• Latest
  • Trending
IND vs ENG: 388 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਭਾਰਤ ਨੂੰ ਪਹਿਲਾ ਝਟਕਾ! ਕਪਤਾਨ ਸ਼ੁਭਮਨ ਗਿੱਲ ਆਊਟ

IND vs ENG: 388 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਭਾਰਤ ਨੂੰ ਪਹਿਲਾ ਝਟਕਾ! ਕਪਤਾਨ ਸ਼ੁਭਮਨ ਗਿੱਲ ਆਊਟ

3 weeks ago
Punjab ਗਵਰਨਰ ਨੂੰ ਮਿਲਣਗੇ CM ਭਗਵੰਤ ਮਾਨ

Punjab ਗਵਰਨਰ ਨੂੰ ਮਿਲਣਗੇ CM ਭਗਵੰਤ ਮਾਨ

22 minutes ago
Punjab: ਸਾਬਕਾ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ ’ਤੇ ਅੱਜ ਹਾਈਕੋਰਟ ’ਚ ਸੁਣਵਾਈ

Punjab: ਸਾਬਕਾ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ ’ਤੇ ਅੱਜ ਹਾਈਕੋਰਟ ’ਚ ਸੁਣਵਾਈ

1 hour ago
Punjab: ਪੈਨਸ਼ਨਰਜ਼ ਜੁਆਇੰਟ ਫਰੰਟ ਨਾਲ ਵਿੱਤ ਮੰਤਰੀ ਦੀ ਅਹਿਮ ਮੀਟਿੰਗ ਅੱਜ

Punjab: ਪੈਨਸ਼ਨਰਜ਼ ਜੁਆਇੰਟ ਫਰੰਟ ਨਾਲ ਵਿੱਤ ਮੰਤਰੀ ਦੀ ਅਹਿਮ ਮੀਟਿੰਗ ਅੱਜ

1 hour ago
National: ਜਸਟਿਸ ਯਸ਼ਵੰਤ ਵਰਮਾ ਦੇ ਘਰੋਂ ਨੋਟ ਮਿਲਣ ਦਾ ਮਾਮਲਾ: ਜਾਂਚ ਰਿਪੋਰਟ ਅੱਜ ਲੋਕ ਸਭਾ ਵਿੱਚ ਹੋਵੇਗੀ ਪੇਸ਼

National: ਜਸਟਿਸ ਯਸ਼ਵੰਤ ਵਰਮਾ ਦੇ ਘਰੋਂ ਨੋਟ ਮਿਲਣ ਦਾ ਮਾਮਲਾ: ਜਾਂਚ ਰਿਪੋਰਟ ਅੱਜ ਲੋਕ ਸਭਾ ਵਿੱਚ ਹੋਵੇਗੀ ਪੇਸ਼

2 hours ago
Punjab: ਮੁਅੱਤਲ DIG ਹਰਚਰਨ ਭੁੱਲਰ ਮਾਮਲੇ ਦੀ ਅੱਜ CBI ਅਦਾਲਤ ’ਚ ਸੁਣਵਾਈ ਅੱਜ

Punjab: ਮੁਅੱਤਲ DIG ਹਰਚਰਨ ਭੁੱਲਰ ਮਾਮਲੇ ਦੀ ਅੱਜ CBI ਅਦਾਲਤ ’ਚ ਸੁਣਵਾਈ ਅੱਜ

2 hours ago
Supreme Court ਵੱਲੋਂ UAPA ਮਾਮਲੇ ਦੀ ਸੁਣਵਾਈ ਇੱਕ ਸਾਲ ਅੰਦਰ ਪੂਰੀ ਕਰਨ ਦੇ ਦਿੱਤੇ ਨਿਰਦੇਸ਼

Supreme Court ਵੱਲੋਂ UAPA ਮਾਮਲੇ ਦੀ ਸੁਣਵਾਈ ਇੱਕ ਸਾਲ ਅੰਦਰ ਪੂਰੀ ਕਰਨ ਦੇ ਦਿੱਤੇ ਨਿਰਦੇਸ਼

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਭਾਰੀ ਮੀਂਹ ਦੀ ਚੇਤਾਵਨੀ

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਭਾਰੀ ਮੀਂਹ ਦੀ ਚੇਤਾਵਨੀ

3 hours ago
Surya Grahan 2026: ਅੱਜ ਲੱਗੇਗਾ ਸਾਲ ਦਾ ਆਖਰੀ ਸੂਰਜ ਗ੍ਰਹਿਣ

Surya Grahan 2026: ਅੱਜ ਲੱਗੇਗਾ ਸਾਲ ਦਾ ਆਖਰੀ ਸੂਰਜ ਗ੍ਰਹਿਣ

3 hours ago
Punjab: CM ਭਗਵੰਤ ਮਾਨ ਅੱਜ ਹੁਸ਼ਿਆਰਪੁਰ ਦੌਰੇ ‘ਤੇ

Punjab: CM ਭਗਵੰਤ ਮਾਨ ਅੱਜ ਹੁਸ਼ਿਆਰਪੁਰ ਦੌਰੇ ‘ਤੇ

3 hours ago
Punjab: ਵਿਦੇਸ਼ਾਂ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਦੀ ਅਣਅਧਿਕਾਰਤ ਪ੍ਰਕਾਸ਼ਨਾ ਵਿਰੁੱਧ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਵੇਗੀ ਸਖ਼ਤ ਕਾਰਵਾਈ

Punjab: ਵਿਦੇਸ਼ਾਂ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਦੀ ਅਣਅਧਿਕਾਰਤ ਪ੍ਰਕਾਸ਼ਨਾ ਵਿਰੁੱਧ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਵੇਗੀ ਸਖ਼ਤ ਕਾਰਵਾਈ

4 hours ago
Hukamnama Sri Darbar Sahib Today – 12 August 2026 | Ang 591 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 12 August 2026 | Ang 591 I ਅੱਜ ਦਾ ਹੁਕਮਨਾਮਾ

6 hours ago
Hindi News
English News
Wednesday, August 12, 2026
No Result
View All Result
32 °c
Chandigarh
31 ° Thu
29 ° Fri
28 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IND vs ENG: 388 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਭਾਰਤ ਨੂੰ ਪਹਿਲਾ ਝਟਕਾ! ਕਪਤਾਨ ਸ਼ੁਭਮਨ ਗਿੱਲ ਆਊਟ

July 19, 2026
in ਖਬਰਾਂ, ਖੇਡਾਂ
IND vs ENG: 388 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਭਾਰਤ ਨੂੰ ਪਹਿਲਾ ਝਟਕਾ! ਕਪਤਾਨ ਸ਼ੁਭਮਨ ਗਿੱਲ ਆਊਟ

IND vs ENG: 388 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਭਾਰਤ ਨੂੰ ਪਹਿਲਾ ਝਟਕਾ! ਕਪਤਾਨ ਸ਼ੁਭਮਨ ਗਿੱਲ ਆਊਟ

ਜਾਣੋ 29 ਓਵਰਾਂ ਬਾਅਦ ਟੀਮ ਇੰਡੀਆ ਦਾ ਸਕੋਰ

ਨਵੀ ਦਿੱਲੀ, 19 ਜੁਲਾਈ (ਵਿਸ਼ਵ ਵਾਰਤਾ): ਭਾਰਤ ਅਤੇ ਇੰਗਲੈਂਡ ਵਿਚਾਲੇ ਤਿੰਨ ਵਨਡੇ ਮੈਚਾਂ ਦੀ ਸੀਰੀਜ਼ ਦਾ ਤੀਜਾ ਅਤੇ ਆਖਰੀ ਮੈਚ ਅੱਜ ਲਾਰਡਸ ਮੈਦਾਨ ‘ਤੇ ਖੇਡਿਆ ਜਾ ਰਿਹਾ ਹੈ। ਇਸ ਮੈਚ ਵਿੱਚ ਇੰਗਲੈਂਡ ਨੇ ਟਾਸ ਜਿੱਤਿਆ ਅਤੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਇੰਗਲੈਂਡ ਨੇ 50 ਓਵਰਾਂ ਵਿੱਚ 3 ਵਿਕਟਾਂ ਦੇ ਨੁਕਸਾਨ ‘ਤੇ 387 ਰਨ ਬਣਾਏ।

ਇੰਗਲੈਂਡ ਖ਼ਿਲਾਫ਼ 388 ਦੌੜਾਂ ਦਾ ਪਿੱਛਾ ਕਰਦਿਆਂ ਟੀਮ ਇੰਡੀਆ ਦੀ ਪਹਿਲੀ ਵਿਕਟ ਡਿੱਗ ਗਈ ਹੈ। ਕਪਤਾਨ ਸ਼ੁਭਮਨ ਗਿੱਲ 77 ਦੌੜਾਂ ਬਣਾ ਕੇ ਆਊਟ ਹੋਏ। ਗਿੱਲ ਨੇ 84 ਗੇਂਦਾਂ ‘ਤੇ 10 ਚੌਕੇ ਅਤੇ 1 ਛੱਕਾ ਲਗਾਇਆ। 29 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 187/1 ਹੈ।

ਦੱਸ ਦਈਏ ਕਿ ਇੰਗਲੈਂਡ ਵੱਲੋਂ ਬੇਨ ਡਕੈਟ ਨੇ ਧਮਾਕੇਦਾਰ ਸੈਂਕੜਾ ਲਗਾਇਆ। ਉਹ 141 ਰਨ ਬਣਾ ਕੇ ਆਊਟ ਹੋਏ। ਬੇਨ ਡਕੈਟ ਨੇ ਆਪਣਾ ਸੈਂਕੜਾ ਪੂਰਾ ਕਰਕੇ ਇੰਗਲੈਂਡ ਨੂੰ ਮਜ਼ਬੂਤ ਸਥਿਤੀ ਵਿੱਚ ਪਹੁੰਚਾ ਦਿੱਤਾ। ਉੱਥੇ ਹੀ ਬੈਥਲ ਨੇ 91 ਰਨਾਂ ਦੀ ਪਾਰੀ ਖੇਡੀ। ਜੋ ਰੂਟ 74 ਰਨ ਬਣਾ ਕੇ ਨਾਬਾਦ ਪਰਤੇ। ਟੀਮ ਇੰਡੀਆ ਨੂੰ ਹੁਣ ਇਸ ਮੈਚ ਨੂੰ ਜਿੱਤਣ ਲਈ 388 ਰਨ ਬਣਾਉਣੇ ਹੋਣਗੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਗਵਰਨਰ ਨੂੰ ਮਿਲਣਗੇ CM ਭਗਵੰਤ ਮਾਨ

Punjab ਗਵਰਨਰ ਨੂੰ ਮਿਲਣਗੇ CM ਭਗਵੰਤ ਮਾਨ

by Ranjit Singh
August 12, 2026
0

Punjab ਗਵਰਨਰ ਨੂੰ ਮਿਲਣਗੇ CM ਭਗਵੰਤ ਮਾਨ ਚੰਡੀਗੜ੍ਹ,12 ਅਗਸਤ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ...

Punjab: ਸਾਬਕਾ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ ’ਤੇ ਅੱਜ ਹਾਈਕੋਰਟ ’ਚ ਸੁਣਵਾਈ

Punjab: ਸਾਬਕਾ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ ’ਤੇ ਅੱਜ ਹਾਈਕੋਰਟ ’ਚ ਸੁਣਵਾਈ

by Ranjit Singh
August 12, 2026
0

Punjab: ਸਾਬਕਾ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ ’ਤੇ ਅੱਜ ਹਾਈਕੋਰਟ ’ਚ ਸੁਣਵਾਈ ਚੰਡੀਗੜ੍ਹ, 12 ਅਗਸਤ (ਵਿਸ਼ਵ ਵਾਰਤਾ): ਪੰਜਾਬ ਦੇ ਸਾਬਕਾ...

Punjab: ਪੈਨਸ਼ਨਰਜ਼ ਜੁਆਇੰਟ ਫਰੰਟ ਨਾਲ ਵਿੱਤ ਮੰਤਰੀ ਦੀ ਅਹਿਮ ਮੀਟਿੰਗ ਅੱਜ

Punjab: ਪੈਨਸ਼ਨਰਜ਼ ਜੁਆਇੰਟ ਫਰੰਟ ਨਾਲ ਵਿੱਤ ਮੰਤਰੀ ਦੀ ਅਹਿਮ ਮੀਟਿੰਗ ਅੱਜ

by Ranjit Singh
August 12, 2026
0

Punjab: ਪੈਨਸ਼ਨਰਜ਼ ਜੁਆਇੰਟ ਫਰੰਟ ਨਾਲ ਵਿੱਤ ਮੰਤਰੀ ਦੀ ਅਹਿਮ ਮੀਟਿੰਗ ਅੱਜ ਚੰਡੀਗੜ੍ਹ, 12 ਅਗਸਤ (ਵਿਸ਼ਵ ਵਾਰਤਾ): ਚੰਡੀਗੜ੍ਹ: ਪੰਜਾਬ ਗੌਰਮਿੰਟ ਪੈਨਸ਼ਨਰਜ਼...

National: ਜਸਟਿਸ ਯਸ਼ਵੰਤ ਵਰਮਾ ਦੇ ਘਰੋਂ ਨੋਟ ਮਿਲਣ ਦਾ ਮਾਮਲਾ: ਜਾਂਚ ਰਿਪੋਰਟ ਅੱਜ ਲੋਕ ਸਭਾ ਵਿੱਚ ਹੋਵੇਗੀ ਪੇਸ਼

National: ਜਸਟਿਸ ਯਸ਼ਵੰਤ ਵਰਮਾ ਦੇ ਘਰੋਂ ਨੋਟ ਮਿਲਣ ਦਾ ਮਾਮਲਾ: ਜਾਂਚ ਰਿਪੋਰਟ ਅੱਜ ਲੋਕ ਸਭਾ ਵਿੱਚ ਹੋਵੇਗੀ ਪੇਸ਼

by Ranjit Singh
August 12, 2026
0

National: ਜਸਟਿਸ ਯਸ਼ਵੰਤ ਵਰਮਾ ਦੇ ਘਰੋਂ ਨੋਟ ਮਿਲਣ ਦਾ ਮਾਮਲਾ: ਜਾਂਚ ਰਿਪੋਰਟ ਅੱਜ ਲੋਕ ਸਭਾ ਵਿੱਚ ਹੋਵੇਗੀ ਪੇਸ਼ ਨਵੀਂ ਦਿੱਲੀ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab ਗਵਰਨਰ ਨੂੰ ਮਿਲਣਗੇ CM ਭਗਵੰਤ ਮਾਨ

Punjab ਗਵਰਨਰ ਨੂੰ ਮਿਲਣਗੇ CM ਭਗਵੰਤ ਮਾਨ

by Ranjit Singh
August 12, 2026
0

Punjab ਗਵਰਨਰ ਨੂੰ ਮਿਲਣਗੇ CM ਭਗਵੰਤ ਮਾਨ ਚੰਡੀਗੜ੍ਹ,12 ਅਗਸਤ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ...

Most Popular

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਨੂੰ ਲੈ ਕੇ ਚੰਡੀਗੜ੍ਹ ‘ਚ ਤਿਆਰੀਆਂ ਤੇਜ਼

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਨੂੰ ਲੈ ਕੇ ਚੰਡੀਗੜ੍ਹ ‘ਚ ਤਿਆਰੀਆਂ ਤੇਜ਼

by Jaspreet Kaur
4 weeks ago
0

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਨੂੰ ਲੈ ਕੇ ਚੰਡੀਗੜ੍ਹ 'ਚ ਤਿਆਰੀਆਂ ਤੇਜ਼ - ਨਿਗਮ ਕਮਿਸ਼ਨਰ ਵੱਲੋਂ ਉੱਚ-ਪੱਧਰੀ ਸਮੀਖਿਆ ਮੀਟਿੰਗ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 