• Latest
  • Trending
IND vs ZIM: ਦੂਜੇ ਟੀ-20 ‘ਚ ਟੀਮ ਇੰਡੀਆ ਦੀ ਸ਼ਾਨਦਾਰ ਜਿੱਤ

IND vs ZIM: ਦੂਜੇ ਟੀ-20 ‘ਚ ਟੀਮ ਇੰਡੀਆ ਦੀ ਸ਼ਾਨਦਾਰ ਜਿੱਤ

1 hour ago
ਪ੍ਰਹਲਾਦ ਜੋਸ਼ੀ ਬਣੇ ਦੇਸ਼ ਦੇ ਨਵੇਂ ਸਿੱਖਿਆ ਮੰਤਰੀ

ਪ੍ਰਹਲਾਦ ਜੋਸ਼ੀ ਬਣੇ ਦੇਸ਼ ਦੇ ਨਵੇਂ ਸਿੱਖਿਆ ਮੰਤਰੀ

30 minutes ago
ਸੀਰੀਆ ‘ਚ ਬੱਸਾਂ ਵਿਚਾਲੇ ਭਿਆਨਕ ਟੱਕਰ; 35 ਲੋਕਾਂ ਦੀ ਮੌਤ ਦੀ ਖ਼ਬਰ

ਸੀਰੀਆ ‘ਚ ਬੱਸਾਂ ਵਿਚਾਲੇ ਭਿਆਨਕ ਟੱਕਰ; 35 ਲੋਕਾਂ ਦੀ ਮੌਤ ਦੀ ਖ਼ਬਰ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
IND vs ZIM 2nd T20: ਤਿਲਕ ਵਰਮਾ ਤੇ ਈਸ਼ਾਨ ਕਿਸ਼ਨ ਨੇ ਜੜੇ ਅਰਧ – ਸੈਂਕੜੇ

IND vs ZIM 2nd T20: ਤਿਲਕ ਵਰਮਾ ਤੇ ਈਸ਼ਾਨ ਕਿਸ਼ਨ ਨੇ ਜੜੇ ਅਰਧ – ਸੈਂਕੜੇ

3 hours ago
CJP Protest: ਕਾਕਰੋਚ ਜਨਤਾ ਪਾਰਟੀ ਨੇ ਧਰਨਾ ਖਤਮ ਕਰਨ ਦਾ ਕੀਤਾ ਐਲਾਨ

CJP Protest: ਕਾਕਰੋਚ ਜਨਤਾ ਪਾਰਟੀ ਨੇ ਧਰਨਾ ਖਤਮ ਕਰਨ ਦਾ ਕੀਤਾ ਐਲਾਨ

4 hours ago
ਹਰਿਆਣਾ ‘ਚ ਭਿਆਨਕ ਸੜਕ ਹਾਦਸਾ: 2 ਦੋਸਤਾਂ ਦੀ ਮੌਤ

ਹਰਿਆਣਾ ‘ਚ ਭਿਆਨਕ ਸੜਕ ਹਾਦਸਾ: 2 ਦੋਸਤਾਂ ਦੀ ਮੌਤ

5 hours ago
IND vs ZIM: ਦੂਜੇ T20 ਵਿੱਚ ਜ਼ਿੰਬਾਬਵੇ ਨੇ ਜਿੱਤਿਆ TOSS

IND vs ZIM: ਦੂਜੇ T20 ਵਿੱਚ ਜ਼ਿੰਬਾਬਵੇ ਨੇ ਜਿੱਤਿਆ TOSS

5 hours ago
ਧਰਮਿੰਦਰ ਪ੍ਰਧਾਨ ਦੇ ਅਸਤੀਫੇ ‘ਤੇ ​​ਸੋਨਮ ਵਾਂਗਚੁਕ ਦਾ ਵੱਡਾ ਬਿਆਨ

ਧਰਮਿੰਦਰ ਪ੍ਰਧਾਨ ਦੇ ਅਸਤੀਫੇ ‘ਤੇ ​​ਸੋਨਮ ਵਾਂਗਚੁਕ ਦਾ ਵੱਡਾ ਬਿਆਨ

6 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
Punjab Police ਨੂੰ ਮਿਲੀ ਵੱਡੀ ਕਾਮਯਾਬੀ, ਇੰਡੋਨੇਸ਼ੀਆ ਤੋਂ ਪੰਜਾਬ ਲਿਆਈ ਭਗੌੜਾ ਗੈਂਗਸਟਰ

Punjab Police ਨੂੰ ਮਿਲੀ ਵੱਡੀ ਕਾਮਯਾਬੀ, ਇੰਡੋਨੇਸ਼ੀਆ ਤੋਂ ਪੰਜਾਬ ਲਿਆਈ ਭਗੌੜਾ ਗੈਂਗਸਟਰ

7 hours ago
BIG BREAKING : ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

BIG BREAKING : ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

7 hours ago
Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

8 hours ago
Hindi News
English News
Saturday, July 25, 2026
No Result
View All Result
29 °c
Chandigarh
32 ° Sun
31 ° Mon
28 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IND vs ZIM: ਦੂਜੇ ਟੀ-20 ‘ਚ ਟੀਮ ਇੰਡੀਆ ਦੀ ਸ਼ਾਨਦਾਰ ਜਿੱਤ

July 25, 2026
in ਖਬਰਾਂ, ਖੇਡਾਂ
IND vs ZIM: ਦੂਜੇ ਟੀ-20 ‘ਚ ਟੀਮ ਇੰਡੀਆ ਦੀ ਸ਼ਾਨਦਾਰ ਜਿੱਤ

IND vs ZIM: ਦੂਜੇ ਟੀ-20 ‘ਚ ਟੀਮ ਇੰਡੀਆ ਦੀ ਸ਼ਾਨਦਾਰ ਜਿੱਤ

– ਜ਼ਿੰਬਾਬਵੇ ਨੂੰ 90 ਦੌੜਾਂ ਨਾਲ ਹਰਾਇਆ
– ਭਾਰਤ ਨੇ ਸੀਰੀਜ਼ ‘ਚ ਬਣਾਈ ਅਜੇਤੂ ਬੜ੍ਹਤ

ਨਵੀ ਦਿੱਲੀ , 25 ਜੁਲਾਈ 2026 (ਵਿਸ਼ਵ ਵਾਰਤਾ): ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਦੂਜਾ ਟੀ-20 ਮੁਕਾਬਲਾ ਅੱਜ ਜ਼ਿੰਬਾਬਵੇ ਦੇ ਹਰਾਰੇ ਸਪੋਰਟਸ ਕਲੱਬ ਵਿੱਚ ਖੇਡਿਆ ਗਿਆ, ਜਿਸ ਨੂੰ ਟੀਮ ਇੰਡੀਆ ਨੇ 90 ਦੌੜਾਂ ਨਾਲ ਆਪਣੇ ਨਾਂ ਕੀਤਾ।

ਇਸ ਮੈਚ ਵਿੱਚ ਜ਼ਿੰਬਾਬਵੇ ਦੇ ਕਪਤਾਨ ਸਿਕੰਦਰ ਰਜ਼ਾ ਨੇ ਟਾਸ ਜਿੱਤਿਆ ਅਤੇ ਉਨ੍ਹਾਂ ਨੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤੀ ਟੀਮ ਨੇ 20 ਓਵਰਾਂ ਵਿੱਚ 5 ਵਿਕਟਾਂ ਦੇ ਨੁਕਸਾਨ ‘ਤੇ 219 ਦੌੜਾਂ ਬਣਾਈਆਂ । ਜਵਾਬ ਵਿੱਚ ਜ਼ਿੰਬਾਬਵੇ ਦੀ ਟੀਮ 129 ਰਨ ਬਣਾ ਕੇ ਆਲਆਊਟ ਹੋ ਗਈ। ਇਸ ਜਿੱਤ ਦੇ ਨਾਲ ਸੀਰੀਜ਼ ਵਿੱਚ ਟੀਮ ਇੰਡੀਆ 2-0 ਨਾਲ ਅੱਗੇ ਹੋ ਗਈ ਹੈ।

ਟੀਮ ਇੰਡੀਆ ਵੱਲੋਂ ਇਸ ਮੁਕਾਬਲੇ ਵਿੱਚ ਤਿਲਕ ਵਰਮਾ ਅਤੇ ਈਸ਼ਾਨ ਕਿਸ਼ਨ ਨੇ ਅੱਧਾ ਸੈਂਕੜਾ ਲਗਾਇਆ। ਈਸ਼ਾਨ ਕਿਸ਼ਨ ਨੇ 44 ਗੇਂਦਾਂ ਵਿੱਚ 81 ਦੌੜਾਂ ਦੀ ਪਾਰੀ ਖੇਡੀ। ਤਿਲਕ ਵਰਮਾ 29 ਗੇਂਦਾਂ ਵਿੱਚ 60 ਰਨ ਬਣਾ ਕੇ ਨਾਬਾਦ ਰਹੇ। ਅਭਿਸ਼ੇਕ ਸ਼ਰਮਾ 8 ਦੌੜਾਂ ਬਣਾ ਕੇ ਆਊਟ ਹੋਏ। ਵੈਭਵ ਸੂਰਿਆਵੰਸ਼ੀ ਨੇ 3 ਚੌਕੇ ਅਤੇ 1 ਛੱਕੇ ਦੀ ਮਦਦ ਨਾਲ 9 ਗੇਂਦਾਂ ਵਿੱਚ 20 ਦੌੜਾ ਬਣਾਈਆਂ।

ਟੀਮ ਇੰਡੀਆ ਨੇ ਇਸ ਮੈਚ ਲਈ ਆਪਣੀ ਟੀਮ ਵਿੱਚ ਇੱਕ ਬਦਲਾਅ ਕੀਤਾ ਸੀ। ਯਸ਼ ਠਾਕੁਰ ਨੂੰ ਡੈਬਿਊ ਕਰਨ ਦਾ ਮੌਕਾ ਮਿਲਿਆ। ਉਨ੍ਹਾਂ ਨੂੰ ਅਸ਼ੋਕ ਸ਼ਰਮਾ ਦੀ ਜਗ੍ਹਾ ਟੀਮ ਵਿੱਚ ਸ਼ਾਮਲ ਕੀਤਾ ਗਿਆ। ਹਰਾਰੇ ਵਿੱਚ ਖੇਡੇ ਗਏ ਦੂਜੇ ਮੁਕਾਬਲੇ ਵਿੱਚ ਟੀਮ ਇੰਡੀਆ ਨੇ ਜ਼ਿੰਬਾਬਵੇ ਨੂੰ 90 ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਸੀਰੀਜ਼ ਵਿੱਚ 2-0 ਦੀ ਅਜੇਤੂ ਬੜ੍ਹਤ ਬਣਾ ਲਈ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰਹਲਾਦ ਜੋਸ਼ੀ ਬਣੇ ਦੇਸ਼ ਦੇ ਨਵੇਂ ਸਿੱਖਿਆ ਮੰਤਰੀ

ਪ੍ਰਹਲਾਦ ਜੋਸ਼ੀ ਬਣੇ ਦੇਸ਼ ਦੇ ਨਵੇਂ ਸਿੱਖਿਆ ਮੰਤਰੀ

by Jaspreet Kaur
July 25, 2026
0

ਪ੍ਰਹਲਾਦ ਜੋਸ਼ੀ ਬਣੇ ਦੇਸ਼ ਦੇ ਨਵੇਂ ਸਿੱਖਿਆ ਮੰਤਰੀ - ਕੇਂਦਰ ਸਰਕਾਰ ਨੇ ਸੌਂਪਿਆ ਵਾਧੂ ਚਾਰਜ, - ਧਰਮੇਂਦਰ ਪ੍ਰਧਾਨ ਦਾ ਅਸਤੀਫ਼ਾ...

ਸੀਰੀਆ ‘ਚ ਬੱਸਾਂ ਵਿਚਾਲੇ ਭਿਆਨਕ ਟੱਕਰ; 35 ਲੋਕਾਂ ਦੀ ਮੌਤ ਦੀ ਖ਼ਬਰ

ਸੀਰੀਆ ‘ਚ ਬੱਸਾਂ ਵਿਚਾਲੇ ਭਿਆਨਕ ਟੱਕਰ; 35 ਲੋਕਾਂ ਦੀ ਮੌਤ ਦੀ ਖ਼ਬਰ

by Jaspreet Kaur
July 25, 2026
0

ਸੀਰੀਆ 'ਚ ਬੱਸਾਂ ਵਿਚਾਲੇ ਭਿਆਨਕ ਟੱਕਰ; 35 ਲੋਕਾਂ ਦੀ ਮੌਤ ਦੀ ਖ਼ਬਰ ਸੀਰੀਆ, 25 ਜੁਲਾਈ (ਵਿਸ਼ਵ ਵਾਰਤਾ): ਸੀਰੀਆ 'ਚ ਹਾਈਵੇਅ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
July 25, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 25 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

IND vs ZIM 2nd T20: ਤਿਲਕ ਵਰਮਾ ਤੇ ਈਸ਼ਾਨ ਕਿਸ਼ਨ ਨੇ ਜੜੇ ਅਰਧ – ਸੈਂਕੜੇ

IND vs ZIM 2nd T20: ਤਿਲਕ ਵਰਮਾ ਤੇ ਈਸ਼ਾਨ ਕਿਸ਼ਨ ਨੇ ਜੜੇ ਅਰਧ – ਸੈਂਕੜੇ

by Jaspreet Kaur
July 25, 2026
0

IND vs ZIM 2nd T20: ਤਿਲਕ ਵਰਮਾ ਤੇ ਈਸ਼ਾਨ ਕਿਸ਼ਨ ਨੇ ਜੜੇ ਅਰਧ - ਸੈਂਕੜੇ - ਪੜ੍ਹੋ ਭਾਰਤ ਨੇ ਜ਼ਿੰਬਾਬਵੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪ੍ਰਹਲਾਦ ਜੋਸ਼ੀ ਬਣੇ ਦੇਸ਼ ਦੇ ਨਵੇਂ ਸਿੱਖਿਆ ਮੰਤਰੀ

ਪ੍ਰਹਲਾਦ ਜੋਸ਼ੀ ਬਣੇ ਦੇਸ਼ ਦੇ ਨਵੇਂ ਸਿੱਖਿਆ ਮੰਤਰੀ

by Jaspreet Kaur
July 25, 2026
0

ਪ੍ਰਹਲਾਦ ਜੋਸ਼ੀ ਬਣੇ ਦੇਸ਼ ਦੇ ਨਵੇਂ ਸਿੱਖਿਆ ਮੰਤਰੀ - ਕੇਂਦਰ ਸਰਕਾਰ ਨੇ ਸੌਂਪਿਆ ਵਾਧੂ ਚਾਰਜ, - ਧਰਮੇਂਦਰ ਪ੍ਰਧਾਨ ਦਾ ਅਸਤੀਫ਼ਾ...

Most Popular

Big News: ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਮੁੜ ਬਦਲਿਆ ਸਮਾਂ, ਪੜ੍ਹੋ ਹੁਣ ਕਿੰਨੇ ਵਜੇ ਖੁੱਲ੍ਹਣਗੇ

Big News: ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਮੁੜ ਬਦਲਿਆ ਸਮਾਂ, ਪੜ੍ਹੋ ਹੁਣ ਕਿੰਨੇ ਵਜੇ ਖੁੱਲ੍ਹਣਗੇ

by Ranjit Singh
4 weeks ago
0

Big News: ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਮੁੜ ਬਦਲਿਆ ਸਮਾਂ, ਪੜ੍ਹੋ ਹੁਣ ਕਿੰਨੇ ਵਜੇ ਖੁੱਲ੍ਹਣਗੇ ਚੰਡੀਗੜ੍ਹ, 26 ਜੂਨ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 