• Latest
  • Trending
IND vs NZ : ਨਿਊਜ਼ੀਲੈਂਡ ਨੇ ਜਿੱਤਿਆ ਚੌਥਾ ਟੀ-20 ; ਭਾਰਤ ਨੂੰ 50 ਦੌੜਾਂ ਨਾਲ ਹਰਾਇਆ

IND vs NZ : ਨਿਊਜ਼ੀਲੈਂਡ ਨੇ ਜਿੱਤਿਆ ਚੌਥਾ ਟੀ-20 ; ਭਾਰਤ ਨੂੰ 50 ਦੌੜਾਂ ਨਾਲ ਹਰਾਇਆ

8 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਵੇਂ ਬੁਲਾਰਿਆਂ ਦੀ ਨਿਯੁਕਤੀ; ਪੜ੍ਹੋ ਪੂਰੀ ਸੂਚੀ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਵੇਂ ਬੁਲਾਰਿਆਂ ਦੀ ਨਿਯੁਕਤੀ; ਪੜ੍ਹੋ ਪੂਰੀ ਸੂਚੀ

6 hours ago
ਹਾਈਕੋਰਟ ‘ਚ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ

ਹਾਈਕੋਰਟ ‘ਚ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ

6 hours ago
ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ

7 hours ago
16 ਸਤੰਬਰ ਨੂੰ ਖੰਨਾ ‘ਚ ਹੋਵੇਗਾ ਲੁਧਿਆਣਾ ਜ਼ਿਲ੍ਹੇ ਦਾ ਪਹਿਲਾ ਡ੍ਰੋਨ ਸ਼ੋਅ

16 ਸਤੰਬਰ ਨੂੰ ਖੰਨਾ ‘ਚ ਹੋਵੇਗਾ ਲੁਧਿਆਣਾ ਜ਼ਿਲ੍ਹੇ ਦਾ ਪਹਿਲਾ ਡ੍ਰੋਨ ਸ਼ੋਅ

7 hours ago
ਕੇਂਦਰ ਵੱਲੋਂ ਕੋਲੇ ਦੀ ਕੀਤੀ ਕਟੌਤੀ ਦੇ ਬਾਵਜੂਦ ਮਾਨ ਸਰਕਾਰ ਨੇ ਬਿਨਾਂ ਬਿਜਲੀ ਕੱਟਾਂ ਦੇ ਰਿਕਾਰਡ ਬਿਜਲੀ ਸਪਲਾਈ ਦਿੱਤੀ: ਤਰੁਨਪ੍ਰੀਤ ਸਿੰਘ ਸੌਂਦ

ਕੇਂਦਰ ਵੱਲੋਂ ਕੋਲੇ ਦੀ ਕੀਤੀ ਕਟੌਤੀ ਦੇ ਬਾਵਜੂਦ ਮਾਨ ਸਰਕਾਰ ਨੇ ਬਿਨਾਂ ਬਿਜਲੀ ਕੱਟਾਂ ਦੇ ਰਿਕਾਰਡ ਬਿਜਲੀ ਸਪਲਾਈ ਦਿੱਤੀ: ਤਰੁਨਪ੍ਰੀਤ ਸਿੰਘ ਸੌਂਦ

7 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਸਬੰਧਤ ਵਿਭਾਗਾਂ ਨੂੰ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਦਖ਼ਲ ਵਾਲੇ ਮਾਮਲਿਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਸਬੰਧਤ ਵਿਭਾਗਾਂ ਨੂੰ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਦਖ਼ਲ ਵਾਲੇ ਮਾਮਲਿਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

8 hours ago
ਪ੍ਰਕਾਸ਼ ਸਿੰਘ ਬਾਦਲ ਦਾ ਚਚੇਰਾ ਭਰਾ ਭਾਜਪਾ ‘ਚ ਸ਼ਾਮਲ

ਪ੍ਰਕਾਸ਼ ਸਿੰਘ ਬਾਦਲ ਦਾ ਚਚੇਰਾ ਭਰਾ ਭਾਜਪਾ ‘ਚ ਸ਼ਾਮਲ

8 hours ago
ਪੰਜਾਬ ਕਰ ਵਿਭਾਗ ਦੀ ਵੱਡੀ ਇਨਫੋਰਸਮੈਂਟ ਮੁਹਿੰਮ: 170 ਵਾਹਨ ਜ਼ਬਤ, 5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਬਰਾਮਦ: ਹਰਪਾਲ ਸਿੰਘ ਚੀਮਾ

ਪੰਜਾਬ ਕਰ ਵਿਭਾਗ ਦੀ ਵੱਡੀ ਇਨਫੋਰਸਮੈਂਟ ਮੁਹਿੰਮ: 170 ਵਾਹਨ ਜ਼ਬਤ, 5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਬਰਾਮਦ: ਹਰਪਾਲ ਸਿੰਘ ਚੀਮਾ

8 hours ago
ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

9 hours ago
ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

9 hours ago
ਗੈਂਗਸਟਰਾਂ ‘ਤੇ ਵਾਰ ਦਾ 237ਵਾਂ ਦਿਨ: ਪੰਜਾਬ ਪੁਲਿਸ ਵੱਲੋਂ 642 ਥਾਈਂ ਛਾਪੇਮਾਰੀ; 327 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 237ਵਾਂ ਦਿਨ: ਪੰਜਾਬ ਪੁਲਿਸ ਵੱਲੋਂ 642 ਥਾਈਂ ਛਾਪੇਮਾਰੀ; 327 ਕਾਬੂ

9 hours ago
Hindi News
English News
Tuesday, September 15, 2026
No Result
View All Result
25 °c
Chandigarh
27 ° Wed
28 ° Thu
27 ° Fri
28 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IND vs NZ : ਨਿਊਜ਼ੀਲੈਂਡ ਨੇ ਜਿੱਤਿਆ ਚੌਥਾ ਟੀ-20 ; ਭਾਰਤ ਨੂੰ 50 ਦੌੜਾਂ ਨਾਲ ਹਰਾਇਆ

January 28, 2026
in ਖਬਰਾਂ, ਖੇਡਾਂ
IND vs NZ : ਨਿਊਜ਼ੀਲੈਂਡ ਨੇ ਜਿੱਤਿਆ ਚੌਥਾ ਟੀ-20 ; ਭਾਰਤ ਨੂੰ 50 ਦੌੜਾਂ ਨਾਲ ਹਰਾਇਆ

IND vs NZ : ਨਿਊਜ਼ੀਲੈਂਡ ਨੇ ਜਿੱਤਿਆ ਚੌਥਾ ਟੀ-20 ; ਭਾਰਤ ਨੂੰ 50 ਦੌੜਾਂ ਨਾਲ ਹਰਾਇਆ

INTERNATIONAL NEWS :

ਚੰਡੀਗੜ੍ਹ, 28 ਜਨਵਰੀ(ਵਿਸ਼ਵ ਵਾਰਤਾ) IND vs NZ : ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ 5 ਮੈਚਾਂ ਦੀ ਟੀ-20 ਸੀਰੀਜ਼ ਦਾ ਚੌਥਾ ਟੀ-20 ਅੱਜ(ਬੁੱਧਵਾਰ) ਵਿਸ਼ਾਖਾਪਟਨਮ ਦੇ ਡਾ. ਵਾਈ.ਐਸ. ਰਾਜਸ਼ੇਖਰ ਰੈਡੀ ਏਸੀਏ-ਵੀਡੀਸੀਏ ਸਟੇਡੀਅਮ ਵਿੱਚ ਖੇਡਿਆ ਗਿਆ। ਜਿਸ ਵਿੱਚ ਨਿਊਜ਼ੀਲੈਂਡ ਨੇ ਭਾਰਤ ਨੂੰ 50 ਦੌੜਾਂ ਨਾਲ ਹਰਾ ਕੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਹੈ। 

ਦੱਸ ਦਈਏ ਕਿ ਅੱਜ ਭਾਰਤੀ ਟੀਮ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫੈਸਲਾ ਲਿਆ ਸੀ । ਜਿਸ ਤੋਂ ਬਾਅਦ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਊਜ਼ੀਲੈਂਡ ਨੇ ਚੌਥੇ ਟੀ-20 ਵਿੱਚ ਭਾਰਤ ਨੂੰ 216 ਦੌੜਾਂ ਦਾ ਟੀਚਾ ਦਿੱਤਾ। ਨਿਊਜ਼ੀਲੈਂਡ ਨੇ 7 ਵਿਕਟਾਂ ਦੇ ਨੁਕਸਾਨ ‘ਤੇ 215 ਦੌੜਾਂ ਬਣਾਈਆਂ ।

Innings Break!

A target of 2⃣1⃣6⃣ runs in Vizag for #TeamIndia 🎯

Chase on the other side ⏳

Scorecard ▶️ https://t.co/GVkrQKKyd6 #INDvNZ | @IDFCFIRSTBank pic.twitter.com/4o0jnVFbFT

— BCCI (@BCCI) January 28, 2026

ਟੀਮ ਲਈ ਟਿਮ ਸੀਫਰਟ ਨੇ 62 ਅਤੇ ਡੇਵੋਨ ਕੌਨਵੇ ਨੇ 44 ਦੌੜਾਂ ਬਣਾਈਆਂ। ਭਾਰਤ ਵੱਲੋਂ ਕੁਲਦੀਪ ਯਾਦਵ ਅਤੇ ਅਰਸ਼ਦੀਪ ਸਿੰਘ ਨੇ 2-2 ਵਿਕਟਾਂ ਲਈਆਂ।

 IND vs NZ

ਜਿਸ ਤੋਂ ਬਾਅਦ 216 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਟੀਮ ਇੰਡੀਆਂ ਸਿਰਫ 165 ਦੌੜਾਂ ਹੀ ਬਣਾ ਸਕੀ। ਰਿੰਕੂ ਸਿੰਘ 39, ਹਾਰਦਿਕ ਪੰਡਯਾ 2, ਸੰਜੂ ਸੈਮਸਨ 24, ਸ਼ਿਵਮ ਦੂਬੇ 65, ਕਪਤਾਨ ਸੂਰਿਆਕੁਮਾਰ ਯਾਦਵ 8 ਅਤੇ ਅਭਿਸ਼ੇਕ ਸ਼ਰਮਾ ਜ਼ੀਰੋ ‘ਤੇ ਆਊਟ ਹੋਏ।

ਦੱਸਣਯੋਗ ਹੈ ਕਿ ਭਾਰਤ ਤੀਜੇ ਟੀ-20 ਮੈਚ ਵਿੱਚ ਨਿਊਜ਼ੀਲੈਂਡ ਨੂੰ 8 ਵਿਕਟਾਂ ਨਾਲ ਹਰਾ ਕੇ ਪੰਜ ਮੈਚਾਂ ਦੀ ਲੜੀ ਪਹਿਲਾਂ ਹੀ ਜਿੱਤ ਚੁੱਕਾ ਹੈ। ਸੀਰੀਜ਼ ਦਾ ਆਖਰੀ ਮੈਚ 31 ਜਨਵਰੀ ਨੂੰ ਤਿਰੂਵਨੰਤਪੁਰਮ ਵਿੱਚ ਖੇਡਿਆ ਜਾਵੇਗਾ।

India Vs New Zealand : ਭਾਰਤ ਨੇ ਜਿੱਤਿਆ ਤੀਜਾ ਟੀ-20 ; ਸ਼ਾਨਦਾਰ ਜਿੱਤ ਦੇ ਨਾਲ ਸੀਰੀਜ਼ ਤੇ ਕੀਤਾ ਕਬਜ਼ਾ

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Abhishek SharmaBreaking news in PunjabiInd Vs NZIND Vs NZ 4th T20Latest News In Punjabipunjab newsPunjab news in PunjabiSuryakumar Yadavtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 14, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਵੇਂ ਬੁਲਾਰਿਆਂ ਦੀ ਨਿਯੁਕਤੀ; ਪੜ੍ਹੋ ਪੂਰੀ ਸੂਚੀ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਵੇਂ ਬੁਲਾਰਿਆਂ ਦੀ ਨਿਯੁਕਤੀ; ਪੜ੍ਹੋ ਪੂਰੀ ਸੂਚੀ

by Jaspreet Kaur
September 14, 2026
0

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਵੇਂ ਬੁਲਾਰਿਆਂ ਦੀ ਨਿਯੁਕਤੀ; ਪੜ੍ਹੋ ਪੂਰੀ ਸੂਚੀ ਚੰਡੀਗੜ੍ਹ, 14 ਸਤੰਬਰ (ਵਿਸ਼ਵ ਵਾਰਤਾ): ਅਕਾਲੀ ਦਲ...

ਹਾਈਕੋਰਟ ‘ਚ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ

ਹਾਈਕੋਰਟ ‘ਚ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ

by Jaspreet Kaur
September 14, 2026
0

ਹਾਈਕੋਰਟ 'ਚ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਪੜ੍ਹੋ ਮਾਮਲੇ 'ਤੇ ਵੱਡੀ ਅਪਡੇਟ ਚੰਡੀਗੜ੍ਹ, 14...

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ

by Jaspreet Kaur
September 14, 2026
0

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ - ਜਥੇਦਾਰ ਗੜਗੱਜ ਨੇ ਸਮੂਹ ਸਿੱਖ ਸੰਗਤ ਤੇ ਨੌਜਵਾਨਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 14, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Sagar hooch tragedy : ਜ਼ਹਿਰੀਲੀ ਸ਼ਰਾਬ ਪੀਣ ਨਾਲ 11 ਲੋਕਾਂ ਦੀ ਮੌਤ ; ਮੁੱਖ ਮੰਤਰੀ ਵੱਲੋਂ ਸਖ਼ਤ ਕਾਰਵਾਈ ਦੇ ਹੁਕਮ

Sagar hooch tragedy : ਜ਼ਹਿਰੀਲੀ ਸ਼ਰਾਬ ਪੀਣ ਨਾਲ 11 ਲੋਕਾਂ ਦੀ ਮੌਤ ; ਮੁੱਖ ਮੰਤਰੀ ਵੱਲੋਂ ਸਖ਼ਤ ਕਾਰਵਾਈ ਦੇ ਹੁਕਮ

by Navjot
1 week ago
0

Sagar hooch tragedy : ਜ਼ਹਿਰੀਲੀ ਸ਼ਰਾਬ ਪੀਣ ਨਾਲ 11 ਲੋਕਾਂ ਦੀ ਮੌਤ ; ਮੁੱਖ ਮੰਤਰੀ ਵੱਲੋਂ ਸਖ਼ਤ ਕਾਰਵਾਈ ਦੇ ਹੁਕਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 