• Latest
  • Trending
IND Vs NZ :  ਨਿਊਜ਼ੀਲੈਂਡ ਨੂੰ ਹਰਾ ਕੇ ਮਹਿਲਾ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਿਆ ਭਾਰਤ

IND Vs NZ :  ਨਿਊਜ਼ੀਲੈਂਡ ਨੂੰ ਹਰਾ ਕੇ ਮਹਿਲਾ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਿਆ ਭਾਰਤ

10 months ago
ਸਾਊਥ ਫ਼ਿਲਮ ਐਕਟਰ ਅਜੀਤ ਕੁਮਾਰ ਦਾ ਹੋਇਆ ਭਿਆਨਕ ਐਕਸੀਡੈਂਟ! ਰੇਸਿੰਗ ਦੌਰਾਨ ਬੇਕਾਬੂ ਹੋਈ ਕਾਰ

ਸਾਊਥ ਫ਼ਿਲਮ ਐਕਟਰ ਅਜੀਤ ਕੁਮਾਰ ਦਾ ਹੋਇਆ ਭਿਆਨਕ ਐਕਸੀਡੈਂਟ! ਰੇਸਿੰਗ ਦੌਰਾਨ ਬੇਕਾਬੂ ਹੋਈ ਕਾਰ

24 minutes ago
‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ‘ਚ ਭਰਵਾਂ ਸਵਾਗਤ

‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ‘ਚ ਭਰਵਾਂ ਸਵਾਗਤ

1 hour ago
ਅੱਤ ਦੀ ਮਹਿੰਗਾਈ ਕਾਰਨ ਆਮ ਲੋਕਾਂ ਲਈ ਆਪਣੇ ਘਰ ਚਲਾਉਣੇ ਔਖੇ ਹੋਏ -ਡਾ. ਨਿੱਜਰ 

ਅੱਤ ਦੀ ਮਹਿੰਗਾਈ ਕਾਰਨ ਆਮ ਲੋਕਾਂ ਲਈ ਆਪਣੇ ਘਰ ਚਲਾਉਣੇ ਔਖੇ ਹੋਏ -ਡਾ. ਨਿੱਜਰ 

1 hour ago
India vs Sri Lanka 2nd Test: ਪਹਿਲੇ ਦਿਨ ਦੀ ਖੇਡ ਖ਼ਤਮ: ਪਡਿੱਕਲ ਨੇ ਜੜਿਆ ਸੈਂਕੜਾ, ਕਪਤਾਨ ਗਿਲ ਨੇ ਰਚਿਆ ਇਤਿਹਾਸ

India vs Sri Lanka 2nd Test: ਪਹਿਲੇ ਦਿਨ ਦੀ ਖੇਡ ਖ਼ਤਮ: ਪਡਿੱਕਲ ਨੇ ਜੜਿਆ ਸੈਂਕੜਾ, ਕਪਤਾਨ ਗਿਲ ਨੇ ਰਚਿਆ ਇਤਿਹਾਸ

1 hour ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
ਅਗਲੇ ਹਫਤੇ 4 ਦਿਨ ਬੈਂਕ ਰਹਿਣਗੇ ਬੰਦ: ਘਰੋਂ ਜਾਣ ਤੋਂ ਪਹਿਲਾਂ ਨੋਟ ਕਰ ਲਓ ਤਾਰੀਖਾਂ

ਅਗਲੇ ਹਫਤੇ 4 ਦਿਨ ਬੈਂਕ ਰਹਿਣਗੇ ਬੰਦ: ਘਰੋਂ ਜਾਣ ਤੋਂ ਪਹਿਲਾਂ ਨੋਟ ਕਰ ਲਓ ਤਾਰੀਖਾਂ

2 hours ago
ਓਮਾਨ ‘ਚ ਭਾਰਤੀ ਨਾਗਰਿਕਾਂ ਦੀ ਗੱਡੀ ਹਾਦਸਾਗ੍ਰਸਤ; ਇਕ ਦੀ ਮੌਤ

ਓਮਾਨ ‘ਚ ਭਾਰਤੀ ਨਾਗਰਿਕਾਂ ਦੀ ਗੱਡੀ ਹਾਦਸਾਗ੍ਰਸਤ; ਇਕ ਦੀ ਮੌਤ

3 hours ago
ਸੱਜਣ ਕੁਮਾਰ ‘ਤੇ ਦਿੱਤੇ ਬਿਆਨ ਮਗਰੋਂ ਘਿਰੇ ਦੀਪੇਂਦਰ ਹੁੱਡਾ ਦਾ ਸਪਸ਼ਟੀਕਰਨ

ਸੱਜਣ ਕੁਮਾਰ ‘ਤੇ ਦਿੱਤੇ ਬਿਆਨ ਮਗਰੋਂ ਘਿਰੇ ਦੀਪੇਂਦਰ ਹੁੱਡਾ ਦਾ ਸਪਸ਼ਟੀਕਰਨ

4 hours ago
ਲੁੱਕ ਪਲਾਂਟ ‘ਚ ਲੱਗੀ ਭਿਆਨਕ ਅੱਗ, ਮਚੀ ਹਫੜਾ -ਦਫ਼ੜੀ!

ਲੁੱਕ ਪਲਾਂਟ ‘ਚ ਲੱਗੀ ਭਿਆਨਕ ਅੱਗ, ਮਚੀ ਹਫੜਾ -ਦਫ਼ੜੀ!

5 hours ago
5 ਮਹੀਨਿਆਂ ਤੋਂ RC ਲਈ ਭਟਕ ਰਹੇ ਗਾਹਕ ਦਾ ਅਨੋਖਾ ਵਿਰੋਧ ਪ੍ਰਦਰਸ਼ਨ

5 ਮਹੀਨਿਆਂ ਤੋਂ RC ਲਈ ਭਟਕ ਰਹੇ ਗਾਹਕ ਦਾ ਅਨੋਖਾ ਵਿਰੋਧ ਪ੍ਰਦਰਸ਼ਨ

5 hours ago
ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਮਹਿਲਾ ਵਿੱਤੀ ਸਹਾਇਤਾ ਸਕੀਮ ਤਹਿਤ 518.81 ਕਰੋੜ ਰੁਪਏ ਜਾਰੀ; 7 ਲੱਖ ਤੋਂ ਵੱਧ ਮਹਿਲਾਵਾਂ ਨੂੰ ਮਿਲ ਰਿਹਾ ਲਾਭ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਮਹਿਲਾ ਵਿੱਤੀ ਸਹਾਇਤਾ ਸਕੀਮ ਤਹਿਤ 518.81 ਕਰੋੜ ਰੁਪਏ ਜਾਰੀ; 7 ਲੱਖ ਤੋਂ ਵੱਧ ਮਹਿਲਾਵਾਂ ਨੂੰ ਮਿਲ ਰਿਹਾ ਲਾਭ: ਡਾ. ਬਲਜੀਤ ਕੌਰ

5 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
Hindi News
English News
Sunday, August 23, 2026
No Result
View All Result
29 °c
Chandigarh
30 ° Mon
31 ° Tue
31 ° Wed
30 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IND Vs NZ :  ਨਿਊਜ਼ੀਲੈਂਡ ਨੂੰ ਹਰਾ ਕੇ ਮਹਿਲਾ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਿਆ ਭਾਰਤ

October 23, 2025
in ਖੇਡਾਂ
IND Vs NZ :  ਨਿਊਜ਼ੀਲੈਂਡ ਨੂੰ ਹਰਾ ਕੇ ਮਹਿਲਾ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਿਆ ਭਾਰਤ

IND Vs NZ :  ਨਿਊਜ਼ੀਲੈਂਡ ਨੂੰ ਹਰਾ ਕੇ ਮਹਿਲਾ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਿਆ ਭਾਰਤ

PUNJAB

ਚੰਡੀਗੜ੍ਹ, 23ਅਕਤੂਬਰ(ਵਿਸ਼ਵ ਵਾਰਤਾ)IND Vs NZ :ਮਹਿਲਾ ਵਨਡੇ ਵਿਸ਼ਵ ਕੱਪ 2025 ਦਾ 24ਵਾਂ ਮੈਚ ਅੱਜ ਵੀਰਵਾਰ ਨੂੰ ਭਾਰਤ ਅਤੇ ਨਿਊਜ਼ੀਲੈਂਡ (IND Vs NZ) ਵਿਚਾਲੇ ਡੀਵਾਈ ਪਾਟਿਲ ਸਪੋਰਟਸ ਅਕੈਡਮੀ ਵਿਖੇ ਖੇਡਿਆ ਗਿਆ।

PAK Vs SA

ਜਿੱਥੇ ਮੇਜ਼ਬਾਨ ਭਾਰਤ ਨੇ ਨਿਊਜ਼ੀਲੈੇਂਡ ਨੂੰ ਹਰਾ ਕੇ ਮਹਿਲਾ ਵਨਡੇ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਐਂਟਰੀ ਕਰ ਲਈ ਹੈ। ਭਾਰਤੀ ਟੀਮ ਨੇ ਨਿਊਜ਼ੀਲੈਂਡ ਨੂੰ 53 ਦੌੜਾਂ (ਡੀਐਲਐਸ) ਨਾਲ ਹਰਾਇਆ। ਇਸ ਦੇ ਨਾਲ, ਭਾਰਤ ਮਹਿਲਾ ਨਾਕਆਊਟ ਪੜਾਅ ਵਿੱਚ ਪਹੁੰਚਣ ਵਾਲੀ ਚੌਥੀ ਅਤੇ ਆਖਰੀ ਟੀਮ ਬਣ ਗਈ, ਜਦੋਂ ਕਿ ਨਿਊਜ਼ੀਲੈਂਡ ਅਤੇ ਸ਼੍ਰੀਲੰਕਾ ਬਾਹਰ ਹੋ ਗਏ ਹਨ।

IND Vs NZ

ਅੱਜ ਨਿਊਜ਼ੀਲੈਂਡ ਨੇ ਨਵੀਂ ਮੁੰਬਈ ਦੇ ਡੀਵਾਈ ਪਾਟਿਲ ਸਟੇਡੀਅਮ ਵਿੱਚ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤ ਨੇ 49 ਓਵਰਾਂ ਵਿੱਚ 3 ਵਿਕਟਾਂ ਦੇ ਨੁਕਸਾਨ ‘ਤੇ 340 ਦੌੜਾਂ ਬਣਾਈਆਂ। ਮੀਂਹ ਕਾਰਨ ਇੱਕ ਓਵਰ ਘੱਟ ਗਿਆ। ਇਹ ਟੀਮ ਦਾ ਵਿਸ਼ਵ ਕੱਪ ਦਾ ਸਰਵੋਤਮ ਸਕੋਰ ਸੀ। ਟੀਮ ਇੰਡੀਆ ਲਈ ਸ਼ਾਨਦਾਰ ਬੱਲੇਬਾਜ਼ੀ ਕਰਦਿਆਂ ਸਮ੍ਰਿਤੀ ਮੰਧਾਨਾ ਨੇ 109, ਪ੍ਰਤੀਕਾ ਰਾਵਲ ਨੇ 122 ਅਤੇ ਜੇਮੀਮਾ ਰੌਡਰਿਗਜ਼ ਨੇ 76 ਦੌੜਾਂ ਬਣਾਈਆਂ।

IND Vs NZ

ਨਿਊਜ਼ੀਲੈਂਡ ਨੂੰ ਡੀਐਲਐਸ ਵਿਧੀ ਦੀ ਵਰਤੋਂ ਕਰਦੇ ਹੋਏ 44 ਓਵਰਾਂ ਵਿੱਚ 325 ਦੌੜਾਂ ਦਾ ਟੀਚਾ ਦਿੱਤਾ ਗਿਆ ਸੀ। ਟੀਮ 8 ਵਿਕਟਾਂ ਗੁਆਉਣ ਤੋਂ ਬਾਅਦ ਸਿਰਫ਼ 271 ਦੌੜਾਂ ਹੀ ਬਣਾ ਸਕੀ। ਗੇਂਦਬਾਜ਼ੀ ਵਿੱਚ, ਭਾਰਤ ਵੱਲੋਂ ਕ੍ਰਾਂਤੀ ਗੌਡ ਅਤੇ ਰੇਣੂਕਾ ਠਾਕੁਰ ਨੇ 2-2 ਵਿਕਟਾਂ ਲਈਆਂ। ਸਨੇਹ ਰਾਣਾ, ਸ਼੍ਰੀ ਚਰਨੀ, ਦੀਪਤੀ ਸ਼ਰਮਾ ਅਤੇ ਪ੍ਰਤੀਕਾ ਰਾਵਲ ਨੇ 1-1 ਵਿਕਟ ਲਈ।

ਦੱਸ ਦਈਏ ਕਿ ਭਾਰਤ ਤੋਂ ਇਲਾਵਾ, ਆਸਟ੍ਰੇਲੀਆ, ਇੰਗਲੈਂਡ ਅਤੇ ਦੱਖਣੀ ਅਫਰੀਕਾ ਨੇ ਵੀ ਸੈਮੀਫਾਈਨਲ ਵਿੱਚ ਆਪਣੀ ਜਗ੍ਹਾ ਪੱਕੀ ਕਰ ਲਈ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiInd Vs NZLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ‘ਚ ਭਰਵਾਂ ਸਵਾਗਤ

‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ‘ਚ ਭਰਵਾਂ ਸਵਾਗਤ

by Jaspreet Kaur
August 23, 2026
0

‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ‘ਚ ਭਰਵਾਂ ਸਵਾਗਤ - ਵਿਧਾਇਕ ਜਿੰਪਾ ਖਿਡਾਰੀਆਂ ਸਮੇਤ ਮਸ਼ਾਲ ਲੈ ਕੇ ਪੁੱਜੇ...

India vs Sri Lanka 2nd Test: ਪਹਿਲੇ ਦਿਨ ਦੀ ਖੇਡ ਖ਼ਤਮ: ਪਡਿੱਕਲ ਨੇ ਜੜਿਆ ਸੈਂਕੜਾ, ਕਪਤਾਨ ਗਿਲ ਨੇ ਰਚਿਆ ਇਤਿਹਾਸ

India vs Sri Lanka 2nd Test: ਪਹਿਲੇ ਦਿਨ ਦੀ ਖੇਡ ਖ਼ਤਮ: ਪਡਿੱਕਲ ਨੇ ਜੜਿਆ ਸੈਂਕੜਾ, ਕਪਤਾਨ ਗਿਲ ਨੇ ਰਚਿਆ ਇਤਿਹਾਸ

by Jaspreet Kaur
August 23, 2026
0

India vs Sri Lanka 2nd Test: ਪਹਿਲੇ ਦਿਨ ਦੀ ਖੇਡ ਖ਼ਤਮ: ਪਡਿੱਕਲ ਨੇ ਜੜਿਆ ਸੈਂਕੜਾ, ਕਪਤਾਨ ਗਿਲ ਨੇ ਰਚਿਆ ਇਤਿਹਾਸ...

India Vs Sri Lanka: ਲੰਚ ਤੱਕ ਭਾਰਤ ਦੀਆਂ ਦੋ ਵਿਕਟਾਂ ਡਿੱਗੀਆਂ

India Vs Sri Lanka: ਲੰਚ ਤੱਕ ਭਾਰਤ ਦੀਆਂ ਦੋ ਵਿਕਟਾਂ ਡਿੱਗੀਆਂ

by Ranjit Singh
August 23, 2026
0

India Vs Sri Lanka: ਲੰਚ ਤੱਕ ਭਾਰਤ ਦੀਆਂ ਦੋ ਵਿਕਟਾਂ ਡਿੱਗੀਆਂ ਚੰਡੀਗੜ੍ਹ, 23 ਅਗਸਤ (ਵਿਸ਼ਵ ਵਾਰਤਾ) – ਸ਼੍ਰੀਲੰਕਾ ਖਿਲਾਫ ਦੂਜੇ...

India Vs Sri Lanka 2nd Test: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

India Vs Sri Lanka 2nd Test: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

by Ranjit Singh
August 23, 2026
0

India Vs Sri Lanka 2nd Test: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ਨਵੀਂ ਦਿੱਲੀ, 23 ਅਗਸਤ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸਾਊਥ ਫ਼ਿਲਮ ਐਕਟਰ ਅਜੀਤ ਕੁਮਾਰ ਦਾ ਹੋਇਆ ਭਿਆਨਕ ਐਕਸੀਡੈਂਟ! ਰੇਸਿੰਗ ਦੌਰਾਨ ਬੇਕਾਬੂ ਹੋਈ ਕਾਰ

ਸਾਊਥ ਫ਼ਿਲਮ ਐਕਟਰ ਅਜੀਤ ਕੁਮਾਰ ਦਾ ਹੋਇਆ ਭਿਆਨਕ ਐਕਸੀਡੈਂਟ! ਰੇਸਿੰਗ ਦੌਰਾਨ ਬੇਕਾਬੂ ਹੋਈ ਕਾਰ

by Jaspreet Kaur
August 23, 2026
0

ਸਾਊਥ ਫ਼ਿਲਮ ਐਕਟਰ ਅਜੀਤ ਕੁਮਾਰ ਦਾ ਹੋਇਆ ਭਿਆਨਕ ਐਕਸੀਡੈਂਟ! ਰੇਸਿੰਗ ਦੌਰਾਨ ਬੇਕਾਬੂ ਹੋਈ ਕਾਰ - ਵਾਲ-ਵਾਲ ਬਚੀ ਜਾਨ ਨਵੀ ਦਿੱਲੀ,...

Most Popular

National: ਟ੍ਰੇਨ ‘ਚ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ: 20 ਤੋਂ ਵੱਧ ਰੇਲਗੱਡੀਆਂ ਰਹਿਣਗੀਆਂ ਰੱਦ

National: ਟ੍ਰੇਨ ‘ਚ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ: 20 ਤੋਂ ਵੱਧ ਰੇਲਗੱਡੀਆਂ ਰਹਿਣਗੀਆਂ ਰੱਦ

by Ranjit Singh
1 week ago
0

National: ਟ੍ਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ: 20 ਤੋਂ ਵੱਧ ਰੇਲਗੱਡੀਆਂ ਰਹਿਣਗੀਆਂ ਰੱਦ ਚੰਡੀਗੜ੍ਹ, 13 ਅਗਸਤ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 