• Latest
  • Trending
Ind Vs SA 4th T20I : ਲਖਨਊ ‘ਚ ਧੁੰਦ ਕਾਰਨ ਟਾਸ ‘ਚ ਦੇਰੀ

Ind Vs SA 4th T20I : ਲਖਨਊ ‘ਚ ਧੁੰਦ ਕਾਰਨ ਟਾਸ ‘ਚ ਦੇਰੀ

9 months ago

Punjab: 5 ਸਾਲਾ ਮਾਸੂਮ ਨਾਲ ਤਸ਼ੱਦਦ, ਗਰਮ ਤਵੇ ਤੇ ਚਿਮਟੇ ਨਾਲ ਸਾੜਨ ਦੇ ਦੋਸ਼

1 second ago
Punjab: ਅਮਰੀਕਾ ਸਰਕਾਰ ਵੱਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਣਾਉਣਾ ਮੰਦਭਾਗਾ – ਐਡਵੋਕੇਟ ਧਾਮੀ

Punjab: ਅਮਰੀਕਾ ਸਰਕਾਰ ਵੱਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਣਾਉਣਾ ਮੰਦਭਾਗਾ – ਐਡਵੋਕੇਟ ਧਾਮੀ

37 minutes ago
Maharashtra ’ਚ ਟਰੱਕ-ਬੋਲੇਰੋ ਦੀ ਭਿਆਨਕ ਟੱਕਰ, 3 ਬੱਚਿਆਂ ਸਮੇਤ 8 ਮੌਤਾਂ

Maharashtra ’ਚ ਟਰੱਕ-ਬੋਲੇਰੋ ਦੀ ਭਿਆਨਕ ਟੱਕਰ, 3 ਬੱਚਿਆਂ ਸਮੇਤ 8 ਮੌਤਾਂ

1 hour ago
Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸੁਖਬੀਰ ਬਾਦਲ ਅੱਜ SIT ਅੱਗੇ ਨਹੀਂ ਹੋਣਗੇ ਪੇਸ਼

Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸੁਖਬੀਰ ਬਾਦਲ ਅੱਜ SIT ਅੱਗੇ ਨਹੀਂ ਹੋਣਗੇ ਪੇਸ਼

2 hours ago
Breaking: ਪਾਕਿਸਤਾਨ ਧਾਰਮਿਕ ਯਾਤਰਾ ਲਈ ਨਿਯਮ ਹੋਏ ਸਖ਼ਤ, ਪ੍ਰਾਈਵੇਟ ਟੂਰ ’ਤੇ ਰੋਕ

Breaking: ਪਾਕਿਸਤਾਨ ਧਾਰਮਿਕ ਯਾਤਰਾ ਲਈ ਨਿਯਮ ਹੋਏ ਸਖ਼ਤ, ਪ੍ਰਾਈਵੇਟ ਟੂਰ ’ਤੇ ਰੋਕ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਡਿਊਟੀ ਦੌਰਾਨ ਸੜਕ ਹਾਦਸੇ ‘ਚ ਜ਼ਖਮੀ ਹੋਏ ਪੰਜਾਬ ਪੁਲਿਸ ਦੇ ASI ਦੀ ਹਾਲਤ ਗੰਭੀਰ

Punjab: ਡਿਊਟੀ ਦੌਰਾਨ ਸੜਕ ਹਾਦਸੇ ‘ਚ ਜ਼ਖਮੀ ਹੋਏ ਪੰਜਾਬ ਪੁਲਿਸ ਦੇ ASI ਦੀ ਹਾਲਤ ਗੰਭੀਰ

3 hours ago
International: ਕਾਂਗੋ ਦੇ ਦੋ ਸਕੂਲਾਂ ਵਿੱਚ ਅੱਗ ਲੱਗਣ ਨਾਲ 26 ਵਿਦਿਆਰਥੀਆਂ ਦੀ ਮੌਤ

International: ਕਾਂਗੋ ਦੇ ਦੋ ਸਕੂਲਾਂ ਵਿੱਚ ਅੱਗ ਲੱਗਣ ਨਾਲ 26 ਵਿਦਿਆਰਥੀਆਂ ਦੀ ਮੌਤ

3 hours ago
Canada ‘ਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ: ਹਾਦਸੇ ਤੋਂ ਬਾਅਦ ਕਾਰ ‘ਚ ਜ਼ਿੰਦਾ ਸੜਿਆ

Canada ‘ਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ: ਹਾਦਸੇ ਤੋਂ ਬਾਅਦ ਕਾਰ ‘ਚ ਜ਼ਿੰਦਾ ਸੜਿਆ

4 hours ago
Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸੁਖਬੀਰ ਬਾਦਲ ਤੋਂ ਅੱਜ SIT ਮੁੜ ਕਰੇਗੀ ਪੁੱਛਗਿੱਛ

Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸੁਖਬੀਰ ਬਾਦਲ ਤੋਂ ਅੱਜ SIT ਮੁੜ ਕਰੇਗੀ ਪੁੱਛਗਿੱਛ

4 hours ago
Punjab: ਆਸਟ੍ਰੇਲੀਆਈ ਮਹਿਲਾ ਨੇ ਲੁਧਿਆਣਾ ’ਚ ਕਰਵਾਈ ਆਰਮ ਲਿਫਟ ਸਰਜਰੀ

Punjab: ਆਸਟ੍ਰੇਲੀਆਈ ਮਹਿਲਾ ਨੇ ਲੁਧਿਆਣਾ ’ਚ ਕਰਵਾਈ ਆਰਮ ਲਿਫਟ ਸਰਜਰੀ

4 hours ago
Sports: ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20 ਤੈਅ ਸਮੇਂ ‘ਤੇ ਹੀ ਹੋਵੇਗਾ

Sports: ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20 ਤੈਅ ਸਮੇਂ ‘ਤੇ ਹੀ ਹੋਵੇਗਾ

5 hours ago
Hindi News
English News
Friday, September 11, 2026
No Result
View All Result
34 °c
Chandigarh
30 ° Sat
29 ° Sun
28 ° Mon
28 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Ind Vs SA 4th T20I : ਲਖਨਊ ‘ਚ ਧੁੰਦ ਕਾਰਨ ਟਾਸ ‘ਚ ਦੇਰੀ

December 17, 2025
in ਖਬਰਾਂ, ਖੇਡਾਂ
Ind Vs SA 4th T20I : ਲਖਨਊ ‘ਚ ਧੁੰਦ ਕਾਰਨ ਟਾਸ ‘ਚ ਦੇਰੀ

Ind Vs SA 4th T20I : ਲਖਨਊ ‘ਚ ਧੁੰਦ ਕਾਰਨ ਟਾਸ ‘ਚ ਦੇਰੀ

ਨਵੀ ਦਿੱਲੀ,17 ਦਸੰਬਰ 2025 (ਵਿਸ਼ਵ ਵਾਰਤਾ): ਭਾਰਤ ਅਤੇ ਦੱਖਣੀ ਅਫਰੀਕਾ ਵਿਚਕਾਰ ਟੀ-20 ਸੀਰੀਜ਼ ਦਾ ਚੌਥਾ ਮੈਚ ਲਖਨਊ ਦੇ ਏਕਾਨਾ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਲਖਨਊ ਵਿੱਚ ਸੰਘਣੀ ਧੁੰਦ ਕਾਰਨ ਟਾਸ ਵਿੱਚ ਦੇਰੀ ਹੋ ਰਹੀ ਹੈ। ਹਾਲਾਤ ਦਾ ਮੁਲਾਂਕਣ ਸ਼ਾਮ 6:50 ਵਜੇ ਕੀਤਾ ਜਾਵੇਗਾ। ਮੈਚ ਸ਼ਾਮ 7 ਵਜੇ ਸ਼ੁਰੂ ਹੋਣਾ ਹੈ।

ਟੀਮ ਇੰਡੀਆ ਪੰਜ ਮੈਚਾਂ ਦੀ ਲੜੀ 2-1 ਨਾਲ ਅੱਗੇ ਹੈ। ਭਾਰਤ ਨੇ ਪਹਿਲਾ ਮੈਚ 101 ਦੌੜਾਂ ਨਾਲ ਜਿੱਤਿਆ ਸੀ, ਇਸ ਤੋਂ ਪਹਿਲਾਂ ਦੱਖਣੀ ਅਫਰੀਕਾ ਨੇ ਮੁੱਲਾਂਪੁਰ ਵਿੱਚ ਖੇਡੇ ਗਏ ਦੂਜੇ ਮੈਚ ਵਿੱਚ 51 ਦੌੜਾਂ ਨਾਲ ਜਿੱਤ ਦਰਜ ਕੀਤੀ। ਪਰ ਧਰਮਸ਼ਾਲਾ ਵਿੱਚ ਤੀਜੇ ਮੈਚ ਵਿੱਚ, ਭਾਰਤ ਨੇ ਫਿਰ 7 ਵਿਕਟਾਂ ਨਾਲ ਜਿੱਤ ਪ੍ਰਾਪਤ ਕਰਕੇ ਲੀਡ ਹਾਸਲ ਕਰ ਲਈ।

ਜੇਕਰ ਅੱਜ ਲਖਨਊ ਦੇ ਮੌਸਮ ਦੀ ਗੱਲ ਕਰੀਏ ਤਾਂ ਲਖਨਊ ‘ਚ ਧੁੰਦ ਛਾਈ ਹੋਈ ਹੈ। ਇਥੇ ਮੰਗਲਵਾਰ ਰਾਤ ਅਤੇ ਬੁੱਧਵਾਰ ਸਵੇਰੇ ਦ੍ਰਿਸ਼ਟੀ ਘੱਟ ਕੇ 50 ਮੀਟਰ ਰਹਿ ਗਈ। ਮੌਸਮ ਵਿਭਾਗ ਨੇ ਅੱਜ ਸ਼ਾਮ 7 ਵਜੇ ਤੋਂ ਧੁੰਦ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਨਾਲ ਸਟੇਡੀਅਮ ਦੇ ਅੰਦਰ ਵਿਜ਼ੀਬਿਲਿਟੀ ਘੱਟ ਸਕਦੀ ਹੈ।

ਭਾਰਤ (ਸੰਭਾਵਿਤ ਪਲੇਇੰਗ ਇਲੈਵਨ): ਅਭਿਸ਼ੇਕ ਸ਼ਰਮਾ, ਸ਼ੁਭਮਨ ਗਿੱਲ, ਸੂਰਿਆਕੁਮਾਰ ਯਾਦਵ (ਕਪਤਾਨ), ਤਿਲਕ ਵਰਮਾ, ਹਾਰਦਿਕ ਪੰਡਯਾ, ਸ਼ਿਵਮ ਦੂਬੇ, ਜਿਤੇਸ਼ ਸ਼ਰਮਾ, ਹਰਸ਼ਿਤ ਰਾਣਾ, ਅਰਸ਼ਦੀਪ ਸਿੰਘ, ਕੁਲਦੀਪ ਯਾਦਵ, ਵਰੁਣ ਚੱਕਰਵਰਤੀ।

ਦੱਖਣੀ ਅਫ਼ਰੀਕਾ (ਸੰਭਾਵਿਤ ਪਲੇਇੰਗ ਇਲੈਵਨ): ਰੀਜ਼ਾ ਹੈਂਡਰਿਕਸ, ਕੁਇੰਟਨ ਡੀ ਕਾਕ, ਏਡਨ ਮਾਰਕਰਮ, ਡਿਵਾਲਡ ਬ੍ਰੇਵਿਸ, ਟ੍ਰਿਸਟਨ ਸਟੱਬਸ, ਡੋਨੋਵਨ ਫਰੇਰਾ, ਮਾਰਕੋ ਜੈਨਸਨ, ਕੋਰਬਿਨ ਬੋਸ਼, ਐਨਰਿਕ ਨੌਰਕੀਆ, ਲੁੰਗੀ ਐਨਗਿਡੀ, ਓਟਨੀਲ ਬਾਰਟਮੈਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiIND Vs SALatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: 5 ਸਾਲਾ ਮਾਸੂਮ ਨਾਲ ਤਸ਼ੱਦਦ, ਗਰਮ ਤਵੇ ਤੇ ਚਿਮਟੇ ਨਾਲ ਸਾੜਨ ਦੇ ਦੋਸ਼

by Ranjit Singh
September 11, 2026
0

Punjab: 5 ਸਾਲਾ ਮਾਸੂਮ ਨਾਲ ਤਸ਼ੱਦਦ, ਗਰਮ ਤਵੇ ਤੇ ਚਿਮਟੇ ਨਾਲ ਸਾੜਨ ਦੇ ਦੋਸ਼ ਬਰਨਾਲਾ, 11 ਸਤੰਬਰ (ਵਿਸ਼ਵ ਵਾਰਤਾ) –...

Punjab: ਅਮਰੀਕਾ ਸਰਕਾਰ ਵੱਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਣਾਉਣਾ ਮੰਦਭਾਗਾ – ਐਡਵੋਕੇਟ ਧਾਮੀ

Punjab: ਅਮਰੀਕਾ ਸਰਕਾਰ ਵੱਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਣਾਉਣਾ ਮੰਦਭਾਗਾ – ਐਡਵੋਕੇਟ ਧਾਮੀ

by Ranjit Singh
September 11, 2026
0

Punjab: ਅਮਰੀਕਾ ਸਰਕਾਰ ਵੱਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਣਾਉਣਾ ਮੰਦਭਾਗਾ - ਐਡਵੋਕੇਟ ਧਾਮੀ - ਸ਼੍ਰੋਮਣੀ ਕਮੇਟੀ ਪ੍ਰਧਾਨ ਨੇ...

Maharashtra ’ਚ ਟਰੱਕ-ਬੋਲੇਰੋ ਦੀ ਭਿਆਨਕ ਟੱਕਰ, 3 ਬੱਚਿਆਂ ਸਮੇਤ 8 ਮੌਤਾਂ

Maharashtra ’ਚ ਟਰੱਕ-ਬੋਲੇਰੋ ਦੀ ਭਿਆਨਕ ਟੱਕਰ, 3 ਬੱਚਿਆਂ ਸਮੇਤ 8 ਮੌਤਾਂ

by Ranjit Singh
September 11, 2026
0

Maharashtra ’ਚ ਟਰੱਕ-ਬੋਲੇਰੋ ਦੀ ਭਿਆਨਕ ਟੱਕਰ, 3 ਬੱਚਿਆਂ ਸਮੇਤ 8 ਮੌਤਾਂ ਮਹਾਰਾਸ਼ਟਰ, 11 ਸਤੰਬਰ (ਵਿਸ਼ਵ ਵਾਰਤਾ) – ਮਹਾਰਾਸ਼ਟਰ ਦੇ ਭੰਡਾਰਾ...

Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸੁਖਬੀਰ ਬਾਦਲ ਅੱਜ SIT ਅੱਗੇ ਨਹੀਂ ਹੋਣਗੇ ਪੇਸ਼

Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸੁਖਬੀਰ ਬਾਦਲ ਅੱਜ SIT ਅੱਗੇ ਨਹੀਂ ਹੋਣਗੇ ਪੇਸ਼

by Ranjit Singh
September 11, 2026
0

Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸੁਖਬੀਰ ਬਾਦਲ ਅੱਜ SIT ਅੱਗੇ ਨਹੀਂ ਹੋਣਗੇ ਪੇਸ਼ ਚੰਡੀਗੜ੍ਹ, 11 ਸਤੰਬਰ (ਵਿਸ਼ਵ ਵਾਰਤਾ) – ਸ਼੍ਰੋਮਣੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: 5 ਸਾਲਾ ਮਾਸੂਮ ਨਾਲ ਤਸ਼ੱਦਦ, ਗਰਮ ਤਵੇ ਤੇ ਚਿਮਟੇ ਨਾਲ ਸਾੜਨ ਦੇ ਦੋਸ਼

by Ranjit Singh
September 11, 2026
0

Punjab: 5 ਸਾਲਾ ਮਾਸੂਮ ਨਾਲ ਤਸ਼ੱਦਦ, ਗਰਮ ਤਵੇ ਤੇ ਚਿਮਟੇ ਨਾਲ ਸਾੜਨ ਦੇ ਦੋਸ਼ ਬਰਨਾਲਾ, 11 ਸਤੰਬਰ (ਵਿਸ਼ਵ ਵਾਰਤਾ) –...

Most Popular

ਪੰਜਾਬ ਵਿੱਚ ਸਰਕਾਰੀ ਸੇਵਾਵਾਂ ਪ੍ਰਭਾਵਿਤ; ਤਿੰਨ ਲੱਖ ਕਰਮਚਾਰੀ ਹੜਤਾਲ ‘ਤੇ

ਪੰਜਾਬ ਵਿੱਚ ਸਰਕਾਰੀ ਸੇਵਾਵਾਂ ਪ੍ਰਭਾਵਿਤ; ਤਿੰਨ ਲੱਖ ਕਰਮਚਾਰੀ ਹੜਤਾਲ ‘ਤੇ

by Navjot
2 weeks ago
0

ਪੰਜਾਬ ਵਿੱਚ ਸਰਕਾਰੀ ਸੇਵਾਵਾਂ ਪ੍ਰਭਾਵਿਤ; ਤਿੰਨ ਲੱਖ ਕਰਮਚਾਰੀ ਹੜਤਾਲ 'ਤੇ ਚੰਡੀਗੜ੍ਹ, 27 ਅਗਸਤ (ਵਿਸ਼ਵ ਵਾਰਤਾ)  ਵੀਰਵਾਰ ਨੂੰ ਪੰਜਾਬ ਭਰ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 