• Latest
  • Trending
IND vs SL : ਕੋਲੰਬੋ ਟੈਸਟ ‘ਚ ਧਰੁਵ ਜੁਰੇਲ ਦਾ ਧਮਾਕਾ: ਜੜਿਆ ਸੈਂਕੜਾ

3 weeks ago
Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

5 hours ago
ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

6 hours ago
ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Womens Asia Cup Final : ਭਾਰਤ ਬਨਾਮ ਸ਼੍ਰੀਲੰਕਾ ਖ਼ਿਤਾਬੀ ਮੁਕਾਬਲਾ ; ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

7 hours ago
Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਦੂਜੀ ਵਿਕਟ

ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ਜਾਰੀ ; ਅਫਗਾਨਿਸਤਾਨ ਨੇ ਭਾਰਤ ਲਈ ਸੈੱਟ ਕੀਤਾ ਟਾਰਗੇਟ

Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ; ਭਾਰਤ ਨੇ ਜਿੱਤਿਆ ਟਾਸ

9 hours ago
ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ; ਭਾਰਤ ਨੇ ਜਿੱਤਿਆ ਟਾਸ 

ਭਾਰਤੀ ਪੁਰਸ਼ ਟੀਮ ਨੇ ਛੇਵੀਂ ਵਾਰ ਜਿੱਤਿਆ ਜੂਨੀਅਰ ਹਾਕੀ ਏਸ਼ੀਆ ਕੱਪ ਦਾ ਖਿਤਾਬ ; ਫਾਈਨਲ ਵਿੱਚ ਦੱਖਣੀ ਕੋਰੀਆ ਨੂੰ ਹਰਾਇਆ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
Hindi News
English News
Monday, September 14, 2026
No Result
View All Result
24 °c
Chandigarh
28 ° Tue
28 ° Wed
27 ° Thu
26 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IND vs SL : ਕੋਲੰਬੋ ਟੈਸਟ ‘ਚ ਧਰੁਵ ਜੁਰੇਲ ਦਾ ਧਮਾਕਾ: ਜੜਿਆ ਸੈਂਕੜਾ

August 24, 2026
in ਖਬਰਾਂ, ਖੇਡਾਂ
IND vs SL : ਕੋਲੰਬੋ ਟੈਸਟ ‘ਚ ਧਰੁਵ ਜੁਰੇਲ ਦਾ ਧਮਾਕਾ: ਜੜਿਆ ਸੈਂਕੜਾ

IND vs SL : ਕੋਲੰਬੋ ਟੈਸਟ ‘ਚ ਧਰੁਵ ਜੁਰੇਲ ਦਾ ਧਮਾਕਾ: ਜੜਿਆ ਸੈਂਕੜਾ

ਭਾਰਤ ਨੇ 503/9 ‘ਤੇ ਐਲਾਨੀ ਪਹਿਲੀ ਪਾਰੀ

ਸ਼੍ਰੀਲੰਕਾ ਦੀ ਬੱਲੇਬਾਜ਼ੀ ਸ਼ੁਰੂ, ਭਾਰਤ ਨੂੰ ਵਿਕਟ ਦੀ ਤਲਾਸ਼

ਨਵੀ ਦਿੱਲੀ , 24 ਅਗਸਤ 2026 (ਵਿਸ਼ਵ ਵਾਰਤਾ): ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਕੋਲੰਬੋ ਵਿੱਚ ਦੂਜਾ ਟੈਸਟ ਮੈਚ ਖੇਡਿਆ ਜਾ ਰਿਹਾ ਹੈ।ਧ੍ਰੁਵ ਜੁਰੇਲ ਨੇ ਇਸ ਮੈਚ ਵਿੱਚ ਆਪਣੇ ਟੈਸਟ ਕਰੀਅਰ ਦਾ ਦੂਜਾ ਸੈਂਕੜਾ ਲਗਾਇਆ ਹੈ। ਭਾਰਤ ਨੇ ਸ਼੍ਰੀਲੰਕਾ ਵਿਰੁੱਧ ਕੋਲੰਬੋ ਵਿੱਚ ਚੱਲ ਰਹੇ ਦੂਜੇ ਟੈਸਟ ਵਿੱਚ ਆਪਣੀ ਪਹਿਲੀ ਪਾਰੀ 503/9 ਰਨ ਦੇ ਸਕੋਰ ‘ਤੇ ਘੋਸ਼ਿਤ ਕੀਤੀ।

ਧ੍ਰੁਵ ਜੁਰੇਲ ਨੇ 177 ਗੇਂਦਾਂ ‘ਤੇ 115 ਰਨ ਬਣਾ ਕੇ ਨਾਬਾਦ ਰਹੇ। ਉਨ੍ਹਾਂ ਨੇ 171 ਗੇਂਦਾਂ ‘ਤੇ ਆਪਣਾ ਦੂਜਾ ਟੈਸਟ ਸੈਂਕੜਾ ਲਗਾਇਆ। ਮੁਹੰਮਦ ਸਿਰਾਜ 29 ਗੇਂਦਾਂ ‘ਤੇ 3 ਰਨ ਬਣਾ ਕੇ ਆਊਟ ਹੋਏ। ਮਾਨਵ ਸੁਥਾਰ ਨੇ 18 ਰਨ ਬਣਾਏ।

ਭਾਰਤ ਨੇ ਦੂਜੇ ਦਿਨ ਦੀ ਸ਼ੁਰੂਆਤ 300/5 ਦੇ ਸਕੋਰ ਤੋਂ ਕੀਤੀ ਸੀ।ਭਾਰਤੀ ਟੀਮ ਨੇ ਪਹਿਲੇ ਸੈਸ਼ਨ ਵਿੱਚ 119 ਦੌੜਾਂ ਜੋੜੀਆਂ ਅਤੇ ਇੱਕ ਵਿਕਟ ਗੁਆਈ। ਡੈਬਿਊ ਕਰ ਰਹੇ ਸਾਰਾਂਸ਼ ਜੈਨ 6 ਦੌੜਾਂ ਬਣਾ ਕੇ ਆਊਟ ਹੋਏ। ਸ਼੍ਰੀਲੰਕਾ ਦੀ ਬੱਲੇਬਾਜ਼ੀ ਸ਼ੁਰੂ ਹੋ ਚੁੱਕੀ ਹੈ ਅਤੇ ਪਹਿਲੇ ਓਵਰ ਦੀਆਂ ਦੋ ਗੇਂਦਾਂ ਤੋਂ ਬਾਅਦ ਹੀ ਮੀਂਹ ਦੇ ਕਾਰਨ ਖੇਡ ਨੂੰ ਰੋਕਣਾ ਪਿਆ ਹੈ। ਸ਼੍ਰੀਲੰਕਾ ਨੇ ਪਹਿਲੀਆਂ ਦੋ ਗੇਂਦਾਂ ‘ਤੇ ਕੋਈ ਵੀ ਰਨ ਨਹੀਂ ਬਣਾਇਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share202Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

by Navjot
September 13, 2026
0

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ :...

ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

by Navjot
September 13, 2026
0

ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ 🏏 ਅਭਿਸ਼ੇਕ ਸ਼ਰਮਾ ਨੇ ਖੇਡੀ ਸ਼ਾਨਦਾਰ ਪਾਰੀ...

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

by Navjot
September 13, 2026
0

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ 'ਤੇ ਸਖ਼ਤ...

ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

by Ankit
September 13, 2026
0

  ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ 'ਤੇ ਸਖ਼ਤ ਕਾਰਵਾਈ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

by Navjot
September 13, 2026
0

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ :...

Most Popular

Hockey World Cup: ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਅੱਜ

by Ranjit Singh
4 weeks ago
0

Hockey World Cup: ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਅੱਜ ਚੰਡੀਗੜ੍ਹ, 19 ਅਗਸਤ (ਵਿਸ਼ਵ ਵਾਰਤਾ): ਭਾਰਤ ਅਤੇ ਪਾਕਿਸਤਾਨ ਅੱਜ ਪੁਰਸ਼ ਹਾਕੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 