• Latest
  • Trending
Ind Vs SA: ਕੋਲਕਾਤਾ ਟੈਸਟ: ਦੱਖਣੀ ਅਫ਼ਰੀਕਾ ਵੱਲੋਂ ਮਿਲੇ ਟੀਚੇ ਦਾ ਪਿੱਛਾ ਕਰਨ ਉੱਤਰੀ ਭਾਰਤੀ ਟੀਮ ਦੀਆਂ ਦੋ ਵਿਕਟਾਂ ਡਿੱਗੀਆਂ

10 months ago
18ਵੇਂ ਬ੍ਰਿਕਸ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਸੰਯੁਕਤ ਰਾਸ਼ਟਰ ਦੇ ਮੁਖੀ ਐਂਟੋਨੀਓ ਗੁਟੇਰੇਸ ਨਵੀਂ ਦਿੱਲੀ ਪਹੁੰਚੇ

8 minutes ago
ਕੈਨੇਡਾ ‘ਚ ਬਿਨਾਂ ਸਟੱਡੀ ਵੀਜ਼ਾ ਤੋਂ ਪੜ੍ਹ ਸਕਣਗੇ ਪੰਜਾਬੀ ; PR ‘ਚ ਵੀ ਮਿਲੇਗਾ ਫਾਇਦਾ

13 minutes ago
Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

26 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

28 minutes ago
Punjab: ਵਿਜੀਲੈਂਸ ਵੱਲੋਂ ਨਗਰ ਕੌਂਸਲ ਮਾਨਸਾ ਦੇ ਸਬੰਧਤ ਮੁਲਾਜ਼ਮਾਂ ਅਤੇ ਠੇਕੇਦਾਰ ਵਿਰੁੱਧ ਅਪਰਾਧਿਕ ਮਾਮਲਾ ਦਰਜ

40 minutes ago
Punjab: 5 ਸਾਲਾ ਮਾਸੂਮ ਨਾਲ ਤਸ਼ੱਦਦ, ਗਰਮ ਤਵੇ ਤੇ ਚਿਮਟੇ ਨਾਲ ਸਾੜਨ ਦੇ ਦੋਸ਼

55 minutes ago
Punjab: ਅਮਰੀਕਾ ਸਰਕਾਰ ਵੱਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਣਾਉਣਾ ਮੰਦਭਾਗਾ – ਐਡਵੋਕੇਟ ਧਾਮੀ

2 hours ago
Maharashtra ’ਚ ਟਰੱਕ-ਬੋਲੇਰੋ ਦੀ ਭਿਆਨਕ ਟੱਕਰ, 3 ਬੱਚਿਆਂ ਸਮੇਤ 8 ਮੌਤਾਂ

Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸੁਖਬੀਰ ਬਾਦਲ ਅੱਜ SIT ਅੱਗੇ ਨਹੀਂ ਹੋਣਗੇ ਪੇਸ਼

3 hours ago
Breaking: ਪਾਕਿਸਤਾਨ ਧਾਰਮਿਕ ਯਾਤਰਾ ਲਈ ਨਿਯਮ ਹੋਏ ਸਖ਼ਤ, ਪ੍ਰਾਈਵੇਟ ਟੂਰ ’ਤੇ ਰੋਕ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Punjab: ਡਿਊਟੀ ਦੌਰਾਨ ਸੜਕ ਹਾਦਸੇ ‘ਚ ਜ਼ਖਮੀ ਹੋਏ ਪੰਜਾਬ ਪੁਲਿਸ ਦੇ ASI ਦੀ ਹਾਲਤ ਗੰਭੀਰ

Hindi News
English News
Friday, September 11, 2026
No Result
View All Result
35 °c
Chandigarh
30 ° Sat
29 ° Sun
28 ° Mon
28 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Ind Vs SA: ਕੋਲਕਾਤਾ ਟੈਸਟ: ਦੱਖਣੀ ਅਫ਼ਰੀਕਾ ਵੱਲੋਂ ਮਿਲੇ ਟੀਚੇ ਦਾ ਪਿੱਛਾ ਕਰਨ ਉੱਤਰੀ ਭਾਰਤੀ ਟੀਮ ਦੀਆਂ ਦੋ ਵਿਕਟਾਂ ਡਿੱਗੀਆਂ

November 16, 2025
in ਖਬਰਾਂ, ਖੇਡਾਂ
Ind Vs SA: ਕੋਲਕਾਤਾ ਟੈਸਟ: ਦੱਖਣੀ ਅਫ਼ਰੀਕਾ ਵੱਲੋਂ ਮਿਲੇ ਟੀਚੇ ਦਾ ਪਿੱਛਾ ਕਰਨ ਉੱਤਰੀ ਭਾਰਤੀ ਟੀਮ ਦੀਆਂ ਦੋ ਵਿਕਟਾਂ ਡਿੱਗੀਆਂ

Kolkata Test

Ind Vs SA: ਕੋਲਕਾਤਾ ਟੈਸਟ: ਦੱਖਣੀ ਅਫ਼ਰੀਕਾ ਵੱਲੋਂ ਮਿਲੇ ਟੀਚੇ ਦਾ ਪਿੱਛਾ ਕਰਨ ਉੱਤਰੀ ਭਾਰਤੀ ਟੀਮ ਦੀਆਂ ਦੋ ਵਿਕਟਾਂ ਡਿੱਗੀਆਂ

ਕੋਲਕਾਤਾ, 16 ਨਵੰਬਰ 2025 – ਦੱਖਣੀ ਅਫਰੀਕਾ-ਭਾਰਤ (Ind Vs SA) ਵਿਰੁੱਧ ਪਹਿਲੇ ਟੈਸਟ ਦੀ ਦੂਜੀ ਪਾਰੀ ਵਿੱਚ 153 ਦੌੜਾਂ ‘ਤੇ ਆਲ ਆਊਟ ਹੋ ਗਿਆ। ਭਾਰਤ ਨੂੰ ਜਿੱਤ ਲਈ 124 ਦੌੜਾਂ ਦਾ ਟੀਚਾ ਹੈ। ਅੱਜ ਐਤਵਾਰ ਮੈਚ ਦਾ ਤੀਜਾ ਦਿਨ ਹੈ ਅਤੇ ਅੱਜ ਹੀ ਮੈਚ ਦਾ ਨਤੀਜਾ ਆ ਜਾਵੇਗਾ। ਦੱਖਣੀ ਅਫ਼ਰੀਕਾ ਵੱਲੋਂ ਮਿਲੇ ਟੀਚੇ ਦਾ ਪਿੱਛਾ ਕਰਨ ਉੱਤਰੀ ਭਰਤੀ ਟੀਮ ਦੀਆਂ ਵੀ ਦੋ ਵਿਕਟਾਂ ਡਿੱਗ ਚੁੱਕੀਆਂ ਹਨ।

Ind Vs SA
Ind Vs SA

ਭਾਰਤ ਨੇ ਦੁਪਹਿਰ ਦੇ ਖਾਣੇ ਤੱਕ ਦੂਜੀ ਪਾਰੀ ਵਿੱਚ 2 ਵਿਕਟਾਂ ਦੇ ਨੁਕਸਾਨ ‘ਤੇ 10 ਦੌੜਾਂ ਬਣਾਈਆਂ। ਧਰੁਵ ਜੁਰੇਲ ਅਤੇ ਵਾਸ਼ਿੰਗਟਨ ਸੁੰਦਰ ਕ੍ਰੀਜ਼ ‘ਤੇ ਮੌਜੂਦ ਹਨ। ਯਸ਼ਸਵੀ ਜੈਸਵਾਲ ਅਤੇ ਕੇਐਲ ਰਾਹੁਲ ਆਊਟ ਹੋ ਗਏ ਹਨ। ਦੱਖਣੀ ਅਫਰੀਕਾ ਲਈ ਮਾਰਕੋ ਜਾਨਸਨ ਨੇ ਦੋਵੇਂ ਵਿਕਟਾਂ ਲਈਆਂ।

ਦੱਖਣੀ ਅਫਰੀਕਾ (Ind Vs SA) ਲਈ ਦੂਜੀ ਪਾਰੀ ‘ਚ ਕਪਤਾਨ ਤੇਂਬਾ ਬਾਵੁਮਾ ਨੇ ਅਰਧ ਸੈਂਕੜਾ ਲਗਾਇਆ, 55 ਦੌੜਾਂ ਬਣਾ ਕੇ ਅਜੇਤੂ ਰਿਹਾ। ਦੂਜੀ ਪਾਰੀ ਵਿੱਚ ਭਾਰਤ ਲਈ ਰਵਿੰਦਰ ਜਡੇਜਾ ਨੇ 4 ਵਿਕਟਾਂ ਲਈਆਂ। ਮੁਹੰਮਦ ਸਿਰਾਜ ਅਤੇ ਕੁਲਦੀਪ ਯਾਦਵ ਨੇ 2-2 ਵਿਕਟਾਂ ਲਈਆਂ। ਜਸਪ੍ਰੀਤ ਬੁਮਰਾਹ ਅਤੇ ਅਕਸ਼ਰ ਪਟੇਲ ਨੇ 1-1 ਵਿਕਟ ਲਈ।

ਇਸ ਤੋਂ ਪਹਿਲਾਂ, ਦੱਖਣੀ ਅਫਰੀਕਾ ਨੇ ਸ਼ੁੱਕਰਵਾਰ ਨੂੰ ਟਾਸ ਜਿੱਤਿਆ ਅਤੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਉਹ ਆਪਣੀ ਪਹਿਲੀ ਪਾਰੀ ਵਿੱਚ 159 ਦੌੜਾਂ ‘ਤੇ ਆਊਟ ਹੋ ਗਏ, ਜਦੋਂ ਕਿ ਭਾਰਤ ਨੇ 189 ਦੌੜਾਂ ਬਣਾਈਆਂ। ਭਾਰਤ ਨੂੰ ਪਹਿਲੀ ਪਾਰੀ ‘ਚ 30 ਦੌੜਾਂ ਦੀ ਲੀਡ ਮਿਲੀ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiIND Vs SALatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

18ਵੇਂ ਬ੍ਰਿਕਸ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਸੰਯੁਕਤ ਰਾਸ਼ਟਰ ਦੇ ਮੁਖੀ ਐਂਟੋਨੀਓ ਗੁਟੇਰੇਸ ਨਵੀਂ ਦਿੱਲੀ ਪਹੁੰਚੇ

18ਵੇਂ ਬ੍ਰਿਕਸ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਸੰਯੁਕਤ ਰਾਸ਼ਟਰ ਦੇ ਮੁਖੀ ਐਂਟੋਨੀਓ ਗੁਟੇਰੇਸ ਨਵੀਂ ਦਿੱਲੀ ਪਹੁੰਚੇ

by Navjot
September 11, 2026
0

18ਵੇਂ ਬ੍ਰਿਕਸ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਸੰਯੁਕਤ ਰਾਸ਼ਟਰ ਦੇ ਮੁਖੀ ਐਂਟੋਨੀਓ ਗੁਟੇਰੇਸ ਨਵੀਂ ਦਿੱਲੀ ਪਹੁੰਚੇ ਨਵੀਂ ਦਿੱਲੀ, 11 ਸਤੰਬਰ...

ਕੈਨੇਡਾ ‘ਚ ਬਿਨਾਂ ਸਟੱਡੀ ਵੀਜ਼ਾ ਤੋਂ ਪੜ੍ਹ ਸਕਣਗੇ ਪੰਜਾਬੀ ; PR ‘ਚ ਵੀ ਮਿਲੇਗਾ ਫਾਇਦਾ

ਕੈਨੇਡਾ ‘ਚ ਬਿਨਾਂ ਸਟੱਡੀ ਵੀਜ਼ਾ ਤੋਂ ਪੜ੍ਹ ਸਕਣਗੇ ਪੰਜਾਬੀ ; PR ‘ਚ ਵੀ ਮਿਲੇਗਾ ਫਾਇਦਾ

by Navjot
September 11, 2026
0

ਕੈਨੇਡਾ 'ਚ ਬਿਨਾਂ ਸਟੱਡੀ ਵੀਜ਼ਾ ਤੋਂ ਪੜ੍ਹ ਸਕਣਗੇ ਪੰਜਾਬੀ ; PR 'ਚ ਵੀ ਮਿਲੇਗਾ ਫਾਇਦਾ ਚੰਡੀਗੜ੍ਹ, 11 ਸਤੰਬਰ (ਵਿਸ਼ਵ ਵਾਰਤਾ)...

Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

by Navjot
September 11, 2026
0

Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ ਚੰਡੀਗੜ੍ਹ, 11 ਸਤੰਬਰ (ਵਿਸ਼ਵ ਵਾਰਤਾ)  ਅੱਜ, 11 ਸਤੰਬਰ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
September 11, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਸਤੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

18ਵੇਂ ਬ੍ਰਿਕਸ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਸੰਯੁਕਤ ਰਾਸ਼ਟਰ ਦੇ ਮੁਖੀ ਐਂਟੋਨੀਓ ਗੁਟੇਰੇਸ ਨਵੀਂ ਦਿੱਲੀ ਪਹੁੰਚੇ

18ਵੇਂ ਬ੍ਰਿਕਸ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਸੰਯੁਕਤ ਰਾਸ਼ਟਰ ਦੇ ਮੁਖੀ ਐਂਟੋਨੀਓ ਗੁਟੇਰੇਸ ਨਵੀਂ ਦਿੱਲੀ ਪਹੁੰਚੇ

by Navjot
September 11, 2026
0

18ਵੇਂ ਬ੍ਰਿਕਸ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਸੰਯੁਕਤ ਰਾਸ਼ਟਰ ਦੇ ਮੁਖੀ ਐਂਟੋਨੀਓ ਗੁਟੇਰੇਸ ਨਵੀਂ ਦਿੱਲੀ ਪਹੁੰਚੇ ਨਵੀਂ ਦਿੱਲੀ, 11 ਸਤੰਬਰ...

Most Popular

ਵਿੱਤ ​ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਜਲਦ ਹੱਲ ਦਾ ਦਿੱਤਾ ਭਰੋਸਾ

by Ankit
3 weeks ago
0

ਵਿੱਤ ​ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਜਲਦ ਹੱਲ ਦਾ ਦਿੱਤਾ ਭਰੋਸਾ ​ਭਗਵੰਤ ਸਿੰਘ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 