• Latest
  • Trending
Ind Vs NZ 1st Test: ਕੇਐੱਲ ਰਾਹੁਲ ਨੇ ਜੜਿਆ ਸ਼ਾਨਦਾਰ ਸੈਂਕੜਾ, ਭਾਰਤ ਮਜ਼ਬੂਤ ਸਥਿਤੀ ‘ਚ

16 minutes ago
THOUGHT OF THE DAY: ਅੱਜ ਦਾ ਵਿਚਾਰ Aaj da vichar

26 seconds ago
International: ਪੰਨੂ ਦੀ ਹੱਤਿਆ ਦੀ ਸਾਜਿਸ਼ ਦਾ ਮਾਮਲਾ: ਨਿਖਿਲ ਗੁਪਤਾ ਨੂੰ ਅਦਾਲਤ ਨੇ ਸੁਣਾਈ ਸਜ਼ਾ

5 minutes ago
Punjab: ਭਾਰੀ ਪੁਲਿਸ ਸੁਰੱਖਿਆ ਦੇ ਹੇਠ ਅੱਜ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣਗੇ MP ਅੰਮ੍ਰਿਤਪਾਲ ਸਿੰਘ

26 minutes ago
Punjab: ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ’ਚ ਮਹੱਤਵਪੂਰਨ ਮਤੇ ਪਾਸ

35 minutes ago
Hukamnama Sri Darbar Sahib Today – 21 November 2026 | Ang 706 I ਅੱਜ ਦਾ ਹੁਕਮਨਾਮਾ

2 hours ago
ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

8 hours ago
‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

11 hours ago
ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

Hindi News
English News
Saturday, November 21, 2026
No Result
View All Result
13 °c
Chandigarh
19 ° Sun
19 ° Mon
19 ° Tue
18 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Ind Vs NZ 1st Test: ਕੇਐੱਲ ਰਾਹੁਲ ਨੇ ਜੜਿਆ ਸ਼ਾਨਦਾਰ ਸੈਂਕੜਾ, ਭਾਰਤ ਮਜ਼ਬੂਤ ਸਥਿਤੀ ‘ਚ

November 21, 2026
in ਖਬਰਾਂ, ਖੇਡਾਂ, ਬ੍ਰੇਕਿੰਗ ਨਿਊਜ਼
Ind Vs NZ 1st Test: ਕੇਐੱਲ ਰਾਹੁਲ ਨੇ ਜੜਿਆ ਸ਼ਾਨਦਾਰ ਸੈਂਕੜਾ, ਭਾਰਤ ਮਜ਼ਬੂਤ ਸਥਿਤੀ ‘ਚ

Ind Vs NZ 1st Test: ਕੇਐੱਲ ਰਾਹੁਲ ਨੇ ਜੜਿਆ ਸ਼ਾਨਦਾਰ ਸੈਂਕੜਾ, ਭਾਰਤ ਮਜ਼ਬੂਤ ਸਥਿਤੀ ‘ਚ

ਅੰਮ੍ਰਿਤਸਰ, 21 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਦੋ ਮੈਚਾਂ ਦੀ ਟੈਸਟ ਸੀਰੀਜ਼ ਦਾ ਪਹਿਲਾ ਮੁਕਾਬਲਾ ਵੈਲਿੰਗਟਨ ਦੇ ਬੇਸਿਨ ਰਿਜ਼ਰਵ ਮੈਦਾਨ ’ਚ ਖੇਡਿਆ ਜਾ ਰਿਹਾ ਹੈ। ਮੈਚ ਦੇ ਤੀਜੇ ਦਿਨ ਭਾਰਤੀ ਓਪਨਰ ਕੇਐੱਲ ਰਾਹੁਲ ਨੇ ਸ਼ਾਨਦਾਰ ਬੱਲੇਬਾਜ਼ੀ ਕਰਦਿਆਂ ਆਪਣੇ ਟੈਸਟ ਕਰੀਅਰ ਦਾ 13ਵਾਂ ਸੈਂਕੜਾ ਜੜ ਦਿੱਤਾ। ਰਾਹੁਲ ਨੇ 203 ਗੇਂਦਾਂ ’ਚ ਆਪਣਾ ਸੈਂਕੜਾ ਪੂਰਾ ਕੀਤਾ। ਇਸ ਦੇ ਨਾਲ ਹੀ ਉਹ SENA ਦੇ ਚਾਰੇ ਦੇਸ਼ਾਂ—ਦੱਖਣੀ ਅਫਰੀਕਾ, ਇੰਗਲੈਂਡ, ਨਿਊਜ਼ੀਲੈਂਡ ਅਤੇ ਆਸਟ੍ਰੇਲੀਆ—ਵਿੱਚ ਟੈਸਟ ਸੈਂਕੜਾ ਲਗਾਉਣ ਵਾਲੇ ਪਹਿਲੇ ਭਾਰਤੀ ਓਪਨਰ ਬਣ ਗਏ ਹਨ।

ਇਸ ਵੇਲੇ ਭਾਰਤ ਦੀ ਟੀਮ ਨੇ 2 ਵਿਕਟਾਂ ਦੇ ਨੁਕਸਾਨ ‘ਤੇ 300 ਦੌੜਾਂ ਬਣਾ ਲਈਆਂ ਹਨ। ਇਸ ਤੋਂ ਪਹਿਲਾਂ ਪਹਿਲੇ ਦਿਨ ਯਸ਼ਸਵੀ ਜੈਸਵਾਲ 85 ਦੌੜਾਂ ਬਣਾ ਕੇ ਆਊਟ ਹੋਏ ਅਤੇ ਅੱਜ ਦੇਵਦੱਤ ਪਡਿੱਕਲ 80 ਦੌੜਾਂ ਬਣਾ ਕੇ ਆਊਟ ਹੋਏ ,ਭਾਰਤ ਦੀ ਟੀਮ ਅਜੇ ਵੀ ਨਿਊਜ਼ੀਲੈਂਡ ਤੋਂ 68 ਦੌੜਾਂ ਪਿਛਲੇ ਹੈ। ਇਸ ਵੇਲੇ ਕੇਐੱਲ ਰਾਹੁਲ ਅਤੇ ਕਪਤਾਨ ਸ਼ੁਭਮਨ ਗਿੱਲ ਕ੍ਰੀਜ਼ ‘ਤੇ ਮੌਜੂਦ ਹਨ।

ਤੀਜੇ ਦਿਨ ਖੇਡ ਦੇ ਪਹਿਲੇ ਸੈਸ਼ਨ ਵਿੱਚ ਨਿਊਜ਼ੀਲੈਂਡ ਨੂੰ ਇੱਕ ਵੀ ਵਿਕਟ ਨਹੀਂ ਮਿਲੀ। ਇਸ ਦੌਰਾਨ ਭਾਰਤ ਨੇ 27 ਓਵਰਾਂ ਵਿੱਚ 80 ਦੌੜਾਂ ਬਣਾਈਆਂ। ਦੇਵਦੱਤ ਪਡਿੱਕਲ ਨੇ ਆਪਣਾ ਅਰਧ ਸੈਂਕੜਾ ਪੂਰਾ ਕੀਤਾ। ਪਿੱਚ ਨੇ ਗੇਂਦਬਾਜ਼ਾਂ ਨੂੰ ਜ਼ਿਆਦਾ ਸਹਾਇਤਾ ਨਹੀਂ ਦਿੱਤੀ। ਅੱਜ ਸਵੇਰੇ ਭਾਰਤ ਨੇ 159/1 ਤੋਂ ਅੱਗੇ ਖੇਡਣਾ ਸ਼ੁਰੂ ਕੀਤਾ ਸੀ ਅਤੇ ਨਿਊਜ਼ੀਲੈਂਡ ਦੀ ਟੀਮ ਪਹਿਲੀ ਪਾਰੀ ਵਿੱਚ 368 ਦੌੜਾਂ ‘ਤੇ ਆਲ ਆਊਟ ਹੋ ਗਈ ਸੀ।

Tags: Breaking news in PunjabiIND Vs NZ 1st TestLatest News In Punjabipunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

by Ranjit Singh
November 21, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਕਦੇ ਵੀ ਕਿਸੇ ਵੀ ਇਨਸਾਨ ਦੀ ਜ਼ਿੰਦਗੀ ਕਦੇ ਪੂਰੀ...

International: ਪੰਨੂ ਦੀ ਹੱਤਿਆ ਦੀ ਸਾਜਿਸ਼ ਦਾ ਮਾਮਲਾ: ਨਿਖਿਲ ਗੁਪਤਾ ਨੂੰ ਅਦਾਲਤ ਨੇ ਸੁਣਾਈ ਸਜ਼ਾ

International: ਪੰਨੂ ਦੀ ਹੱਤਿਆ ਦੀ ਸਾਜਿਸ਼ ਦਾ ਮਾਮਲਾ: ਨਿਖਿਲ ਗੁਪਤਾ ਨੂੰ ਅਦਾਲਤ ਨੇ ਸੁਣਾਈ ਸਜ਼ਾ

by Ranjit Singh
November 21, 2026
0

International: ਪੰਨੂ ਦੀ ਹੱਤਿਆ ਦੀ ਸਾਜਿਸ਼ ਦਾ ਮਾਮਲਾ: ਨਿਖਿਲ ਗੁਪਤਾ ਨੂੰ ਅਦਾਲਤ ਨੇ ਸੁਣਾਈ ਸਜ਼ਾ ਅੰਮ੍ਰਿਤਸਰ, 21 ਨਵੰਬਰ (ਵਿਸ਼ਵ ਵਾਰਤਾ):...

Punjab: ਭਾਰੀ ਪੁਲਿਸ ਸੁਰੱਖਿਆ ਦੇ ਹੇਠ ਅੱਜ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣਗੇ MP ਅੰਮ੍ਰਿਤਪਾਲ ਸਿੰਘ

Punjab: ਭਾਰੀ ਪੁਲਿਸ ਸੁਰੱਖਿਆ ਦੇ ਹੇਠ ਅੱਜ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣਗੇ MP ਅੰਮ੍ਰਿਤਪਾਲ ਸਿੰਘ

by Ranjit Singh
November 21, 2026
0

Punjab: ਭਾਰੀ ਪੁਲਿਸ ਸੁਰੱਖਿਆ ਦੇ ਹੇਠ ਅੱਜ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣਗੇ MP ਅੰਮ੍ਰਿਤਪਾਲ ਸਿੰਘ ਅੰਮ੍ਰਿਤਸਰ, 21...

Punjab: ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ’ਚ ਮਹੱਤਵਪੂਰਨ ਮਤੇ ਪਾਸ

Punjab: ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ’ਚ ਮਹੱਤਵਪੂਰਨ ਮਤੇ ਪਾਸ

by Ranjit Singh
November 21, 2026
0

Punjab: ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ’ਚ ਮਹੱਤਵਪੂਰਨ ਮਤੇ ਪਾਸ ਅੰਮ੍ਰਿਤਸਰ, 21 ਨਵੰਬਰ (ਵਿਸ਼ਵ ਵਾਰਤਾ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

by Ranjit Singh
November 21, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਕਦੇ ਵੀ ਕਿਸੇ ਵੀ ਇਨਸਾਨ ਦੀ ਜ਼ਿੰਦਗੀ ਕਦੇ ਪੂਰੀ...

Most Popular

ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ

by Ankit
2 weeks ago
0

ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ ਚੰਡੀਗੜ੍ਹ: 7 ਨਵੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 