• Latest
  • Trending
IND Vs ENG: ਪਹਿਲੇ ਵਨਡੇ ‘ਚ ਭਾਰਤ ਨੇ ਇੰਗਲੈਂਡ ਨੂੰ 6 ਵਿਕਟਾਂ ਨਾਲ ਹਰਾਇਆ

IND Vs ENG: ਪਹਿਲੇ ਵਨਡੇ ‘ਚ ਭਾਰਤ ਨੇ ਇੰਗਲੈਂਡ ਨੂੰ 6 ਵਿਕਟਾਂ ਨਾਲ ਹਰਾਇਆ

2 months ago
Hukamnama Sri Darbar Sahib Today – 10 September 2026 | Ang 589 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 September 2026 | Ang 589 I ਅੱਜ ਦਾ ਹੁਕਮਨਾਮਾ

2 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

9 hours ago
ਅੰਮ੍ਰਿਤਸਰ ਵਿੱਚ ਸਰਹੱਦ ਪਾਰ ਤਸਕਰੀ ਮਾਡਿਊਲ ਦਾ ਪਰਦਾਫਾਸ਼ : ਕਾਊਂਟਰ ਇੰਟੈਲੀਜੈਂਸ ਨੇ 2 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ ; ਡਰੱਗ ਅਤੇ 3 ਵਿਦੇਸ਼ੀ ਪਿਸਤੌਲ ਜ਼ਬਤ

ਅੰਮ੍ਰਿਤਸਰ ਵਿੱਚ ਸਰਹੱਦ ਪਾਰ ਤਸਕਰੀ ਮਾਡਿਊਲ ਦਾ ਪਰਦਾਫਾਸ਼ : ਕਾਊਂਟਰ ਇੰਟੈਲੀਜੈਂਸ ਨੇ 2 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ ; ਡਰੱਗ ਅਤੇ 3 ਵਿਦੇਸ਼ੀ ਪਿਸਤੌਲ ਜ਼ਬਤ

11 hours ago
INS ਮੈਸੂਰ Exercise Samudra Laksamana ਵਿੱਚ ਹਿੱਸਾ ਲੈਣ ਲਈ ਮਲੇਸ਼ੀਆ ਪਹੁੰਚਿਆ

INS ਮੈਸੂਰ Exercise Samudra Laksamana ਵਿੱਚ ਹਿੱਸਾ ਲੈਣ ਲਈ ਮਲੇਸ਼ੀਆ ਪਹੁੰਚਿਆ

12 hours ago
ਰਾਜਨਾਥ ਸਿੰਘ ਨੇ ਸ਼੍ਰੀਲੰਕਾ ਦੀ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ ; ਵਿਕਾਸ ਸਹਿਯੋਗ ਅਤੇ ਸੱਭਿਅਤਾ ਸੰਬੰਧੀ ਸਬੰਧਾਂ ‘ਤੇ ਵਿਚਾਰ-ਚਰਚਾ

ਰਾਜਨਾਥ ਸਿੰਘ ਨੇ ਸ਼੍ਰੀਲੰਕਾ ਦੀ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ ; ਵਿਕਾਸ ਸਹਿਯੋਗ ਅਤੇ ਸੱਭਿਅਤਾ ਸੰਬੰਧੀ ਸਬੰਧਾਂ ‘ਤੇ ਵਿਚਾਰ-ਚਰਚਾ

12 hours ago
ਭਾਰਤ ਨੇ ਆਫ਼ਤ ਪ੍ਰਭਾਵਿਤ ਨੇਪਾਲ ਨੂੰ ਹੋਰ 35 ਟਨ ਰਾਹਤ ਅਤੇ ਬਚਾਅ ਸਮੱਗਰੀ ਭੇਜੀ

ਭਾਰਤ ਨੇ ਆਫ਼ਤ ਪ੍ਰਭਾਵਿਤ ਨੇਪਾਲ ਨੂੰ ਹੋਰ 35 ਟਨ ਰਾਹਤ ਅਤੇ ਬਚਾਅ ਸਮੱਗਰੀ ਭੇਜੀ

12 hours ago
ਅਮਨ ਅਰੋੜਾ ਨੇ 100-125 ਫੀਸਦ ਐਫ.ਸੀ.ਆਈ. ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਦੇ ਨਾਲ ਆਲਮੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ ਦਿੱਤਾ

ਅਮਨ ਅਰੋੜਾ ਨੇ 100-125 ਫੀਸਦ ਐਫ.ਸੀ.ਆਈ. ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਦੇ ਨਾਲ ਆਲਮੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ ਦਿੱਤਾ

12 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਰੰਗੇ ਹੱਥੀਂ ਕਾਬੂ

12 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤ

12 hours ago
ਪੰਜਾਬ ਵਿਸ਼ੇਸ਼ ਗਹਿਰੀ ਸੁਧਾਈ 2026: 1 ਅਕਤੂਬਰ 2026 ਤੱਕ 18 ਸਾਲ ਦੇ ਹੋਣ ਵਾਲੇ ਨੌਜਵਾਨ 12 ਸਤੰਬਰ ਤੱਕ ਆਪਣਾ ਨਾਮ ਵੋਟਰ ਵਜੋਂ ਕਰਵਾ ਸਕਦੇ ਹਨ ਦਰਜ :ਸੀਈਓ ਪੰਜਾਬ ਅਨਿੰਦਿਤਾ ਮਿਤਰਾ

ਪੰਜਾਬ ਵਿਸ਼ੇਸ਼ ਗਹਿਰੀ ਸੁਧਾਈ 2026: 1 ਅਕਤੂਬਰ 2026 ਤੱਕ 18 ਸਾਲ ਦੇ ਹੋਣ ਵਾਲੇ ਨੌਜਵਾਨ 12 ਸਤੰਬਰ ਤੱਕ ਆਪਣਾ ਨਾਮ ਵੋਟਰ ਵਜੋਂ ਕਰਵਾ ਸਕਦੇ ਹਨ ਦਰਜ :ਸੀਈਓ ਪੰਜਾਬ ਅਨਿੰਦਿਤਾ ਮਿਤਰਾ

12 hours ago
ਅਜੇ ਦੇਵਗਨ ਸਟਾਰਰ  ਫਿਲਮ ‘ਦ੍ਰਿਸ਼ਯਮ 3’ ਦਾ ਟ੍ਰੇਲਰ ਰਿਲੀਜ਼ ; ਸਿਨੇਮਾਘਰਾਂ ‘ਚ 2 ਅਕਤੂਬਰ ਤੋਂ ਦਿਖੇਗੀ ਫਿਲਮ

ਅਜੇ ਦੇਵਗਨ ਸਟਾਰਰ  ਫਿਲਮ ‘ਦ੍ਰਿਸ਼ਯਮ 3’ ਦਾ ਟ੍ਰੇਲਰ ਰਿਲੀਜ਼ ; ਸਿਨੇਮਾਘਰਾਂ ‘ਚ 2 ਅਕਤੂਬਰ ਤੋਂ ਦਿਖੇਗੀ ਫਿਲਮ

12 hours ago
Hindi News
English News
Thursday, September 10, 2026
No Result
View All Result
27 °c
Chandigarh
29 ° Fri
29 ° Sat
28 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IND Vs ENG: ਪਹਿਲੇ ਵਨਡੇ ‘ਚ ਭਾਰਤ ਨੇ ਇੰਗਲੈਂਡ ਨੂੰ 6 ਵਿਕਟਾਂ ਨਾਲ ਹਰਾਇਆ

July 15, 2026
in ਖਬਰਾਂ, ਖੇਡਾਂ
IND Vs ENG: ਪਹਿਲੇ ਵਨਡੇ ‘ਚ ਭਾਰਤ ਨੇ ਇੰਗਲੈਂਡ ਨੂੰ 6 ਵਿਕਟਾਂ ਨਾਲ ਹਰਾਇਆ

IND Vs ENG: ਪਹਿਲੇ ਵਨਡੇ ‘ਚ ਭਾਰਤ ਨੇ ਇੰਗਲੈਂਡ ਨੂੰ 6 ਵਿਕਟਾਂ ਨਾਲ ਹਰਾਇਆ

– ਅਕਸ਼ਰ ਨੇ 57 ਦੌੜਾਂ ਬਣਾਈਆਂ ਅਤੇ 4 ਵਿਕਟਾਂ ਵੀ ਲਈਆਂ
– ਗਿੱਲ ਅਤੇ ਵਾਸ਼ਿੰਗਟਨ ਨੇ ਅਰਧ ਸੈਂਕੜੇ ਲਗਾਏ

ਨਵੀਂ ਦਿੱਲੀ, 15 ਜੁਲਾਈ (ਵਿਸ਼ਵ ਵਾਰਤਾ): ਭਾਰਤ ਨੇ ਪਹਿਲੇ ਵਨਡੇ ਵਿੱਚ ਇੰਗਲੈਂਡ ਨੂੰ 6 ਵਿਕਟਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ ਵਿੱਚ 1-0 ਦੀ ਬੜ੍ਹਤ ਬਣਾ ਲਈ ਹੈ। ਐਜਬੈਸਟਨ ਵਿੱਚ 259 ਦੌੜਾਂ ਦਾ ਪਿੱਛਾ ਕਰਦੇ ਹੋਏ, ਭਾਰਤ ਨੇ 45.2 ਓਵਰਾਂ ਵਿੱਚ 4 ਵਿਕਟਾਂ ‘ਤੇ 262 ਦੌੜਾਂ ਕੇ ਮੈਚ ਜਿੱਤ ਲਿਆ। ਦੂਜਾ ਮੈਚ 16 ਜੁਲਾਈ ਨੂੰ ਕਾਰਡਿਫ ਵਿੱਚ ਖੇਡਿਆ ਜਾਵੇਗਾ।

ਟਾਸ ਜਿੱਤਣ ਤੋਂ ਬਾਅਦ ਬੱਲੇਬਾਜ਼ੀ ਕਰਨ ਦਾ ਫੈਸਲਾ ਕਰਦੇ ਹੋਏ, ਇੰਗਲੈਂਡ ਨੇ ਤੇਜ਼ ਸ਼ੁਰੂਆਤ ਕੀਤੀ। ਬੇਨ ਡਕੇਟ (43) ਅਤੇ ਜੈਕਬ ਬੈਥਲ (14) ਨੇ ਪਹਿਲੀ ਵਿਕਟ ਲਈ 61 ਦੌੜਾਂ ਜੋੜੀਆਂ। ਫਿਰ ਭਾਰਤੀ ਗੇਂਦਬਾਜ਼ਾਂ ਨੇ ਮੈਚ ਦਾ ਪਾਸਾ ਪਲਟ ਦਿੱਤਾ। ਇੰਗਲੈਂਡ ਨੇ ਸਿਰਫ਼ 19 ਦੌੜਾਂ ਦੀ ਅੰਦਰ ਹੀ ਪੰਜ ਵਿਕਟਾਂ ਗੁਆ ਦਿੱਤੀਆਂ। ਜਸਪ੍ਰੀਤ ਬੁਮਰਾਹ ਨੇ ਕਪਤਾਨ ਹੈਰੀ ਬਰੂਕ ਨੂੰ ਆਊਟ ਕੀਤਾ, ਪ੍ਰਸਿਧ ਕ੍ਰਿਸ਼ਨਾ ਨੇ ਜੋਸ ਬਟਲਰ ਅਤੇ ਸੈਮ ਕੁਰਨ ਨੂੰ ਆਊਟ ਕੀਤਾ, ਜਦੋਂ ਕਿ ਗੁਰਨੂਰ ਬਰਾੜ ਨੇ ਡਕੇਟ ਅਤੇ ਬੈਥਲ ਨੂੰ ਆਊਟ ਕੀਤਾ।

ਜਿਸ ਤੋਂ ਬਾਅਦ ਜੋ ਰੂਟ ਅਤੇ ਲਿਆਮ ਡਾਸਨ ਨੇ ਇੰਗਲੈਂਡ ਨੂੰ ਵਾਪਸੀ ਦਾ ਰਾਹ ਦਿਖਾਇਆ। ਦੋਵਾਂ ਨੇ ਛੇਵੀਂ ਵਿਕਟ ਲਈ 121 ਦੌੜਾਂ ਦੀ ਸਾਂਝੇਦਾਰੀ ਕੀਤੀ। ਰੂਟ 76 ਦੌੜਾਂ ‘ਤੇ ਅਜੇਤੂ ਰਿਹਾ। ਡਾਸਨ ਨੇ 68 ਦੌੜਾਂ ਬਣਾਈਆਂ। ਇੰਗਲੈਂਡ 47.5 ਓਵਰਾਂ ਵਿੱਚ 258 ਦੌੜਾਂ ‘ਤੇ ਆਲ ਆਊਟ ਹੋ ਗਿਆ।

ਟੀਚੇ ਦਾ [ਪਿੱਛਾ ਕਰਨ ਉੱਤਰੀ ਭਾਰਤੀ ਟੀਮ ਦੀ ਸ਼ੁਰੂਆਤ ਚੰਗੀ ਨਹੀਂ ਸੀ। ਰੋਹਿਤ ਸ਼ਰਮਾ (11) ਅਤੇ ਵਿਰਾਟ ਕੋਹਲੀ (5) ਜਲਦੀ ਆਊਟ ਹੋ ਗਏ। ਕਪਤਾਨ ਸ਼ੁਭਮਨ ਗਿੱਲ ਅਤੇ ਸ਼੍ਰੇਅਸ ਅਈਅਰ (35) ਨੇ ਫਿਰ ਪਾਰੀ ਨੂੰ ਸੰਭਾਲਿਆ, ਤੀਜੀ ਵਿਕਟ ਲਈ 101 ਦੌੜਾਂ ਜੋੜੀਆਂ। ਗਿੱਲ ਨੇ ਕੜਵੱਲ ਕਾਰਨ ਰਿਟਾਇਰਡ ਹਰਟ ਹੋਣ ਤੋਂ ਪਹਿਲਾਂ 75 ਗੇਂਦਾਂ ‘ਤੇ 80 ਦੌੜਾਂ ਬਣਾਈਆਂ। ਅਗਲੇ ਹੀ ਓਵਰ ਵਿੱਚ, ਸ਼੍ਰੇਅਸ ਰਨ ਆਊਟ ਹੋ ਗਿਆ, ਅਤੇ ਕੇਐਲ ਰਾਹੁਲ ਵੀ ਸਿਰਫ਼ ਇੱਕ ਦੌੜ ‘ਤੇ ਬੋਲਡ ਹੋ ਗਿਆ। ਇੱਕ ਸਮੇਂ ਭਾਰਤ ਦਾ ਸਕੋਰ 160/4 ਸੀ।

ਚਾਰ ਵਿਕਟਾਂ ਗੁਆਉਣ ਤੋਂ ਬਾਅਦ, ਅਕਸ਼ਰ ਪਟੇਲ ਅਤੇ ਵਾਸ਼ਿੰਗਟਨ ਸੁੰਦਰ ਨੇ ਪਾਰੀ ਨੂੰ ਸੰਭਾਲਿਆ। ਉਨ੍ਹਾਂ ਨੇ ਪੰਜਵੀਂ ਵਿਕਟ ਲਈ 102 ਦੌੜਾਂ ਦੀ ਅਜੇਤੂ ਸਾਂਝੇਦਾਰੀ ਕੀਤੀ। ਅਕਸ਼ਰ ਨੇ 52 ਗੇਂਦਾਂ ‘ਤੇ ਅਜੇਤੂ 57 ਦੌੜਾਂ ਬਣਾਈਆਂ। ਵਾਸ਼ਿੰਗਟਨ ਨੇ 63 ਗੇਂਦਾਂ ‘ਤੇ ਅਜੇਤੂ 52 ਦੌੜਾਂ ਬਣਾਈਆਂ। ਵਾਸ਼ਿੰਗਟਨ ਨੇ ਮੈਚ ਜੇਤੂ ਛੱਕਾ ਮਾਰਿਆ ਅਤੇ ਆਪਣਾ ਅਰਧ ਸੈਂਕੜਾ ਪੂਰਾ ਕੀਤਾ। ਆਲਰਾਊਂਡਰ ਅਕਸ਼ਰ ਪਟੇਲ ਜਿੱਤ ਦਾ ਹੀਰੋ ਰਿਹਾ। ਉਸਨੇ ਗੇਂਦ ਨਾਲ ਚਾਰ ਵਿਕਟਾਂ ਲਈਆਂ, ਫਿਰ 57 ਦੌੜਾਂ ਦੀ ਮੈਚ ਜੇਤੂ ਨਾਬਾਦ ਪਾਰੀ ਖੇਡੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiIND vs ENGLatest News In Punjabipunjab newsPunjab news in Punjabitop headlines in Punjabi
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 9, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 9 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਅੰਮ੍ਰਿਤਸਰ ਵਿੱਚ ਸਰਹੱਦ ਪਾਰ ਤਸਕਰੀ ਮਾਡਿਊਲ ਦਾ ਪਰਦਾਫਾਸ਼ : ਕਾਊਂਟਰ ਇੰਟੈਲੀਜੈਂਸ ਨੇ 2 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ ; ਡਰੱਗ ਅਤੇ 3 ਵਿਦੇਸ਼ੀ ਪਿਸਤੌਲ ਜ਼ਬਤ

ਅੰਮ੍ਰਿਤਸਰ ਵਿੱਚ ਸਰਹੱਦ ਪਾਰ ਤਸਕਰੀ ਮਾਡਿਊਲ ਦਾ ਪਰਦਾਫਾਸ਼ : ਕਾਊਂਟਰ ਇੰਟੈਲੀਜੈਂਸ ਨੇ 2 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ ; ਡਰੱਗ ਅਤੇ 3 ਵਿਦੇਸ਼ੀ ਪਿਸਤੌਲ ਜ਼ਬਤ

by Navjot
September 9, 2026
0

ਅੰਮ੍ਰਿਤਸਰ ਵਿੱਚ ਸਰਹੱਦ ਪਾਰ ਤਸਕਰੀ ਮਾਡਿਊਲ ਦਾ ਪਰਦਾਫਾਸ਼ : ਕਾਊਂਟਰ ਇੰਟੈਲੀਜੈਂਸ ਨੇ 2 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ ; ਡਰੱਗ ਅਤੇ...

INS ਮੈਸੂਰ Exercise Samudra Laksamana ਵਿੱਚ ਹਿੱਸਾ ਲੈਣ ਲਈ ਮਲੇਸ਼ੀਆ ਪਹੁੰਚਿਆ

INS ਮੈਸੂਰ Exercise Samudra Laksamana ਵਿੱਚ ਹਿੱਸਾ ਲੈਣ ਲਈ ਮਲੇਸ਼ੀਆ ਪਹੁੰਚਿਆ

by Navjot
September 9, 2026
0

INS ਮੈਸੂਰ Exercise Samudra Laksamana ਵਿੱਚ ਹਿੱਸਾ ਲੈਣ ਲਈ ਮਲੇਸ਼ੀਆ ਪਹੁੰਚਿਆ ਕੁਆਲਾਲੰਪੁਰ, 9 ਸਤੰਬਰ (ਵਿਸ਼ਵ ਵਾਰਤਾ) ਸਮੁੰਦਰੀ ਸਹਿਯੋਗ ਨੂੰ ਮਜ਼ਬੂਤ...

ਰਾਜਨਾਥ ਸਿੰਘ ਨੇ ਸ਼੍ਰੀਲੰਕਾ ਦੀ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ ; ਵਿਕਾਸ ਸਹਿਯੋਗ ਅਤੇ ਸੱਭਿਅਤਾ ਸੰਬੰਧੀ ਸਬੰਧਾਂ ‘ਤੇ ਵਿਚਾਰ-ਚਰਚਾ

ਰਾਜਨਾਥ ਸਿੰਘ ਨੇ ਸ਼੍ਰੀਲੰਕਾ ਦੀ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ ; ਵਿਕਾਸ ਸਹਿਯੋਗ ਅਤੇ ਸੱਭਿਅਤਾ ਸੰਬੰਧੀ ਸਬੰਧਾਂ ‘ਤੇ ਵਿਚਾਰ-ਚਰਚਾ

by Navjot
September 9, 2026
0

ਰਾਜਨਾਥ ਸਿੰਘ ਨੇ ਸ਼੍ਰੀਲੰਕਾ ਦੀ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ ; ਵਿਕਾਸ ਸਹਿਯੋਗ ਅਤੇ ਸੱਭਿਅਤਾ ਸੰਬੰਧੀ ਸਬੰਧਾਂ 'ਤੇ ਵਿਚਾਰ-ਚਰਚਾ  ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 10 September 2026 | Ang 589 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 September 2026 | Ang 589 I ਅੱਜ ਦਾ ਹੁਕਮਨਾਮਾ

by Ankit
September 10, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 10-09-2026 |...

Most Popular

‘ਮਹਾਕਾਵਯ ਸ਼੍ਰੀ ਰਾਮਾਇਣ ਕਥਾ’ ਦਾ ਦੂਜਾ ਟਰੈਕ ‘Ram Ji Ki Sena’ ਰਿਲੀਜ਼

‘ਮਹਾਕਾਵਯ ਸ਼੍ਰੀ ਰਾਮਾਇਣ ਕਥਾ’ ਦਾ ਦੂਜਾ ਟਰੈਕ ‘Ram Ji Ki Sena’ ਰਿਲੀਜ਼

by Navjot
4 days ago
0

'ਮਹਾਕਾਵਯ ਸ਼੍ਰੀ ਰਾਮਾਇਣ ਕਥਾ' ਦਾ ਦੂਜਾ ਟਰੈਕ ‘Ram Ji Ki Sena’ ਰਿਲੀਜ਼ ਮੁੰਬਈ, 5 ਸਤੰਬਰ (ਵਿਸ਼ਵ ਵਾਰਤਾ) ਅੰਜਲੀ ਅਰੋੜਾ ਅਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 