• Latest
  • Trending
Ind Vs Eng : ਇੰਗਲੈਂਡ ਨੂੰ ਤੀਜਾ ਵੱਡਾ ਝਟਕਾ

Ind Vs Eng : ਇੰਗਲੈਂਡ ਨੂੰ ਤੀਜਾ ਵੱਡਾ ਝਟਕਾ

1 year ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

7 hours ago
Commonwealth Games 2026 : ਭਾਰਤੀ ਮੁੱਕੇਬਾਜ਼ ਸਾਕਸ਼ੀ ਚੌਧਰੀ ਨੇ ਜਿੱਤਿਆ ਸੋਨ ਤਗਮਾ

Commonwealth Games 2026 : ਭਾਰਤੀ ਮੁੱਕੇਬਾਜ਼ ਸਾਕਸ਼ੀ ਚੌਧਰੀ ਨੇ ਜਿੱਤਿਆ ਸੋਨ ਤਗਮਾ

7 hours ago
ਆਸਟ੍ਰੇਲੀਆ ਟੈਸਟ ਸੀਰੀਜ਼ ਲਈ ਬੰਗਲਾਦੇਸ਼ ਕ੍ਰਿਕਟ ਟੀਮ ‘ਚ ਬਦਲਾਅ

ਆਸਟ੍ਰੇਲੀਆ ਟੈਸਟ ਸੀਰੀਜ਼ ਲਈ ਬੰਗਲਾਦੇਸ਼ ਕ੍ਰਿਕਟ ਟੀਮ ‘ਚ ਬਦਲਾਅ

7 hours ago
ਲੁਧਿਆਣਾ ‘ਚ ਸਫਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ

ਲੁਧਿਆਣਾ ‘ਚ ਸਫਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ

8 hours ago
CWG 2026 ਵਿੱਚ ਪੈਰਾ ਐਥਲੈਟਿਕਸ ‘ਚ ਭਾਰਤੀ ਖਿਡਾਰੀਆਂ ਦਾ ਦਬਦਬਾ; ਸ਼ਾਟਪੁੱਟ ‘ਚ ਸੋਮਨ ਨੂੰ ਮਿਲਿਆ GOLD

CWG 2026 ਵਿੱਚ ਪੈਰਾ ਐਥਲੈਟਿਕਸ ‘ਚ ਭਾਰਤੀ ਖਿਡਾਰੀਆਂ ਦਾ ਦਬਦਬਾ; ਸ਼ਾਟਪੁੱਟ ‘ਚ ਸੋਮਨ ਨੂੰ ਮਿਲਿਆ GOLD

9 hours ago
ਭਗਵੰਤ ਮਾਨ ਸਰਕਾਰ ਪ੍ਰਾਈਵੇਟ ਸਕੂਲਾਂ ਦੀਆਂ ਫ਼ੀਸਾਂ ਨੂੰ ਪੱਕੇ ਤੌਰ ‘ਤੇ ਨਿਯਮਤ ਕਰਨ ਲਈ ਮਾਨਸੂਨ ਇਜਲਾਸ ਦੌਰਾਨ ਵਿਧਾਨ ਸਭਾ ‘ਚ ਲਿਆਏਗੀ ਬਿੱਲ

ਭਗਵੰਤ ਮਾਨ ਸਰਕਾਰ ਪ੍ਰਾਈਵੇਟ ਸਕੂਲਾਂ ਦੀਆਂ ਫ਼ੀਸਾਂ ਨੂੰ ਪੱਕੇ ਤੌਰ ‘ਤੇ ਨਿਯਮਤ ਕਰਨ ਲਈ ਮਾਨਸੂਨ ਇਜਲਾਸ ਦੌਰਾਨ ਵਿਧਾਨ ਸਭਾ ‘ਚ ਲਿਆਏਗੀ ਬਿੱਲ

9 hours ago
ਨਸ਼ਾ ਤਸਕਰੀ ਅਤੇ ਸੰਗਠਿਤ ਅਧਰਾਧ ਵਾਲੇ ਗਠਜੋੜ ਦਾ ਇੱਕ ਕਾਰਕੁੰਨ ਅੰਮ੍ਰਿਤਸਰ ਵਿੱਚ ਗ੍ਰਿਫਤਾਰ; 20 ਕਿਲੋ ਹੈਰੋਇਨ ਬਰਾਮਦ

ਨਸ਼ਾ ਤਸਕਰੀ ਅਤੇ ਸੰਗਠਿਤ ਅਧਰਾਧ ਵਾਲੇ ਗਠਜੋੜ ਦਾ ਇੱਕ ਕਾਰਕੁੰਨ ਅੰਮ੍ਰਿਤਸਰ ਵਿੱਚ ਗ੍ਰਿਫਤਾਰ; 20 ਕਿਲੋ ਹੈਰੋਇਨ ਬਰਾਮਦ

9 hours ago
‘ਯੁੱਧ ਨਸ਼ਿਆਂ ਵਿਰੁੱਧ’ ਦੇ 17 ਮਹੀਨੇ: 3472 ਕਿੱਲੋ ਹੈਰੋਇਨ ਸਮੇਤ 75 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’ ਦੇ 17 ਮਹੀਨੇ: 3472 ਕਿੱਲੋ ਹੈਰੋਇਨ ਸਮੇਤ 75 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

9 hours ago
ਵਿੱਤੀ ਵਰ੍ਹੇ 2026-27 ਵਿੱਚ ਪੰਜਾਬ ਦੇ ਕੁੱਲ ਜੀ.ਐੱਸ.ਟੀ. ਮਾਲੀਏ ਵਿੱਚ 20 ਫੀਸਦੀ ਦਾ ਵਾਧਾ, ਅੰਕੜਾ 10,447 ਕਰੋੜ ਰੁਪਏ ‘ਤੇ ਪੁੱਜਾ: ਹਰਪਾਲ ਸਿੰਘ ਚੀਮਾ

ਵਿੱਤੀ ਵਰ੍ਹੇ 2026-27 ਵਿੱਚ ਪੰਜਾਬ ਦੇ ਕੁੱਲ ਜੀ.ਐੱਸ.ਟੀ. ਮਾਲੀਏ ਵਿੱਚ 20 ਫੀਸਦੀ ਦਾ ਵਾਧਾ, ਅੰਕੜਾ 10,447 ਕਰੋੜ ਰੁਪਏ ‘ਤੇ ਪੁੱਜਾ: ਹਰਪਾਲ ਸਿੰਘ ਚੀਮਾ

9 hours ago
ਭਗਵੰਤ ਮਾਨ ਸਰਕਾਰ ਨੇ 35.5 ਲੱਖ ਔਰਤਾਂ ਦੇ ਖਾਤਿਆਂ ‘ਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਪਾਈ

ਭਗਵੰਤ ਮਾਨ ਸਰਕਾਰ ਨੇ 35.5 ਲੱਖ ਔਰਤਾਂ ਦੇ ਖਾਤਿਆਂ ‘ਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਪਾਈ

9 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

10 hours ago
ਪੇਪਰ ਲੀਕ ਰੋਕੂ ਕਾਨੂੰਨ ਵਿੱਚ ਬਦਲਾਅ ਲਈ ਰਾਸ਼ਟਰਪਤੀ ਦੀ ਮਨਜ਼ੂਰੀ

ਪੇਪਰ ਲੀਕ ਰੋਕੂ ਕਾਨੂੰਨ ਵਿੱਚ ਬਦਲਾਅ ਲਈ ਰਾਸ਼ਟਰਪਤੀ ਦੀ ਮਨਜ਼ੂਰੀ

10 hours ago
Hindi News
English News
Sunday, August 2, 2026
No Result
View All Result
27 °c
Chandigarh
30 ° Mon
29 ° Tue
28 ° Wed
27 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Ind Vs Eng : ਇੰਗਲੈਂਡ ਨੂੰ ਤੀਜਾ ਵੱਡਾ ਝਟਕਾ

-ਸਿਰਾਜ ਦੇ ਵਿਛਾਏ ਜਾਲ 'ਚ ਫਸੇ ਕਪਤਾਨ ਓਲੀ ਪੋਪ

August 1, 2025
in ਖਬਰਾਂ, ਖੇਡਾਂ
Ind Vs Eng : ਇੰਗਲੈਂਡ ਨੂੰ ਤੀਜਾ ਵੱਡਾ ਝਟਕਾ

Ind Vs Eng : ਇੰਗਲੈਂਡ ਨੂੰ ਤੀਜਾ ਵੱਡਾ ਝਟਕਾ

-ਸਿਰਾਜ ਦੇ ਵਿਛਾਏ ਜਾਲ ‘ਚ ਫਸੇ ਕਪਤਾਨ ਓਲੀ ਪੋਪ 

ਇੰਗਲੈਂਡ, 1 ਅਗਸਤ 2025 (ਵਿਸ਼ਵ ਵਾਰਤਾ): ਭਾਰਤ ਅਤੇ ਇੰਗਲੈਂਡ (Ind Vs Eng) ਵਿਚਾਲੇ ਚੱਲ ਰਹੀ ਪੰਜ ਮੈਚਾਂ ਦੀ ਟੈਸਟ ਸੀਰੀਜ਼ ਦਾ ਆਖਰੀ ਮੈਚ ਲੰਡਨ ਦੇ ਓਵਲ ਮੈਦਾਨ ‘ਤੇ ਖੇਡਿਆ ਜਾ ਰਿਹਾ ਹੈ। ਅੱਜ ਇਸ ਮੈਚ ਦਾ ਦੂਜਾ ਦਿਨ ਹੈ। ਇੰਗਲੈਂਡ ਨੇ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ ਸੀ ਅਤੇ ਪਹਿਲੀ ਪਾਰੀ ਵਿੱਚ ਭਾਰਤ ਇੰਗਲੈਂਡ ਵਿਰੁੱਧ 224 ਦੌੜਾਂ ‘ਤੇ ਆਲ ਆਊਟ ਹੋ ਗਿਆ। ਹੁਣ ਇੰਗਲੈਂਡ ਦੀ ਪਹਿਲੀ ਪਾਰੀ ਚੱਲ ਰਹੀ ਹੈ।

ਇੰਗਲੈਂਡ ਦਾ ਸਕੋਰ 140 ਦੌੜਾਂ ਨੂੰ ਪਾਰ ਕਰ ਗਿਆ ਹੈ ਅਤੇ ਉਨ੍ਹਾਂ ਨੇ 3 ਵਿਕਟਾਂ ਗੁਆ ਦਿੱਤੀਆਂ ਹਨ। ਇੰਗਲੈਂਡ ਨੇ 25ਵੇਂ ਓਵਰ ਵਿੱਚ ਆਪਣਾ ਤੀਜਾ ਵਿਕਟ ਗੁਆ ਦਿੱਤਾ। ਇੱਥੇ ਕਪਤਾਨ ਓਲੀ ਪੋਪ 22 ਦੌੜਾਂ ਬਣਾ ਕੇ ਆਊਟ ਹੋ ਗਿਆ। ਉਸਨੂੰ ਮੁਹੰਮਦ ਸਿਰਾਜ ਨੇ ਐਲਬੀਡਬਲਯੂ ਕਰਾਇਆ।

ਇੰਗਲੈਂਡ ਨੂੰ ਪਹਿਲਾ ਝਟਕਾ ਆਕਾਸ਼ ਦੀਪ ਨੇ ਦਿੱਤਾ। ਉਸਨੇ ਬੇਨ ਡਕੇਟ ਨੂੰ ਜੁਰੇਲ ਹੱਥੋਂ ਕੈਚ ਕਰਵਾਇਆ। ਉਹ 38 ਗੇਂਦਾਂ ਵਿੱਚ 43 ਦੌੜਾਂ ਬਣਾ ਕੇ ਆਊਟ ਹੋ ਗਿਆ। ਇੰਗਲੈਂਡ ਨੂੰ ਦੂਜਾ ਝਟਕਾ ਪ੍ਰਸਿਧ ਕ੍ਰਿਸ਼ਨਾ ਨੇ ਦਿੱਤਾ। ਉਨ੍ਹਾਂ ਨੇ ਜੈਕ ਕਰੌਲੀ ਨੂੰ ਰਵਿੰਦਰ ਜਡੇਜਾ ਹੱਥੋਂ ਕੈਚ ਆਊਟ ਕਰਵਾਇਆ। ਉਹ 64 ਦੌੜਾਂ ਦੀ ਪਾਰੀ ਖੇਡਣ ਤੋਂ ਬਾਅਦ ਪੈਵੇਲੀਅਨ ਪਰਤ ਗਏ। ਦੱਸ ਦਈਏ ਕਿ 22ਵੇਂ ਓਵਰ ਵਿੱਚ, ਪ੍ਰਸਿਧ ਕ੍ਰਿਸ਼ਨਾ ਅਤੇ ਜੋ ਰੂਟ ਵਿਚਕਾਰ ਤਿੱਖੀ ਬਹਿਸ ਹੋਈ। ਜਿਸ ਤੋਂ ਬਾਅਦ ਫੀਲਡ ਅੰਪਾਇਰਾਂ ਨੂੰ ਦਖਲ ਦੇਣਾ ਪਿਆ।

ਓਵਲ ਟੈਸਟ ਵਿੱਚ ਭਾਰਤੀ ਟੀਮ ਦੀ ਪਲੇਇੰਗ ਇਲੈਵਨ: ਯਸ਼ਸਵੀ ਜੈਸਵਾਲ, ਕੇਐਲ ਰਾਹੁਲ, ਸਾਈ ਸੁਦਰਸ਼ਨ, ਸ਼ੁਭਮਨ ਗਿੱਲ (ਕਪਤਾਨ), ਵਾਸ਼ਿੰਗਟਨ ਸੁੰਦਰ, ਰਵਿੰਦਰ ਜਡੇਜਾ, ਧਰੁਵ ਜੁਰੇਲ (ਵਿਕਟਕੀਪਰ), ਕਰੁਣ ਨਾਇਰ, ਪ੍ਰਸਿਧ ਕ੍ਰਿਸ਼ਨ, ਮੁਹੰਮਦ ਸਿਰਾਜ ਅਤੇ ਆਕਾਸ਼ ਦੀਪ।

ਇੰਗਲੈਂਡ ਦੀ ਪਲੇਇੰਗ ਇਲੈਵਨ: ਜੈਕ ਕਰੌਲੀ, ਬੇਨ ਡਕੇਟ, ਓਲੀ ਪੋਪ (ਕਪਤਾਨ), ਜੋ ਰੂਟ, ਹੈਰੀ ਬਰੂਕ, ਜੈਕਬ ਬੈਥਲ, ਜੈਮੀ ਸਮਿਥ (ਵਿਕਟਕੀਪਰ), ਕ੍ਰਿਸ ਵੋਕਸ, ਗੁਸ ਐਟਕਿੰਸਨ, ਜੈਮੀ ਓਵਰਟਨ ਅਤੇ ਜੋਸ਼ ਟੰਗ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiIND vs ENGLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 1, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,1 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Commonwealth Games 2026 : ਭਾਰਤੀ ਮੁੱਕੇਬਾਜ਼ ਸਾਕਸ਼ੀ ਚੌਧਰੀ ਨੇ ਜਿੱਤਿਆ ਸੋਨ ਤਗਮਾ

Commonwealth Games 2026 : ਭਾਰਤੀ ਮੁੱਕੇਬਾਜ਼ ਸਾਕਸ਼ੀ ਚੌਧਰੀ ਨੇ ਜਿੱਤਿਆ ਸੋਨ ਤਗਮਾ

by Jaspreet Kaur
August 1, 2026
0

Commonwealth Games 2026 : ਭਾਰਤੀ ਮੁੱਕੇਬਾਜ਼ ਸਾਕਸ਼ੀ ਚੌਧਰੀ ਨੇ ਜਿੱਤਿਆ ਸੋਨ ਤਗਮਾ ਨਵੀ ਦਿੱਲੀ, 1 ਅਗਸਤ 2026 (ਵਿਸ਼ਵ ਵਾਰਤਾ): ਭਾਰਤ...

ਆਸਟ੍ਰੇਲੀਆ ਟੈਸਟ ਸੀਰੀਜ਼ ਲਈ ਬੰਗਲਾਦੇਸ਼ ਕ੍ਰਿਕਟ ਟੀਮ ‘ਚ ਬਦਲਾਅ

ਆਸਟ੍ਰੇਲੀਆ ਟੈਸਟ ਸੀਰੀਜ਼ ਲਈ ਬੰਗਲਾਦੇਸ਼ ਕ੍ਰਿਕਟ ਟੀਮ ‘ਚ ਬਦਲਾਅ

by Jaspreet Kaur
August 1, 2026
0

ਆਸਟ੍ਰੇਲੀਆ ਟੈਸਟ ਸੀਰੀਜ਼ ਲਈ ਬੰਗਲਾਦੇਸ਼ ਕ੍ਰਿਕਟ ਟੀਮ 'ਚ ਬਦਲਾਅ ਇਸ ਖਿਡਾਰੀ ਨੂੰ ਮਿਲਿਆ ਮੌਕਾ ਨਵੀ ਦਿੱਲੀ, 1 ਅਗਸਤ 2026 (ਵਿਸ਼ਵ...

ਲੁਧਿਆਣਾ ‘ਚ ਸਫਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ

ਲੁਧਿਆਣਾ ‘ਚ ਸਫਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ

by Jaspreet Kaur
August 1, 2026
0

ਲੁਧਿਆਣਾ 'ਚ ਸਫਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ ਨਵੀ ਦਿੱਲੀ, 1 ਅਗਸਤ (ਵਿਸ਼ਵ ਵਾਰਤਾ): ਸਫਾਈ ਕਰਮਚਾਰੀਆਂ ਦੀ ਲੰਬੇ ਸਮੇਂ ਤੋਂ ਚੱਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 1, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,1 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਸੀ.ਪੀ. ਰਾਧਾਕ੍ਰਿਸ਼ਨਨ ਅਤੇ ਜ਼ਾਂਜ਼ੀਬਾਰ ਦੇ ਰਾਸ਼ਟਰਪਤੀ ਮਵਿਨੀ ਨੇ ਬਹੁਪੱਖੀ ਸ਼ਮੂਲੀਅਤ ਵਿੱਚ ਸਹਿਯੋਗ ਨੂੰ ਮਜ਼ਬੂਤ ​​ਕਰਨ ਦੇ ਤਰੀਕਿਆਂ ‘ਤੇ ਕੀਤੀ ਚਰਚਾ 

ਸੀ.ਪੀ. ਰਾਧਾਕ੍ਰਿਸ਼ਨਨ ਅਤੇ ਜ਼ਾਂਜ਼ੀਬਾਰ ਦੇ ਰਾਸ਼ਟਰਪਤੀ ਮਵਿਨੀ ਨੇ ਬਹੁਪੱਖੀ ਸ਼ਮੂਲੀਅਤ ਵਿੱਚ ਸਹਿਯੋਗ ਨੂੰ ਮਜ਼ਬੂਤ ​​ਕਰਨ ਦੇ ਤਰੀਕਿਆਂ ‘ਤੇ ਕੀਤੀ ਚਰਚਾ 

by Navjot
2 weeks ago
0

ਸੀ.ਪੀ. ਰਾਧਾਕ੍ਰਿਸ਼ਨਨ ਅਤੇ ਜ਼ਾਂਜ਼ੀਬਾਰ ਦੇ ਰਾਸ਼ਟਰਪਤੀ ਮਵਿਨੀ ਨੇ ਬਹੁਪੱਖੀ ਸ਼ਮੂਲੀਅਤ ਵਿੱਚ ਸਹਿਯੋਗ ਨੂੰ ਮਜ਼ਬੂਤ ​​ਕਰਨ ਦੇ ਤਰੀਕਿਆਂ 'ਤੇ ਕੀਤੀ ਚਰਚਾ ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 