IND vs ENG : ਭਾਰਤ ਅਤੇ ਇੰਗਲੈਂਡ ਵਿਚਾਲੇ 5 ਮੈਚਾਂ ਦੀ ਟੈਸਟ ਸੀਰੀਜ਼ ਦਾ ਅੱਜ ਹੋਵੇਗਾ ਆਗਾਜ਼

ਚੰਡੀਗੜ੍ਹ, 20ਜੂਨ(ਵਿਸ਼ਵ ਵਾਰਤਾ)IND vs ENG : ਭਾਰਤ ਅਤੇ ਇੰਗਲੈਂਡ ਵਿਚਾਲੇ 5 ਮੈਚਾਂ ਦੀ ਟੈਸਟ ਲੜੀ ਅੱਜ ਤੋਂ ਸ਼ੁਰੂ ਹੋਵੇਗੀ। ਪਹਿਲਾ ਮੈਚ ਭਾਰਤੀ ਸਮੇਂ ਅਨੁਸਾਰ ਅੱਜ ਦੁਪਹਿਰ 3.30 ਵਜੇ ਹੈਡਿੰਗਲੇ ਦੇ ਲੀਡਜ਼ ਸਟੇਡੀਅਮ ਵਿੱਚ ਖੇਡਿਆ ਜਾਵੇਗਾ।

ਟੀਮ ਇੰਡੀਆ 25 ਸਾਲਾ ਨੌਜਵਾਨ ਕਪਤਾਨ ਸ਼ੁਭਮਨ ਗਿੱਲ ਦੀ ਅਗਵਾਈ ਵਿੱਚ ਖੇਡੇਗੀ। ਇਸ ਦੇ ਨਾਲ ਹੀ ਇੰਗਲੈਂਡ ਦੀ ਅਗਵਾਈ 34 ਸਾਲਾ ਤਜਰਬੇਕਾਰ ਆਲਰਾਊਂਡਰ ਬੇਨ ਸਟੋਕਸ ਕਰ ਰਹੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















