• Latest
  • Trending
IND VS ENG : ਓਵਲ ਟੈਸਟ ਵਿੱਚ ਟੀਮ ਇੰਡੀਆ ਦਾ ਸ਼ਾਨਦਾਰ ਪ੍ਰਦਰਸ਼ਨ

1 year ago
ਲੁਈਜ਼ ਇਨਾਸੀਓ ਲੂਲਾ ਡਾ ਸਿਲਵਾ ਨੇ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਵਜੋਂ ਇਤਿਹਾਸਕ ਜਿੱਤ ਕੀਤੀ ਦਰਜ

23 minutes ago
ਮੋਗਾ ਦੇ ਅੰਗਦਪੁਰਾ ਮੁਹੱਲੇ ਵਿੱਚ ਚੱਲੀਆਂ ਤਾਬੜਤੋੜ ਗੋਲੀਆਂ, 5 ਜ਼ਖ਼ਮੀ, 3 ਦੀ ਹਾਲਤ ਗੰਭੀਰ

50 minutes ago
ਅਹਿਮਦਾਬਾਦ 2029 ਵਿੱਚ ਵਿਸ਼ਵ ਵੇਟਲਿਫਟਿੰਗ ਚੈਂਪੀਅਨਸ਼ਿਪ ਦੀ ਕਰੇਗਾ ਮੇਜ਼ਬਾਨੀ 

55 minutes ago
ਬੰਗਲਾਦੇਸ਼ ਵਿੱਚ 24 ਘੰਟਿਆਂ ਦੌਰਾਨ ਡੇਂਗੂ ਦੇ 2,249 ਨਵੇਂ ਮਾਮਲੇ ਆਏ ਸਾਹਮਣੇ, 7 ਮੌਤਾਂ

1 hour ago
ਪ੍ਰਧਾਨ ਮੰਤਰੀ ਮੋਦੀ ਨੇ ਵਾਰਾਨਸੀ ਵਿੱਚ 150 ਕਰੋੜ ਰੁਪਏ ਦੇ ਟੈਕਸਟਾਈਲ ਪਲਾਂਟ ਦਾ ਕੀਤਾ ਉਦਘਾਟਨ 

2 hours ago
ਉਪ-ਰਾਸ਼ਟਰਪਤੀ ਸੀ. ਪੀ. ਰਾਧਾਕ੍ਰਿਸ਼ਨਨ ਅੱਜ ਤੋਂ ਆਂਧਰਾ ਪ੍ਰਦੇਸ਼ ਦੇ ਦੋ ਦਿਨਾਂ ਦੌਰੇ ‘ਤੇ

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

2 hours ago
Hukamnama Sri Darbar Sahib Today – 26 October 2026 | Ang 694 I ਅੱਜ ਦਾ ਹੁਕਮਨਾਮਾ

Daler Mehndi Controversy : ਸੁਬੋਧ ਉਨਿਆਲ ਨੇ ਦਲੇਰ ਮਹਿੰਦੀ ਤੋਂ ਮੰਗੀ ਮੁਆਫੀ

10 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

India Vs Zimbabwe Women ODI : ਭਾਰਤ ਦੀ ਸ਼ਾਨਦਾਰ ਜਿੱਤ ; ਜ਼ਿੰਬਾਬਵੇ ਨੂੰ 121 ਦੌੜਾਂ ਨਾਲ ਹਰਾਇਆ

ਕਾਂਗਰਸੀ ਆਗੂ ਗੁਰਸ਼ਰਨ ਸਿੰਘ ਰਿਆੜ ਨੇ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨਾਲ ਕੀਤੀ ਮੁਲਾਕਾਤ

11 hours ago
Hindi News
English News
Monday, October 26, 2026
No Result
View All Result
20 °c
Chandigarh
24 ° Tue
24 ° Wed
24 ° Thu
24 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IND VS ENG : ਓਵਲ ਟੈਸਟ ਵਿੱਚ ਟੀਮ ਇੰਡੀਆ ਦਾ ਸ਼ਾਨਦਾਰ ਪ੍ਰਦਰਸ਼ਨ

- 6 ਦੌੜਾਂ ਨਾਲ ਜਿੱਤਿਆ ਮੈਚ

August 4, 2025
in ਖਬਰਾਂ, ਖੇਡਾਂ
IND VS ENG : ਓਵਲ ਟੈਸਟ ਵਿੱਚ ਟੀਮ ਇੰਡੀਆ ਦਾ ਸ਼ਾਨਦਾਰ ਪ੍ਰਦਰਸ਼ਨ

IND VS ENG : ਓਵਲ ਟੈਸਟ ਵਿੱਚ ਟੀਮ ਇੰਡੀਆ ਦਾ ਸ਼ਾਨਦਾਰ ਪ੍ਰਦਰਸ਼ਨ

– 6 ਦੌੜਾਂ ਨਾਲ ਜਿੱਤਿਆ ਮੈਚ

-ਸਿਰਾਜ ਨੇ 5 ਵਿਕਟਾਂ ਲੈ ਕੇ ਮੈਚ ਦਾ ਪਾਸਾ ਪਲਟਿਆ 

ਇੰਗਲੈਂਡ, 4 ਅਗਸਤ 2025 (ਵਿਸ਼ਵ ਵਾਰਤਾ): ਭਾਰਤ ਅਤੇ ਇੰਗਲੈਂਡ (IND VS ENG) ਵਿਚਕਾਰ ਐਂਡਰਸਨ-ਤੇਂਦੁਲਕਰ ਟਰਾਫੀ 2025 ਦਾ ਆਖਰੀ ਮੈਚ ਲੰਡਨ ਦੇ ਓਵਲ ਕ੍ਰਿਕਟ ਗਰਾਊਂਡ ‘ਤੇ ਖੇਡਿਆ ਗਿਆ। ਅੱਜ (4 ਅਗਸਤ) ਇਸ ਮੈਚ ਦਾ ਪੰਜਵਾਂ ਅਤੇ ਆਖਰੀ ਦਿਨ (IND VS ENG) ਸੀ। ਭਾਰਤ ਨੇ ਓਵਲ ਟੈਸਟ ਦੇ ਆਖਰੀ ਦਿਨ 4 ਵਿਕਟਾਂ ਲੈ ਕੇ ਮੈਚ 6 ਦੌੜਾਂ ਨਾਲ ਜਿੱਤ ਲਿਆ। ਓਵਲ ਵਿੱਚ ਖੇਡੇ ਗਏ 5ਵੇਂ ਟੈਸਟ ਮੈਚ ਵਿੱਚ ਭਾਰਤ ਨੇ ਇੰਗਲੈਂਡ ਨੂੰ 6 ਦੌੜਾਂ ਨਾਲ ਹਰਾਇਆ ।

ਮੈਚ ਦੇ ਆਖਰੀ ਦਿਨ ਇੰਗਲੈਂਡ ਨੂੰ ਜਿੱਤਣ ਲਈ 35 ਦੌੜਾਂ ਦੀ ਲੋੜ ਸੀ ਅਤੇ ਭਾਰਤ ਨੂੰ ਜਿੱਤਣ ਲਈ 4 ਵਿਕਟਾਂ ਦੀ ਲੋੜ ਸੀ। ਭਾਰਤੀ ਟੀਮ ਨੇ ਸਿਰਫ਼ 28 ਦੌੜਾਂ ਦੇ ਕੇ 4 ਵਿਕਟਾਂ ਲੈ ਲਈਆਂ। ਇਸ ਤਰ੍ਹਾਂ ਟੀਮ ਇੰਡੀਆ ਨੇ ਮੈਚ 6 ਦੌੜਾਂ ਨਾਲ ਜਿੱਤ ਲਿਆ। ਇਹ ਟੈਸਟ ਵਿੱਚ ਦੌੜਾਂ ਦੇ ਮਾਮਲੇ ਵਿੱਚ ਭਾਰਤ ਦੀ ਸਭ ਤੋਂ ਛੋਟੀ ਜਿੱਤ ਵੀ ਹੈ। ਇਸ ਦੇ ਨਾਲ ਹੀ 5 ਮੈਚਾਂ ਦੀ ਲੜੀ 2-2 ਨਾਲ ਬਰਾਬਰੀ ‘ਤੇ ਖਤਮ ਹੋਈ। ਭਾਰਤ ਲਈ ਮੁਹੰਮਦ ਸਿਰਾਜ ਨੇ 5 ਵਿਕਟਾਂ ਲਈਆਂ। ਪ੍ਰਸਿਧ ਕ੍ਰਿਸ਼ਨਾ ਨੇ 4 ਵਿਕਟਾਂ ਲਈਆਂ।

ਦੋਵਾਂ ਟੀਮਾਂ ਦੀ ਪਲੇਇੰਗ-11

ਭਾਰਤ: ਸ਼ੁਭਮਨ ਗਿੱਲ (ਕਪਤਾਨ), ਯਸ਼ਸਵੀ ਜੈਸਵਾਲ, ਕੇਐਲ ਰਾਹੁਲ, ਸਾਈ ਸੁਦਰਸ਼ਨ, ਕਰੁਣ ਨਾਇਰ, ਰਵਿੰਦਰ ਜਡੇਜਾ, ਧਰੁਵ ਜੁਰੇਲ (ਵਿਕਟਕੀਪਰ), ਵਾਸ਼ਿੰਗਟਨ ਸੁੰਦਰ, ਮੁਹੰਮਦ ਸਿਰਾਜ, ਆਕਾਸ਼ਦੀਪ, ਪ੍ਰਸਿਧ ਕ੍ਰਿਸ਼ਨ।

ਇੰਗਲੈਂਡ: ਓਲੀ ਪੋਪ (ਕਪਤਾਨ), ਜ਼ੈਕ ਕਰੌਲੀ, ਬੇਨ ਡਕੇਟ, ਜੋ ਰੂਟ, ਹੈਰੀ ਬਰੂਕ, ਜੈਕਬ ਬੈਥਲ, ਜੈਮੀ ਸਮਿਥ (ਵਿਕਟਕੀਪਰ), ਕ੍ਰਿਸ ਵੋਕਸ, ਗੁਸ ਐਟਕਿੰਸਨ, ਜੈਮੀ ਓਵਰਟਨ, ਜੋਸ਼ ਟੰਗ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiIND vs ENGLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਲੁਈਜ਼ ਇਨਾਸੀਓ ਲੂਲਾ ਡਾ ਸਿਲਵਾ ਨੇ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਵਜੋਂ ਇਤਿਹਾਸਕ ਜਿੱਤ ਕੀਤੀ ਦਰਜ

ਲੁਈਜ਼ ਇਨਾਸੀਓ ਲੂਲਾ ਡਾ ਸਿਲਵਾ ਨੇ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਵਜੋਂ ਇਤਿਹਾਸਕ ਜਿੱਤ ਕੀਤੀ ਦਰਜ

by Navjot
October 26, 2026
0

ਬ੍ਰਾਸੀਲੀਆ, 26 ਅਕਤੂਬਰ (ਵਿਸ਼ਵ ਵਾਰਤਾ) ਬ੍ਰਾਜ਼ੀਲ ਵਿੱਚ, 80 ਸਾਲਾ ਲੂਲਾ ਡਾ ਸਿਲਵਾ ਨੇ ਚੌਥੀ ਵਾਰ ਰਾਸ਼ਟਰਪਤੀ ਚੋਣ ਜਿੱਤ ਲਈ ਹੈ। ਵੋਟਿੰਗ...

ਮੋਗਾ ਦੇ ਅੰਗਦਪੁਰਾ ਮੁਹੱਲੇ ਵਿੱਚ ਚੱਲੀਆਂ ਤਾਬੜਤੋੜ ਗੋਲੀਆਂ, 5 ਜ਼ਖ਼ਮੀ, 3 ਦੀ ਹਾਲਤ ਗੰਭੀਰ

ਮੋਗਾ ਦੇ ਅੰਗਦਪੁਰਾ ਮੁਹੱਲੇ ਵਿੱਚ ਚੱਲੀਆਂ ਤਾਬੜਤੋੜ ਗੋਲੀਆਂ, 5 ਜ਼ਖ਼ਮੀ, 3 ਦੀ ਹਾਲਤ ਗੰਭੀਰ

by Navjot
October 26, 2026
0

    ਮੋਗਾ, 26 ਅਕਤੂਬਰ (ਵਿਸ਼ਵ ਵਾਰਤਾ)  ਮੋਗਾ ਦੇ ਅੰਗਦਪੁਰਾ ਮੁਹੱਲੇ ਵਿੱਚ ਉਸ ਸਮੇਂ ਦਹਿਸ਼ਤ ਫੈਲ ਗਈ, ਜਦੋਂ ਦੁਕਾਨ ਦੇ...

ਅਹਿਮਦਾਬਾਦ 2029 ਵਿੱਚ ਵਿਸ਼ਵ ਵੇਟਲਿਫਟਿੰਗ ਚੈਂਪੀਅਨਸ਼ਿਪ ਦੀ ਕਰੇਗਾ ਮੇਜ਼ਬਾਨੀ 

ਅਹਿਮਦਾਬਾਦ 2029 ਵਿੱਚ ਵਿਸ਼ਵ ਵੇਟਲਿਫਟਿੰਗ ਚੈਂਪੀਅਨਸ਼ਿਪ ਦੀ ਕਰੇਗਾ ਮੇਜ਼ਬਾਨੀ 

by Navjot
October 26, 2026
0

  ਅਹਿਮਦਾਬਾਦ, 26 ਅਕਤੂਬਰ (ਵਿਸ਼ਵ ਵਾਰਤਾ) ਅੰਤਰਰਾਸ਼ਟਰੀ ਫੈਡਰੇਸ਼ਨ ਦੇ ਅਨੁਸਾਰ, IWF ਕਾਰਜਕਾਰੀ ਬੋਰਡ ਨੇ ਐਤਵਾਰ ਨੂੰ ਚੀਨ ਦੇ ਨਿੰਗਬੋ ਵਿੱਚ...

ਬੰਗਲਾਦੇਸ਼ ਵਿੱਚ 24 ਘੰਟਿਆਂ ਦੌਰਾਨ ਡੇਂਗੂ ਦੇ 2,249 ਨਵੇਂ ਮਾਮਲੇ ਆਏ ਸਾਹਮਣੇ, 7 ਮੌਤਾਂ

ਬੰਗਲਾਦੇਸ਼ ਵਿੱਚ 24 ਘੰਟਿਆਂ ਦੌਰਾਨ ਡੇਂਗੂ ਦੇ 2,249 ਨਵੇਂ ਮਾਮਲੇ ਆਏ ਸਾਹਮਣੇ, 7 ਮੌਤਾਂ

by Navjot
October 26, 2026
0

ਢਾਕਾ, 26 ਅਕਤੂਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ, ਐਤਵਾਰ ਸਵੇਰ ਤੱਕ ਪਿਛਲੇ 24 ਘੰਟਿਆਂ ਦੌਰਾਨ ਬੰਗਲਾਦੇਸ਼ ਵਿੱਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਲੁਈਜ਼ ਇਨਾਸੀਓ ਲੂਲਾ ਡਾ ਸਿਲਵਾ ਨੇ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਵਜੋਂ ਇਤਿਹਾਸਕ ਜਿੱਤ ਕੀਤੀ ਦਰਜ

ਲੁਈਜ਼ ਇਨਾਸੀਓ ਲੂਲਾ ਡਾ ਸਿਲਵਾ ਨੇ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਵਜੋਂ ਇਤਿਹਾਸਕ ਜਿੱਤ ਕੀਤੀ ਦਰਜ

by Navjot
October 26, 2026
0

ਬ੍ਰਾਸੀਲੀਆ, 26 ਅਕਤੂਬਰ (ਵਿਸ਼ਵ ਵਾਰਤਾ) ਬ੍ਰਾਜ਼ੀਲ ਵਿੱਚ, 80 ਸਾਲਾ ਲੂਲਾ ਡਾ ਸਿਲਵਾ ਨੇ ਚੌਥੀ ਵਾਰ ਰਾਸ਼ਟਰਪਤੀ ਚੋਣ ਜਿੱਤ ਲਈ ਹੈ। ਵੋਟਿੰਗ...

Most Popular

India vs West Indies: ਵਨਡੇ ਸੀਰੀਜ਼ ਦਾ ਪਹਿਲਾ ਮੁਕਾਬਲਾ ਅੱਜ

by Ranjit Singh
4 weeks ago
0

India vs West Indies: ਵਨਡੇ ਸੀਰੀਜ਼ ਦਾ ਪਹਿਲਾ ਮੁਕਾਬਲਾ ਅੱਜ ਚੰਡੀਗੜ੍ਹ, 27 ਸਤੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਤਿੰਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 