• Latest
  • Trending
IND vs SA Warm Up Match : ਟੀਮ ਇੰਡੀਆ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫੈਸਲਾ

IND vs SA Warm Up Match : ਟੀਮ ਇੰਡੀਆ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫੈਸਲਾ

7 months ago
Punjab: 5 ਸਾਲਾ ਮਾਸੂਮ ਨਾਲ ਤਸ਼ੱਦਦ, ਗਰਮ ਤਵੇ ਤੇ ਚਿਮਟੇ ਨਾਲ ਸਾੜਨ ਦੇ ਦੋਸ਼

Punjab: 5 ਸਾਲਾ ਮਾਸੂਮ ਨਾਲ ਤਸ਼ੱਦਦ, ਗਰਮ ਤਵੇ ਤੇ ਚਿਮਟੇ ਨਾਲ ਸਾੜਨ ਦੇ ਦੋਸ਼

2 minutes ago
Punjab: ਅਮਰੀਕਾ ਸਰਕਾਰ ਵੱਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਣਾਉਣਾ ਮੰਦਭਾਗਾ – ਐਡਵੋਕੇਟ ਧਾਮੀ

Punjab: ਅਮਰੀਕਾ ਸਰਕਾਰ ਵੱਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਣਾਉਣਾ ਮੰਦਭਾਗਾ – ਐਡਵੋਕੇਟ ਧਾਮੀ

39 minutes ago
Maharashtra ’ਚ ਟਰੱਕ-ਬੋਲੇਰੋ ਦੀ ਭਿਆਨਕ ਟੱਕਰ, 3 ਬੱਚਿਆਂ ਸਮੇਤ 8 ਮੌਤਾਂ

Maharashtra ’ਚ ਟਰੱਕ-ਬੋਲੇਰੋ ਦੀ ਭਿਆਨਕ ਟੱਕਰ, 3 ਬੱਚਿਆਂ ਸਮੇਤ 8 ਮੌਤਾਂ

1 hour ago
Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸੁਖਬੀਰ ਬਾਦਲ ਅੱਜ SIT ਅੱਗੇ ਨਹੀਂ ਹੋਣਗੇ ਪੇਸ਼

Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸੁਖਬੀਰ ਬਾਦਲ ਅੱਜ SIT ਅੱਗੇ ਨਹੀਂ ਹੋਣਗੇ ਪੇਸ਼

2 hours ago
Breaking: ਪਾਕਿਸਤਾਨ ਧਾਰਮਿਕ ਯਾਤਰਾ ਲਈ ਨਿਯਮ ਹੋਏ ਸਖ਼ਤ, ਪ੍ਰਾਈਵੇਟ ਟੂਰ ’ਤੇ ਰੋਕ

Breaking: ਪਾਕਿਸਤਾਨ ਧਾਰਮਿਕ ਯਾਤਰਾ ਲਈ ਨਿਯਮ ਹੋਏ ਸਖ਼ਤ, ਪ੍ਰਾਈਵੇਟ ਟੂਰ ’ਤੇ ਰੋਕ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਡਿਊਟੀ ਦੌਰਾਨ ਸੜਕ ਹਾਦਸੇ ‘ਚ ਜ਼ਖਮੀ ਹੋਏ ਪੰਜਾਬ ਪੁਲਿਸ ਦੇ ASI ਦੀ ਹਾਲਤ ਗੰਭੀਰ

Punjab: ਡਿਊਟੀ ਦੌਰਾਨ ਸੜਕ ਹਾਦਸੇ ‘ਚ ਜ਼ਖਮੀ ਹੋਏ ਪੰਜਾਬ ਪੁਲਿਸ ਦੇ ASI ਦੀ ਹਾਲਤ ਗੰਭੀਰ

3 hours ago
International: ਕਾਂਗੋ ਦੇ ਦੋ ਸਕੂਲਾਂ ਵਿੱਚ ਅੱਗ ਲੱਗਣ ਨਾਲ 26 ਵਿਦਿਆਰਥੀਆਂ ਦੀ ਮੌਤ

International: ਕਾਂਗੋ ਦੇ ਦੋ ਸਕੂਲਾਂ ਵਿੱਚ ਅੱਗ ਲੱਗਣ ਨਾਲ 26 ਵਿਦਿਆਰਥੀਆਂ ਦੀ ਮੌਤ

3 hours ago
Canada ‘ਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ: ਹਾਦਸੇ ਤੋਂ ਬਾਅਦ ਕਾਰ ‘ਚ ਜ਼ਿੰਦਾ ਸੜਿਆ

Canada ‘ਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ: ਹਾਦਸੇ ਤੋਂ ਬਾਅਦ ਕਾਰ ‘ਚ ਜ਼ਿੰਦਾ ਸੜਿਆ

4 hours ago
Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸੁਖਬੀਰ ਬਾਦਲ ਤੋਂ ਅੱਜ SIT ਮੁੜ ਕਰੇਗੀ ਪੁੱਛਗਿੱਛ

Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸੁਖਬੀਰ ਬਾਦਲ ਤੋਂ ਅੱਜ SIT ਮੁੜ ਕਰੇਗੀ ਪੁੱਛਗਿੱਛ

4 hours ago
Punjab: ਆਸਟ੍ਰੇਲੀਆਈ ਮਹਿਲਾ ਨੇ ਲੁਧਿਆਣਾ ’ਚ ਕਰਵਾਈ ਆਰਮ ਲਿਫਟ ਸਰਜਰੀ

Punjab: ਆਸਟ੍ਰੇਲੀਆਈ ਮਹਿਲਾ ਨੇ ਲੁਧਿਆਣਾ ’ਚ ਕਰਵਾਈ ਆਰਮ ਲਿਫਟ ਸਰਜਰੀ

4 hours ago
Sports: ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20 ਤੈਅ ਸਮੇਂ ‘ਤੇ ਹੀ ਹੋਵੇਗਾ

Sports: ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20 ਤੈਅ ਸਮੇਂ ‘ਤੇ ਹੀ ਹੋਵੇਗਾ

5 hours ago
Hindi News
English News
Friday, September 11, 2026
No Result
View All Result
34 °c
Chandigarh
30 ° Sat
29 ° Sun
28 ° Mon
28 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IND vs SA Warm Up Match : ਟੀਮ ਇੰਡੀਆ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫੈਸਲਾ

- ਈਸ਼ਾਨ ਕਿਸ਼ਨ ਨੇ 20 ਗੇਂਦਾਂ ਜੜਿਆ ਅਰਧ ਸੈਂਕੜਾ

February 4, 2026
in ਖਬਰਾਂ, ਖੇਡਾਂ
IND vs SA Warm Up Match : ਟੀਮ ਇੰਡੀਆ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫੈਸਲਾ

IND vs SA Warm Up Match : ਟੀਮ ਇੰਡੀਆ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫੈਸਲਾ

– ਈਸ਼ਾਨ ਕਿਸ਼ਨ ਨੇ 20 ਗੇਂਦਾਂ ਜੜਿਆ ਅਰਧ ਸੈਂਕੜਾ

ਨਵੀ ਦਿੱਲੀ, 4 ਫਰਵਰੀ 2026 (ਵਿਸ਼ਵ ਵਾਰਤਾ): ਭਾਰਤ ਅਤੇ ਸ੍ਰੀਲੰਕਾ ਦੀ ਸਾਂਝੀ ਮੇਜ਼ਬਾਨੀ ਵਿੱਚ 7 ਫਰਵਰੀ ਤੋਂ ਟੀ-20 ਵਰਲਡ ਕੱਪ 2026 ਦਾ ਆਗਾਜ਼ ਹੋਵੇਗਾ, ਜਿਸ ਨੂੰ ਸ਼ੁਰੂ ਹੋਣ ਵਿੱਚ ਹੁਣ ਕੁਝ ਹੀ ਦਿਨਾਂ ਦਾ ਸਮਾਂ (IND vs SA) ਬਾਕੀ ਹੈ। ਅਜਿਹੇ ਵਿੱਚ ਇਸ ਤੋਂ ਪਹਿਲਾਂ ਸਾਰੀਆਂ ਟੀਮਾਂ ਵਾਰਮ-ਅੱਪ ਮੈਚ ਖੇਡ ਰਹੀਆਂ ਹਨ, ਤਾਂ ਜੋ ਆਪਣੀਆਂ ਤਿਆਰੀਆਂ ਨੂੰ ਪੁਖ਼ਤਾ ਕੀਤਾ ਜਾ ਸਕੇ।

ਮੇਜ਼ਬਾਨ ਭਾਰਤੀ ਟੀਮ ਅੱਜ ਵਾਰਮ-ਅੱਪ ਮੁਕਾਬਲਾ ਦੱਖਣੀ ਅਫਰੀਕਾ (IND vs SA) ਵਿਰੁੱਧ ਨਵੀਂ ਮੁੰਬਈ ਦੇ ਡਾ. ਡੀ.ਵਾਈ. ਪਾਟਿਲ ਸਪੋਰਟਸ ਅਕੈਡਮੀ ਵਿੱਚ ਖੇਡ ਰਹੀ ਹੈ। ਇਸ ਮੈਚ ਵਿੱਚ ਟੀਮ ਇੰਡੀਆ ਦੇ ਕਪਤਾਨ ਸੂਰਿਆਕੁਮਾਰ ਯਾਦਵ ਨੇ ਟਾਸ ਜਿੱਤਣ ਤੋਂ ਬਾਅਦ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਲਿਆ।

ਟੀ-20 ਵਿਸ਼ਵ ਕੱਪ 2026 ਲਈ ਦੱਖਣੀ ਅਫਰੀਕਾ ਵਿਰੁੱਧ ਆਪਣੇ ਅਭਿਆਸ ਮੈਚ ਵਿੱਚ ਇਸ਼ਾਨ ਕਿਸ਼ਨ ਨੇ 20 ਗੇਂਦਾਂ ਚ ਅਰਧ ਸੈਂਕੜਾ ਲਗਾਇਆ। ਈਸ਼ਾਨ ਕਿਸ਼ਨ ਨੂੰ ਅਭਿਸ਼ੇਕ ਸ਼ਰਮਾ ਨਾਲ ਓਪਨਿੰਗ ਕਰਨ ਦਾ ਮੌਕਾ ਮਿਲਿਆ, ਜਿਸ ਵਿੱਚ ਉਸਨੇ 20 ਗੇਂਦਾਂ ਵਿੱਚ 53 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ, ਜਿਸ ਤੋਂ ਬਾਅਦ ਉਹ ਰਿਟਾਇਰਡ ਆਊਟ ਹੋ ਕੇ ਪੈਵੇਲੀਅਨ ਚਲੇ ਗਏ। ਉਨ੍ਹਾਂ ਨੇ ਆਪਣੀ ਪਾਰੀ ਵਿੱਚ ਦੋ ਚੌਕੇ ਅਤੇ ਸੱਤ ਛੱਕੇ ਲਗਾਏ। ਉਨ੍ਹਾਂ ਦੀ ਜਗ੍ਹਾ ਤਿਲਕ ਵਰਮਾ ਆਏ। ਭਾਰਤ ਨੇ ਦੱਖਣੀ ਅਫਰੀਕਾ ਖਿਲਾਫ ਪਾਵਰਪਲੇ ਵਿੱਚ ਇੱਕ ਵਿਕਟ ਦੇ ਨੁਕਸਾਨ ‘ਤੇ 84 ਦੌੜਾਂ ਬਣਾ ਲਈਆਂ ਹਨ।

ਟੀ-20 ਵਰਲਡ ਕੱਪ 2026 ਲਈ ਦੋਵਾਂ ਟੀਮਾਂ ਦਾ ਸਕੁਐਡ

ਭਾਰਤ: ਅਭਿਸ਼ੇਕ ਸ਼ਰਮਾ, ਸੰਜੂ ਸੈਮਸਨ, ਈਸ਼ਾਨ ਕਿਸ਼ਨ (ਵਿਕਟਕੀਪਰ), ਸੂਰਿਆਕੁਮਾਰ ਯਾਦਵ (ਕਪਤਾਨ), ਹਾਰਦਿਕ ਪਾਂਡਿਆ, ਰਿੰਕੂ ਸਿੰਘ, ਸ਼ਿਵਮ ਦੂਬੇ, ਅਕਸ਼ਰ ਪਟੇਲ, ਅਰਸ਼ਦੀਪ ਸਿੰਘ, ਵਰੁਣ ਚੱਕਰਵਰਤੀ, ਜਸਪ੍ਰੀਤ ਬੁਮਰਾਹ, ਵਾਸ਼ਿੰਗਟਨ ਸੁੰਦਰ, ਹਰਸ਼ਿਤ ਰਾਣਾ, ਕੁਲਦੀਪ ਯਾਦਵ।

ਦੱਖਣੀ ਅਫਰੀਕਾ: ਏਡਨ ਮਾਰਕਰਮ (ਕਪਤਾਨ), ਕੁਇੰਟਨ ਡੀ ਕੌਕ (ਵਿਕਟਕੀਪਰ), ਡੇਵਾਲਡ ਬ੍ਰੇਵਿਸ, ਰਿਆਨ ਰਿਕਲਟਨ, ਜਾਰਜ ਲਿੰਡੇ, ਜੇਸਨ ਸਮਿਥ, ਟ੍ਰਿਸਟਾਨ ਸਟੱਬਸ, ਕੋਰਬਿਨ ਬੌਸ਼, ਕੇਸ਼ਵ ਮਹਾਰਾਜ, ਕਵੇਨਾ ਮਫਾਕਾ, ਲੁੰਗੀ ਐਨਗਿਡੀ, ਐਨਰਿਕ ਨੌਰਖੀਆ, ਮਾਰਕੋ ਯਾਨਸਨ, ਕਗੀਸੋ ਰਬਾਡਾ, ਡੇਵਿਡ ਮਿਲਰ।

ਹੋਰ ਖਬਰਾਂ (Punjab) ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiIND Vs SALatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: 5 ਸਾਲਾ ਮਾਸੂਮ ਨਾਲ ਤਸ਼ੱਦਦ, ਗਰਮ ਤਵੇ ਤੇ ਚਿਮਟੇ ਨਾਲ ਸਾੜਨ ਦੇ ਦੋਸ਼

Punjab: 5 ਸਾਲਾ ਮਾਸੂਮ ਨਾਲ ਤਸ਼ੱਦਦ, ਗਰਮ ਤਵੇ ਤੇ ਚਿਮਟੇ ਨਾਲ ਸਾੜਨ ਦੇ ਦੋਸ਼

by Ranjit Singh
September 11, 2026
0

Punjab: 5 ਸਾਲਾ ਮਾਸੂਮ ਨਾਲ ਤਸ਼ੱਦਦ, ਗਰਮ ਤਵੇ ਤੇ ਚਿਮਟੇ ਨਾਲ ਸਾੜਨ ਦੇ ਦੋਸ਼ ਬਰਨਾਲਾ, 11 ਸਤੰਬਰ (ਵਿਸ਼ਵ ਵਾਰਤਾ) –...

Punjab: ਅਮਰੀਕਾ ਸਰਕਾਰ ਵੱਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਣਾਉਣਾ ਮੰਦਭਾਗਾ – ਐਡਵੋਕੇਟ ਧਾਮੀ

Punjab: ਅਮਰੀਕਾ ਸਰਕਾਰ ਵੱਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਣਾਉਣਾ ਮੰਦਭਾਗਾ – ਐਡਵੋਕੇਟ ਧਾਮੀ

by Ranjit Singh
September 11, 2026
0

Punjab: ਅਮਰੀਕਾ ਸਰਕਾਰ ਵੱਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਣਾਉਣਾ ਮੰਦਭਾਗਾ - ਐਡਵੋਕੇਟ ਧਾਮੀ - ਸ਼੍ਰੋਮਣੀ ਕਮੇਟੀ ਪ੍ਰਧਾਨ ਨੇ...

Maharashtra ’ਚ ਟਰੱਕ-ਬੋਲੇਰੋ ਦੀ ਭਿਆਨਕ ਟੱਕਰ, 3 ਬੱਚਿਆਂ ਸਮੇਤ 8 ਮੌਤਾਂ

Maharashtra ’ਚ ਟਰੱਕ-ਬੋਲੇਰੋ ਦੀ ਭਿਆਨਕ ਟੱਕਰ, 3 ਬੱਚਿਆਂ ਸਮੇਤ 8 ਮੌਤਾਂ

by Ranjit Singh
September 11, 2026
0

Maharashtra ’ਚ ਟਰੱਕ-ਬੋਲੇਰੋ ਦੀ ਭਿਆਨਕ ਟੱਕਰ, 3 ਬੱਚਿਆਂ ਸਮੇਤ 8 ਮੌਤਾਂ ਮਹਾਰਾਸ਼ਟਰ, 11 ਸਤੰਬਰ (ਵਿਸ਼ਵ ਵਾਰਤਾ) – ਮਹਾਰਾਸ਼ਟਰ ਦੇ ਭੰਡਾਰਾ...

Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸੁਖਬੀਰ ਬਾਦਲ ਅੱਜ SIT ਅੱਗੇ ਨਹੀਂ ਹੋਣਗੇ ਪੇਸ਼

Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸੁਖਬੀਰ ਬਾਦਲ ਅੱਜ SIT ਅੱਗੇ ਨਹੀਂ ਹੋਣਗੇ ਪੇਸ਼

by Ranjit Singh
September 11, 2026
0

Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸੁਖਬੀਰ ਬਾਦਲ ਅੱਜ SIT ਅੱਗੇ ਨਹੀਂ ਹੋਣਗੇ ਪੇਸ਼ ਚੰਡੀਗੜ੍ਹ, 11 ਸਤੰਬਰ (ਵਿਸ਼ਵ ਵਾਰਤਾ) – ਸ਼੍ਰੋਮਣੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: 5 ਸਾਲਾ ਮਾਸੂਮ ਨਾਲ ਤਸ਼ੱਦਦ, ਗਰਮ ਤਵੇ ਤੇ ਚਿਮਟੇ ਨਾਲ ਸਾੜਨ ਦੇ ਦੋਸ਼

Punjab: 5 ਸਾਲਾ ਮਾਸੂਮ ਨਾਲ ਤਸ਼ੱਦਦ, ਗਰਮ ਤਵੇ ਤੇ ਚਿਮਟੇ ਨਾਲ ਸਾੜਨ ਦੇ ਦੋਸ਼

by Ranjit Singh
September 11, 2026
0

Punjab: 5 ਸਾਲਾ ਮਾਸੂਮ ਨਾਲ ਤਸ਼ੱਦਦ, ਗਰਮ ਤਵੇ ਤੇ ਚਿਮਟੇ ਨਾਲ ਸਾੜਨ ਦੇ ਦੋਸ਼ ਬਰਨਾਲਾ, 11 ਸਤੰਬਰ (ਵਿਸ਼ਵ ਵਾਰਤਾ) –...

Most Popular

RBI ਗਵਰਨਰ ਨੇ ਅਮਰੀਕੀ ਫੈਡਰਲ ਰਿਜ਼ਰਵ ਦੇ ਚੇਅਰਮੈਨ ਅਤੇ ਆਈਐਮਐਫ ਦੇ ਆਗੂਆਂ ਨਾਲ ਕੀਤੀ ਮੁਲਾਕਾਤ

RBI ਗਵਰਨਰ ਨੇ ਅਮਰੀਕੀ ਫੈਡਰਲ ਰਿਜ਼ਰਵ ਦੇ ਚੇਅਰਮੈਨ ਅਤੇ ਆਈਐਮਐਫ ਦੇ ਆਗੂਆਂ ਨਾਲ ਕੀਤੀ ਮੁਲਾਕਾਤ

by Navjot
1 week ago
0

RBI ਗਵਰਨਰ ਨੇ ਅਮਰੀਕੀ ਫੈਡਰਲ ਰਿਜ਼ਰਵ ਦੇ ਚੇਅਰਮੈਨ ਅਤੇ ਆਈਐਮਐਫ ਦੇ ਆਗੂਆਂ ਨਾਲ ਕੀਤੀ ਮੁਲਾਕਾਤ ਐਸ਼ਵਿਲ (ਉੱਤਰੀ ਕੈਰੋਲੀਨਾ), 3 ਸਤੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 