• Latest
  • Trending
IND vs ZIM 1st T20: ਜ਼ਿੰਬਾਬਵੇ ਨੇ ਦਿੱਤਾ 126 ਦੌੜਾਂ ਦਾ ਟੀਚਾ, ਟੀਮ ਇੰਡੀਆ ਦੀ ਜਿੱਤ ‘ਤੇ ਨਜ਼ਰ

IND vs ZIM 1st T20: ਜ਼ਿੰਬਾਬਵੇ ਨੇ ਦਿੱਤਾ 126 ਦੌੜਾਂ ਦਾ ਟੀਚਾ, ਟੀਮ ਇੰਡੀਆ ਦੀ ਜਿੱਤ ‘ਤੇ ਨਜ਼ਰ

50 minutes ago
ਸ਼੍ਰੋਮਣੀ ਕਮੇਟੀ ਮੈਂਬਰ ਗੁਰਮੇਲ ਸਿੰਘ ਸੰਗਤਪੁਰਾ ਦਾ ਦਿਹਾਂਤ;  ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ

ਸ਼੍ਰੋਮਣੀ ਕਮੇਟੀ ਮੈਂਬਰ ਗੁਰਮੇਲ ਸਿੰਘ ਸੰਗਤਪੁਰਾ ਦਾ ਦਿਹਾਂਤ; ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ

45 seconds ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

38 minutes ago
Ind vs Zim: ਭਾਰਤ – ਜ਼ਿੰਬਾਬਵੇ ਵਿਚਾਲੇ ਟੀ-20 ਲੜੀ ਦਾ ਪਹਿਲਾ ਮੁਕਾਬਲਾ ਕੁਝ ਹੀ ਦੇਰ ‘ਚ ਹੋਵੇਗਾ ਸ਼ੁਰੂ

Ind vs Zim: ਭਾਰਤ – ਜ਼ਿੰਬਾਬਵੇ ਵਿਚਾਲੇ ਟੀ-20 ਲੜੀ ਦਾ ਪਹਿਲਾ ਮੁਕਾਬਲਾ ਕੁਝ ਹੀ ਦੇਰ ‘ਚ ਹੋਵੇਗਾ ਸ਼ੁਰੂ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
ਸੁਪਰੀਮ ਕੋਰਟ ਵੱਲੋਂ ਸੋਨਮ ਰਘੂਵੰਸ਼ੀ ਨੂੰ ਵੱਡਾ ਝਟਕਾ

ਸੁਪਰੀਮ ਕੋਰਟ ਵੱਲੋਂ ਸੋਨਮ ਰਘੂਵੰਸ਼ੀ ਨੂੰ ਵੱਡਾ ਝਟਕਾ

5 hours ago
Big News: ਅੰਨਾ ਹਜ਼ਾਰੇ ਨੇ ਵਿਦਿਆਰਥੀਆਂ ਦੇ ਸਮਰਥਨ ਵਿੱਚ ਸ਼ੁਰੂ ਕੀਤਾ ਅੰਦੋਲਨ

Big News: ਅੰਨਾ ਹਜ਼ਾਰੇ ਨੇ ਵਿਦਿਆਰਥੀਆਂ ਦੇ ਸਮਰਥਨ ਵਿੱਚ ਸ਼ੁਰੂ ਕੀਤਾ ਅੰਦੋਲਨ

5 hours ago
ਅਦਾਕਾਰ ਰੱਬੀ ਕੰਦੋਲਾ ‘ਵਾਰਿਸ ਪੰਜਾਬ ਦੇ’ ਵਿੱਚ ਸ਼ਾਮਲ

ਅਦਾਕਾਰ ਰੱਬੀ ਕੰਦੋਲਾ ‘ਵਾਰਿਸ ਪੰਜਾਬ ਦੇ’ ਵਿੱਚ ਸ਼ਾਮਲ

5 hours ago
National: ਰਾਮ ਮੰਦਰ ਦਾ ਚੜ੍ਹਾਵਾ ਗਿਣਨ ਵਾਲੇ ਕਰਮਚਾਰੀਆਂ ਦੀ ਛੁੱਟੀ !

National: ਰਾਮ ਮੰਦਰ ਦਾ ਚੜ੍ਹਾਵਾ ਗਿਣਨ ਵਾਲੇ ਕਰਮਚਾਰੀਆਂ ਦੀ ਛੁੱਟੀ !

6 hours ago
CJP Protest: ਜੰਤਰ-ਮੰਤਰ ਵਿਖੇ ਪ੍ਰਦਰਸ਼ਨ ‘ਚ ਪੰਜਾਬ ਦੀਆਂ ਸਿੱਖ ਜਥੇਬੰਦੀਆਂ ਨੇ ਵੀ ਕੀਤੀ ਸ਼ਮੂਲੀਅਤ

CJP Protest: ਜੰਤਰ-ਮੰਤਰ ਵਿਖੇ ਪ੍ਰਦਰਸ਼ਨ ‘ਚ ਪੰਜਾਬ ਦੀਆਂ ਸਿੱਖ ਜਥੇਬੰਦੀਆਂ ਨੇ ਵੀ ਕੀਤੀ ਸ਼ਮੂਲੀਅਤ

6 hours ago
National: ਸੰਸਦ ਦੇ ਬਾਹਰ NDA ਅਤੇ INDIA ਬਲਾਕ ਹੋਏ ਆਹਮੋ-ਸਾਹਮਣੇ

National: ਸੰਸਦ ਦੇ ਬਾਹਰ NDA ਅਤੇ INDIA ਬਲਾਕ ਹੋਏ ਆਹਮੋ-ਸਾਹਮਣੇ

7 hours ago
Punjab Breaking: ਕਾਰੋਬਾਰੀ ‘ਤੇ ED ਨੇ ਮਾਰਿਆ ਛਾਪਾ

Punjab Breaking: ਕਾਰੋਬਾਰੀ ‘ਤੇ ED ਨੇ ਮਾਰਿਆ ਛਾਪਾ

7 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

8 hours ago
Hindi News
English News
Thursday, July 23, 2026
No Result
View All Result
32 °c
Chandigarh
30 ° Fri
31 ° Sat
30 ° Sun
31 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IND vs ZIM 1st T20: ਜ਼ਿੰਬਾਬਵੇ ਨੇ ਦਿੱਤਾ 126 ਦੌੜਾਂ ਦਾ ਟੀਚਾ, ਟੀਮ ਇੰਡੀਆ ਦੀ ਜਿੱਤ ‘ਤੇ ਨਜ਼ਰ

July 23, 2026
in ਖਬਰਾਂ, ਖੇਡਾਂ, ਬ੍ਰੇਕਿੰਗ ਨਿਊਜ਼
IND vs ZIM 1st T20: ਜ਼ਿੰਬਾਬਵੇ ਨੇ ਦਿੱਤਾ 126 ਦੌੜਾਂ ਦਾ ਟੀਚਾ, ਟੀਮ ਇੰਡੀਆ ਦੀ ਜਿੱਤ ‘ਤੇ ਨਜ਼ਰ

IND vs ZIM 1st T20: ਜ਼ਿੰਬਾਬਵੇ ਨੇ ਦਿੱਤਾ 126 ਦੌੜਾਂ ਦਾ ਟੀਚਾ, ਟੀਮ ਇੰਡੀਆ ਦੀ ਜਿੱਤ ‘ਤੇ ਨਜ਼ਰ

ਨਵੀ ਦਿੱਲੀ, 23 ਜੁਲਾਈ 2026 (ਵਿਸ਼ਵ ਵਾਰਤਾ)– ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਟੀ-20 ਲੜੀ ਦਾ ਪਹਿਲਾ ਮੁਕਾਬਲਾ ਜਾਰੀ ਹੈ। ਤਿੰਨ ਮੈਚਾਂ ਦੀ ਲੜੀ ਦਾ ਪਹਿਲਾ ਮੁਕਾਬਲਾ ਅੱਜ ਹਰਾਰੇ ਵਿੱਚ ਖੇਡਿਆ ਜਾ ਰਿਹਾ ਹੈ। ਸੀਰੀਜ਼ ਦਾ ਪਹਿਲਾ ਮੈਚ ਹੋਣ ਕਰਕੇ ਇਹ ਕਾਫ਼ੀ ਅਹਿਮ ਹੈ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ।

ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਨ ਉੱਤਰੀ ਜ਼ਿੰਬਾਬਵੇ ਦੀ ਟੀਮ ਨੇ 20 ਓਵਰਾਂ ਵਿੱਚ ਸੱਤ ਵਿਕਟਾਂ ਗੁਆ ਕੇ 125 ਦੌੜਾ ਬਣਾਈਆਂ । ਭਾਰਤ ਨੂੰ ਇਹ ਮੈਚ ਜਿੱਤਣ ਲਈ 126 ਦੌੜਾ ਦੀ ਲੋੜ ਹੈ। ਇਹ ਇੱਕ ਆਸਾਨ ਟੀਚਾ ਹੋਵੇਗਾ। ਹੁਣ ਦੇਖਣਾ ਇਹ ਹੈ ਕਿ ਟੀਮ ਇੰਡੀਆ ਕਿੰਨੇ ਓਵਰਾਂ ਵਿੱਚ ਇਸ ਮੈਚ ਨੂੰ ਖ਼ਤਮ ਕਰਦੀ ਹੈ।

ਵੇਸਲੀ ਮਧੇਵੇਰੇ ਨੇ ਸਭ ਤੋਂ ਵੱਧ 39 ਦੌੜਾ ਦੀ ਪਾਰੀ ਖੇਡੀ। ਆਖ਼ਰ ਵਿੱਚ ਤਦਿਵਾਨਾਸ਼ੇ ਮਾਰੂਮਾਨੀ ਨੇ ਨਾਬਾਦ 27 ਦੌੜਾ ਜੋੜ ਕੇ ਟੀਮ ਨੂੰ 100 ਤੋਂ ਪਾਰ ਪਹੁੰਚਾਇਆ। ਭਾਰਤ ਵੱਲੋਂ ਮਯੰਕ ਯਾਦਵ ਅਤੇ ਪ੍ਰਿੰਸ ਯਾਦਵ ਨੇ 2-2 ਵਿਕਟਾਂ ਲਈਆਂ। ਮਯੰਕ ਨੇ ਪਾਰੀ ਦੀ ਪਹਿਲੀ ਹੀ ਗੇਂਦ ‘ਤੇ ਬ੍ਰਾਇਨ ਬੇਨੇਟ ਨੂੰ ਆਊਟ ਕੀਤਾ ਅਤੇ ਫਿਰ ਡਿਓਨ ਮਾਇਰਸ ਦੀ ਵਿਕਟ ਵੀ ਝਟਕਾਈ। ਸ਼ਿਵਮ ਦੂਬੇ ਅਤੇ ਰਵੀ ਬਿਸ਼ਨੋਈ ਨੂੰ 1-1 ਵਿਕਟ ਮਿਲੀ।

ਦੱਸ ਦਈਏ ਕਿ ਭਾਰਤੀ ਟੀ-20 ਟੀਮ ਦੇ ਨਵੇਂ ਕਪਤਾਨ ਸ਼੍ਰੇਅਸ ਅਈਅਰ ਲਈ ਕਪਤਾਨੀ ਦਾ ਸਫ਼ਰ ਹੁਣ ਤੱਕ ਕੁਝ ਖ਼ਾਸ ਨਹੀਂ ਰਿਹਾ ਹੈ। ਭਾਰਤ ਸ਼੍ਰੇਅਸ ਅੱਈਅਰ ਦੀ ਕਪਤਾਨੀ ਵਿੱਚ ਇੱਕ ਵੀ ਮੁਕਾਬਲਾ ਨਹੀਂ ਜਿੱਤ ਸਕਿਆ ਹੈ। ਟੀਮ ਨੇ ਇੰਗਲੈਂਡ ਅਤੇ ਆਇਰਲੈਂਡ ਵਿੱਚ 7 ਵਿੱਚੋਂ 6 ਟੀ-20 ਮੈਚ ਹਾਰੇ, ਜਦੋਂ ਕਿ ਇੱਕ ਮੈਚ ਬੇਨਤੀਜਾ ਰਿਹਾ।

ਜ਼ਿੰਬਾਬਵੇ ਦੀ ਪਲੇਇੰਗ XI

ਬ੍ਰਾਇਨ ਬੇਨੇਟ, ਤਦਿਵਾਨਾਸ਼ੇ ਮਾਰੂਮਾਨੀ (ਵਿਕਟਕੀਪਰ), ਬੇਨ ਕੁਰੇਨ, ਡਿਓਨ ਮਾਇਰਸ, ਸਿਕੰਦਰ ਰਜ਼ਾ (ਕਪਤਾਨ), ਰਿਆਨ ਬਰਲ, ਵੇਸਲੀ ਮਧੇਵੇਰੇ, ਬ੍ਰੈਡ ਇਵਾਂਸ, ਨਿਊਮੈਨ ਨਿਆਮਹੁਰੀ, ਰਿਚਰਡ ਨਗਾਰਵਾ, ਬਲੇਸਿੰਗ ਮੁਜ਼ਾਰਬਾਨੀ।

ਭਾਰਤ ਦੀ ਪਲੇਇੰਗ 11

ਵੈਭਵ ਸੂਰਿਆਵੰਸ਼ੀ, ਅਭਿਸ਼ੇਕ ਸ਼ਰਮਾ, ਈਸ਼ਾਨ ਕਿਸ਼ਨ (ਵਿਕਟਕੀਪਰ), ਸ਼੍ਰੇਅਸ ਅੱਈਅਰ (ਕਪਤਾਨ), ਤਿਲਕ ਵਰਮਾ, ਰਿੰਕੂ ਸਿੰਘ, ਸ਼ਿਵਮ ਦੂਬੇ, ਰਵੀ ਬਿਸ਼ਨੋਈ, ਪ੍ਰਿੰਸ ਯਾਦਵ, ਅਸ਼ੋਕ ਸ਼ਰਮਾ, ਮਯੰਕ ਯਾਦਵ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸ਼੍ਰੋਮਣੀ ਕਮੇਟੀ ਮੈਂਬਰ ਗੁਰਮੇਲ ਸਿੰਘ ਸੰਗਤਪੁਰਾ ਦਾ ਦਿਹਾਂਤ;  ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ

ਸ਼੍ਰੋਮਣੀ ਕਮੇਟੀ ਮੈਂਬਰ ਗੁਰਮੇਲ ਸਿੰਘ ਸੰਗਤਪੁਰਾ ਦਾ ਦਿਹਾਂਤ; ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ

by Jaspreet Kaur
July 23, 2026
0

ਸ਼੍ਰੋਮਣੀ ਕਮੇਟੀ ਮੈਂਬਰ ਗੁਰਮੇਲ ਸਿੰਘ ਸੰਗਤਪੁਰਾ ਦਾ ਦਿਹਾਂਤ; ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ ਅੰਮ੍ਰਿਤਸਰ, 23 ਜੁਲਾਈ (ਵਿਸ਼ਵ ਵਾਰਤਾ) -ਸ਼੍ਰੋਮਣੀ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
July 23, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 23 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

Ind vs Zim: ਭਾਰਤ – ਜ਼ਿੰਬਾਬਵੇ ਵਿਚਾਲੇ ਟੀ-20 ਲੜੀ ਦਾ ਪਹਿਲਾ ਮੁਕਾਬਲਾ ਕੁਝ ਹੀ ਦੇਰ ‘ਚ ਹੋਵੇਗਾ ਸ਼ੁਰੂ

Ind vs Zim: ਭਾਰਤ – ਜ਼ਿੰਬਾਬਵੇ ਵਿਚਾਲੇ ਟੀ-20 ਲੜੀ ਦਾ ਪਹਿਲਾ ਮੁਕਾਬਲਾ ਕੁਝ ਹੀ ਦੇਰ ‘ਚ ਹੋਵੇਗਾ ਸ਼ੁਰੂ

by Jaspreet Kaur
July 23, 2026
0

Ind vs Zim: ਭਾਰਤ - ਜ਼ਿੰਬਾਬਵੇ ਵਿਚਾਲੇ ਟੀ-20 ਲੜੀ ਦਾ ਪਹਿਲਾ ਮੁਕਾਬਲਾ ਕੁਝ ਹੀ ਦੇਰ 'ਚ ਹੋਵੇਗਾ ਸ਼ੁਰੂ - ਭਾਰਤ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
July 23, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸ਼੍ਰੋਮਣੀ ਕਮੇਟੀ ਮੈਂਬਰ ਗੁਰਮੇਲ ਸਿੰਘ ਸੰਗਤਪੁਰਾ ਦਾ ਦਿਹਾਂਤ;  ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ

ਸ਼੍ਰੋਮਣੀ ਕਮੇਟੀ ਮੈਂਬਰ ਗੁਰਮੇਲ ਸਿੰਘ ਸੰਗਤਪੁਰਾ ਦਾ ਦਿਹਾਂਤ; ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ

by Jaspreet Kaur
July 23, 2026
0

ਸ਼੍ਰੋਮਣੀ ਕਮੇਟੀ ਮੈਂਬਰ ਗੁਰਮੇਲ ਸਿੰਘ ਸੰਗਤਪੁਰਾ ਦਾ ਦਿਹਾਂਤ; ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ ਅੰਮ੍ਰਿਤਸਰ, 23 ਜੁਲਾਈ (ਵਿਸ਼ਵ ਵਾਰਤਾ) -ਸ਼੍ਰੋਮਣੀ...

Most Popular

ਰਾਹੁਲ ਗਾਂਧੀ – ਅਖਿਲੇਸ਼ ਯਾਦਵ ਸਣੇ ਕਈ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ

ਰਾਹੁਲ ਗਾਂਧੀ – ਅਖਿਲੇਸ਼ ਯਾਦਵ ਸਣੇ ਕਈ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ

by Jaspreet Kaur
2 days ago
0

ਰਾਹੁਲ ਗਾਂਧੀ - ਅਖਿਲੇਸ਼ ਯਾਦਵ ਸਣੇ ਕਈ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ ਨਵੀ ਦਿੱਲੀ, 21 ਜੁਲਾਈ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 