• Latest
  • Trending
Ind vs Ire T20 : ਭਾਰਤ – ਆਇਰਲੈਂਡ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਤੇ ਆਖਰੀ ਮੁਕਾਬਲਾ ਜਾਰੀ

3 weeks ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

5 hours ago
ਰਾਹੁਲ ਗਾਂਧੀ – ਅਖਿਲੇਸ਼ ਯਾਦਵ ਸਣੇ ਕਈ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ

7 hours ago
ਯੂਕਰੇਨ ‘ਚ ‘ਐਮਵੀ ਗੋਲਡਨ ਲੀਓ’ ‘ਤੇ ਹੋਏ ਮਿਜ਼ਾਈਲ ਹਮਲੇ ‘ਚ ਹਰਿਆਣਾ ਦੇ ਨੌਜਵਾਨ ਦੀ ਮੌਤ

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ

ਗੈਂਗਸਟਰਾਂ ‘ਤੇ ਵਾਰ ਦਾ 182ਵਾਂ ਦਿਨ: ਪੰਜਾਬ ਪੁਲਿਸ ਵੱਲੋਂ 646 ਥਾਈਂ ਛਾਪੇਮਾਰੀ; 326 ਕਾਬੂ

8 hours ago
ਮੁੱਖ ਚੋਣ ਅਫ਼ਸਰ ਵੱਲੋਂ ਵਿਸ਼ੇਸ਼ ਤੀਬਰ ਸੋਧ 2026 ਦੇ ਘਰ-ਘਰ ਗਣਨਾ ਪੜਾਅ ਅਧੀਨ ਬਾਘਾਪੁਰਾਣਾ ਦੀ ਚੋਣ ਟੀਮਾਂ ਨੂੰ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰਨ ਲਈ ਵਧਾਈ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ

ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਦੀ ਗ੍ਰਿਫਤਾਰੀ ਨਾਲ ਸੰਭਾਵੀ ਅੱਤਵਾਦੀ ਸਾਜ਼ਿਸ਼ ਹੋਈ ਨਾਕਾਮ; ਆਈ.ਈ.ਡੀ., ਗਲੌਕ ਪਿਸਤੌਲ ਬਰਾਮਦ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

8 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਡੀ ਰਾਹਤ ਦਾ ਐਲਾਨ: ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ

ਅਬੋਹਰ ਨਗਰ ਨਿਗਮ ‘ਚ ਮੁੜ ਖਿੜਿਆ ‘ਕਮਲ’

ਅਬੋਹਰ ਨਗਰ ਨਿਗਮ ‘ਚ ਮੁੜ ਖਿੜਿਆ ‘ਕਮਲ’

8 hours ago
ਕਾਂਗਰਸ ਦੇ ਪ੍ਰਦਰਸ਼ਨ ‘ਚ ਪਹੁੰਚੇ ਕੇਂਦਰੀ ਮੰਤਰੀ ਜਿਤੇਂਦਰ ਸਿੰਘ, ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

9 hours ago
Hindi News
English News
Wednesday, July 22, 2026
No Result
View All Result
28 °c
Chandigarh
31 ° Thu
30 ° Fri
29 ° Sat
31 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Ind vs Ire T20 : ਭਾਰਤ – ਆਇਰਲੈਂਡ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਤੇ ਆਖਰੀ ਮੁਕਾਬਲਾ ਜਾਰੀ

June 28, 2026
in ਖਬਰਾਂ, ਖੇਡਾਂ
Ind vs Ire T20 : ਭਾਰਤ – ਆਇਰਲੈਂਡ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਤੇ ਆਖਰੀ ਮੁਕਾਬਲਾ ਜਾਰੀ

Ind vs Ire T20 : ਭਾਰਤ – ਆਇਰਲੈਂਡ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਤੇ ਆਖਰੀ ਮੁਕਾਬਲਾ ਜਾਰੀ

ਡੈਬਿਊ ਮੈਚ ‘ਚ ਪ੍ਰਿੰਸ ਯਾਦਵ ਨੇ ਝਟਕਾਈਆਂ 3 ਵਿਕਟਾਂ

ਆਇਰਲੈਂਡ ਨੇ ਭਾਰਤੀ ਟੀਮ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

ਨਵੀ ਦਿੱਲੀ, 28 ਜੂਨ 2026 (ਵਿਸ਼ਵ ਵਾਰਤਾ) : ਭਾਰਤ ਅਤੇ ਆਇਰਲੈਂਡ ਵਿਚਾਲੇ ਖੇਡੀ ਜਾ ਰਹੀ ਦੋ ਮੈਚਾਂ ਦੀ ਟੀ-20 ਸੀਰੀਜ਼ ਦਾ ਦੂਜਾ ਅਤੇ ਆਖਰੀ ਮੁਕਾਬਲਾ ਬੇਲਫਾਸਟ ਦੇ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਇਸ ਮੈਚ ਵਿੱਚ ਭਾਰਤੀ ਟੀਮ ਦੇ ਕਪਤਾਨ ਸ਼੍ਰੇਅਸ ਅਈਅਰ ਨੇ ਟਾਸ ਜਿੱਤਣ ਤੋਂ ਬਾਅਦ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਲਿਆ ਸੀ। ਇਸ ਤੋਂ ਬਾਅਦ ਮੇਜ਼ਬਾਨ ਆਇਰਲੈਂਡ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ ਵਿੱਚ 8 ਵਿਕਟਾਂ ਦੇ ਨੁਕਸਾਨ ‘ਤੇ 154 ਦੌੜਾਂ ਦਾ ਸਕੋਰ ਬਣਾਇਆ ਹੈ।

ਆਇਰਲੈਂਡ ਨੂੰ ਇਸ ਸਕੋਰ ਤੱਕ ਪਹੁੰਚਾਉਣ ਵਿੱਚ ਆਪਣਾ 100ਵਾਂ ਟੀ-20 ਮੁਕਾਬਲਾ ਖੇਡ ਰਹੇ ਹੈਰੀ ਟੈਕਟਰ ਨੇ ਅਹਿਮ ਭੂਮਿਕਾ ਨਿਭਾਈ, ਜਿਨ੍ਹਾਂ ਦੇ ਬੱਲੇ ਤੋਂ 53 ਦੌੜਾਂ ਦੀ ਅਹਿਮ ਪਾਰੀ ਦੇਖਣ ਨੂੰ ਮਿਲੀ। ਉੱਥੇ ਹੀ ਭਾਰਤੀ ਟੀਮ ਵੱਲੋਂ ਗੇਂਦਬਾਜ਼ੀ ਵਿੱਚ ਡੈਬਿਊ ਕਰ ਰਹੇ ਪ੍ਰਿੰਸ ਯਾਦਵ ਨੇ ਜਿੱਥੇ ਤਿੰਨ ਵਿਕਟਾਂ ਹਾਸਲ ਕੀਤੀਆਂ, ਉੱਥੇ ਹੀ ਅਰਸ਼ਦੀਪ ਸਿੰਘ ਅਤੇ ਸ਼ਿਵਮ ਦੁਬੇ ਨੇ 2-2 ਵਿਕਟਾਂ ਆਪਣੇ ਨਾਮ ਕੀਤੀਆਂ।

ਇਸ ਤੋਂ ਇਲਾਵਾ ਹਰਸ਼ਿਤ ਰਾਣਾ ਇੱਕ ਵਿਕਟ ਲੈਣ ਵਿੱਚ ਕਾਮਯਾਬ ਰਹੇ। ਆਇਰਲੈਂਡ ਨੇ ਦੂਜੇ ਟੀ-20 ਵਿੱਚ ਭਾਰਤ ਨੂੰ 155 ਦੌੜਾਂ ਦਾ ਟਾਰਗੇਟ ਦਿੱਤਾ ਹੈ। ਹੁਣ ਟੀਮ ਇੰਡੀਆ ਦੀ ਕੋਸ਼ਿਸ਼ ਇਸ ਸੀਰੀਜ਼ ਨੂੰ 1-1 ਨਾਲ ਬਰਾਬਰੀ ‘ਤੇ ਖ਼ਤਮ ਕਰਨ ਦੀ ਰਹਿਣ ਵਾਲੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 21, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 21 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਰਾਹੁਲ ਗਾਂਧੀ – ਅਖਿਲੇਸ਼ ਯਾਦਵ ਸਣੇ ਕਈ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ

ਰਾਹੁਲ ਗਾਂਧੀ – ਅਖਿਲੇਸ਼ ਯਾਦਵ ਸਣੇ ਕਈ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ

by Jaspreet Kaur
July 21, 2026
0

ਰਾਹੁਲ ਗਾਂਧੀ - ਅਖਿਲੇਸ਼ ਯਾਦਵ ਸਣੇ ਕਈ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ ਨਵੀ ਦਿੱਲੀ, 21 ਜੁਲਾਈ 2026 (ਵਿਸ਼ਵ...

ਯੂਕਰੇਨ ‘ਚ ‘ਐਮਵੀ ਗੋਲਡਨ ਲੀਓ’ ‘ਤੇ ਹੋਏ ਮਿਜ਼ਾਈਲ ਹਮਲੇ ‘ਚ ਹਰਿਆਣਾ ਦੇ ਨੌਜਵਾਨ ਦੀ ਮੌਤ

ਯੂਕਰੇਨ ‘ਚ ‘ਐਮਵੀ ਗੋਲਡਨ ਲੀਓ’ ‘ਤੇ ਹੋਏ ਮਿਜ਼ਾਈਲ ਹਮਲੇ ‘ਚ ਹਰਿਆਣਾ ਦੇ ਨੌਜਵਾਨ ਦੀ ਮੌਤ

by Jaspreet Kaur
July 21, 2026
0

ਯੂਕਰੇਨ 'ਚ 'ਐਮਵੀ ਗੋਲਡਨ ਲੀਓ' 'ਤੇ ਹੋਏ ਮਿਜ਼ਾਈਲ ਹਮਲੇ 'ਚ ਹਰਿਆਣਾ ਦੇ ਨੌਜਵਾਨ ਦੀ ਮੌਤ - ਮਾਪਿਆਂ ਦਾ ਸੀ ਇਕਲੌਤਾ...

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ

by Ankit
July 21, 2026
0

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 21, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 21 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਰਾਸ਼ਟਰੀ ਮਹਿਲਾ ਕਮਿਸ਼ਨ ਨੇ IVF ਕਲੀਨਿਕਾਂ ਨੂੰ ਨਿਯੰਤਰਿਤ ਕਰਨ ਵਾਲੇ ਕਾਨੂੰਨਾਂ ਦੀ ਸਮੀਖਿਆ ਲਈ ਕੀਤਾ ਪੈਨਲ ਦਾ ਗਠਨ

by Navjot
2 weeks ago
0

ਰਾਸ਼ਟਰੀ ਮਹਿਲਾ ਕਮਿਸ਼ਨ ਨੇ IVF ਕਲੀਨਿਕਾਂ ਨੂੰ ਨਿਯੰਤਰਿਤ ਕਰਨ ਵਾਲੇ ਕਾਨੂੰਨਾਂ ਦੀ ਸਮੀਖਿਆ ਲਈ ਕੀਤਾ ਪੈਨਲ ਦਾ ਗਠਨ ਨਵੀਂ ਦਿੱਲੀ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 