• Latest
  • Trending
Ind Vs SA : ਭਾਰਤ – ਦੱਖਣੀ ਅਫਰੀਕਾ ਵਿਚਾਲੇ ਅੱਜ ਦੂਜਾ ਟੀ-20 ਮੈਚ, ਭਾਰਤੀ ਟੀਮ ਨੇ ਜਿੱਤਿਆ ਟਾਸ

Ind Vs SA : ਭਾਰਤ – ਦੱਖਣੀ ਅਫਰੀਕਾ ਵਿਚਾਲੇ ਅੱਜ ਦੂਜਾ ਟੀ-20 ਮੈਚ, ਭਾਰਤੀ ਟੀਮ ਨੇ ਜਿੱਤਿਆ ਟਾਸ

9 months ago
91ਵੀਂ ਆਲ ਇੰਡੀਆ ਰੇਲਵੇ ਐਥਲੈਟਿਕਸ ਚੈਂਪੀਅਨਸ਼ਿਪ ਦਾ ਅੱਜ ਦੂਜਾ ਦਿਨ

91ਵੀਂ ਆਲ ਇੰਡੀਆ ਰੇਲਵੇ ਐਥਲੈਟਿਕਸ ਚੈਂਪੀਅਨਸ਼ਿਪ ਦਾ ਅੱਜ ਦੂਜਾ ਦਿਨ

46 minutes ago
ਹਾਰਰ ਥ੍ਰਿਲਰ ਫਿਲਮ ‘418’ ਦਾ ਟ੍ਰੇਲਰ ਰਿਲੀਜ਼ ; 18 ਸਤੰਬਰ ਤੋਂ ਸਿਨੇਮਾਘਰਾਂ ‘ਚ ਦਿਖੇਗੀ ਫਿਲਮ

ਹਾਰਰ ਥ੍ਰਿਲਰ ਫਿਲਮ ‘418’ ਦਾ ਟ੍ਰੇਲਰ ਰਿਲੀਜ਼ ; 18 ਸਤੰਬਰ ਤੋਂ ਸਿਨੇਮਾਘਰਾਂ ‘ਚ ਦਿਖੇਗੀ ਫਿਲਮ

54 minutes ago
US Open : ਬੇਨ ਸ਼ੈਲਟਨ ਅਤੇ ਅਲੈਗਜ਼ੈਂਡਰ ਜ਼ਵੇਰੇਵ ਵਿਚਾਲੇ ਹੋਵੇਗਾ ਖਿਤਾਬੀ ਮੁਕਾਬਲਾ

US Open : ਬੇਨ ਸ਼ੈਲਟਨ ਅਤੇ ਅਲੈਗਜ਼ੈਂਡਰ ਜ਼ਵੇਰੇਵ ਵਿਚਾਲੇ ਹੋਵੇਗਾ ਖਿਤਾਬੀ ਮੁਕਾਬਲਾ

2 hours ago
ਪ੍ਰਧਾਨ ਮੰਤਰੀ ਆਵਾਸ ਯੋਜਨਾ-ਸ਼ਹਿਰੀ 2.0 (PMAY-U 2.0) 20 ਲੱਖ ਦੇ ਅੰਕੜੇ ਤੱਕ ਪਹੁੰਚਣ ਲਈ ਤਿਆਰ

ਪ੍ਰਧਾਨ ਮੰਤਰੀ ਆਵਾਸ ਯੋਜਨਾ-ਸ਼ਹਿਰੀ 2.0 (PMAY-U 2.0) 20 ਲੱਖ ਦੇ ਅੰਕੜੇ ਤੱਕ ਪਹੁੰਚਣ ਲਈ ਤਿਆਰ

2 hours ago
ਪ੍ਰਧਾਨ ਮੰਤਰੀ ਮੋਦੀ ਅਤੇ ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸ ਨੇ ਦੁਵੱਲੇ ਸਬੰਧਾਂ ‘ਤੇ ਕੀਤੀ ਚਰਚਾ

ਪ੍ਰਧਾਨ ਮੰਤਰੀ ਮੋਦੀ ਅਤੇ ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸ ਨੇ ਦੁਵੱਲੇ ਸਬੰਧਾਂ ‘ਤੇ ਕੀਤੀ ਚਰਚਾ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
International: ਡਰੋਨ ਹਮਲੇ ਤੋਂ ਬਾਅਦ ਸਾਊਦੀ ਅਰਬ ਨੇ ਤੇਲ ਪਾਈਪਲਾਈਨ ਕੀਤੀ ਬੰਦ

International: ਡਰੋਨ ਹਮਲੇ ਤੋਂ ਬਾਅਦ ਸਾਊਦੀ ਅਰਬ ਨੇ ਤੇਲ ਪਾਈਪਲਾਈਨ ਕੀਤੀ ਬੰਦ

2 hours ago
Breaking: ਲੁਧਿਆਣਾ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Breaking: ਲੁਧਿਆਣਾ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

2 hours ago
Punjab: ਚੰਡੀਗੜ੍ਹ ਏਅਰਪੋਰਟ ਨੇੜੇ ਬਣੇਗੀ ਨਵੀਂ ਟਾਊਨਸ਼ਿਪ, 186 ਏਕੜ ਜ਼ਮੀਨ ਐਕਵਾਇਰ ਕਰਨ ਦੀ ਤਿਆਰੀ

Punjab: ਚੰਡੀਗੜ੍ਹ ਏਅਰਪੋਰਟ ਨੇੜੇ ਬਣੇਗੀ ਨਵੀਂ ਟਾਊਨਸ਼ਿਪ, 186 ਏਕੜ ਜ਼ਮੀਨ ਐਕਵਾਇਰ ਕਰਨ ਦੀ ਤਿਆਰੀ

3 hours ago
National: ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ 7 ਸਾਲਾਂ ਬਾਅਦ ਪਹੁੰਚੇ ਭਾਰਤ

National: ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ 7 ਸਾਲਾਂ ਬਾਅਦ ਪਹੁੰਚੇ ਭਾਰਤ

4 hours ago
Womens Asia Cup: ਪਾਕਿਸਤਾਨ ਨੂੰ ਹਰਾ ਕੇ ਸ਼੍ਰੀਲੰਕਾ ਫਾਈਨਲ ‘ਚ, ਹੁਣ ਭਾਰਤ ਨਾਲ ਹੋਵੇਗਾ ਮੁਕਾਬਲਾ

Womens Asia Cup: ਪਾਕਿਸਤਾਨ ਨੂੰ ਹਰਾ ਕੇ ਸ਼੍ਰੀਲੰਕਾ ਫਾਈਨਲ ‘ਚ, ਹੁਣ ਭਾਰਤ ਨਾਲ ਹੋਵੇਗਾ ਮੁਕਾਬਲਾ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Saturday, September 12, 2026
No Result
View All Result
34 °c
Chandigarh
28 ° Sun
29 ° Mon
29 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Ind Vs SA : ਭਾਰਤ – ਦੱਖਣੀ ਅਫਰੀਕਾ ਵਿਚਾਲੇ ਅੱਜ ਦੂਜਾ ਟੀ-20 ਮੈਚ, ਭਾਰਤੀ ਟੀਮ ਨੇ ਜਿੱਤਿਆ ਟਾਸ

December 11, 2025
in ਖਬਰਾਂ, ਖੇਡਾਂ
Ind Vs SA : ਭਾਰਤ – ਦੱਖਣੀ ਅਫਰੀਕਾ ਵਿਚਾਲੇ ਅੱਜ ਦੂਜਾ ਟੀ-20 ਮੈਚ, ਭਾਰਤੀ ਟੀਮ ਨੇ ਜਿੱਤਿਆ ਟਾਸ

Ind Vs SA : ਭਾਰਤ – ਦੱਖਣੀ ਅਫਰੀਕਾ ਵਿਚਾਲੇ ਅੱਜ ਦੂਜਾ ਟੀ-20 ਮੈਚ, ਭਾਰਤੀ ਟੀਮ ਨੇ ਜਿੱਤਿਆ ਟਾਸ

  • ਜਾਣੋ ਕਿਹੜੀ ਟੀਮ ਕਰੇਗੀ ਪਹਿਲਾਂ ਬੱਲੇਬਾਜ਼ੀ
  • ਦੱਖਣੀ ਅਫਰੀਕਾ ਨੇ ਕੀਤੇ ਤਿੰਨ ਬਦਲਾਅ 

ਚੰਡੀਗੜ੍ਹ, 11 ਦਸੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਦੱਖਣੀ ਅਫਰੀਕਾ (Ind Vs SA) ਵਿਚਾਲੇ ਪੰਜ ਮੈਚਾਂ ਦੀ ਟੀ-20 ਲੜੀ ਦਾ ਦੂਜਾ ਮੈਚ ਅੱਜ (11 ਦਸੰਬਰ) ਨੂੰ ਮੁੱਲਾਂਪੁਰ (ਨਿਊ ਚੰਡੀਗੜ੍ਹ) ਦੇ ਮਹਾਰਾਜ ਯਾਦਵਿੰਦਰਾ ਸਿੰਘ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਇਸ ਮੈਚ ਵਿੱਚ ਸੂਰਿਆਕੁਮਾਰ ਯਾਦਵ ਭਾਰਤੀ ਟੀਮ ਦੀ ਕਪਤਾਨੀ ਕਰਨ ਜਾ ਰਹੇ ਹਨ, ਜਦੋਂ ਕਿ ਏਡਨ ਮਾਰਕਰਾਮ ਦੱਖਣੀ ਅਫਰੀਕਾ ਦੇ ਕਪਤਾਨ ਹਨ। ਭਾਰਤੀ ਟੀਮ ਨੇ ਟਾਸ ਜਿੱਤਿਆ ਹੈ ਅਤੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਲਿਆ ਹੈ।

ਕਪਤਾਨ ਸੂਰਿਆਕੁਮਾਰ ਯਾਦਵ ਨੇ ਕਿਹਾ, “ਥੋੜੀ ਜਿਹੀ ਤ੍ਰੇਲ ਹੈ। ਅਜਿਹੀ ਸਥਿਤੀ ਵਿੱਚ ਗੇਂਦਬਾਜ਼ੀ ਇੱਕ ਬਿਹਤਰ ਵਿਕਲਪ ਹੋਵੇਗਾ।” ਸੂਰਿਆ ਨੇ ਕਿਹਾ ਕਿ ਪਲੇਇੰਗ ਇਲੈਵਨ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਦੱਖਣੀ ਅਫਰੀਕਾ ਨੇ ਤਿੰਨ ਬਦਲਾਅ ਕੀਤੇ ਹਨ।

ਦੱਖਣੀ ਅਫਰੀਕਾ ਦੇ ਕਪਤਾਨ ਏਡੇਨ ਮਾਰਕਰਾਮ ਨੇ ਪਿਛਲੇ ਮੈਚ ਦੀ ਪਲੇਇੰਗ ਇਲੈਵਨ ਵਿੱਚ ਤਿੰਨ ਬਦਲਾਅ ਕੀਤੇ। ਟ੍ਰਿਸਟਨ ਸਟੱਬਸ, ਐਨਰਿਚ ਅਤੇ ਕੇਸ਼ਵ ਮਹਾਰਾਜ ਨਹੀਂ ਖੇਡ ਰਹੇ ਹਨ। ਉਨ੍ਹਾਂ ਜਗ੍ਹਾ ਰੀਜ਼ਾ ਹੈਂਡਰਿਕਸ, ਜਾਰਜ ਲਿੰਡੇ ਅਤੇ ਓਰਟਨੀਲ ਬਾਰਟਮੈਨ ਨੂੰ ਸ਼ਾਮਲ ਕੀਤਾ ਗਿਆ ਹੈ।

ਦੱਸ ਦਈਏ ਕਿ ਇਸ ਤੋਂ ਪਹਿਲਾ ਭਾਰਤੀ ਟੀਮ ਨੇ ਦੱਖਣੀ ਅਫਰੀਕਾ ਵਿਰੁੱਧ ਟੀ-20 ਸੀਰੀਜ਼ ਦੇ ਪਹਿਲੇ ਮੈਚ ਵਿੱਚ 101 ਦੌੜਾਂ ਦੀ ਵੱਡੀ ਜਿੱਤ ਦਰਜ ਕੀਤੀ ਸੀ। ਉਹ ਮੈਚ 9 ਦਸੰਬਰ ਨੂੰ ਕਟਕ ਦੇ ਬਾਰਾਬਤੀ ਸਟੇਡੀਅਮ ਵਿੱਚ ਖੇਡਿਆ ਗਿਆ ਸੀ। ਹੁਣ ਭਾਰਤੀ ਟੀਮ ਇਸ ਮੈਚ ਨੂੰ ਜਿੱਤ ਕੇ ਟੀ-20 ਸੀਰੀਜ਼ ਵਿੱਚ 2-0 ਦੀ ਬੜ੍ਹਤ ਬਣਾਉਣਾ ਚਾਹੇਗੀ।

ਦੋਵਾਂ ਟੀਮਾਂ ਲਈ ਸੰਭਾਵਿਤ ਪਲੇਇੰਗ ਇਲੈਵਨ

ਭਾਰਤ: ਸੂਰਿਆਕੁਮਾਰ ਯਾਦਵ (ਕਪਤਾਨ), ਅਭਿਸ਼ੇਕ ਸ਼ਰਮਾ, ਸ਼ੁਭਮਨ ਗਿੱਲ, ਤਿਲਕ ਵਰਮਾ, ਹਾਰਦਿਕ ਪੰਡਯਾ, ਸ਼ਿਵਮ ਦੂਬੇ, ਜਿਤੇਸ਼ ਸ਼ਰਮਾ (ਵਿਕਟਕੀਪਰ), ਅਕਸ਼ਰ ਪਟੇਲ, ਵਰੁਣ ਚੱਕਰਵਰਤੀ, ਜਸਪ੍ਰੀਤ ਬੁਮਰਾਹ ਅਤੇ ਅਰਸ਼ਦੀਪ ਸਿੰਘ।

ਦੱਖਣੀ ਅਫਰੀਕਾ: ਏਡੇਨ ਮਾਰਕਰਾਮ (ਕਪਤਾਨ), ਰੀਜ਼ਾ ਹੈਂਡਰਿਕਸ, ਕੁਇੰਟਨ ਡੀ ਕੌਕ (ਵਿਕਟਕੀਪਰ), ਡੇਵੋਲਡ ਬ੍ਰੂਵਿਸ, ਡੇਵਿਡ ਮਿਲਰ, ਡੋਨੋਵਨ ਫੇਰੇਰਾ, ਜਾਰਜ ਲਿੰਡੇ, ਮਾਰਕੋ ਜੈਨਸਨ, ਲੂਥੋ ਸਿਪਾਮਲਾ, ਲੁੰਗੀ ਐਨਗੀਡੀ ਅਤੇ ਓਰਟਨੀਲ ਬਾਰਟਮੈਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiIND Vs SALatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

91ਵੀਂ ਆਲ ਇੰਡੀਆ ਰੇਲਵੇ ਐਥਲੈਟਿਕਸ ਚੈਂਪੀਅਨਸ਼ਿਪ ਦਾ ਅੱਜ ਦੂਜਾ ਦਿਨ

91ਵੀਂ ਆਲ ਇੰਡੀਆ ਰੇਲਵੇ ਐਥਲੈਟਿਕਸ ਚੈਂਪੀਅਨਸ਼ਿਪ ਦਾ ਅੱਜ ਦੂਜਾ ਦਿਨ

by Navjot
September 12, 2026
0

91ਵੀਂ ਆਲ ਇੰਡੀਆ ਰੇਲਵੇ ਐਥਲੈਟਿਕਸ ਚੈਂਪੀਅਨਸ਼ਿਪ ਦਾ ਅੱਜ ਦੂਜਾ ਦਿਨ ਕੋਲਕਾਤਾ, 12 ਸਤੰਬਰ (IANS): 91ਵੀਂ ਆਲ ਇੰਡੀਆ ਰੇਲਵੇ ਐਥਲੈਟਿਕਸ ਚੈਂਪੀਅਨਸ਼ਿਪ...

ਹਾਰਰ ਥ੍ਰਿਲਰ ਫਿਲਮ ‘418’ ਦਾ ਟ੍ਰੇਲਰ ਰਿਲੀਜ਼ ; 18 ਸਤੰਬਰ ਤੋਂ ਸਿਨੇਮਾਘਰਾਂ ‘ਚ ਦਿਖੇਗੀ ਫਿਲਮ

ਹਾਰਰ ਥ੍ਰਿਲਰ ਫਿਲਮ ‘418’ ਦਾ ਟ੍ਰੇਲਰ ਰਿਲੀਜ਼ ; 18 ਸਤੰਬਰ ਤੋਂ ਸਿਨੇਮਾਘਰਾਂ ‘ਚ ਦਿਖੇਗੀ ਫਿਲਮ

by Navjot
September 12, 2026
0

ਹਾਰਰ ਥ੍ਰਿਲਰ ਫਿਲਮ '418' ਦਾ ਟ੍ਰੇਲਰ ਰਿਲੀਜ਼ ; 18 ਸਤੰਬਰ ਤੋਂ ਸਿਨੇਮਾਘਰਾਂ ‘ਚ ਦਿਖੇਗੀ ਫਿਲਮ ਹੈਦਰਾਬਾਦ, 12 ਸਤੰਬਰ (ਵਿਸ਼ਵ ਵਾਰਤਾ):...

US Open : ਬੇਨ ਸ਼ੈਲਟਨ ਅਤੇ ਅਲੈਗਜ਼ੈਂਡਰ ਜ਼ਵੇਰੇਵ ਵਿਚਾਲੇ ਹੋਵੇਗਾ ਖਿਤਾਬੀ ਮੁਕਾਬਲਾ

US Open : ਬੇਨ ਸ਼ੈਲਟਨ ਅਤੇ ਅਲੈਗਜ਼ੈਂਡਰ ਜ਼ਵੇਰੇਵ ਵਿਚਾਲੇ ਹੋਵੇਗਾ ਖਿਤਾਬੀ ਮੁਕਾਬਲਾ

by Navjot
September 12, 2026
0

US Open : ਬੇਨ ਸ਼ੈਲਟਨ ਅਤੇ ਅਲੈਗਜ਼ੈਂਡਰ ਜ਼ਵੇਰੇਵ ਵਿਚਾਲੇ ਹੋਵੇਗਾ ਖਿਤਾਬੀ ਮੁਕਾਬਲਾ ਨਿਊਯਾਰਕ, 12 ਸਤੰਬਰ (ਵਿਸ਼ਵ ਵਾਰਤਾ) ਬੇਨ ਸ਼ੈਲਟਨ ਅਤੇ...

ਪ੍ਰਧਾਨ ਮੰਤਰੀ ਆਵਾਸ ਯੋਜਨਾ-ਸ਼ਹਿਰੀ 2.0 (PMAY-U 2.0) 20 ਲੱਖ ਦੇ ਅੰਕੜੇ ਤੱਕ ਪਹੁੰਚਣ ਲਈ ਤਿਆਰ

ਪ੍ਰਧਾਨ ਮੰਤਰੀ ਆਵਾਸ ਯੋਜਨਾ-ਸ਼ਹਿਰੀ 2.0 (PMAY-U 2.0) 20 ਲੱਖ ਦੇ ਅੰਕੜੇ ਤੱਕ ਪਹੁੰਚਣ ਲਈ ਤਿਆਰ

by Navjot
September 12, 2026
0

ਪ੍ਰਧਾਨ ਮੰਤਰੀ ਆਵਾਸ ਯੋਜਨਾ-ਸ਼ਹਿਰੀ 2.0 (PMAY-U 2.0) 20 ਲੱਖ ਦੇ ਅੰਕੜੇ ਤੱਕ ਪਹੁੰਚਣ ਲਈ ਤਿਆਰ   ਨਵੀਂ ਦਿੱਲੀ, 12 ਸਤੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

91ਵੀਂ ਆਲ ਇੰਡੀਆ ਰੇਲਵੇ ਐਥਲੈਟਿਕਸ ਚੈਂਪੀਅਨਸ਼ਿਪ ਦਾ ਅੱਜ ਦੂਜਾ ਦਿਨ

91ਵੀਂ ਆਲ ਇੰਡੀਆ ਰੇਲਵੇ ਐਥਲੈਟਿਕਸ ਚੈਂਪੀਅਨਸ਼ਿਪ ਦਾ ਅੱਜ ਦੂਜਾ ਦਿਨ

by Navjot
September 12, 2026
0

91ਵੀਂ ਆਲ ਇੰਡੀਆ ਰੇਲਵੇ ਐਥਲੈਟਿਕਸ ਚੈਂਪੀਅਨਸ਼ਿਪ ਦਾ ਅੱਜ ਦੂਜਾ ਦਿਨ ਕੋਲਕਾਤਾ, 12 ਸਤੰਬਰ (IANS): 91ਵੀਂ ਆਲ ਇੰਡੀਆ ਰੇਲਵੇ ਐਥਲੈਟਿਕਸ ਚੈਂਪੀਅਨਸ਼ਿਪ...

Most Popular

Hukamnama Sri Darbar Sahib Today – 17 August 2026 | Ang 586 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 17 August 2026 | Ang 586 I ਅੱਜ ਦਾ ਹੁਕਮਨਾਮਾ

by Ankit
4 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 17-08-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 