ਜੈੱਟ ਤੇ ਅਪਡੇਟਿਡ ਬ੍ਰਹਮੋਸ ਡੀਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 