• Latest
  • Trending
Ind Vs NZ : ਭਾਰਤ – ਨਿਊਜ਼ੀਲੈਂਡ ਵਿਚਕਾਰ ਤੀਜਾ ਟੀ-20 ਮੈਚ ਜਾਰੀ; ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਟੀਚਾ

Ind Vs NZ : ਭਾਰਤ – ਨਿਊਜ਼ੀਲੈਂਡ ਵਿਚਕਾਰ ਤੀਜਾ ਟੀ-20 ਮੈਚ ਜਾਰੀ; ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਟੀਚਾ

4 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
ਅਮਰੀਕੀ ਰਾਸ਼ਟਰਪਤੀ ਨੂੰ ਵੱਡਾ ਝਟਕਾ! ਵਾਸ਼ਿੰਗਟਨ ਦੇ ਮਸ਼ਹੂਰ ਕੈਨੇਡੀ ਸੈਂਟਰ ਤੋਂ ਹਟੇਗਾ ਟਰੰਪ ਦਾ ਨਾਮ

ਅਮਰੀਕੀ ਰਾਸ਼ਟਰਪਤੀ ਨੂੰ ਵੱਡਾ ਝਟਕਾ! ਵਾਸ਼ਿੰਗਟਨ ਦੇ ਮਸ਼ਹੂਰ ਕੈਨੇਡੀ ਸੈਂਟਰ ਤੋਂ ਹਟੇਗਾ ਟਰੰਪ ਦਾ ਨਾਮ

7 hours ago
ਦਿੱਲੀ ‘ਚ ਪੰਜ ਮੰਜ਼ਿਲਾ ਇਮਾਰਤ ਢਹਿ ਢੇਰੀ; ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ

ਦਿੱਲੀ ‘ਚ ਪੰਜ ਮੰਜ਼ਿਲਾ ਇਮਾਰਤ ਢਹਿ ਢੇਰੀ; ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ

8 hours ago
ਬਿਜਲੀ ਖਪਤਕਾਰਾਂ ਨੂੰ ਵੱਡਾ ਝਟਕਾ! 1 ਜੂਨ ਤੋਂ ਮਹਿੰਗੀ ਹੋਵੇਗੀ ਬਿਜਲੀ

ਬਿਜਲੀ ਖਪਤਕਾਰਾਂ ਨੂੰ ਵੱਡਾ ਝਟਕਾ! 1 ਜੂਨ ਤੋਂ ਮਹਿੰਗੀ ਹੋਵੇਗੀ ਬਿਜਲੀ

8 hours ago
ਵੱਡੀ ਕਾਰਵਾਈ! 17 ਪੰਚਾਇਤ ਸਕੱਤਰ ਤੁਰੰਤ ਪ੍ਰਭਾਵ ਨਾਲ ਮੁਅੱਤਲ

ਵੱਡੀ ਕਾਰਵਾਈ! 17 ਪੰਚਾਇਤ ਸਕੱਤਰ ਤੁਰੰਤ ਪ੍ਰਭਾਵ ਨਾਲ ਮੁਅੱਤਲ

8 hours ago
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਪੰਜ ਕੈਡਿਟ ਐਨਡੀਏ ਤੋਂ ਹੋਏ ਪਾਸ-ਆਊਟ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਪੰਜ ਕੈਡਿਟ ਐਨਡੀਏ ਤੋਂ ਹੋਏ ਪਾਸ-ਆਊਟ

8 hours ago
‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਵੱਡੀ ਰਾਹਤ, ਹਾਈਕੋਰਟ ਤੋਂ ਮਿਲੀ ਜ਼ਮਾਨਤ

‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਵੱਡੀ ਰਾਹਤ, ਹਾਈਕੋਰਟ ਤੋਂ ਮਿਲੀ ਜ਼ਮਾਨਤ

9 hours ago
ਹਰਭਜਨ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਹਰਭਜਨ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

10 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

10 hours ago
Karnataka: ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ ਡੀ.ਕੇ. ਸ਼ਿਵਕੁਮਾਰ; ਬਣਨਗੇ ਕਰਨਾਟਕ ਦੇ ਨਵੇਂ ਮੁੱਖ ਮੰਤਰੀ

Karnataka: ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ ਡੀ.ਕੇ. ਸ਼ਿਵਕੁਮਾਰ; ਬਣਨਗੇ ਕਰਨਾਟਕ ਦੇ ਨਵੇਂ ਮੁੱਖ ਮੰਤਰੀ

10 hours ago
ਪੰਜਾਬ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਤਿਆਰੀਆਂ ਦਾ ਜਾਇਜ਼ਾ, ਸਤੰਬਰ ਤੋਂ ਪਹਿਲਾਂ ਸਾਰੇ ਕੰਮ ਮੁਕੰਮਲ ਕਰਨ ਦੇ ਨਿਰਦੇਸ਼

ਪੰਜਾਬ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਤਿਆਰੀਆਂ ਦਾ ਜਾਇਜ਼ਾ, ਸਤੰਬਰ ਤੋਂ ਪਹਿਲਾਂ ਸਾਰੇ ਕੰਮ ਮੁਕੰਮਲ ਕਰਨ ਦੇ ਨਿਰਦੇਸ਼

10 hours ago
ਡੀਜੀਪੀ ਗੌਰਵ ਯਾਦਵ ਵੱਲੋਂ ਬਟਾਲਾ ਵਿੱਚ ਸ਼ਹੀਦ ਏ.ਐਸ.ਆਈ. ਜੋਗਾ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ, ਡੂੰਘਾ ਦੁੱਖ ਪ੍ਰਗਟਾਇਆ

ਡੀਜੀਪੀ ਗੌਰਵ ਯਾਦਵ ਵੱਲੋਂ ਬਟਾਲਾ ਵਿੱਚ ਸ਼ਹੀਦ ਏ.ਐਸ.ਆਈ. ਜੋਗਾ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ, ਡੂੰਘਾ ਦੁੱਖ ਪ੍ਰਗਟਾਇਆ

10 hours ago
Hindi News
English News
Sunday, May 31, 2026
No Result
View All Result
22 °c
Chandigarh
33 ° Mon
34 ° Tue
35 ° Wed
35 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Ind Vs NZ : ਭਾਰਤ – ਨਿਊਜ਼ੀਲੈਂਡ ਵਿਚਕਾਰ ਤੀਜਾ ਟੀ-20 ਮੈਚ ਜਾਰੀ; ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਟੀਚਾ

January 25, 2026
in ਖਬਰਾਂ, ਖੇਡਾਂ
Ind Vs NZ : ਭਾਰਤ – ਨਿਊਜ਼ੀਲੈਂਡ ਵਿਚਕਾਰ ਤੀਜਾ ਟੀ-20 ਮੈਚ ਜਾਰੀ; ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਟੀਚਾ

Ind Vs NZ : ਭਾਰਤ – ਨਿਊਜ਼ੀਲੈਂਡ ਵਿਚਕਾਰ ਤੀਜਾ ਟੀ-20 ਮੈਚ ਜਾਰੀ; ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਟੀਚਾ

ਗਲੇਨ ਫਿਲਿਪਸ ਨੇ ਬਣਾਈਆਂ ਸਭ ਤੋਂ ਵੱਧ ਦੌੜਾਂ; ਬੁਮਰਾਹ ਨੇ ਲਈਆਂ 3 ਵਿਕਟਾਂ

ਨਵੀ ਦਿੱਲੀ, 25 ਜਨਵਰੀ 2026 (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਜਾ ਟੀ-20 ਮੈਚ ਗੁਹਾਟੀ ਦੇ ਵਿੱਚ ਖੇਡਿਆ ਜਾ ਰਿਹਾ ਹੈ। ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਨਿਊਜ਼ੀਲੈਂਡ ਨੇ ਭਾਰਤ ਨੂੰ ਤੀਜੇ ਟੀ-20ਆਈ ਵਿੱਚ 154 ਦੌੜਾਂ ਦਾ ਟੀਚਾ ਦਿੱਤਾ ਹੈ। ਕੀਵੀ ਟੀਮ ਨੌਂ ਵਿਕਟਾਂ ਦੇ ਨੁਕਸਾਨ ‘ਤੇ ਸਿਰਫ਼ 153 ਦੌੜਾਂ ਹੀ ਬਣਾ ਸਕੀ। ਟੀਮ ਲਈ ਗਲੇਨ ਫਿਲਿਪਸ ਨੇ 48 ਅਤੇ ਮਾਰਕ ਚੈਪਮੈਨ ਨੇ 32 ਦੌੜਾਂ ਬਣਾਈਆਂ।

ਭਾਰਤ ਵੱਲੋਂ ਜਸਪ੍ਰੀਤ ਬੁਮਰਾਹ ਨੇ 3 ਵਿਕਟਾਂ ਲਈਆਂ। ਹਾਰਦਿਕ ਪੰਡਯਾ ਅਤੇ ਰਵੀ ਬਿਸ਼ਨੋਈ ਨੇ ਦੋ-ਦੋ ਵਿਕਟਾਂ ਲਈਆਂ, ਜਦੋਂ ਕਿ ਹਰਸ਼ਿਤ ਰਾਣਾ ਨੇ ਇੱਕ ਵਿਕਟ ਲਈ।

ਦੱਸ ਦਈਏ ਕਿ ਟੀਮ ਇੰਡੀਆ ਲੜੀ 2-0 ਨਾਲ ਅੱਗੇ ਹੈ। ਭਾਰਤੀ ਟੀਮ ਇਸ ਮੈਚ ਨੂੰ ਜਿੱਤ ਕੇ ਸੀਰੀਜ਼ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰੇਗੀ, ਜਦੋਂ ਕਿ ਵਿਰੋਧੀ ਟੀਮ ਨਿਊਜ਼ੀਲੈਂਡ ਇਸ ਮੈਚ ਨੂੰ ਜਿੱਤ ਕੇ ਸੀਰੀਜ਼ ‘ਚ ਬਣੇ ਰਹਿਣ ਦੀ ਕੋਸ਼ਿਸ਼ ‘ਚ ਹੈ ਕਪਤਾਨ ਸੂਰਿਆਕੁਮਾਰ ਯਾਦਵ ਨੇ ਕਿਹਾ ਕਿ ਟੀਮ ਵਿੱਚ ਦੋ ਬਦਲਾਅ ਕੀਤੇ ਗਏ ਹਨ। ਅਰਸ਼ਦੀਪ ਸਿੰਘ ਅਤੇ ਵਰੁਣ ਚੱਕਰਵਰਤੀ ਨਹੀਂ ਖੇਡ ਰਹੇ ਹਨ। ਜਸਪ੍ਰੀਤ ਬੁਮਰਾਹ ਦੀ ਵਾਪਸੀ ਹੋਈ ਹੈ। ਰਵੀ ਬਿਸ਼ਨੋਈ ਨੂੰ ਵੀ ਮੌਕਾ ਦਿੱਤਾ ਗਿਆ ਹੈ। ਕੀਵੀ ਟੀਮ ਵਿੱਚ ਕਾਇਲ ਜੈਮੀਸਨ ਦੀ ਵਾਪਸੀ ਹੋਈ ਹੈ।

ਭਾਰਤ: ਅਭਿਸ਼ੇਕ ਸ਼ਰਮਾ, ਸੰਜੂ ਸੈਮਸਨ (ਵਿਕਟਕੀਪਰ), ਈਸ਼ਾਨ ਕਿਸ਼ਨ, ਸੂਰਿਆਕੁਮਾਰ ਯਾਦਵ (ਕਪਤਾਨ), ਹਾਰਦਿਕ ਪੰਡਯਾ, ਸ਼ਿਵਮ ਦੂਬੇ, ਰਿੰਕੂ ਸਿੰਘ, ਹਰਸ਼ਿਤ ਰਾਣਾ, ਕੁਲਦੀਪ ਯਾਦਵ, ਰਵੀ ਬਿਸ਼ਨੋਈ, ਅਤੇ ਜਸਪ੍ਰੀਤ ਬੁਮਰਾਹ।

ਨਿਊਜ਼ੀਲੈਂਡ: ਡੇਵੋਨ ਕੌਨਵੇ, ਟਿਮ ਸੀਫਰਟ (ਵਿਕਟਕੀਪਰ), ਰਚਿਨ ਰਵਿੰਦਰ, ਗਲੇਨ ਫਿਲਿਪਸ, ਡੈਰਿਲ ਮਿਸ਼ੇਲ, ਮਾਰਕ ਚੈਪਮੈਨ, ਮਿਸ਼ੇਲ ਸੈਂਟਨਰ (ਕਪਤਾਨ), ਕਾਈਲ ਜੈਮੀਸਨ, ਜੈਕਬ ਡਫੀ, ਈਸ਼ ਸੋਢੀ ਅਤੇ ਮੈਟ ਹੈਨਰੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiInd Vs NZLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 30, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 30  ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

ਅਮਰੀਕੀ ਰਾਸ਼ਟਰਪਤੀ ਨੂੰ ਵੱਡਾ ਝਟਕਾ! ਵਾਸ਼ਿੰਗਟਨ ਦੇ ਮਸ਼ਹੂਰ ਕੈਨੇਡੀ ਸੈਂਟਰ ਤੋਂ ਹਟੇਗਾ ਟਰੰਪ ਦਾ ਨਾਮ

ਅਮਰੀਕੀ ਰਾਸ਼ਟਰਪਤੀ ਨੂੰ ਵੱਡਾ ਝਟਕਾ! ਵਾਸ਼ਿੰਗਟਨ ਦੇ ਮਸ਼ਹੂਰ ਕੈਨੇਡੀ ਸੈਂਟਰ ਤੋਂ ਹਟੇਗਾ ਟਰੰਪ ਦਾ ਨਾਮ

by Jaspreet Kaur
May 30, 2026
0

ਅਮਰੀਕੀ ਰਾਸ਼ਟਰਪਤੀ ਨੂੰ ਵੱਡਾ ਝਟਕਾ! ਵਾਸ਼ਿੰਗਟਨ ਦੇ ਮਸ਼ਹੂਰ ਕੈਨੇਡੀ ਸੈਂਟਰ ਤੋਂ ਹਟੇਗਾ ਟਰੰਪ ਦਾ ਨਾਮ ਵਾਸ਼ਿੰਗਟਨ, 30 ਮਈ 2026 (ਵਿਸ਼ਵ...

ਦਿੱਲੀ ‘ਚ ਪੰਜ ਮੰਜ਼ਿਲਾ ਇਮਾਰਤ ਢਹਿ ਢੇਰੀ; ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ

ਦਿੱਲੀ ‘ਚ ਪੰਜ ਮੰਜ਼ਿਲਾ ਇਮਾਰਤ ਢਹਿ ਢੇਰੀ; ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ

by Jaspreet Kaur
May 30, 2026
0

ਦਿੱਲੀ 'ਚ ਪੰਜ ਮੰਜ਼ਿਲਾ ਇਮਾਰਤ ਢਹਿ ਢੇਰੀ; ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ - ਜੰਗੀ ਪੱਧਰ 'ਤੇ ਬਚਾਅ ਕਾਰਜ...

ਬਿਜਲੀ ਖਪਤਕਾਰਾਂ ਨੂੰ ਵੱਡਾ ਝਟਕਾ! 1 ਜੂਨ ਤੋਂ ਮਹਿੰਗੀ ਹੋਵੇਗੀ ਬਿਜਲੀ

ਬਿਜਲੀ ਖਪਤਕਾਰਾਂ ਨੂੰ ਵੱਡਾ ਝਟਕਾ! 1 ਜੂਨ ਤੋਂ ਮਹਿੰਗੀ ਹੋਵੇਗੀ ਬਿਜਲੀ

by Jaspreet Kaur
May 30, 2026
0

ਬਿਜਲੀ ਖਪਤਕਾਰਾਂ ਨੂੰ ਵੱਡਾ ਝਟਕਾ! 1 ਜੂਨ ਤੋਂ ਮਹਿੰਗੀ ਹੋਵੇਗੀ ਬਿਜਲੀ - 10 ਪ੍ਰਤੀਸ਼ਤ ਵਧ ਕੇ ਆਵੇਗਾ ਬਿੱਲ? ਨਵੀ ਦਿੱਲੀ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 30, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 30  ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

Most Popular

Punjab: ਮਿਉਂਸਪਲ ਚੋਣਾਂ ਲਈ ਕੁੱਲ 7555 ਉਮੀਦਵਾਰ ਚੋਣ ਮੈਦਾਨ ‘ਚ, ਦੇਖੋ ਲਿਸਟ

Punjab: ਮਿਉਂਸਪਲ ਚੋਣਾਂ ਲਈ ਕੁੱਲ 7555 ਉਮੀਦਵਾਰ ਚੋਣ ਮੈਦਾਨ ‘ਚ, ਦੇਖੋ ਲਿਸਟ

by Ranjit Singh
7 days ago
0

Punjab: ਮਿਉਂਸਪਲ ਚੋਣਾਂ ਲਈ ਕੁੱਲ 7555 ਉਮੀਦਵਾਰ ਚੋਣ ਮੈਦਾਨ ‘ਚ, ਦੇਖੋ ਲਿਸਟ ਚੰਡੀਗੜ੍ਹ, 24 ਮਈ (ਵਿਸ਼ਵ ਵਾਰਤਾ): ਰਾਜ ਚੋਣ ਕਮਿਸ਼ਨ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 