• Latest
  • Trending
IND vs ZIM: ਦੂਜੇ T20 ਵਿੱਚ ਜ਼ਿੰਬਾਬਵੇ ਨੇ ਜਿੱਤਿਆ TOSS

IND vs ZIM: ਦੂਜੇ T20 ਵਿੱਚ ਜ਼ਿੰਬਾਬਵੇ ਨੇ ਜਿੱਤਿਆ TOSS

1 hour ago
ਹਰਿਆਣਾ ‘ਚ ਭਿਆਨਕ ਸੜਕ ਹਾਦਸਾ: 2 ਦੋਸਤਾਂ ਦੀ ਮੌਤ

ਹਰਿਆਣਾ ‘ਚ ਭਿਆਨਕ ਸੜਕ ਹਾਦਸਾ: 2 ਦੋਸਤਾਂ ਦੀ ਮੌਤ

27 minutes ago
ਧਰਮਿੰਦਰ ਪ੍ਰਧਾਨ ਦੇ ਅਸਤੀਫੇ ‘ਤੇ ​​ਸੋਨਮ ਵਾਂਗਚੁਕ ਦਾ ਵੱਡਾ ਬਿਆਨ

ਧਰਮਿੰਦਰ ਪ੍ਰਧਾਨ ਦੇ ਅਸਤੀਫੇ ‘ਤੇ ​​ਸੋਨਮ ਵਾਂਗਚੁਕ ਦਾ ਵੱਡਾ ਬਿਆਨ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab Police ਨੂੰ ਮਿਲੀ ਵੱਡੀ ਕਾਮਯਾਬੀ, ਇੰਡੋਨੇਸ਼ੀਆ ਤੋਂ ਪੰਜਾਬ ਲਿਆਈ ਭਗੌੜਾ ਗੈਂਗਸਟਰ

Punjab Police ਨੂੰ ਮਿਲੀ ਵੱਡੀ ਕਾਮਯਾਬੀ, ਇੰਡੋਨੇਸ਼ੀਆ ਤੋਂ ਪੰਜਾਬ ਲਿਆਈ ਭਗੌੜਾ ਗੈਂਗਸਟਰ

3 hours ago
BIG BREAKING : ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

BIG BREAKING : ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

3 hours ago
Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

4 hours ago
Rahul Gandhi ਨੇ ਵਿਦਿਆਰਥੀ ਅੰਦੋਲਨ ਬਾਰੇ ਦਿੱਤਾ ਵੱਡਾ ਬਿਆਨ

Rahul Gandhi ਨੇ ਵਿਦਿਆਰਥੀ ਅੰਦੋਲਨ ਬਾਰੇ ਦਿੱਤਾ ਵੱਡਾ ਬਿਆਨ

4 hours ago
Punjab: ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

Punjab: ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

4 hours ago
National: ਮੋਦੀ ਜੀ, ਜਦੋਂ ਤੁਹਾਡੀ ਸੀਬੀਆਈ ਸਬੂਤ ਹੀ ਨਹੀਂ ਦੇਵੇਗੀ, ਤਾਂ ਫਾਸਟ ਟ੍ਰੈਕ ਦਾ ਡਰਾਮਾ ਕਿਉਂ ?- ਕੇਜਰੀਵਾਲ

National: ਮੋਦੀ ਜੀ, ਜਦੋਂ ਤੁਹਾਡੀ ਸੀਬੀਆਈ ਸਬੂਤ ਹੀ ਨਹੀਂ ਦੇਵੇਗੀ, ਤਾਂ ਫਾਸਟ ਟ੍ਰੈਕ ਦਾ ਡਰਾਮਾ ਕਿਉਂ ?- ਕੇਜਰੀਵਾਲ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Jalandhar ‘ਚ ਨੀਟ ਪੇਪਰ ਲੀਕ ਮਾਮਲੇ ‘ਚ ਵਿਦਿਆਰਥੀਆਂ ਦਾ ਰੋਸ ਪ੍ਰਦਰਸ਼ਨ

Jalandhar ‘ਚ ਨੀਟ ਪੇਪਰ ਲੀਕ ਮਾਮਲੇ ‘ਚ ਵਿਦਿਆਰਥੀਆਂ ਦਾ ਰੋਸ ਪ੍ਰਦਰਸ਼ਨ

6 hours ago
Breaking: ਬਾਬਾ ਫਰੀਦ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵੀਸੀ

Breaking: ਬਾਬਾ ਫਰੀਦ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵੀਸੀ

6 hours ago
Hindi News
English News
Saturday, July 25, 2026
No Result
View All Result
34 °c
Chandigarh
32 ° Sun
31 ° Mon
26 ° Tue
26 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IND vs ZIM: ਦੂਜੇ T20 ਵਿੱਚ ਜ਼ਿੰਬਾਬਵੇ ਨੇ ਜਿੱਤਿਆ TOSS

July 25, 2026
in ਖਬਰਾਂ, ਖੇਡਾਂ, ਬ੍ਰੇਕਿੰਗ ਨਿਊਜ਼
IND vs ZIM: ਦੂਜੇ T20 ਵਿੱਚ ਜ਼ਿੰਬਾਬਵੇ ਨੇ ਜਿੱਤਿਆ TOSS

IND vs ZIM: ਦੂਜੇ T20 ਵਿੱਚ ਜ਼ਿੰਬਾਬਵੇ ਨੇ ਜਿੱਤਿਆ TOSS

– ਜਾਣੋ ਕੌਣ ਕਰੇਗਾ ਪਹਿਲਾਂ ਬੱਲੇਬਾਜ਼ੀ?
– ਭਾਰਤੀ ਟੀਮ ਸੀਰੀਜ਼ ਵਿੱਚ 1-0 ਨਾਲ ਅੱਗੇ

ਨਵੀ ਦਿੱਲੀ, 25 ਜੁਲਾਈ 2026 (ਵਿਸ਼ਵ ਵਾਰਤਾ): ਭਾਰਤ ਅਤੇ ਜ਼ਿੰਬਾਬਵੇ ਵਿਚਾਲੇ 3 ਮੈਚਾਂ ਦੀ ਟੀ-20 ਲੜੀ ਦਾ ਦੂਜਾ ਮੁਕਾਬਲਾ ਅੱਜ ਹਰਾਰੇ ਵਿੱਚ ਖੇਡਿਆ ਜਾਵੇਗਾ। ਜ਼ਿੰਬਾਬਵੇ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ (ਬੌਲਿੰਗ) ਕਰਨ ਦਾ ਫ਼ੈਸਲਾ ਕੀਤਾ ਹੈ। ਮੈਚ ਸ਼ਾਮ 4:30 ਵਜੇ ਸ਼ੁਰੂ ਹੋਵੇਗਾ। ਭਾਰਤੀ ਟੀਮ ਸੀਰੀਜ਼ ਵਿੱਚ 1-0 ਨਾਲ ਅੱਗੇ ਹੈ ਅਤੇ ਅੱਜ ਦਾ ਮੁਕਾਬਲਾ ਜਿੱਤ ਕੇ ਸੀਰੀਜ਼ ਆਪਣੇ ਨਾਂ ਕਰਨਾ ਚਾਹੇਗੀ।

ਦੱਸ ਦਈਏ ਕਿ ਭਾਰਤ ਕੋਲ ਜ਼ਿੰਬਾਬਵੇ ਦੇ ਖ਼ਿਲਾਫ਼ ਲਗਾਤਾਰ ਤੀਜੀ ਟੀ-20 ਲੜੀ ਜਿੱਤਣ ਦਾ ਮੌਕਾ ਹੈ। ਪਹਿਲੇ ਮੁਕਾਬਲੇ ਵਿੱਚ ਓਪਨਰ ਵੈਭਵ ਸੂਰਿਆਵੰਸ਼ੀ ਨੇ ਅੱਧਾ ਸੈਂਕੜਾ ਲਗਾਇਆ ਸੀ ਅਤੇ ਟੀਮ ਇੰਡੀਆ ਨੇ ਜ਼ਿੰਬਾਬਵੇ ਨੂੰ 7 ਵਿਕਟਾਂ ਨਾਲ ਹਰਾਇਆ ਸੀ। ਟੀਮ ਇੰਡੀਆ ਨੇ ਅੱਜ ਦੇ ਮੈਚ ਲਈ ਆਪਣੀ ਟੀਮ ਵਿੱਚ ਇੱਕ ਬਦਲਾਅ ਕੀਤਾ ਹੈ। ਯਸ਼ ਠਾਕੁਰ ਨੂੰ ਡੈਬਿਊ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਨੂੰ ਅਸ਼ੋਕ ਸ਼ਰਮਾ ਦੀ ਜਗ੍ਹਾ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ।

ਭਾਰਤੀ ਟੀਮ:
ਅਭਿਸ਼ੇਕ ਸ਼ਰਮਾ, ਵੈਭਵ ਸੂਰਿਆਵੰਸ਼ੀ, ਈਸ਼ਾਨ ਕਿਸ਼ਨ (ਵਿਕਟਕੀਪਰ), ਸ਼੍ਰੇਅਸ ਅਈਅਰ (ਕਪਤਾਨ), ਤਿਲਕ ਵਰਮਾ, ਰਿੰਕੂ ਸਿੰਘ, ਸ਼ਿਵਮ ਦੂਬੇ, ਰਵੀ ਬਿਸ਼ਨੋਈ, ਪ੍ਰਿੰਸ ਯਾਦਵ, ਅਸ਼ੋਕ ਸ਼ਰਮਾ, ਮਯੰਕ ਯਾਦਵ, ਸੂਰਿਆੰਸ਼ ਸ਼ੇਡਗੇ, ਹਰਸ਼ ਦੂਬੇ, ਪ੍ਰਭਸਿਮਰਨ ਸਿੰਘ, ਯਸ਼ ਠਾਕੁਰ।

ਜ਼ਿੰਬਾਬਵੇ ਟੀਮ:
ਬ੍ਰਾਇਨ ਬੇਨੇਟ, ਤਦਿਵਾਨਾਸ਼ੇ ਮਾਰੂਮਾਨੀ (ਵਿਕਟਕੀਪਰ), ਬੇਨ ਕਰਮ, ਡਾਇਓਨ ਮਾਇਰਸ, ਸਿਕੰਦਰ ਰਜ਼ਾ (ਕਪਤਾਨ), ਰਿਆਨ ਬਰਲ, ਵੇਸਲੀ ਮਧੇਵੇਰੇ, ਬ੍ਰੈਡ ਇਵਾਂਸ, ਨਿਊਮੈਨ ਨਿਆਮੁਰੀ, ਰਿਚਰਡ ਨਗਾਰਵਾ, ਬਲੇਸਿੰਗ ਮੁਜ਼ਾਰਾਬਾਨੀ, ਤਫਾਦਜ਼ਵਾ ਤਸਿਗਾ, ਇਨੋਸੈਂਟ ਕਾਇਆ, ਤਨਾਕਾ ਚਿਵਾਂਗਾ, ਵੈਲਿੰਗਟਨ ਮਸਾਕਾਦਜ਼ਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਧਰਮਿੰਦਰ ਪ੍ਰਧਾਨ ਦੇ ਅਸਤੀਫੇ ‘ਤੇ ​​ਸੋਨਮ ਵਾਂਗਚੁਕ ਦਾ ਵੱਡਾ ਬਿਆਨ

ਧਰਮਿੰਦਰ ਪ੍ਰਧਾਨ ਦੇ ਅਸਤੀਫੇ ‘ਤੇ ​​ਸੋਨਮ ਵਾਂਗਚੁਕ ਦਾ ਵੱਡਾ ਬਿਆਨ

by Jaspreet Kaur
July 25, 2026
0

ਧਰਮਿੰਦਰ ਪ੍ਰਧਾਨ ਦੇ ਅਸਤੀਫੇ 'ਤੇ ​​ਸੋਨਮ ਵਾਂਗਚੁਕ ਦਾ ਵੱਡਾ ਬਿਆਨ ਨਵੀ ਦਿੱਲੀ, 25 ਜੁਲਾਈ 2026 (ਵਿਸ਼ਵ ਵਾਰਤਾ): ਜੰਤਰ-ਮੰਤਰ 'ਤੇ ਕਾਕਰੋਚ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
July 25, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 25 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab Police ਨੂੰ ਮਿਲੀ ਵੱਡੀ ਕਾਮਯਾਬੀ, ਇੰਡੋਨੇਸ਼ੀਆ ਤੋਂ ਪੰਜਾਬ ਲਿਆਈ ਭਗੌੜਾ ਗੈਂਗਸਟਰ

Punjab Police ਨੂੰ ਮਿਲੀ ਵੱਡੀ ਕਾਮਯਾਬੀ, ਇੰਡੋਨੇਸ਼ੀਆ ਤੋਂ ਪੰਜਾਬ ਲਿਆਈ ਭਗੌੜਾ ਗੈਂਗਸਟਰ

by Ranjit Singh
July 25, 2026
0

Punjab Police ਨੂੰ ਮਿਲੀ ਵੱਡੀ ਕਾਮਯਾਬੀ, ਇੰਡੋਨੇਸ਼ੀਆ ਤੋਂ ਪੰਜਾਬ ਲਿਆਈ ਭਗੌੜਾ ਗੈਂਗਸਟਰ ਚੰਡੀਗੜ੍ਹ, 25 ਜੁਲਾਈ (ਵਿਸ਼ਵ ਵਾਰਤਾ) – ਪੰਜਾਬ ਪੁਲਿਸ...

BIG BREAKING : ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

BIG BREAKING : ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

by Jaspreet Kaur
July 25, 2026
0

ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ ਨਵੀ ਦਿੱਲੀ, 25 ਜੁਲਾਈ 2026 (ਵਿਸ਼ਵ ਵਾਰਤਾ): ਨੀਟ (NEET) ਪੇਪਰ ਲੀਕ ਦੇ ਖ਼ਿਲਾਫ਼...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਹਰਿਆਣਾ ‘ਚ ਭਿਆਨਕ ਸੜਕ ਹਾਦਸਾ: 2 ਦੋਸਤਾਂ ਦੀ ਮੌਤ

ਹਰਿਆਣਾ ‘ਚ ਭਿਆਨਕ ਸੜਕ ਹਾਦਸਾ: 2 ਦੋਸਤਾਂ ਦੀ ਮੌਤ

by Jaspreet Kaur
July 25, 2026
0

ਹਰਿਆਣਾ 'ਚ ਭਿਆਨਕ ਸੜਕ ਹਾਦਸਾ: 2 ਦੋਸਤਾਂ ਦੀ ਮੌਤ - ਇਕ ਨੌਜਵਾਨ ਗੰਭੀਰ ਜ਼ਖਮੀ ਹਰਿਆਣਾ, 25 ਜੁਲਾਈ 2026 (ਵਿਸ਼ਵ ਵਾਰਤਾ):...

Most Popular

ਕਾਂਗੋ ਨੇ ਪੰਜ ਸੂਬਿਆਂ ਵਿੱਚ ਇਬੋਲਾ ਦੇ ਨਵੇਂ ਕੇਸਾਂ ਦੀ ਕੀਤੀ ਰਿਪੋਰਟ ; ਕੁੱਲ ਮਾਮਲੇ 1900 ਦੇ ਕਰੀਬ

ਕਾਂਗੋ ਨੇ ਪੰਜ ਸੂਬਿਆਂ ਵਿੱਚ ਇਬੋਲਾ ਦੇ ਨਵੇਂ ਕੇਸਾਂ ਦੀ ਕੀਤੀ ਰਿਪੋਰਟ ; ਕੁੱਲ ਮਾਮਲੇ 1900 ਦੇ ਕਰੀਬ

by Navjot
2 weeks ago
0

ਕਾਂਗੋ ਨੇ ਪੰਜ ਸੂਬਿਆਂ ਵਿੱਚ ਇਬੋਲਾ ਦੇ ਨਵੇਂ ਕੇਸਾਂ ਦੀ ਕੀਤੀ ਰਿਪੋਰਟ ; ਕੁੱਲ ਮਾਮਲੇ 1900 ਦੇ ਕਰੀਬ    ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 