• Latest
  • Trending
 IND vs NZ : ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਚੌਥਾ ਟੀ-20 ਜਾਰੀ ; ਭਾਰਤ ਦੀ ਮਾੜੀ ਸ਼ੁਰੂਆਤ ; ਗਵਾਈਆਂ 2 ਵਿਕਟਾਂ

10 months ago
Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

2 minutes ago
Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

22 minutes ago
Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

51 minutes ago
Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

1 hour ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

Punjab ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

Punjab: ਪੰਜਾਬ ਕਾਂਗਰਸ ਅੱਜ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ

Punjab: 20 IAS ਅਧਿਕਾਰੀਆਂ ਦੇ ਤਬਾਦਲੇ, 6 ਜ਼ਿਲ੍ਹਿਆਂ ਦੇ ਬਦਲੇ DC, ਦੇਖੋ ਸੂਚੀ

3 hours ago
Hukamnama Sri Darbar Sahib Today – 11 November 2026 | Ang 680 I ਅੱਜ ਦਾ ਹੁਕਮਨਾਮਾ

4 hours ago
Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

10 hours ago
Hindi News
English News
Wednesday, November 11, 2026
No Result
View All Result
23 °c
Chandigarh
21 ° Thu
23 ° Fri
23 ° Sat
21 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

 IND vs NZ : ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਚੌਥਾ ਟੀ-20 ਜਾਰੀ ; ਭਾਰਤ ਦੀ ਮਾੜੀ ਸ਼ੁਰੂਆਤ ; ਗਵਾਈਆਂ 2 ਵਿਕਟਾਂ

January 28, 2026
in ਖਬਰਾਂ, ਖੇਡਾਂ
 IND vs NZ : ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਚੌਥਾ ਟੀ-20 ਜਾਰੀ ; ਭਾਰਤ ਦੀ ਮਾੜੀ ਸ਼ੁਰੂਆਤ ; ਗਵਾਈਆਂ 2 ਵਿਕਟਾਂ

 IND vs NZ : ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਚੌਥਾ ਟੀ-20 ਜਾਰੀ ; ਭਾਰਤ ਦੀ ਮਾੜੀ ਸ਼ੁਰੂਆਤ ; ਗਵਾਈਆਂ 2 ਵਿਕਟਾਂ

ਨਿਊਜ਼ੀਲੈਂਡ ਨੇ ਦਿੱਤਾ ਹੈ 216 ਦੌੜਾਂ ਦਾ ਟੀਚਾ

INTERNATIONAL NEWS :

ਚੰਡੀਗੜ੍ਹ, 28 ਜਨਵਰੀ(ਵਿਸ਼ਵ ਵਾਰਤਾ)  IND vs NZ : ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਚੌਥਾ ਟੀ-20 ਅੱਜ ਵਿਸ਼ਾਖਾਪਟਨਮ ਦੇ ਡਾ. ਵਾਈ.ਐਸ. ਰਾਜਸ਼ੇਖਰ ਰੈਡੀ ਏਸੀਏ-ਵੀਡੀਸੀਏ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਭਾਰਤੀ ਟੀਮ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫੈਸਲਾ ਲਿਆ ਹੈ।

ਨਿਊਜ਼ੀਲੈਂਡ ਨੇ ਚੌਥੇ ਟੀ-20 ਵਿੱਚ ਭਾਰਤ ਨੂੰ 216 ਦੌੜਾਂ ਦਾ ਟੀਚਾ ਦਿੱਤਾ ਹੈ। ਨਿਊਜ਼ੀਲੈਂਡ ਨੇ 7 ਵਿਕਟਾਂ ਦੇ ਨੁਕਸਾਨ ‘ਤੇ 215 ਦੌੜਾਂ ਬਣਾਈਆਂ ਹਨ। ਟੀਮ ਲਈ ਟਿਮ ਸੀਫਰਟ ਨੇ 62 ਅਤੇ ਡੇਵੋਨ ਕੌਨਵੇ ਨੇ 44 ਦੌੜਾਂ ਬਣਾਈਆਂ। ਭਾਰਤ ਵੱਲੋਂ ਕੁਲਦੀਪ ਯਾਦਵ ਅਤੇ ਅਰਸ਼ਦੀਪ ਸਿੰਘ ਨੇ 2-2 ਵਿਕਟਾਂ ਲਈਆਂ।

Innings Break!

A target of 2⃣1⃣6⃣ runs in Vizag for #TeamIndia 🎯

Chase on the other side ⏳

Scorecard ▶️ https://t.co/GVkrQKKyd6 #INDvNZ | @IDFCFIRSTBank pic.twitter.com/4o0jnVFbFT

— BCCI (@BCCI) January 28, 2026

ਟੀਚੇ ਦਾ ਪਿੱਛਾ ਕਰਦਿਆਂ ਭਾਰਤ ਨੇ 2 ਓਵਰਾਂ ਵਿੱਚ ਅਭਿਸ਼ੇਕ ਸ਼ਰਮਾ ਅਤੇ ਸੂਰਿਆਕੁਮਾਰ ਯਾਦਵ ਦੀਆਂ ਵਿਕਟਾਂ ਗੁਆ ਦਿੱਤੀਆਂ ਹਨ। ਅਭਿਸ਼ੇਕ ਆਪਣਾ ਖਾਤਾ ਵੀ ਨਹੀਂ ਖੋਲ੍ਹ ਸਕਿਆ, ਸੂਰਿਆ ਨੇ 8 ਦੌੜਾਂ ਬਣਾਈਆਂ। ਮੈਟ ਹੈਨਰੀ ਅਤੇ ਜੈਕਬ ਡਫੀ ਨੇ 1-1 ਵਿਕਟ ਲਈ। 2 ਓਵਰਾਂ ਤੋਂ ਬਾਅਦ, ਭਾਰਤ ਨੇ 2 ਵਿਕਟਾਂ ਦੇ ਨੁਕਸਾਨ ‘ਤੇ 9 ਦੌੜਾਂ ਬਣਾ ਲਈਆਂ ਹਨ। ਰਿੰਕੂ ਸਿੰਘ ਤੇ ਸੰਜੂ ਸੈਮਸਨ ਕ੍ਰੀਜ਼ ‘ਤੇ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiInd Vs NZLatest News In Punjabipunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

by Ranjit Singh
November 11, 2026
0

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 79 ਨਾਇਬ ਤਹਿਸੀਲਦਾਰਾਂ ਦੇ...

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

by Ranjit Singh
November 11, 2026
0

Punjab: ਸੰਗਰੂਰ 'ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ - ਦੋ ਦਰਜਨ ਦੇ ਕਰੀਬ ਜ਼ਖਮੀ...

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

by Ranjit Singh
November 11, 2026
0

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਫਤਹਿਗੜ੍ਹ ਸਾਹਿਬ...

Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

by Ranjit Singh
November 11, 2026
0

Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ - ਗੰਗੋਤਰੀ ਧਾਮ ਦੇ ਕਿਵਾੜ ਬੰਦ ਹੋਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

by Ranjit Singh
November 11, 2026
0

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 79 ਨਾਇਬ ਤਹਿਸੀਲਦਾਰਾਂ ਦੇ...

Most Popular

Punjab Police Promotions : ਪੰਜਾਬ ਪੁਲਿਸ ਦੇ 68 ਇੰਸਪੈਕਟਰ DSP ਵਜੋਂ ਪਦਉੱਨਤ, ਪੜ੍ਹੋ ਮੁਕੰਮਲ ਸੂਚੀ

by Navjot
2 weeks ago
0

ਚੰਡੀਗੜ੍ਹ, 31 ਅਕਤੂਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਵਿੱਚ ਵੱਖ-ਵੱਖ ਕਾਡਰਾਂ ਦੇ 68 ਇੰਸਪੈਕਟਰਾਂ ਨੂੰ DSP ਵਜੋਂ ਪਦਉੱਨਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 