• Latest
  • Trending
IND vs IRE :ਭਾਰਤ – ਆਇਰਲੈਂਡ ਵਿਚਾਲੇ ਦੂਜਾ ਟੀ-20 ਮੈਚ, ਟੀਮ ਇੰਡੀਆ ਨੇ ਜਿੱਤਿਆ Toss

IND vs IRE :ਭਾਰਤ – ਆਇਰਲੈਂਡ ਵਿਚਾਲੇ ਦੂਜਾ ਟੀ-20 ਮੈਚ, ਟੀਮ ਇੰਡੀਆ ਨੇ ਜਿੱਤਿਆ Toss

1 hour ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 minutes ago
Women’s T20 World Cup: ਭਾਰਤ – ਆਸਟ੍ਰੇਲੀਆ ਵਿਚਾਲੇ ਮੁਕਾਬਲਾ;  ਭਾਰਤੀ ਟੀਮ ਨੇ ਜਿੱਤਿਆ Toss

Women’s T20 World Cup: ਭਾਰਤ – ਆਸਟ੍ਰੇਲੀਆ ਵਿਚਾਲੇ ਮੁਕਾਬਲਾ; ਭਾਰਤੀ ਟੀਮ ਨੇ ਜਿੱਤਿਆ Toss

20 minutes ago
ਸਾਊਦੀ ਅਰਬ ਵਿੱਚ ਹੈਲੀਕਾਪਟਰ Crash; 14 ਲੋਕਾਂ ਦੀ ਮੌਤ

ਸਾਊਦੀ ਅਰਬ ਵਿੱਚ ਹੈਲੀਕਾਪਟਰ Crash; 14 ਲੋਕਾਂ ਦੀ ਮੌਤ

34 minutes ago
Punjab ਕਾਂਗਰਸ ਨੇ ਅੱਜ ਸ਼ਾਮ ਸੱਦੀ ਅਹਿਮ ਮੀਟਿੰਗ

Punjab ਕਾਂਗਰਸ ਨੇ ਅੱਜ ਸ਼ਾਮ ਸੱਦੀ ਅਹਿਮ ਮੀਟਿੰਗ

2 hours ago
ਸਪੈਸ਼ਲ ਇੰਟੈਂਸਿਵ ਰਵੀਜ਼ਨ-2026: ਏ.ਡੀ.ਸੀ. (ਜਨਰਲ) ਗੀਤਿਕਾ ਸਿੰਘ ਵੱਲੋਂ ਵੱਖ-ਵੱਖ ਬੂਥਾਂ ਦਾ ਦੌਰਾ, ਬੀ.ਐਲ.ਓਜ਼ ਨੂੰ ਕੀਤਾ ਉਤਸ਼ਾਹਿਤ

ਸਪੈਸ਼ਲ ਇੰਟੈਂਸਿਵ ਰਵੀਜ਼ਨ-2026: ਏ.ਡੀ.ਸੀ. (ਜਨਰਲ) ਗੀਤਿਕਾ ਸਿੰਘ ਵੱਲੋਂ ਵੱਖ-ਵੱਖ ਬੂਥਾਂ ਦਾ ਦੌਰਾ, ਬੀ.ਐਲ.ਓਜ਼ ਨੂੰ ਕੀਤਾ ਉਤਸ਼ਾਹਿਤ

3 hours ago
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੰਤ ਕਬੀਰ ਦਾਸ ਦੇ ਪ੍ਰਕਾਸ਼ ਪੁਰਬ ਮੌਕੇ ਸ਼ਰਧਾ ਦੇ ਫੁੱਲ ਭੇਟ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੰਤ ਕਬੀਰ ਦਾਸ ਦੇ ਪ੍ਰਕਾਸ਼ ਪੁਰਬ ਮੌਕੇ ਸ਼ਰਧਾ ਦੇ ਫੁੱਲ ਭੇਟ

3 hours ago
ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 hours ago
Punjab : ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਕੈਬਨਿਟ ਦੀ ਅਹਿਮ ਮੀਟਿੰਗ

Punjab : ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਕੈਬਨਿਟ ਦੀ ਅਹਿਮ ਮੀਟਿੰਗ

3 hours ago
ਸੋਸ਼ਲ ਐਕਟਿਵਿਸਟ ਸੋਨਮ ਵਾਂਗਚੁਕ ਨੇ ਜੰਤਰ-ਮੰਤਰ ‘ਤੇ ਸ਼ੁਰੂ ਕੀਤੀ ਭੁੱਖ ਹੜਤਾਲ

ਸੋਸ਼ਲ ਐਕਟਿਵਿਸਟ ਸੋਨਮ ਵਾਂਗਚੁਕ ਨੇ ਜੰਤਰ-ਮੰਤਰ ‘ਤੇ ਸ਼ੁਰੂ ਕੀਤੀ ਭੁੱਖ ਹੜਤਾਲ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਿਆ ਸੇਸ਼ੇਲਸ ਦਾ ਸਰਵਉੱਚ ਨਾਗਰਿਕ ਸਨਮਾਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਿਆ ਸੇਸ਼ੇਲਸ ਦਾ ਸਰਵਉੱਚ ਨਾਗਰਿਕ ਸਨਮਾਨ

4 hours ago
ਕੈਲਾਸ਼ ਮਾਨਸਰੋਵਰ ਯਾਤਰਾ ਨੂੰ ਲੈ ਕੇ ਭਾਰਤ ਸਰਕਾਰ ਵਲੋਂ ਐਡਵਾਇਜ਼ਰੀ ਜਾਰੀ

ਕੈਲਾਸ਼ ਮਾਨਸਰੋਵਰ ਯਾਤਰਾ ਨੂੰ ਲੈ ਕੇ ਭਾਰਤ ਸਰਕਾਰ ਵਲੋਂ ਐਡਵਾਇਜ਼ਰੀ ਜਾਰੀ

5 hours ago
Hindi News
English News
Sunday, June 28, 2026
No Result
View All Result
42 °c
Chandigarh
39 ° Mon
40 ° Tue
38 ° Wed
34 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IND vs IRE :ਭਾਰਤ – ਆਇਰਲੈਂਡ ਵਿਚਾਲੇ ਦੂਜਾ ਟੀ-20 ਮੈਚ, ਟੀਮ ਇੰਡੀਆ ਨੇ ਜਿੱਤਿਆ Toss

June 28, 2026
in ਖਬਰਾਂ, ਖੇਡਾਂ
IND vs IRE :ਭਾਰਤ – ਆਇਰਲੈਂਡ ਵਿਚਾਲੇ ਦੂਜਾ ਟੀ-20 ਮੈਚ, ਟੀਮ ਇੰਡੀਆ ਨੇ ਜਿੱਤਿਆ Toss

IND vs IRE :ਭਾਰਤ – ਆਇਰਲੈਂਡ ਵਿਚਾਲੇ ਦੂਜਾ ਟੀ-20 ਮੈਚ
–  ਟੀਮ ਇੰਡੀਆ ਨੇ ਜਿੱਤਿਆ Toss , ਜਾਣੋ ਕਪਤਾਨ ਸ਼੍ਰੇਅਸ ਅਈਅਰ ਨੇ ਕੀ ਲਿਆ ਫੈਸਲਾ
– ਕੀ ਵੈਭਵ ਸੂਰਿਆਵੰਸ਼ੀ ਨੂੰ ਮਿਲਿਆ ਮੌਕਾ? ਦੇਖੋ ਪਲੇਇੰਗ 11

ਨਵੀ ਦਿੱਲੀ, 28 ਜੂਨ 2026 (ਵਿਸ਼ਵ ਵਾਰਤਾ): ਅੱਜ ਭਾਰਤ ਅਤੇ ਆਇਰਲੈਂਡ ਵਿਚਾਲੇ ਦੂਜਾ ਟੀ-20 ਮੈਚ ਖੇਡਿਆ ਜਾ ਰਿਹਾ ਹੈ। ਦੋਵੇਂ ਟੀਮਾਂ ਭਾਰਤੀ ਸਮੇਂ ਅਨੁਸਾਰ ਸ਼ਾਮ ਛੇ ਵਜੇ ਬੇਲਫਾਸਟ ਦੇ ਮੈਦਾਨ ‘ਤੇ ਆਹਮੋ-ਸਾਹਮਣੇ ਹੋਣਗੀਆਂ। ਭਾਰਤੀ ਕਪਤਾਨ ਸ਼੍ਰੇਅਸ ਅਈਅਰ ਨੇ ਆਇਰਲੈਂਡ ਖ਼ਿਲਾਫ਼ ਦੂਜੇ ਟੀ-20 ਮੈਚ ਵਿੱਚ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।

ਦੱਸ ਦਈਏ ਕਿ ਭਾਰਤ ਨੂੰ ਪਹਿਲੇ ਮੁਕਾਬਲੇ ਵਿੱਚ 34 ਦੌੜਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਹ ਕਿਸੇ ਵੀ ਫਾਰਮੈਟ ਵਿੱਚ ਆਇਰਲੈਂਡ ਦੀ ਭਾਰਤ ‘ਤੇ ਪਹਿਲੀ ਜਿੱਤ ਸੀ। ਜੇਕਰ ਮੇਜ਼ਬਾਨ ਆਇਰਲੈਂਡ ਨੇ ਅੱਜ ਦਾ ਮੈਚ ਜਿੱਤ ਲਿਆ, ਤਾਂ ਉਹ ਪਹਿਲੀ ਵਾਰ ਭਾਰਤ ਖ਼ਿਲਾਫ਼ ਕੋਈ ਸੀਰੀਜ਼ ਆਪਣੇ ਨਾਮ ਕਰੇਗਾ।

ਇਸ ਸੀਰੀਜ਼ ਵਿੱਚ ਸਭ ਤੋਂ ਵੱਡੀ ਚਰਚਾ 15 ਸਾਲ ਦੇ ਵੈਭਵ ਸੂਰਿਆਵੰਸ਼ੀ ਦੇ ਡੈਬਿਊ ਦੀ ਰਹੀ। ਉਨ੍ਹਾਂ ਨੂੰ ਪਹਿਲੇ ਮੈਚ ਵਿੱਚ ਮੌਕਾ ਨਹੀਂ ਮਿਲਿਆ ਸੀ, ਸੂਰਿਆਵੰਸ਼ੀ ਨੂੰ ਨਾ ਖਿਡਾਉਣ ‘ਤੇ ਆਲੋਚਨਾ ਵੀ ਹੋਈ ਸੀ ਅਤੇ ਜਦੋਂ ਭਾਰਤੀ ਟੀਮ ਨੂੰ ਹਾਰ ਮਿਲੀ, ਤਾਂ ਇੱਕ ਵਾਰ ਫਿਰ ਵੈਭਵ ਨੂੰ ਮੌਕਾ ਦੇਣ ਦੀ ਮੰਗ ਨੇ ਜ਼ੋਰ ਫੜ ਲਿਆ। ਦੱਸ ਦਈਏ ਕਿ ਵੈਭਵ ਸੂਰਿਆਵੰਸ਼ੀ ਨੂੰ ਅੱਜ ਵੀ ਡੈਬਿਊ ਦਾ ਮੌਕਾ ਨਹੀਂ ਮਿਲਿਆ ਹੈ। ਪਰ ਟੀਮ ਇੰਡੀਆ ਲਈ ਇਸ ਮੁਕਾਬਲੇ ਵਿੱਚ ਦੋ ਖਿਡਾਰੀਆਂ ਨੇ ਡੈਬਿਊ ਕੀਤਾ ਹੈ।

ਦੋਵਾਂ ਟੀਮਾਂ ਦੀ ਪਲੇਇੰਗ-11:
ਭਾਰਤ: ਅਭਿਸ਼ੇਕ ਸ਼ਰਮਾ, ਸੰਜੂ ਸੈਮਸਨ (ਵਿਕਟਕੀਪਰ), ਈਸ਼ਾਨ ਕਿਸ਼ਨ, ਸ਼੍ਰੇਅਸ ਅਈਅਰ (ਕਪਤਾਨ), ਤਿਲਕ ਵਰਮਾ, ਸ਼ਿਵਮ ਦੁਬੇ, ਸੂਰਯਾਂਸ਼ ਸ਼ੈਡਗੇ, ਅਕਸ਼ਰ ਪਟੇਲ, ਹਰਸ਼ਿਤ ਰਾਣਾ, ਅਰਸ਼ਦੀਪ ਸਿੰਘ, ਪ੍ਰਿੰਸ ਯਾਦਵ।

ਆਇਰਲੈਂਡ: ਟਿਮ ਟੈਕਟਰ, ਰੌਸ ਐਡਾਇਰ, ਹੈਰੀ ਟੈਕਟਰ, ਲੋਰਕਨ ਟਕਰ (ਕਪਤਾਨ ਅਤੇ ਵਿਕਟਕੀਪਰ), ਬੈਂਜਾਮਿਨ ਕਲਾਟਿਜ, ਗਾਰੇਥ ਡੇਲਾਨੀ, ਜਾਰਜ ਡੌਕਰੇਲ, ਲਿਆਮ ਮੈਕਾਰਥੀ, ਮੈਥਿਊ ਹਮਫ੍ਰੇਸ, ਜੈ ਮੂੰਦੜਾ, ਮੈਥਿਊ ਹੋਲਾਰਡ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 28, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 28 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

Women’s T20 World Cup: ਭਾਰਤ – ਆਸਟ੍ਰੇਲੀਆ ਵਿਚਾਲੇ ਮੁਕਾਬਲਾ;  ਭਾਰਤੀ ਟੀਮ ਨੇ ਜਿੱਤਿਆ Toss

Women’s T20 World Cup: ਭਾਰਤ – ਆਸਟ੍ਰੇਲੀਆ ਵਿਚਾਲੇ ਮੁਕਾਬਲਾ; ਭਾਰਤੀ ਟੀਮ ਨੇ ਜਿੱਤਿਆ Toss

by Jaspreet Kaur
June 28, 2026
0

Women's T20 World Cup: ਭਾਰਤ - ਆਸਟ੍ਰੇਲੀਆ ਵਿਚਾਲੇ ਮੁਕਾਬਲਾ; ਭਾਰਤੀ ਟੀਮ ਨੇ ਜਿੱਤਿਆ Toss - ਸੈਮੀਫਾਈਨਲ 'ਚ ਪਹੁੰਚਣ ਲਈ ਭਾਰਤ...

ਸਾਊਦੀ ਅਰਬ ਵਿੱਚ ਹੈਲੀਕਾਪਟਰ Crash; 14 ਲੋਕਾਂ ਦੀ ਮੌਤ

ਸਾਊਦੀ ਅਰਬ ਵਿੱਚ ਹੈਲੀਕਾਪਟਰ Crash; 14 ਲੋਕਾਂ ਦੀ ਮੌਤ

by Jaspreet Kaur
June 28, 2026
0

ਸਾਊਦੀ ਅਰਬ ਵਿੱਚ ਹੈਲੀਕਾਪਟਰ Crash; 14 ਲੋਕਾਂ ਦੀ ਮੌਤ ਨਵੀ ਦਿੱਲੀ, 28 ਜੂਨ 2026 (ਵਿਸ਼ਵ ਵਾਰਤਾ): ਸਊਦੀ ਅਰਬ ਵਿੱਚ ਵੱਡਾ...

Punjab ਕਾਂਗਰਸ ਨੇ ਅੱਜ ਸ਼ਾਮ ਸੱਦੀ ਅਹਿਮ ਮੀਟਿੰਗ

Punjab ਕਾਂਗਰਸ ਨੇ ਅੱਜ ਸ਼ਾਮ ਸੱਦੀ ਅਹਿਮ ਮੀਟਿੰਗ

by Jaspreet Kaur
June 28, 2026
0

Punjab ਕਾਂਗਰਸ ਨੇ ਅੱਜ ਸ਼ਾਮ ਸੱਦੀ ਅਹਿਮ ਮੀਟਿੰਗ - ਪ੍ਰਤਾਪ ਬਾਜਵਾ ਦੀ ਅਗਵਾਈ ਹੇਠ ਅੰਮ੍ਰਿਤਸਰ 'ਚ ਹੋਵੇਗੀ ਹਾਈ-ਲੈਵਲ ਮੀਟਿੰਗ! ਪੜ੍ਹੋ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 28, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 28 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

Most Popular

National: ਅੱਜ ਭਾਰਤ ਆ ਰਹੀ ਹੈ ਅਮਰੀਕੀ ਰਾਸ਼ਟਰਪਤੀ ਦੀ ਧੀ

National: ਅੱਜ ਭਾਰਤ ਆ ਰਹੀ ਹੈ ਅਮਰੀਕੀ ਰਾਸ਼ਟਰਪਤੀ ਦੀ ਧੀ

by Ranjit Singh
4 weeks ago
0

National: ਅੱਜ ਭਾਰਤ ਆ ਰਹੀ ਹੈ ਅਮਰੀਕੀ ਰਾਸ਼ਟਰਪਤੀ ਦੀ ਧੀ - ਤਾਜ ਮਹਿਲ ਦੇਖਣ ਆ ਰਹੀ ਹੈ ਟਰੰਪ ਦੀ ਧੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 