• Latest
  • Trending
Ind Vs Pak: ਅੰਡਰ-19 ਏਸ਼ੀਆ ਕੱਪ ‘ਚ 30 ਦੌੜਾਂ ‘ਤੇ ਪਾਕਿਸਤਾਨ ਨੂੰ ਚੌਥਾ ਝਟਕਾ

Ind Vs Pak: ਅੰਡਰ-19 ਏਸ਼ੀਆ ਕੱਪ ‘ਚ 30 ਦੌੜਾਂ ‘ਤੇ ਪਾਕਿਸਤਾਨ ਨੂੰ ਚੌਥਾ ਝਟਕਾ

10 months ago
International: ਸਾਊਦੀ ਅਰਬ ਦੇ ਰਿਆਦ ਹਵਾਈ ਅੱਡੇ ’ਤੇ ਹਮਲਾ, 12 ਮੌਤਾਂ, 300 ਤੋਂ ਵੱਧ ਜ਼ਖ਼ਮੀ

International: ਸਾਊਦੀ ਅਰਬ ਦੇ ਰਿਆਦ ਹਵਾਈ ਅੱਡੇ ’ਤੇ ਹਮਲਾ, 12 ਮੌਤਾਂ, 300 ਤੋਂ ਵੱਧ ਜ਼ਖ਼ਮੀ

44 seconds ago
Cricket: ਭਾਰਤ ਤੇ ਵੈਸਟਇੰਡੀਜ਼ ਵਿਚਾਲੇ ਤੀਜਾ ਟੀ-20 ਮੈਚ ਅੱਜ

Cricket: ਭਾਰਤ ਤੇ ਵੈਸਟਇੰਡੀਜ਼ ਵਿਚਾਲੇ ਤੀਜਾ ਟੀ-20 ਮੈਚ ਅੱਜ

26 minutes ago
Shardiya Navratri: ਅੱਜ ਤੋਂ ਸ਼ਾਰਦੀ ਨਰਾਤੇ ਸ਼ੁਰੂ

Shardiya Navratri: ਅੱਜ ਤੋਂ ਸ਼ਾਰਦੀ ਨਰਾਤੇ ਸ਼ੁਰੂ

1 hour ago
National: ਪ੍ਰਧਾਨ ਮੰਤਰੀ ਮੋਦੀ ਅੱਜ 13,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਕਰਨਗੇ ਸ਼ੁਰੂਆਤ

National: ਪ੍ਰਧਾਨ ਮੰਤਰੀ ਮੋਦੀ ਅੱਜ 13,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਕਰਨਗੇ ਸ਼ੁਰੂਆਤ

2 hours ago
Haryana ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ, 35 ਅਧਿਕਾਰੀਆਂ ਦੇ ਤਬਾਦਲੇ

Haryana ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ, 35 ਅਧਿਕਾਰੀਆਂ ਦੇ ਤਬਾਦਲੇ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Punjab: ਤਾਜਪੋਸ਼ੀ ਤੋਂ ਪਹਿਲਾਂ ਖਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅੰਮ੍ਰਿਤ ਵੇਲੇ ਨਤਮਸਤਕ ਹੋਏ ਪਰਗਟ ਸਿੰਘ

Punjab: ਤਾਜਪੋਸ਼ੀ ਤੋਂ ਪਹਿਲਾਂ ਖਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅੰਮ੍ਰਿਤ ਵੇਲੇ ਨਤਮਸਤਕ ਹੋਏ ਪਰਗਟ ਸਿੰਘ

3 hours ago
Punjab: ਪਰਗਟ ਸਿੰਘ ਅੱਜ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ

Punjab: ਪਰਗਟ ਸਿੰਘ ਅੱਜ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ

3 hours ago
Punjab: ਕੇਂਦਰੀ ਸਿੱਖ ਅਜਾਇਬ ਘਰ ’ਚ ਜਸਟਿਸ ਕੁਲਦੀਪ ਸਿੰਘ, ਗਜਿੰਦਰ ਸਿੰਘ ਤੇ ਸ਼ਹੀਦ ਭਾਈ ਗੁਰਦੇਵ ਸਿੰਘ ਦੀਆਂ ਤਸਵੀਰਾਂ ਸੁਸ਼ੋਭਿਤ

Punjab: ਕੇਂਦਰੀ ਸਿੱਖ ਅਜਾਇਬ ਘਰ ’ਚ ਜਸਟਿਸ ਕੁਲਦੀਪ ਸਿੰਘ, ਗਜਿੰਦਰ ਸਿੰਘ ਤੇ ਸ਼ਹੀਦ ਭਾਈ ਗੁਰਦੇਵ ਸਿੰਘ ਦੀਆਂ ਤਸਵੀਰਾਂ ਸੁਸ਼ੋਭਿਤ

3 hours ago
Hukamnama Sri Darbar Sahib Today – 11 October 2026 | Ang 560 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 11 October 2026 | Ang 560 I ਅੱਜ ਦਾ ਹੁਕਮਨਾਮਾ

5 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

13 hours ago
ਇਮਾਨਦਾਰੀ ਹੀ ਮੇਰਾ ਅਸਲ ਸਰਮਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਇਮਾਨਦਾਰੀ ਹੀ ਮੇਰਾ ਅਸਲ ਸਰਮਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

13 hours ago
Hindi News
English News
Sunday, October 11, 2026
No Result
View All Result
27 °c
Chandigarh
26 ° Mon
24 ° Tue
26 ° Wed
24 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Ind Vs Pak: ਅੰਡਰ-19 ਏਸ਼ੀਆ ਕੱਪ ‘ਚ 30 ਦੌੜਾਂ ‘ਤੇ ਪਾਕਿਸਤਾਨ ਨੂੰ ਚੌਥਾ ਝਟਕਾ

December 14, 2025
in ਖਬਰਾਂ, ਖੇਡਾਂ
Ind Vs Pak: ਅੰਡਰ-19 ਏਸ਼ੀਆ ਕੱਪ ‘ਚ 30 ਦੌੜਾਂ ‘ਤੇ ਪਾਕਿਸਤਾਨ ਨੂੰ ਚੌਥਾ ਝਟਕਾ

Ind Vs Pak ; ਅੰਡਰ-19 ਏਸ਼ੀਆ ਕੱਪ ‘ਚ 30 ਦੌੜਾਂ ‘ਤੇ ਪਾਕਿਸਤਾਨ ਨੂੰ ਚੌਥਾ ਝਟਕਾ

– ਦੀਪੇਸ਼ ਨੇ ਲਈਆਂ ਤਿੰਨ ਵਿਕਟਾਂ, ਜਾਣੋ ਪੂਰਾ ਹਾਲ

ਨਵੀ ਦਿੱਲੀ,14 ਦਸੰਬਰ 2025 (ਵਿਸ਼ਵ ਵਾਰਤਾ) – ਅੰਡਰ-19 ਏਸ਼ੀਆ ਕੱਪ 2025 ‘ਚ ਅੱਜ ਭਾਰਤੀ ਟੀਮ ਅਤੇ ਪਾਕਿਸਤਾਨ ਵਿਚਕਾਰ ਮੈਚ ਖੇਡਿਆ ਜਾ ਰਿਹਾ (Ind Vs Pak) ਹੈ। ਦੁਬਈ ਵਿੱਚ ਗਰੁੱਪ ਪੜਾਅ ਦੇ ਮੈਚ ਵਿੱਚ ਪਾਕਿਸਤਾਨੀ ਕਪਤਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਅੰਡਰ-19 ਏਸ਼ੀਆ ਕੱਪ ਵਿੱਚ ਭਾਰਤ ਪਾਕਿਸਤਾਨ ਵਿਰੁੱਧ 240 ਦੌੜਾਂ ‘ਤੇ ਆਊਟ ਹੋ ਗਿਆ। ਜਵਾਬ ਵਿੱਚ ਪਾਕਿਸਤਾਨ ਨੇ 13.2 ਓਵਰਾਂ ਵਿੱਚ 4 ਵਿਕਟਾਂ ‘ਤੇ 30 ਦੌੜਾਂ ਬਣਾਈਆਂ ਹਨ। ਮੈਚ ਵਿੱਚ, ਭਾਰਤੀ ਟੀਮ ਨੇ ਪਾਕਿਸਤਾਨ ਨੂੰ ਜਿੱਤਣ ਲਈ 241 ਦੌੜਾਂ ਦਾ ਟੀਚਾ ਦਿੱਤਾ ਹੈ।

ਭਾਰਤ ਦੇ 241 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ ਪਾਕਿਸਤਾਨ ਦੀ ਬੱਲੇਬਾਜ਼ੀ ਲੜਖੜਾ ਗਈ। ਪਾਕਿਸਤਾਨ ਨੇ 30 ਦੇ ਸਕੋਰ ‘ਤੇ ਚਾਰ ਵਿਕਟਾਂ ਗੁਆ ਦਿੱਤੀਆਂ। ਦੀਪੇਸ਼ ਦੇਵੇਂਦਰਨ ਤੋਂ ਬਾਅਦ, ਕਨਿਸ਼ਕ ਨੇ ਵਿਕਟ ਲਈ। ਪਾਕਿਸਤਾਨ ਨੂੰ ਉਸਮਾਨ ਖਾਨ ਦੇ ਰੂਪ ਵਿੱਚ ਆਪਣਾ ਚੌਥਾ ਵਿਕਟ ਝੱਲਣਾ ਪਿਆ। ਉਨ੍ਹਾਂ ਤੋਂ ਪਹਿਲਾਂ, ਦੀਪੇਸ਼ ਦੇਵੇਂਦਰਨ ਨੇ ਸਮੀਰ ਮਿਨਹਾਸ (9), ਅਲੀ ਹਸਨ ਬਲੋਚ (0) ਅਤੇ ਅਹਿਮਦ ਹੁਸੈਨ (4) ਨੂੰ ਆਊਟ ਕੀਤਾ। ਮੀਂਹ ਕਾਰਨ ਮੈਚ ਨੂੰ 49 ਓਵਰਾਂ ਦਾ ਕਰ ਦਿੱਤਾ ਗਿਆ ਹੈ।

ਦੱਸ ਦਈਏ ਕਿ ਪਾਕਿਸਤਾਨ ਦਾ ਪਹਿਲਾ ਵਿਕਟ 9ਵੇਂ ਓਵਰ ਵਿੱਚ ਡਿੱਗਿਆ ਜਦੋਂ ਦੀਪੇਸ਼ ਦੇਵੇਂਦਰਨ ਨੇ ਆਪਣੀ ਪਹਿਲੀ ਹੀ ਗੇਂਦ ‘ਤੇ ਸਮੀਰ ਮਿਨਹਾਸ ਨੂੰ ਆਊਟ ਕਰ ਦਿੱਤਾ। ਇਸ ਤੋਂ ਬਾਅਦ ਦੀਪੇਸ਼ ਦੇਵੇਂਦਰਨ ਨੇ 11ਵੇਂ ਓਵਰ ਵਿੱਚ ਦੂਜਾ ਵਿਕਟ ਲਿਆ, ਜਿਸ ਵਿੱਚ ਅਲੀ ਹਸਨ ਬਲੋਚ ਨੂੰ ਜ਼ੀਰੋ ‘ਤੇ ਆਊਟ ਕੀਤਾ। ਇਸ ਤੋਂ ਬਾਅਦ ਦੀਪੇਸ਼ ਨੇ ਅਹਿਮਦ ਹੁਸੈਨ (4 ਦੌੜਾਂ) ਨੂੰ ਵੀ ਆਊਟ ਕੀਤਾ। ਅਗਲੇ ਹੀ ਓਵਰ ਵਿੱਚ, ਕਨਿਸ਼ਕ ਚੌਹਾਨ ਨੇ ਆਪਣੀ ਪਹਿਲੀ ਹੀ ਗੇਂਦ ‘ਤੇ ਉਸਮਾਨ ਖਾਨ ਨੂੰ ਆਊਟ ਕਰ ਦਿੱਤਾ।

ਦੋਵੇਂ ਟੀਮਾਂ ਦੀ ਪਲੇਇੰਗ 11

ਭਾਰਤ: ਆਯੂਸ਼ ਮਹਾਤਰੇ (ਕਪਤਾਨ), ਵੈਭਵ ਸੂਰਿਆਵੰਸ਼ੀ, ਆਰੋਨ ਜਾਰਜ, ਵਿਹਾਨ ਮਲਹੋਤਰਾ, ਵੇਦਾਂਤ ਤ੍ਰਿਵੇਦੀ, ਅਭਿਗਿਆਨ ਕੁੰਡੂ (ਵਿਕਟਕੀਪਰ), ਕਨਿਸ਼ਕ ਚੌਹਾਨ, ਖਿਲਾਨ ਪਟੇਲ, ਦੀਪੇਸ਼ ਦੇਵੇਂਦਰਨ, ਕਿਸ਼ਨ ਸਿੰਘ, ਅਤੇ ਹੇਨਿਲ ਪਟੇਲ।
ਪਾਕਿਸਤਾਨ: ਉਸਮਾਨ ਖਾਨ, ਸਮੀਰ ਮਿਨਹਾਸ, ਅਲੀ ਹਸਨ ਬਲੋਚ, ਅਹਿਮਦ ਹੁਸੈਨ, ਫਰਹਾਨ ਯੂਸਫ (ਕਪਤਾਨ), ਹਮਜ਼ਾ ਜ਼ਹੂਰ (ਵਿਕਟਕੀਪਰ), ਹੁਜ਼ੈਫਾ ਅਹਿਸਾਨ, ਨਿਕਾਬ ਸ਼ਫੀਕ, ਅਬਦੁਲ ਸੁਭਾਨ, ਮੁਹੰਮਦ ਸਯਾਮ ਅਤੇ ਅਲੀ ਰਜ਼ਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiIND Vs PAKLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

International: ਸਾਊਦੀ ਅਰਬ ਦੇ ਰਿਆਦ ਹਵਾਈ ਅੱਡੇ ’ਤੇ ਹਮਲਾ, 12 ਮੌਤਾਂ, 300 ਤੋਂ ਵੱਧ ਜ਼ਖ਼ਮੀ

International: ਸਾਊਦੀ ਅਰਬ ਦੇ ਰਿਆਦ ਹਵਾਈ ਅੱਡੇ ’ਤੇ ਹਮਲਾ, 12 ਮੌਤਾਂ, 300 ਤੋਂ ਵੱਧ ਜ਼ਖ਼ਮੀ

by Ranjit Singh
October 11, 2026
0

International: ਸਾਊਦੀ ਅਰਬ ਦੇ ਰਿਆਦ ਹਵਾਈ ਅੱਡੇ ’ਤੇ ਹਮਲਾ, 12 ਮੌਤਾਂ, 300 ਤੋਂ ਵੱਧ ਜ਼ਖ਼ਮੀ - ਪਿਛਲੇ 20 ਦਿਨਾਂ ਵਿੱਚ...

Cricket: ਭਾਰਤ ਤੇ ਵੈਸਟਇੰਡੀਜ਼ ਵਿਚਾਲੇ ਤੀਜਾ ਟੀ-20 ਮੈਚ ਅੱਜ

Cricket: ਭਾਰਤ ਤੇ ਵੈਸਟਇੰਡੀਜ਼ ਵਿਚਾਲੇ ਤੀਜਾ ਟੀ-20 ਮੈਚ ਅੱਜ

by Ranjit Singh
October 11, 2026
0

Cricket: ਭਾਰਤ ਤੇ ਵੈਸਟਇੰਡੀਜ਼ ਵਿਚਾਲੇ ਤੀਜਾ ਟੀ-20 ਮੈਚ ਅੱਜ - ਪੰਜ ਮੈਚਾਂ ਦੀ ਲੜੀ 1-1 ਨਾਲ ਬਰਾਬਰੀ 'ਤੇ ਚੰਡੀਗੜ੍ਹ, 11...

Shardiya Navratri: ਅੱਜ ਤੋਂ ਸ਼ਾਰਦੀ ਨਰਾਤੇ ਸ਼ੁਰੂ

Shardiya Navratri: ਅੱਜ ਤੋਂ ਸ਼ਾਰਦੀ ਨਰਾਤੇ ਸ਼ੁਰੂ

by Ranjit Singh
October 11, 2026
0

Shardiya Navratri: ਅੱਜ ਤੋਂ ਸ਼ਾਰਦੀ ਨਰਾਤੇ ਸ਼ੁਰੂ - ਗਜ ’ਤੇ ਸਵਾਰ ਹੋ ਕੇ ਆਉਣਗੇ ਮਾਂ ਦੁਰਗਾ - ਘਰ-ਘਰ ਹੋਵੇਗੀ ਕਲਸ਼...

National: ਪ੍ਰਧਾਨ ਮੰਤਰੀ ਮੋਦੀ ਅੱਜ 13,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਕਰਨਗੇ ਸ਼ੁਰੂਆਤ

National: ਪ੍ਰਧਾਨ ਮੰਤਰੀ ਮੋਦੀ ਅੱਜ 13,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਕਰਨਗੇ ਸ਼ੁਰੂਆਤ

by Ranjit Singh
October 11, 2026
0

National: ਪ੍ਰਧਾਨ ਮੰਤਰੀ ਮੋਦੀ ਅੱਜ 13,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਕਰਨਗੇ ਸ਼ੁਰੂਆਤ ਚੰਡੀਗੜ੍ਹ, 11 ਅਕਤੂਬਰ (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

International: ਸਾਊਦੀ ਅਰਬ ਦੇ ਰਿਆਦ ਹਵਾਈ ਅੱਡੇ ’ਤੇ ਹਮਲਾ, 12 ਮੌਤਾਂ, 300 ਤੋਂ ਵੱਧ ਜ਼ਖ਼ਮੀ

International: ਸਾਊਦੀ ਅਰਬ ਦੇ ਰਿਆਦ ਹਵਾਈ ਅੱਡੇ ’ਤੇ ਹਮਲਾ, 12 ਮੌਤਾਂ, 300 ਤੋਂ ਵੱਧ ਜ਼ਖ਼ਮੀ

by Ranjit Singh
October 11, 2026
0

International: ਸਾਊਦੀ ਅਰਬ ਦੇ ਰਿਆਦ ਹਵਾਈ ਅੱਡੇ ’ਤੇ ਹਮਲਾ, 12 ਮੌਤਾਂ, 300 ਤੋਂ ਵੱਧ ਜ਼ਖ਼ਮੀ - ਪਿਛਲੇ 20 ਦਿਨਾਂ ਵਿੱਚ...

Most Popular

International: ਅਮਰੀਕੀ ਹਾਊਸ ਨੇ ਰੂਸ ਤੋਂ ਤੇਲ ਖਰੀਦਣ ਵਾਲੇ ਦੇਸ਼ਾਂ ਖ਼ਿਲਾਫ਼ 100% ਤੱਕ ਟੈਰਿਫ ਲਾਉਣ ਵਾਲਾ ਬਿੱਲ ਕੀਤਾ ਪਾਸ

International: ਅਮਰੀਕੀ ਹਾਊਸ ਨੇ ਰੂਸ ਤੋਂ ਤੇਲ ਖਰੀਦਣ ਵਾਲੇ ਦੇਸ਼ਾਂ ਖ਼ਿਲਾਫ਼ 100% ਤੱਕ ਟੈਰਿਫ ਲਾਉਣ ਵਾਲਾ ਬਿੱਲ ਕੀਤਾ ਪਾਸ

by Ranjit Singh
3 weeks ago
0

International: ਅਮਰੀਕੀ ਹਾਊਸ ਨੇ ਰੂਸ ਤੋਂ ਤੇਲ ਖਰੀਦਣ ਵਾਲੇ ਦੇਸ਼ਾਂ ਖ਼ਿਲਾਫ਼ 100% ਤੱਕ ਟੈਰਿਫ ਲਾਉਣ ਵਾਲਾ ਬਿੱਲ ਕੀਤਾ ਪਾਸ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 