• Latest
  • Trending
Ind Vs SA: ਦੱਖਣੀ ਅਫਰੀਕਾ ਨੇ ਜਿੱਤਿਆ ਟਾਸ

Ind Vs SA: ਦੱਖਣੀ ਅਫਰੀਕਾ ਨੇ ਜਿੱਤਿਆ ਟਾਸ

7 months ago
IND A vs SL A Final: ਵੈਭਵ ਸੂਰਿਆਵੰਸ਼ੀ ਆਊਟ, ਸ਼੍ਰੀਲੰਕਾ-ਏ ਨੂੰ ਮਿਲੀ ਵੱਡੀ ਵਿਕਟ

IND A vs SL A Final: ਵੈਭਵ ਸੂਰਿਆਵੰਸ਼ੀ ਆਊਟ, ਸ਼੍ਰੀਲੰਕਾ-ਏ ਨੂੰ ਮਿਲੀ ਵੱਡੀ ਵਿਕਟ

4 minutes ago
IND A vs SL A Final: ਵੈਭਵ ਸੂਰਿਆਵੰਸ਼ੀ ਨੇ ਕਾਇਮ ਕੀਤਾ ਨਵਾਂ ਰਿਕਾਰਡ, 11 ਗੇਂਦਾਂ ‘ਚ ਲਾਈ ਫਿਫਟੀ

IND A vs SL A Final: ਵੈਭਵ ਸੂਰਿਆਵੰਸ਼ੀ ਨੇ ਕਾਇਮ ਕੀਤਾ ਨਵਾਂ ਰਿਕਾਰਡ, 11 ਗੇਂਦਾਂ ‘ਚ ਲਾਈ ਫਿਫਟੀ

18 minutes ago
Tri Series Final: ਸ਼੍ਰੀਲੰਕਾ ਏ ਨੇ ਭਾਰਤ ਏ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Tri Series Final: ਸ਼੍ਰੀਲੰਕਾ ਏ ਨੇ ਭਾਰਤ ਏ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

40 minutes ago
Punjab: ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਦੇ ਦੌਰੇ ਦਾ ਅੱਜ ਦੂਜਾ ਦਿਨ

Punjab: ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਦੇ ਦੌਰੇ ਦਾ ਅੱਜ ਦੂਜਾ ਦਿਨ

48 minutes ago
Women T20 WC: ਅੱਜ ਭਾਰਤ ਅਤੇ ਦੱਖਣੀ ਅਫਰੀਕਾ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

Women T20 WC: ਅੱਜ ਭਾਰਤ ਅਤੇ ਦੱਖਣੀ ਅਫਰੀਕਾ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

1 hour ago
Tri Series ਦਾ ਫਾਈਨਲ ਅੱਜ, ਭਾਰਤ ਏ ਅਤੇ ਸ਼੍ਰੀਲੰਕਾ ਏ ਵਿਚਾਲੇ ਹੋਵੇਗਾ ਮੁਕਾਬਲਾ

Tri Series ਦਾ ਫਾਈਨਲ ਅੱਜ, ਭਾਰਤ ਏ ਅਤੇ ਸ਼੍ਰੀਲੰਕਾ ਏ ਵਿਚਾਲੇ ਹੋਵੇਗਾ ਮੁਕਾਬਲਾ

2 hours ago
Punjab: ਪੰਜਾਬ ਕਾਂਗਰਸ ਦੀ ਕਿਸ ਹੱਥ ਹੋਵੇਗੀ ਕਮਾਨ, ਅੱਜ ਹੋ ਸਕਦਾ ਹੈ ਫੈਸਲਾ !

Punjab: ਪੰਜਾਬ ਕਾਂਗਰਸ ਦੀ ਕਿਸ ਹੱਥ ਹੋਵੇਗੀ ਕਮਾਨ, ਅੱਜ ਹੋ ਸਕਦਾ ਹੈ ਫੈਸਲਾ !

2 hours ago
Punjab: ਸ਼੍ਰੋਮਣੀ ਕਮੇਟੀ ਦੀ ਜਨਰਲ ਇਕੱਤਰਤਾ 27 ਜੂਨ ਨੂੰ

Punjab: ਸ਼੍ਰੋਮਣੀ ਕਮੇਟੀ ਦੀ ਜਨਰਲ ਇਕੱਤਰਤਾ 27 ਜੂਨ ਨੂੰ

3 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

3 hours ago
International: ਲੇਬਨਾਨ ‘ਤੇ ਹਮਲੇ ਤੋਂ ਨਾਰਾਜ਼ ਈਰਾਨ ਨੇ ਫੇਰ ਬੰਦ ਕੀਤਾ ਹੋਰਮੁਜ਼ ਜਲਡਮਰੂ

International: ਲੇਬਨਾਨ ‘ਤੇ ਹਮਲੇ ਤੋਂ ਨਾਰਾਜ਼ ਈਰਾਨ ਨੇ ਫੇਰ ਬੰਦ ਕੀਤਾ ਹੋਰਮੁਜ਼ ਜਲਡਮਰੂ

3 hours ago
National: ਯੋਗ ਦੇ ਰੰਗ ‘ਚ ਰੰਗਿਆ ਦੇਸ਼, PM Modi ਨੇ ਕੋਲਕਾਤਾ ‘ਚ 35,000 ਲੋਕਾਂ ਨਾਲ ਕੀਤਾ ਯੋਗਾ

National: ਯੋਗ ਦੇ ਰੰਗ ‘ਚ ਰੰਗਿਆ ਦੇਸ਼, PM Modi ਨੇ ਕੋਲਕਾਤਾ ‘ਚ 35,000 ਲੋਕਾਂ ਨਾਲ ਕੀਤਾ ਯੋਗਾ

3 hours ago
NEET Re-Exam 2026: NEET ਦੀ ਮੁੜ ਪ੍ਰੀਖਿਆ ਅੱਜ, 22.79 ਲੱਖ ਵਿਦਿਆਰਥੀ ਦੇਣਗੇ ਪ੍ਰੀਖਿਆ

NEET Re-Exam 2026: NEET ਦੀ ਮੁੜ ਪ੍ਰੀਖਿਆ ਅੱਜ, 22.79 ਲੱਖ ਵਿਦਿਆਰਥੀ ਦੇਣਗੇ ਪ੍ਰੀਖਿਆ

3 hours ago
Hindi News
English News
Sunday, June 21, 2026
No Result
View All Result
38 °c
Chandigarh
33 ° Mon
35 ° Tue
35 ° Wed
35 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Ind Vs SA: ਦੱਖਣੀ ਅਫਰੀਕਾ ਨੇ ਜਿੱਤਿਆ ਟਾਸ

November 30, 2025
in ਖਬਰਾਂ, ਖੇਡਾਂ
Ind Vs SA: ਦੱਖਣੀ ਅਫਰੀਕਾ ਨੇ ਜਿੱਤਿਆ ਟਾਸ

Ind Vs SA

Ind Vs SA: ਦੱਖਣੀ ਅਫਰੀਕਾ ਨੇ ਜਿੱਤਿਆ ਟਾਸ

ਰਾਂਚੀ, 30 ਨਵੰਬਰ 2025 (ਵਿਸ਼ਵ ਵਾਰਤਾ) – ਭਾਰਤ ਅਤੇ ਦੱਖਣੀ ਅਫਰੀਕਾ (Ind Vs SA) ਵਿਚਕਾਰ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੈਚ ਰਾਂਚੀ ਦੇ ਜੇਐਸਸੀਏ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਦੱਖਣੀ ਅਫਰੀਕਾ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ।

ਭਾਰਤੀ ਟੀਮ ਨੇ 4 ਓਵਰਾਂ ਵਿੱਚ ਇੱਕ ਵਿਕਟ ਦੇ ਨੁਕਸਾਨ ਦੇ 31 ਦੌੜਾਂ ਬਣਾਈਆਂ ਹਨ। ਯਸ਼ਸਵੀ ਜੈਸਵਾਲ ਆਊਟ ਹੋ ਗਏ ਹਨ। ਵਿਰਾਟ ਕੋਹਲੀ ਅਤੇ ਰੋਹਿਤ ਸ਼ਰਮਾ ਕ੍ਰੀਜ਼ ‘ਤੇ ਹਨ। ਜੈਸਵਾਲ ਨੇ ਮਾਰਕੋ ਜੈਨਸਨ ਦੀ ਪਹਿਲੀ ਗੇਂਦ ‘ਤੇ ਚੌਕਾ ਲਗਾ ਕੇ ਭਾਰਤ ਦਾ ਖਾਤਾ ਖੋਲ੍ਹਿਆ।

Ind Vs SA
Ind Vs SA

ਏਡੇਨ ਮਾਰਕਰਾਮ ਨੇ ਦੱਸਿਆ ਕੀਤਾ ਕਿ ਕੇਸ਼ਵ ਮਹਾਰਾਜ ਅਤੇ ਟੈਸਟ ਕਪਤਾਨ ਤੇਂਬਾ ਬਾਵੁਮਾ ਨੂੰ ਆਰਾਮ ਦਿੱਤਾ ਗਿਆ ਹੈ। ਭਾਰਤੀ ਕਪਤਾਨ ਕੇਐਲ ਰਾਹੁਲ ਨੇ ਕਿਹਾ, “ਅਸੀਂ ਵੀ ਪਹਿਲਾਂ ਗੇਂਦਬਾਜ਼ੀ ਕਰਨਾ ਚਾਹੁੰਦੇ ਸੀ ਕਿਉਂਕਿ ਇੱਥੇ ਰਾਤ ਨੂੰ ਤ੍ਰੇਲ ਆਉਂਦੀ ਹੈ। ਇਹ ਮੈਚ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਦੀ ਘਰੇਲੂ ਮੈਦਾਨ ‘ਤੇ ਖੇਡਣਗੇ। ਦੋਵਾਂ ਨੇ ਆਖਰੀ ਵਾਰ ਨੌਂ ਮਹੀਨੇ ਪਹਿਲਾਂ ਭਾਰਤ ਵਿੱਚ ਇੱਕ ਅੰਤਰਰਾਸ਼ਟਰੀ ਮੈਚ ਖੇਡਿਆ ਸੀ।

ਭਾਰਤ: ਰੋਹਿਤ ਸ਼ਰਮਾ, ਯਸ਼ਸਵੀ ਜੈਸਵਾਲ, ਵਿਰਾਟ ਕੋਹਲੀ, ਰੁਤੁਰਾਜ ਗਾਇਕਵਾੜ, ਕੇਐਲ ਰਾਹੁਲ (ਕਪਤਾਨ ਅਤੇ ਵਿਕਟਕੀਪਰ), ਵਾਸ਼ਿੰਗਟਨ ਸੁੰਦਰ, ਰਵਿੰਦਰ ਜਡੇਜਾ, ਹਰਸ਼ਿਤ ਰਾਣਾ, ਕੁਲਦੀਪ ਯਾਦਵ, ਅਰਸ਼ਦੀਪ ਸਿੰਘ, ਅਤੇ ਪ੍ਰਸਿੱਧ ਕ੍ਰਿਸ਼ਨਾ। (Ind Vs SA)

ਦੱਖਣੀ ਅਫ਼ਰੀਕਾ: ਰਿਆਨ ਰਿਕੇਲਟਨ, ਕੁਇੰਟਨ ਡੀ ਕਾਕ, ਏਡਨ ਮਾਰਕਰਮ (ਕਪਤਾਨ), ਮੈਥਿਊ ਬ੍ਰੇਟਜ਼ਕੀ, ਟੋਨੀ ਡੀ ਜਿਓਰਗੀ, ਡੇਵਾਲਡ ਬ੍ਰੇਵਿਸ, ਮਾਰਕੋ ਜੈਨਸਨ, ਕੋਰਬਿਨ ਬੋਸ਼, ਪ੍ਰੀਨੇਲਨ ਸੁਬਰਾਏਨ, ਨੈਂਡਰੇ ਬਰਗਰ ਅਤੇ ਓਟਨੀਲ ਬਾਰਟਮੈਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiIND Vs SALatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IND A vs SL A Final: ਵੈਭਵ ਸੂਰਿਆਵੰਸ਼ੀ ਆਊਟ, ਸ਼੍ਰੀਲੰਕਾ-ਏ ਨੂੰ ਮਿਲੀ ਵੱਡੀ ਵਿਕਟ

IND A vs SL A Final: ਵੈਭਵ ਸੂਰਿਆਵੰਸ਼ੀ ਆਊਟ, ਸ਼੍ਰੀਲੰਕਾ-ਏ ਨੂੰ ਮਿਲੀ ਵੱਡੀ ਵਿਕਟ

by Ranjit Singh
June 21, 2026
0

IND A vs SL A Final: ਵੈਭਵ ਸੂਰਿਆਵੰਸ਼ੀ ਆਊਟ, ਸ਼੍ਰੀਲੰਕਾ-ਏ ਨੂੰ ਮਿਲੀ ਵੱਡੀ ਵਿਕਟ - ਪ੍ਰਿਯਾਂਸ਼ ਆਰੀਆ ਵੀ ਹੋਏ ਆਊਟ...

IND A vs SL A Final: ਵੈਭਵ ਸੂਰਿਆਵੰਸ਼ੀ ਨੇ ਕਾਇਮ ਕੀਤਾ ਨਵਾਂ ਰਿਕਾਰਡ, 11 ਗੇਂਦਾਂ ‘ਚ ਲਾਈ ਫਿਫਟੀ

IND A vs SL A Final: ਵੈਭਵ ਸੂਰਿਆਵੰਸ਼ੀ ਨੇ ਕਾਇਮ ਕੀਤਾ ਨਵਾਂ ਰਿਕਾਰਡ, 11 ਗੇਂਦਾਂ ‘ਚ ਲਾਈ ਫਿਫਟੀ

by Ranjit Singh
June 21, 2026
0

IND A vs SL A Final: ਵੈਭਵ ਸੂਰਿਆਵੰਸ਼ੀ ਨੇ ਕਾਇਮ ਕੀਤਾ ਨਵਾਂ ਰਿਕਾਰਡ, 11 ਗੇਂਦਾਂ 'ਚ ਲਾਈ ਫਿਫਟੀ - ਵੈਭਵ...

Tri Series Final: ਸ਼੍ਰੀਲੰਕਾ ਏ ਨੇ ਭਾਰਤ ਏ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Tri Series Final: ਸ਼੍ਰੀਲੰਕਾ ਏ ਨੇ ਭਾਰਤ ਏ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

by Ranjit Singh
June 21, 2026
0

Tri Series Final: ਸ਼੍ਰੀਲੰਕਾ ਏ ਨੇ ਭਾਰਤ ਏ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ? ਚੰਡੀਗੜ੍ਹ, 21 ਜੂਨ (ਵਿਸ਼ਵ...

Punjab: ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਦੇ ਦੌਰੇ ਦਾ ਅੱਜ ਦੂਜਾ ਦਿਨ

Punjab: ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਦੇ ਦੌਰੇ ਦਾ ਅੱਜ ਦੂਜਾ ਦਿਨ

by Ranjit Singh
June 21, 2026
0

Punjab: ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਦੇ ਦੌਰੇ ਦਾ ਅੱਜ ਦੂਜਾ ਦਿਨ - ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਯੋਗ ਸਮਾਗਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IND A vs SL A Final: ਵੈਭਵ ਸੂਰਿਆਵੰਸ਼ੀ ਆਊਟ, ਸ਼੍ਰੀਲੰਕਾ-ਏ ਨੂੰ ਮਿਲੀ ਵੱਡੀ ਵਿਕਟ

IND A vs SL A Final: ਵੈਭਵ ਸੂਰਿਆਵੰਸ਼ੀ ਆਊਟ, ਸ਼੍ਰੀਲੰਕਾ-ਏ ਨੂੰ ਮਿਲੀ ਵੱਡੀ ਵਿਕਟ

by Ranjit Singh
June 21, 2026
0

IND A vs SL A Final: ਵੈਭਵ ਸੂਰਿਆਵੰਸ਼ੀ ਆਊਟ, ਸ਼੍ਰੀਲੰਕਾ-ਏ ਨੂੰ ਮਿਲੀ ਵੱਡੀ ਵਿਕਟ - ਪ੍ਰਿਯਾਂਸ਼ ਆਰੀਆ ਵੀ ਹੋਏ ਆਊਟ...

Most Popular

IPL 2026 : ਰਾਜਸਥਾਨ ਅਤੇ ਮੁੰਬਈ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਮੁੰਬਈ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ

IPL 2026 : ਰਾਜਸਥਾਨ ਅਤੇ ਮੁੰਬਈ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਮੁੰਬਈ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ

by Navjot
4 weeks ago
0

IPL 2026 : ਰਾਜਸਥਾਨ ਅਤੇ ਮੁੰਬਈ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਮੁੰਬਈ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ ਚੰਡੀਗੜ੍ਹ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 