• Latest
  • Trending
IND vs PAK: ਭਾਰਤ-ਪਾਕਿ ਦੀਆਂ ਟੀਮਾਂ ਫੇਰ ਹੋਣਗੀਆਂ ਆਹਮੋ-ਸਾਹਮਣੇ, ਇਸ ਦਿਨ ਹੋਵੇਗਾ ਮੁਕਾਬਲਾ

11 months ago
International: ਸਾਊਦੀ ਅਰਬ ਦੇ ਰਿਆਦ ਹਵਾਈ ਅੱਡੇ ’ਤੇ ਹਮਲਾ, 12 ਮੌਤਾਂ, 300 ਤੋਂ ਵੱਧ ਜ਼ਖ਼ਮੀ

32 seconds ago
Cricket: ਭਾਰਤ ਤੇ ਵੈਸਟਇੰਡੀਜ਼ ਵਿਚਾਲੇ ਤੀਜਾ ਟੀ-20 ਮੈਚ ਅੱਜ

26 minutes ago
Shardiya Navratri: ਅੱਜ ਤੋਂ ਸ਼ਾਰਦੀ ਨਰਾਤੇ ਸ਼ੁਰੂ

1 hour ago
National: ਪ੍ਰਧਾਨ ਮੰਤਰੀ ਮੋਦੀ ਅੱਜ 13,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਕਰਨਗੇ ਸ਼ੁਰੂਆਤ

2 hours ago
Haryana ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ, 35 ਅਧਿਕਾਰੀਆਂ ਦੇ ਤਬਾਦਲੇ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Punjab: ਤਾਜਪੋਸ਼ੀ ਤੋਂ ਪਹਿਲਾਂ ਖਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅੰਮ੍ਰਿਤ ਵੇਲੇ ਨਤਮਸਤਕ ਹੋਏ ਪਰਗਟ ਸਿੰਘ

Punjab: ਪਰਗਟ ਸਿੰਘ ਅੱਜ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ

Punjab: ਕੇਂਦਰੀ ਸਿੱਖ ਅਜਾਇਬ ਘਰ ’ਚ ਜਸਟਿਸ ਕੁਲਦੀਪ ਸਿੰਘ, ਗਜਿੰਦਰ ਸਿੰਘ ਤੇ ਸ਼ਹੀਦ ਭਾਈ ਗੁਰਦੇਵ ਸਿੰਘ ਦੀਆਂ ਤਸਵੀਰਾਂ ਸੁਸ਼ੋਭਿਤ

Hukamnama Sri Darbar Sahib Today – 11 October 2026 | Ang 560 I ਅੱਜ ਦਾ ਹੁਕਮਨਾਮਾ

5 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

13 hours ago
ਇਮਾਨਦਾਰੀ ਹੀ ਮੇਰਾ ਅਸਲ ਸਰਮਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Hindi News
English News
Sunday, October 11, 2026
No Result
View All Result
27 °c
Chandigarh
26 ° Mon
24 ° Tue
26 ° Wed
24 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IND vs PAK: ਭਾਰਤ-ਪਾਕਿ ਦੀਆਂ ਟੀਮਾਂ ਫੇਰ ਹੋਣਗੀਆਂ ਆਹਮੋ-ਸਾਹਮਣੇ, ਇਸ ਦਿਨ ਹੋਵੇਗਾ ਮੁਕਾਬਲਾ

November 2, 2025
in ਖਬਰਾਂ, ਖੇਡਾਂ
IND vs PAK: ਭਾਰਤ-ਪਾਕਿ ਦੀਆਂ ਟੀਮਾਂ ਫੇਰ ਹੋਣਗੀਆਂ ਆਹਮੋ-ਸਾਹਮਣੇ, ਇਸ ਦਿਨ ਹੋਵੇਗਾ ਮੁਕਾਬਲਾ

U19 World Cup Ind VS Pak

IND vs PAK: ਭਾਰਤ-ਪਾਕਿ ਦੀਆਂ ਟੀਮਾਂ ਫੇਰ ਹੋਣਗੀਆਂ ਆਹਮੋ-ਸਾਹਮਣੇ, ਇਸ ਦਿਨ ਹੋਵੇਗਾ ਮੁਕਾਬਲਾ

ਨਵੀਂ ਦਿੱਲੀ, 2 ਨਵੰਬਰ 2025 (ਵਿਸ਼ਵ ਵਾਰਤਾ) – ਭਾਰਤ-ਪਾਕਿਸਤਾਨ (IND vs PAK) ਦੀਆਂ ਟੀਮਾਂ ਇੱਕ ਵਾਰ ਫੇਰ ਆਹਮੋ-ਸਾਹਮਣੇ ਹੋਣ ਜਾ ਰਹੀਆਂ ਹਨ। ਭਾਰਤ ਪਾਕਿ ਵਿਚਾਲੇ ਮੈਚ 16 ਨਵੰਬਰ ਨੂੰ ਖੇਡਿਆ ਜਾਵੇਗਾ। ਇਹ ਮੁਕਾਬਲਾ ਏਸ਼ੀਅਨ ਕ੍ਰਿਕਟ ਕੌਂਸਲ (ਏ. ਸੀ. ਸੀ.) ਦੇ ਰਾਈਜ਼ਿੰਗ ਸਟਾਰਸ ਟੀ-20 ਟੂਰਨਾਮੈਂਟ ਵਿਚ ਹੋਵੇਗਾ। ਇਹ ਸਤੰਬਰ ਵਿਚ ਹੋਏ ਸੀਨੀਅਰ ਏਸ਼ੀਆ ਕੱਪ ਤੋਂ ਬਾਅਦ ਭਾਰਤ ਤੇ ਪਾਕਿਸਤਾਨ ਦੀਆਂ ਪੁਰਸ਼ ਟੀਮਾਂ ਵਿਚਾਲੇ ਪਹਿਲਾ ਕ੍ਰਿਕਟ ਮੈਚ ਖੇਡਿਆ ਜਾਵੇਗਾ।

IND vs PAK
IND vs PAK

ਇਸ ਸੰਬੰਧੀ ਟੂਰਨਾਮੈਂਟ ਦੇ ਆਯੋਜਕਾਂ ਨੇ ਸ਼ੁੱਕਰਵਾਰ ਨੂੰ ਦੋ ਗਰੁੱਪਾਂ ਦਾ ਐਲਾਨ ਕੀਤਾ। ਗਰੁੱਪ-ਏ ਵਿਚ ਅਫਗਾਨਿਸਤਾਨ, ਬੰਗਲਾਦੇਸ਼, ਹਾਂਗਕਾਂਗ ਤੇ ਸ਼੍ਰੀਲੰਕਾ ਦੀਆਂ ਟੀਮਾਂ ਨੂੰ ਰੱਖਿਆ ਗਿਆ ਹੈ ਜਦਕਿ ਗਰੁੱਪ-ਬੀ ਵਿਚ ਭਾਰਤ, ਓਮਾਨ, ਪਾਕਿਸਤਾਨ ਤੇ ਯੂ. ਏ. ਈ. ਸ਼ਾਮਿਲ ਕੀਤੇ ਗਏ ਹਨ। ਹਨ। 14 ਨਵੰਬਰ ਨੂੰ ਪਾਕਿਸਤਾਨ ਤੇ ਓਮਾਨ ਮੈਚ ਨਾਲ ਇਸ ਟੂਰਨਾਮੈਂਟ ਦੀ ਸ਼ੁਰੂਆਤ ਹੋਵੇਗੀ।

ਇਹ ਟੂਰਨਾਮੈਂਟ 14 ਨਵੰਬਰ ਤੋਂ 23 ਨਵੰਬਰ ਤੱਕ ਚੱਲੇਗਾ। ਇਸ ਦੌਰਾਨ 14 ਤੋਂ 19 ਨਵੰਬਰ ਤੱਕ ਹਰੇਕ ਦਿਨ ਦੋ ਮੁਕਾਬਲੇ ਖੇਡੇ ਜਾਣਗੇ। ਇਸ ਤੋਂ ਬਾਅਦ 21 ਨਵੰਬਰ ਨੂੰ ਸੈਮੀਫਾਈਨਲ ਤੇ 23 ਨਵੰਬਰ ਨੂੰ ਖਿਤਾਬੀ ਟੱਕਰ ਹੋਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiIND Vs PAKLatest News In Punjabipunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

International: ਸਾਊਦੀ ਅਰਬ ਦੇ ਰਿਆਦ ਹਵਾਈ ਅੱਡੇ ’ਤੇ ਹਮਲਾ, 12 ਮੌਤਾਂ, 300 ਤੋਂ ਵੱਧ ਜ਼ਖ਼ਮੀ

International: ਸਾਊਦੀ ਅਰਬ ਦੇ ਰਿਆਦ ਹਵਾਈ ਅੱਡੇ ’ਤੇ ਹਮਲਾ, 12 ਮੌਤਾਂ, 300 ਤੋਂ ਵੱਧ ਜ਼ਖ਼ਮੀ

by Ranjit Singh
October 11, 2026
0

International: ਸਾਊਦੀ ਅਰਬ ਦੇ ਰਿਆਦ ਹਵਾਈ ਅੱਡੇ ’ਤੇ ਹਮਲਾ, 12 ਮੌਤਾਂ, 300 ਤੋਂ ਵੱਧ ਜ਼ਖ਼ਮੀ - ਪਿਛਲੇ 20 ਦਿਨਾਂ ਵਿੱਚ...

Cricket: ਭਾਰਤ ਤੇ ਵੈਸਟਇੰਡੀਜ਼ ਵਿਚਾਲੇ ਤੀਜਾ ਟੀ-20 ਮੈਚ ਅੱਜ

Cricket: ਭਾਰਤ ਤੇ ਵੈਸਟਇੰਡੀਜ਼ ਵਿਚਾਲੇ ਤੀਜਾ ਟੀ-20 ਮੈਚ ਅੱਜ

by Ranjit Singh
October 11, 2026
0

Cricket: ਭਾਰਤ ਤੇ ਵੈਸਟਇੰਡੀਜ਼ ਵਿਚਾਲੇ ਤੀਜਾ ਟੀ-20 ਮੈਚ ਅੱਜ - ਪੰਜ ਮੈਚਾਂ ਦੀ ਲੜੀ 1-1 ਨਾਲ ਬਰਾਬਰੀ 'ਤੇ ਚੰਡੀਗੜ੍ਹ, 11...

Shardiya Navratri: ਅੱਜ ਤੋਂ ਸ਼ਾਰਦੀ ਨਰਾਤੇ ਸ਼ੁਰੂ

Shardiya Navratri: ਅੱਜ ਤੋਂ ਸ਼ਾਰਦੀ ਨਰਾਤੇ ਸ਼ੁਰੂ

by Ranjit Singh
October 11, 2026
0

Shardiya Navratri: ਅੱਜ ਤੋਂ ਸ਼ਾਰਦੀ ਨਰਾਤੇ ਸ਼ੁਰੂ - ਗਜ ’ਤੇ ਸਵਾਰ ਹੋ ਕੇ ਆਉਣਗੇ ਮਾਂ ਦੁਰਗਾ - ਘਰ-ਘਰ ਹੋਵੇਗੀ ਕਲਸ਼...

National: ਪ੍ਰਧਾਨ ਮੰਤਰੀ ਮੋਦੀ ਅੱਜ 13,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਕਰਨਗੇ ਸ਼ੁਰੂਆਤ

National: ਪ੍ਰਧਾਨ ਮੰਤਰੀ ਮੋਦੀ ਅੱਜ 13,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਕਰਨਗੇ ਸ਼ੁਰੂਆਤ

by Ranjit Singh
October 11, 2026
0

National: ਪ੍ਰਧਾਨ ਮੰਤਰੀ ਮੋਦੀ ਅੱਜ 13,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਕਰਨਗੇ ਸ਼ੁਰੂਆਤ ਚੰਡੀਗੜ੍ਹ, 11 ਅਕਤੂਬਰ (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

International: ਸਾਊਦੀ ਅਰਬ ਦੇ ਰਿਆਦ ਹਵਾਈ ਅੱਡੇ ’ਤੇ ਹਮਲਾ, 12 ਮੌਤਾਂ, 300 ਤੋਂ ਵੱਧ ਜ਼ਖ਼ਮੀ

International: ਸਾਊਦੀ ਅਰਬ ਦੇ ਰਿਆਦ ਹਵਾਈ ਅੱਡੇ ’ਤੇ ਹਮਲਾ, 12 ਮੌਤਾਂ, 300 ਤੋਂ ਵੱਧ ਜ਼ਖ਼ਮੀ

by Ranjit Singh
October 11, 2026
0

International: ਸਾਊਦੀ ਅਰਬ ਦੇ ਰਿਆਦ ਹਵਾਈ ਅੱਡੇ ’ਤੇ ਹਮਲਾ, 12 ਮੌਤਾਂ, 300 ਤੋਂ ਵੱਧ ਜ਼ਖ਼ਮੀ - ਪਿਛਲੇ 20 ਦਿਨਾਂ ਵਿੱਚ...

Most Popular

Weather Update: ਪੰਜਾਬ ਤੇ ਟ੍ਰਾਈਸਿਟੀ ਵਿੱਚ ਮੁੜ ਬਦਲੇਗਾ ਮੌਸਮ, ਇਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ

Weather Update: ਪੰਜਾਬ ਤੇ ਟ੍ਰਾਈਸਿਟੀ ਵਿੱਚ ਮੁੜ ਬਦਲੇਗਾ ਮੌਸਮ, ਇਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ

by Ranjit Singh
4 weeks ago
0

Weather Update: ਪੰਜਾਬ ਤੇ ਟ੍ਰਾਈਸਿਟੀ ਵਿੱਚ ਮੁੜ ਬਦਲੇਗਾ ਮੌਸਮ, ਇਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ਚੰਡੀਗੜ੍ਹ, 12 ਸਤੰਬਰ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 