IND vs NZ : ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਚੌਥਾ ਟੀ-20 ਥੋੜ੍ਹੀ ਦੇਰ ‘ਚ
ਟੀਮ ਇੰਡੀਆ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ

ਚੰਡੀਗੜ੍ਹ, 28ਜਨਵਰੀ(ਵਿਸ਼ਵ ਵਾਰਤਾ) IND vs NZ : ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਚੌਥਾ ਟੀ-20 ਅੱਜ ਵਿਸ਼ਾਖਾਪਟਨਮ ਦੇ ਡਾ. ਵਾਈ.ਐਸ. ਰਾਜਸ਼ੇਖਰ ਰੈਡੀ ਏਸੀਏ-ਵੀਡੀਸੀਏ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਮੈਚ ਸ਼ਾਮ 7:00 ਵਜੇ ਸ਼ੁਰੂ ਹੋਵੇਗਾ। ਭਾਰਤੀ ਟੀਮ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫੈਸਲਾ ਲਿਆ ਹੈ।

ਨਿਊਜ਼ੀਲੈਂਡ ਇਸ ਸਮੇਂ 3-0 ਨਾਲ ਪਿੱਛੇ ਹੈ। ਭਾਰਤ ਤੀਜੇ ਟੀ-20 ਮੈਚ ਵਿੱਚ ਨਿਊਜ਼ੀਲੈਂਡ ਨੂੰ 8 ਵਿਕਟਾਂ ਨਾਲ ਹਰਾਕੇ ਪੰਜ ਮੈਚਾਂ ਦੀ ਲੜੀ ਪਹਿਲਾਂ ਹੀ ਜਿੱਤ ਚੁੱਕਾ ਹੈ।
India Vs New Zealand : ਭਾਰਤ ਨੇ ਜਿੱਤਿਆ ਤੀਜਾ ਟੀ-20 ; ਸ਼ਾਨਦਾਰ ਜਿੱਤ ਦੇ ਨਾਲ ਸੀਰੀਜ਼ ਤੇ ਕੀਤਾ ਕਬਜ਼ਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















