• Latest
  • Trending
IND Vs ENG: ਥੋੜੀ ਦੇਰ ‘ਚ ਸ਼ੁਰੂ ਹੋਵੇਗਾ ਭਾਰਤ ਤੇ ਇੰਗਲੈਂਡ ਵਿਚਾਲੇ ਅੱਜ ਤੀਜਾ ਤੇ ਆਖਰੀ ਮੁਕਾਬਲਾ

9 hours ago
ਸੀ.ਈ.ਓ. ਨੇ ਐਸ.ਬੀ.ਐਸ. ਨਗਰ ਦੇ ਚੋਣ ਅਮਲੇ ਦੇ ਯਤਨਾਂ ਦੀ ਕੀਤੀ ਸ਼ਲਾਘਾ, ਬਲਾਚੌਰ ਨੂੰ ਐਸ.ਆਈ.ਆਰ.-2026 ਦੌਰਾਨ ਘਰੋਂ-ਘਰੀਂ ਗਣਨਾ ਪੜਾਅ ਤਹਿਤ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਮੁਕੰਮਲ ਕਰਨ ਲਈ ਦਿੱਤੀ ਵਧਾਈ

1 hour ago
ਪੰਜਾਬ ਸਰਕਾਰ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਰਾਹੀਂ ਮਹਿਲਾ ਸਸ਼ਕਤੀਕਰਨ ਲਈ ਵਚਨਬੱਧ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ-ਯੂਜੀ 2026 ਪ੍ਰੀਖਿਆ ਕੀਤੀ ਪਾਸ, 2 ਸਾਲਾਂ ਵਿੱਚ ਨੀਟ ਪਾਸ ਕਰਨ ਵਾਲਿਆਂ ਦੀ ਗਿਣਤੀ 100 ਫ਼ੀਸਦੀ ਵਧੀ: ਹਰਜੋਤ ਸਿੰਘ ਬੈਂਸ

2 hours ago
ਅਗਸਤ ਤੋਂ ਭਗਵੰਤ ਮਾਨ ਸਰਕਾਰ ਮੁਫ਼ਤ ‘ਤੀਰਥ ਯਾਤਰਾ’ ਦਾ ਦਾਇਰਾ ਵਧਾ ਕੇ ਖਾਟੂ ਸ਼ਿਆਮ ਜੀ-ਸਾਲਾਸਰ ਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਤੱਕ ਕਰੇਗੀ: ਅਰਵਿੰਦ ਕੇਜਰੀਵਾਲ

IND vs ENG: 388 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਭਾਰਤ ਨੂੰ ਪਹਿਲਾ ਝਟਕਾ! ਕਪਤਾਨ ਸ਼ੁਭਮਨ ਗਿੱਲ ਆਊਟ

ਮੇਰੀ ਕਮਾਈ ਮੇਰੀ ਇਮਾਨਦਾਰੀ ਹੈ, ਇਸੇ ਕਰਕੇ ਪੰਜਾਬ ਦੇ ਲੋਕ ਮੇਰੇ ‘ਤੇ ਪੂਰਾ ਭਰੋਸਾ ਕਰਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

ਸੋਨਮ ਵਾਂਗਚੁਕ ਦੀ ਪਤਨੀ ਕਰੇਗੀ ਰੋਸ ਪ੍ਰਦਰਸ਼ਨ ਦੀ ਅਗਵਾਈ

3 hours ago
ਭੂਚਾਲ ਦੇ ਤੇਜ਼ ਝਟਕਿਆਂ ਨਾਲ ਦਹਿਲਿਆ ਪੇਰੂ! ਪੰਜ ਲੋਕਾਂ ਦੀ ਮੌਤ

4 hours ago
Amritsar : ਰੰਗਲਾ ਪੰਜਾਬ ਸਕੀਮ ਤਹਿਤ ਮੁਫ਼ਤ ਪਬਲਿਕ ਇੰਡੋਰ ਜਿਮ ਲੋਕਾਂ ਨੂੰ ਸਮਰਪਿਤ

ਮਾਨ ਸਰਕਾਰ ਵੱਲੋਂ ਜਾਇਦਾਦ ਰਜਿਸਟ੍ਰੇਸ਼ਨ ਦੀ ਭਾਸ਼ਾ ਨੂੰ ਆਮ ਲੋਕਾਂ ਲਈ ਹੋਰ ਸੁਖਾਲਾ ਬਣਾਉਣ ਦਾ ਫ਼ੈਸਲਾ

5 hours ago
IND Vs ENG: ਇੰਗਲੈਂਡ ਦਾ ਭਾਰਤ ਦੇ ਖ਼ਿਲਾਫ਼ ਸਭ ਤੋਂ ਵੱਡਾ ਵਨਡੇ ਸਕੋਰ

Hindi News
English News
Monday, July 20, 2026
No Result
View All Result
29 °c
Chandigarh
27 ° Mon
25 ° Tue
26 ° Wed
28 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IND Vs ENG: ਥੋੜੀ ਦੇਰ ‘ਚ ਸ਼ੁਰੂ ਹੋਵੇਗਾ ਭਾਰਤ ਤੇ ਇੰਗਲੈਂਡ ਵਿਚਾਲੇ ਅੱਜ ਤੀਜਾ ਤੇ ਆਖਰੀ ਮੁਕਾਬਲਾ

July 19, 2026
in ਖਬਰਾਂ, ਖੇਡਾਂ, ਬ੍ਰੇਕਿੰਗ ਨਿਊਜ਼
IND Vs ENG: ਥੋੜੀ ਦੇਰ ‘ਚ ਸ਼ੁਰੂ ਹੋਵੇਗਾ ਭਾਰਤ ਤੇ ਇੰਗਲੈਂਡ ਵਿਚਾਲੇ ਅੱਜ ਤੀਜਾ ਤੇ ਆਖਰੀ ਮੁਕਾਬਲਾ

IND Vs ENG: ਥੋੜੀ ਦੇਰ ‘ਚ ਸ਼ੁਰੂ ਹੋਵੇਗਾ ਭਾਰਤ ਤੇ ਇੰਗਲੈਂਡ ਵਿਚਾਲੇ ਵਨਡੇ ਸੀਰੀਜ਼ ਦਾ ਤੀਜਾ ਤੇ ਆਖਰੀ ਮੁਕਾਬਲਾ

-ਲਾਰਡਜ਼ ਵਨਡੇ ‘ਚ ਇੰਗਲੈਂਡ ਨੇ ਜਿੱਤਿਆ ਟਾਸ; ਜਾਣੋ ਕੌਣ ਕਰੇਗਾ ਪਹਿਲਾਂ ਬੱਲੇਬਾਜ਼ੀ?

ਇੰਗਲੈਂਡ, 19 ਜੁਲਾਈ 2026 (ਵਿਸ਼ਵ ਵਾਰਤਾ) – ਲਾਰਡਸ ਦੇ ਮੈਦਾਨ ‘ਤੇ ਭਾਰਤ ਅਤੇ ਇੰਗਲੈਂਡ ਵਿਚਾਲੇ ਖੇਡੀ ਜਾ ਰਹੀ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਆਖਰੀ ਮੁਕਾਬਲਾ ਖੇਡਿਆ ਜਾ ਰਿਹਾ ਹੈ। ਦੋਵਾਂ ਹੀ ਟੀਮਾਂ ਨੇ ਇਸ ਸੀਰੀਜ਼ ਦੇ ਸ਼ੁਰੂਆਤੀ ਦੋ ਮੁਕਾਬਲਿਆਂ ਵਿੱਚੋਂ ਇੱਕ-ਇੱਕ ਮੈਚ ਆਪਣੇ ਨਾਮ ਕੀਤਾ ਹੈ। ਅਜਿਹੇ ਵਿੱਚ ਹੁਣ ਤੀਜਾ ਵਨਡੇ ਇਸ ਸੀਰੀਜ਼ ਦੇ ਜੇਤੂ ਦਾ ਫੈਸਲਾ ਕਰੇਗਾ, ਜਿਸ ਕਾਰਨ ਸਾਰਿਆਂ ਦੀਆਂ ਨਜ਼ਰਾਂ ਇਸ ਮੁਕਾਬਲੇ ‘ਤੇ ਟਿਕੀਆਂ ਹੋਈਆਂ ਹਨ ।

ਭਾਰਤ ਅਤੇ ਇੰਗਲੈਂਡ ਵਿਚਾਲੇ ਵਨਡੇ ਸੀਰੀਜ਼ ਦੇ ਤੀਜੇ ਮੁਕਾਬਲੇ ਦੀ ਸ਼ੁਰੂਆਤ ਭਾਰਤੀ ਸਮੇਂ ਅਨੁਸਾਰ ਦੁਪਹਿਰ 3:30 ਵਜੇ ਹੋਵੇਗੀ। ਇਸ ਤੋਂ ਪਹਿਲਾ ਇੰਗਲੈਂਡ ਨੇ ਟਾਸ ਜਿੱਤ ਲਿਆ ਹੈ ਅਤੇ ਭਾਰਤ ਵਿਰੁੱਧ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਇਸ ਮੈਚ ਵਿੱਚ ਟੀਮ ਇੰਡੀਆ ਨੇ ਆਪਣੀ ਪਲੇਇੰਗ XI ਵਿੱਚ ਤਿੰਨ ਬਦਲਾਅ ਕੀਤੇ ਹਨ। ਜਸਪ੍ਰੀਤ ਬੁਮਰਾਹ, ਵਾਸ਼ਿੰਗਟਨ ਸੁੰਦਰ ਅਤੇ ਸ਼ਿਵਮ ਦੂਬੇ ਇਸ ਮੈਚ ਵਿੱਚ ਨਹੀਂ ਖੇਡ ਰਹੇ ਹਨ। ਉਨ੍ਹਾਂ ਦੀ ਥਾਂ ਪ੍ਰਿੰਸ ਯਾਦਵ, ਅਰਸ਼ਦੀਪ ਸਿੰਘ ਅਤੇ ਕੇ.ਐਲ. ਰਾਹੁਲ ਨੂੰ ਟੀਮ ਵਿੱਚ ਮੌਕਾ ਮਿਲਿਆ ਹੈ।ਇੰਗਲੈਂਡ ਨੇ ਆਪਣੀ ਪਲੇਇੰਗ-11 ਵਿੱਚ ਇੱਕ ਬਦਲਾਅ ਕੀਤਾ ਹੈ। ਸਾਕਿਬ ਮਹਿਮੂਦ ਦੀ ਥਾਂ ਜੋਸ਼ ਟੰਗ ਦੀ ਵਾਪਸੀ ਹੋਈ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸੀ.ਈ.ਓ. ਨੇ ਐਸ.ਬੀ.ਐਸ. ਨਗਰ ਦੇ ਚੋਣ ਅਮਲੇ ਦੇ ਯਤਨਾਂ ਦੀ ਕੀਤੀ ਸ਼ਲਾਘਾ, ਬਲਾਚੌਰ ਨੂੰ ਐਸ.ਆਈ.ਆਰ.-2026 ਦੌਰਾਨ ਘਰੋਂ-ਘਰੀਂ ਗਣਨਾ ਪੜਾਅ ਤਹਿਤ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਮੁਕੰਮਲ ਕਰਨ ਲਈ ਦਿੱਤੀ ਵਧਾਈ

ਸੀ.ਈ.ਓ. ਨੇ ਐਸ.ਬੀ.ਐਸ. ਨਗਰ ਦੇ ਚੋਣ ਅਮਲੇ ਦੇ ਯਤਨਾਂ ਦੀ ਕੀਤੀ ਸ਼ਲਾਘਾ, ਬਲਾਚੌਰ ਨੂੰ ਐਸ.ਆਈ.ਆਰ.-2026 ਦੌਰਾਨ ਘਰੋਂ-ਘਰੀਂ ਗਣਨਾ ਪੜਾਅ ਤਹਿਤ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਮੁਕੰਮਲ ਕਰਨ ਲਈ ਦਿੱਤੀ ਵਧਾਈ

by Ankit
July 19, 2026
0

ਸੀ.ਈ.ਓ. ਨੇ ਐਸ.ਬੀ.ਐਸ. ਨਗਰ ਦੇ ਚੋਣ ਅਮਲੇ ਦੇ ਯਤਨਾਂ ਦੀ ਕੀਤੀ ਸ਼ਲਾਘਾ, ਬਲਾਚੌਰ ਨੂੰ ਐਸ.ਆਈ.ਆਰ.-2026 ਦੌਰਾਨ ਘਰੋਂ-ਘਰੀਂ ਗਣਨਾ ਪੜਾਅ ਤਹਿਤ...

ਪੰਜਾਬ ਸਰਕਾਰ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਰਾਹੀਂ ਮਹਿਲਾ ਸਸ਼ਕਤੀਕਰਨ ਲਈ ਵਚਨਬੱਧ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਪੰਜਾਬ ਸਰਕਾਰ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਰਾਹੀਂ ਮਹਿਲਾ ਸਸ਼ਕਤੀਕਰਨ ਲਈ ਵਚਨਬੱਧ: ਸਪੀਕਰ ਕੁਲਤਾਰ ਸਿੰਘ ਸੰਧਵਾਂ

by Ankit
July 19, 2026
0

ਪੰਜਾਬ ਸਰਕਾਰ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਰਾਹੀਂ ਮਹਿਲਾ ਸਸ਼ਕਤੀਕਰਨ ਲਈ ਵਚਨਬੱਧ: ਸਪੀਕਰ ਕੁਲਤਾਰ ਸਿੰਘ ਸੰਧਵਾਂ ਜਨਰਲ ਵਰਗ ਲਈ...

ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ-ਯੂਜੀ 2026 ਪ੍ਰੀਖਿਆ ਕੀਤੀ ਪਾਸ, 2 ਸਾਲਾਂ ਵਿੱਚ ਨੀਟ ਪਾਸ ਕਰਨ ਵਾਲਿਆਂ ਦੀ ਗਿਣਤੀ 100 ਫ਼ੀਸਦੀ ਵਧੀ: ਹਰਜੋਤ ਸਿੰਘ ਬੈਂਸ

ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ-ਯੂਜੀ 2026 ਪ੍ਰੀਖਿਆ ਕੀਤੀ ਪਾਸ, 2 ਸਾਲਾਂ ਵਿੱਚ ਨੀਟ ਪਾਸ ਕਰਨ ਵਾਲਿਆਂ ਦੀ ਗਿਣਤੀ 100 ਫ਼ੀਸਦੀ ਵਧੀ: ਹਰਜੋਤ ਸਿੰਘ ਬੈਂਸ

by Ankit
July 19, 2026
0

ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ-ਯੂਜੀ 2026 ਪ੍ਰੀਖਿਆ ਕੀਤੀ ਪਾਸ, 2 ਸਾਲਾਂ ਵਿੱਚ ਨੀਟ ਪਾਸ ਕਰਨ ਵਾਲਿਆਂ...

ਅਗਸਤ ਤੋਂ ਭਗਵੰਤ ਮਾਨ ਸਰਕਾਰ ਮੁਫ਼ਤ ‘ਤੀਰਥ ਯਾਤਰਾ’ ਦਾ ਦਾਇਰਾ ਵਧਾ ਕੇ ਖਾਟੂ ਸ਼ਿਆਮ ਜੀ-ਸਾਲਾਸਰ ਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਤੱਕ ਕਰੇਗੀ: ਅਰਵਿੰਦ ਕੇਜਰੀਵਾਲ

ਅਗਸਤ ਤੋਂ ਭਗਵੰਤ ਮਾਨ ਸਰਕਾਰ ਮੁਫ਼ਤ ‘ਤੀਰਥ ਯਾਤਰਾ’ ਦਾ ਦਾਇਰਾ ਵਧਾ ਕੇ ਖਾਟੂ ਸ਼ਿਆਮ ਜੀ-ਸਾਲਾਸਰ ਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਤੱਕ ਕਰੇਗੀ: ਅਰਵਿੰਦ ਕੇਜਰੀਵਾਲ

by Ankit
July 19, 2026
0

ਅਗਸਤ ਤੋਂ ਭਗਵੰਤ ਮਾਨ ਸਰਕਾਰ ਮੁਫ਼ਤ 'ਤੀਰਥ ਯਾਤਰਾ' ਦਾ ਦਾਇਰਾ ਵਧਾ ਕੇ ਖਾਟੂ ਸ਼ਿਆਮ ਜੀ-ਸਾਲਾਸਰ ਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਤੱਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸੀ.ਈ.ਓ. ਨੇ ਐਸ.ਬੀ.ਐਸ. ਨਗਰ ਦੇ ਚੋਣ ਅਮਲੇ ਦੇ ਯਤਨਾਂ ਦੀ ਕੀਤੀ ਸ਼ਲਾਘਾ, ਬਲਾਚੌਰ ਨੂੰ ਐਸ.ਆਈ.ਆਰ.-2026 ਦੌਰਾਨ ਘਰੋਂ-ਘਰੀਂ ਗਣਨਾ ਪੜਾਅ ਤਹਿਤ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਮੁਕੰਮਲ ਕਰਨ ਲਈ ਦਿੱਤੀ ਵਧਾਈ

ਸੀ.ਈ.ਓ. ਨੇ ਐਸ.ਬੀ.ਐਸ. ਨਗਰ ਦੇ ਚੋਣ ਅਮਲੇ ਦੇ ਯਤਨਾਂ ਦੀ ਕੀਤੀ ਸ਼ਲਾਘਾ, ਬਲਾਚੌਰ ਨੂੰ ਐਸ.ਆਈ.ਆਰ.-2026 ਦੌਰਾਨ ਘਰੋਂ-ਘਰੀਂ ਗਣਨਾ ਪੜਾਅ ਤਹਿਤ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਮੁਕੰਮਲ ਕਰਨ ਲਈ ਦਿੱਤੀ ਵਧਾਈ

by Ankit
July 19, 2026
0

ਸੀ.ਈ.ਓ. ਨੇ ਐਸ.ਬੀ.ਐਸ. ਨਗਰ ਦੇ ਚੋਣ ਅਮਲੇ ਦੇ ਯਤਨਾਂ ਦੀ ਕੀਤੀ ਸ਼ਲਾਘਾ, ਬਲਾਚੌਰ ਨੂੰ ਐਸ.ਆਈ.ਆਰ.-2026 ਦੌਰਾਨ ਘਰੋਂ-ਘਰੀਂ ਗਣਨਾ ਪੜਾਅ ਤਹਿਤ...

Most Popular

PM Modi ਅੱਜ ਤੋਂ ਆਸਟ੍ਰੇਲੀਆ ਦੇ ਤਿੰਨ ਦਿਨਾਂ ਦੌਰੇ ‘ਤੇ

by Ranjit Singh
2 weeks ago
0

PM Modi ਅੱਜ ਤੋਂ ਆਸਟ੍ਰੇਲੀਆ ਦੇ ਤਿੰਨ ਦਿਨਾਂ ਦੌਰੇ ‘ਤੇ - ‘Melbourne Meets Modi’ ਸਮਾਗਮ ‘ਚ ਕਰਨਗੇ ਸ਼ਿਰਕਤ - ਭਾਰਤੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 