• Latest
  • Trending
IND Vs WI : ਅਹਿਮਦਾਬਾਦ ਟੈਸਟ ਦਾ ਅੱਜ ਦੂਜਾ ਦਿਨ

IND Vs WI : ਅਹਿਮਦਾਬਾਦ ਟੈਸਟ ਦਾ ਅੱਜ ਦੂਜਾ ਦਿਨ

12 months ago
Punjab: ਫਰਜ਼ੀ DSP ਰੇਪ ਕੇਸ ’ਚ ਗ੍ਰਿਫ਼ਤਾਰ, 6 ਸਾਲ ਪੁਰਾਣੇ ਮਾਮਲੇ ’ਚ ਕਾਰਵਾਈ

Punjab: ਫਰਜ਼ੀ DSP ਰੇਪ ਕੇਸ ’ਚ ਗ੍ਰਿਫ਼ਤਾਰ, 6 ਸਾਲ ਪੁਰਾਣੇ ਮਾਮਲੇ ’ਚ ਕਾਰਵਾਈ

8 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

48 minutes ago
LPU ’ਚ ਸੋਸ਼ਲ ਮੀਡੀਆ ’ਤੇ ਫੈਲੀਆਂ ਅਫਵਾਹਾਂ ਤੋਂ ਬਾਅਦ ਵਿਦਿਆਰਥੀਆਂ ਦਾ ਵਿਰੋਧ, ਹਾਈਵੇਅ ਕੀਤਾ ਜਾਮ

LPU ’ਚ ਸੋਸ਼ਲ ਮੀਡੀਆ ’ਤੇ ਫੈਲੀਆਂ ਅਫਵਾਹਾਂ ਤੋਂ ਬਾਅਦ ਵਿਦਿਆਰਥੀਆਂ ਦਾ ਵਿਰੋਧ, ਹਾਈਵੇਅ ਕੀਤਾ ਜਾਮ

55 minutes ago
Punjab: ਮਹਿਲਾ ਐਸਐਚਓ ਨੂੰ ਵਿਜੀਲੈਂਸ ਨੇ ਲਿਆ ਹਿਰਾਸਤ ’ਚ !

Punjab: ਮਹਿਲਾ ਐਸਐਚਓ ਨੂੰ ਵਿਜੀਲੈਂਸ ਨੇ ਲਿਆ ਹਿਰਾਸਤ ’ਚ !

2 hours ago
Thailand: ਬੈਂਕਾਕ ‘ਚ ਹੜ੍ਹ, ਰਾਜਧਾਨੀ ਨੂੰ ਆਫ਼ਤ ਪ੍ਰਭਾਵਿਤ ਇਲਾਕਾ ਐਲਾਨਿਆ

Thailand: ਬੈਂਕਾਕ ‘ਚ ਹੜ੍ਹ, ਰਾਜਧਾਨੀ ਨੂੰ ਆਫ਼ਤ ਪ੍ਰਭਾਵਿਤ ਇਲਾਕਾ ਐਲਾਨਿਆ

2 hours ago
National: ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ: BLO ਘਰ ਜਾ ਕੇ ਲੋੜੀਂਦੇ ਦਸਤਾਵੇਜ਼ ਕਰਨਗੇ ਇਕੱਠੇ

National: ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ: BLO ਘਰ ਜਾ ਕੇ ਲੋੜੀਂਦੇ ਦਸਤਾਵੇਜ਼ ਕਰਨਗੇ ਇਕੱਠੇ

3 hours ago
Punjab: ਅਮਰਜੀਤ ਚਾਵਲਾ ਦੇ ਰੂਪਨਗਰ ਤੇ ਲੁਧਿਆਣਾ ਸਥਿਤ ਘਰਾਂ ’ਤੇ ਪੁਲਿਸ ਦੀ ਰੇਡ

Punjab: ਅਮਰਜੀਤ ਚਾਵਲਾ ਦੇ ਰੂਪਨਗਰ ਤੇ ਲੁਧਿਆਣਾ ਸਥਿਤ ਘਰਾਂ ’ਤੇ ਪੁਲਿਸ ਦੀ ਰੇਡ

3 hours ago
Punjab: ਸਾਬਕਾ SGPC ਮੈਂਬਰ ਚਾਵਲਾ ਖ਼ਿਲਾਫ਼ ਪੁਲਿਸ ਜਾਂਚ ਤੇਜ਼, ਕਈਆਂ ਨੂੰ ਜਾਂਚ ‘ਚ ਸ਼ਾਮਲ ਹੋਣ ਲਈ ਨੋਟਿਸ ਜਾਰੀ

Punjab: ਸਾਬਕਾ SGPC ਮੈਂਬਰ ਚਾਵਲਾ ਖ਼ਿਲਾਫ਼ ਪੁਲਿਸ ਜਾਂਚ ਤੇਜ਼, ਕਈਆਂ ਨੂੰ ਜਾਂਚ ‘ਚ ਸ਼ਾਮਲ ਹੋਣ ਲਈ ਨੋਟਿਸ ਜਾਰੀ

4 hours ago
Punjab Breaking: 28 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ ਤੇ ਦਫ਼ਤਰ ਰਹਿਣਗੇ ਬੰਦ

Punjab Breaking: 28 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ ਤੇ ਦਫ਼ਤਰ ਰਹਿਣਗੇ ਬੰਦ

4 hours ago
Bank Strike Update : ਅੱਜ ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਬੈਂਕ

Bank Strike Update : ਅੱਜ ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਬੈਂਕ

4 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
India vs West Indies: ਵਨਡੇ ਸੀਰੀਜ਼ ਦਾ ਪਹਿਲਾ ਮੁਕਾਬਲਾ ਅੱਜ

India vs West Indies: ਵਨਡੇ ਸੀਰੀਜ਼ ਦਾ ਪਹਿਲਾ ਮੁਕਾਬਲਾ ਅੱਜ

5 hours ago
Hindi News
English News
Sunday, September 27, 2026
No Result
View All Result
29 °c
Chandigarh
27 ° Mon
28 ° Tue
28 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IND Vs WI : ਅਹਿਮਦਾਬਾਦ ਟੈਸਟ ਦਾ ਅੱਜ ਦੂਜਾ ਦਿਨ

October 3, 2025
in ਖੇਡਾਂ
IND Vs WI : ਅਹਿਮਦਾਬਾਦ ਟੈਸਟ ਦਾ ਅੱਜ ਦੂਜਾ ਦਿਨ

IND Vs WI : ਅਹਿਮਦਾਬਾਦ ਟੈਸਟ ਦਾ ਅੱਜ ਦੂਜਾ ਦਿਨ

ਕੇਐਲ ਰਾਹੁਲ ਅਤੇ ਸ਼ੁਭਮਨ ਗਿੱਲ ਪਾਰੀ ਨੂੰ ਵਧਾਉਣਗੇ ਅੱਗੇ

ਪਹਿਲੇ ਦਿਨ ਭਾਰਤੀ ਗੇਂਦਬਾਜ਼ਾਂ ਦਾ ਰਿਹਾ ਦਬਦਬਾ ; ਪਹਿਲੀ ਪਾਰੀ ’ਚ 162 ਦੌੜਾਂ ‘ਤੇ ਸਿਮਟੀ ਵੈਸਟ ਇੰਡੀਜ਼ ਦੀ ਪੂਰੀ ਟੀਮ

IND Vs WI 1st Test

ਚੰਡੀਗੜ੍ਹ, 3ਅਕਤੂਬਰ(ਵਿਸ਼ਵ ਵਾਰਤਾ) IND Vs WI : ਭਾਰਤ ਅਤੇ ਵੈਸਟ ਇੰਡੀਜ਼ ਵਿਚਾਲੇ ਪਹਿਲਾ ਟੈਸਟ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਅੱਜ ਟੈਸਟ ਮੈਚ ਦਾ ਦੂਜਾ ਦਿਨ ਹੈ। ਦੱਸ ਦਈਏ ਕਿ ਵੀਰਵਾਰ (2ਅਕਤੂਬਰ) ਨੂੰ ਪਹਿਲੇ ਦਿਨ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਵਾਲੀ  ਵੈਸਟਇੰਡੀਜ਼ ਟੀਮ ਸਿਰਫ਼ 162 ਦੌੜਾਂ ਹੀ ਬਣਾ ਸਕੀ।

ਭਾਰਤੀ ਟੀਮ ਨੇ ਪਹਿਲੇ ਦਿਨ ਦੇ ਖੇਡ ਦੇ ਅੰਤ ਤੱਕ 2 ਵਿਕਟਾਂ ਦੇ ਨੁਕਸਾਨ ‘ਤੇ 121 ਦੌੜਾਂ ਬਣਾਈਆਂ ਹਨ। ਇਸਦਾ ਮਤਲਬ ਹੈ ਕਿ ਭਾਰਤੀ ਟੀਮ ਹੁਣ ਪਹਿਲੀ ਪਾਰੀ ਦੇ ਆਧਾਰ ‘ਤੇ ਸਿਰਫ਼ 41 ਦੌੜਾਂ ਪਿੱਛੇ ਹੈ। ਅੱਜ ਸ਼ੁੱਕਰਵਾਰ ਟੈਸਟ ਦੇ ਦੂਜੇ ਦਿਨ ਕੇਐਲ ਰਾਹੁਲ ਅਤੇ ਸ਼ੁਭਮਨ ਗਿੱਲ ਭਾਰਤ ਦੀ ਪਾਰੀ ਨੂੰ ਅੱਗੇ ਵਧਾਉਣਗੇ।

IND Vs WI 1st Test

ਪਹਿਲੇ ਦਿਨ ਕੇਐਲ ਰਾਹੁਲ 53 ਦੌੜਾਂ ਅਤੇ ਕਪਤਾਨ ਸ਼ੁਭਮਨ ਗਿੱਲ 18 ਦੌੜਾਂ ‘ਤੇ ਨਾਬਾਦ ਰਹੇ। ਰਾਹੁਲ ਨੇ ਆਪਣੇ ਟੈਸਟ ਕਰੀਅਰ ਵਿੱਚ ਆਪਣਾ 20ਵਾਂ ਅਰਧ ਸੈਂਕੜਾ ਲਗਾਇਆ। 

ਜਸਪ੍ਰੀਤ ਬੁਮਰਾਹ ਘਰੇਲੂ ਧਰਤੀ ‘ਤੇ 50 ਵਿਕਟਾਂ ਲੈਣ ਵਾਲਾ ਸਭ ਤੋਂ ਤੇਜ਼ ਭਾਰਤੀ ਤੇਜ਼ ਗੇਂਦਬਾਜ਼ ਬਣ ਗਿਆ।

Congratulations to @Jaspritbumrah93, who has picked his 50th Test wicket in India in 24 innnings, the joint-fastest with Javagal Srinath among Indian fast bowlers.#TeamIndia pic.twitter.com/SdtBTRptxo

— BCCI (@BCCI) October 2, 2025

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiIND vs WILatest News In Punjabipunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

India vs West Indies: ਵਨਡੇ ਸੀਰੀਜ਼ ਦਾ ਪਹਿਲਾ ਮੁਕਾਬਲਾ ਅੱਜ

India vs West Indies: ਵਨਡੇ ਸੀਰੀਜ਼ ਦਾ ਪਹਿਲਾ ਮੁਕਾਬਲਾ ਅੱਜ

by Ranjit Singh
September 27, 2026
0

India vs West Indies: ਵਨਡੇ ਸੀਰੀਜ਼ ਦਾ ਪਹਿਲਾ ਮੁਕਾਬਲਾ ਅੱਜ ਚੰਡੀਗੜ੍ਹ, 27 ਸਤੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਤਿੰਨ...

Asian Games : ਸ਼ਾਟ ਪੁਟ ਵਿੱਚ ਤਜਿੰਦਰਪਾਲ ਸਿੰਘ ਤੂਰ ਨੇ ਜਿੱਤਿਆ ਸਿਲਵਰ ਮੈਡਲ

Asian Games : ਸ਼ਾਟ ਪੁਟ ਵਿੱਚ ਤਜਿੰਦਰਪਾਲ ਸਿੰਘ ਤੂਰ ਨੇ ਜਿੱਤਿਆ ਸਿਲਵਰ ਮੈਡਲ

by Navjot
September 26, 2026
0

Asian Games : ਸ਼ਾਟ ਪੁਟ ਵਿੱਚ ਤਜਿੰਦਰਪਾਲ ਸਿੰਘ ਤੂਰ ਨੇ ਜਿੱਤਿਆ ਸਿਲਵਰ ਮੈਡਲ   ਨਾਗੋਆ, 26 ਸਤੰਬਰ (ਵਿਸ਼ਵ ਵਾਰਤਾ): ਏਸ਼ੀਆਈ...

Asian Games : ਭਾਰਤ ਨੇ ਇੱਕ ਦਿਨ ਵਿੱਚ ਕਬੱਡੀ ‘ਚ ਜਿੱਤੇ 2 ਗੋਲਡ ਮੈਡਲ ; ਏਸ਼ੀਆਈ ਖੇਡਾਂ ਵਿੱਚ ਪੁਰਸ਼ ਅਤੇ ਮਹਿਲਾ ਟੀਮਾਂ ਬਣੀਆਂ ਚੈਂਪੀਅਨ

Asian Games : ਭਾਰਤ ਨੇ ਇੱਕ ਦਿਨ ਵਿੱਚ ਕਬੱਡੀ ‘ਚ ਜਿੱਤੇ 2 ਗੋਲਡ ਮੈਡਲ ; ਏਸ਼ੀਆਈ ਖੇਡਾਂ ਵਿੱਚ ਪੁਰਸ਼ ਅਤੇ ਮਹਿਲਾ ਟੀਮਾਂ ਬਣੀਆਂ ਚੈਂਪੀਅਨ

by Navjot
September 26, 2026
0

Asian Games : ਭਾਰਤ ਨੇ ਇੱਕ ਦਿਨ ਵਿੱਚ ਕਬੱਡੀ ‘ਚ ਜਿੱਤੇ 2 ਗੋਲਡ ਮੈਡਲ ; ਏਸ਼ੀਆਈ ਖੇਡਾਂ ਵਿੱਚ ਪੁਰਸ਼ ਅਤੇ...

Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਜਾਪਾਨ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼ ; ਲਗਾਤਾਰ ਚੌਥੀ ਜਿੱਤ ਕੀਤੀ ਦਰਜ

Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਜਾਪਾਨ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼ ; ਲਗਾਤਾਰ ਚੌਥੀ ਜਿੱਤ ਕੀਤੀ ਦਰਜ

by Navjot
September 26, 2026
0

Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਜਾਪਾਨ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼ ; ਲਗਾਤਾਰ ਚੌਥੀ ਜਿੱਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਫਰਜ਼ੀ DSP ਰੇਪ ਕੇਸ ’ਚ ਗ੍ਰਿਫ਼ਤਾਰ, 6 ਸਾਲ ਪੁਰਾਣੇ ਮਾਮਲੇ ’ਚ ਕਾਰਵਾਈ

Punjab: ਫਰਜ਼ੀ DSP ਰੇਪ ਕੇਸ ’ਚ ਗ੍ਰਿਫ਼ਤਾਰ, 6 ਸਾਲ ਪੁਰਾਣੇ ਮਾਮਲੇ ’ਚ ਕਾਰਵਾਈ

by Ranjit Singh
September 27, 2026
0

Punjab: ਫਰਜ਼ੀ DSP ਰੇਪ ਕੇਸ ’ਚ ਗ੍ਰਿਫ਼ਤਾਰ, 6 ਸਾਲ ਪੁਰਾਣੇ ਮਾਮਲੇ ’ਚ ਕਾਰਵਾਈ ਖੰਨਾ, 27 ਸਤੰਬਰ (ਵਿਸ਼ਵ ਵਾਰਤਾ) – ਲੁਧਿਆਣਾ...

Most Popular

ਨਾਗਾਲੈਂਡ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 19 ਲੋਕਾਂ ਦੀ ਮੌਤ ; 3,000 ਬੋਤਲਾਂ ਜ਼ਬਤ : SIT ਦਾ ਗਠਨ

ਨਾਗਾਲੈਂਡ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 19 ਲੋਕਾਂ ਦੀ ਮੌਤ ; 3,000 ਬੋਤਲਾਂ ਜ਼ਬਤ : SIT ਦਾ ਗਠਨ

by Navjot
22 hours ago
0

ਨਾਗਾਲੈਂਡ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 19 ਲੋਕਾਂ ਦੀ ਮੌਤ ; 3,000 ਬੋਤਲਾਂ ਜ਼ਬਤ : SIT ਦਾ ਗਠਨ ਕੋਹਿਮਾ, 26...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 