• Latest
  • Trending
IND Vs ZIM: ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦਾ ਆਖਰੀ ਮੈਚ ਅੱਜ

4 months ago
Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

17 minutes ago
Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

36 minutes ago
Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

1 hour ago
Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

Punjab ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

Punjab: ਪੰਜਾਬ ਕਾਂਗਰਸ ਅੱਜ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ

3 hours ago
Punjab: 20 IAS ਅਧਿਕਾਰੀਆਂ ਦੇ ਤਬਾਦਲੇ, 6 ਜ਼ਿਲ੍ਹਿਆਂ ਦੇ ਬਦਲੇ DC, ਦੇਖੋ ਸੂਚੀ

Hukamnama Sri Darbar Sahib Today – 11 November 2026 | Ang 680 I ਅੱਜ ਦਾ ਹੁਕਮਨਾਮਾ

4 hours ago
Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

10 hours ago
Hindi News
English News
Wednesday, November 11, 2026
No Result
View All Result
25 °c
Chandigarh
21 ° Thu
23 ° Fri
23 ° Sat
21 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IND Vs ZIM: ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦਾ ਆਖਰੀ ਮੈਚ ਅੱਜ

July 26, 2026
in ਖਬਰਾਂ, ਖੇਡਾਂ
IND Vs ZIM: ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦਾ ਆਖਰੀ ਮੈਚ ਅੱਜ

IND Vs ZIM: ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦਾ ਆਖਰੀ ਮੈਚ ਅੱਜ

– ਭਾਰਤੀ ਟੀਮ ਜ਼ਿੰਬਾਬਵੇ ਖਿਲਾਫ ਕਲੀਨ ਸਵੀਪ ਕਰਨ ਦੇ ਇਰਾਦੇ ਨਾਲ ਉੱਤਰੇਗੀ ਮੈਦਾਨ ‘ਤੇ

ਨਵੀਂ ਦਿੱਲੀ, 26 ਜੁਲਾਈ (ਵਿਸ਼ਵ ਵਾਰਤਾ): ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦਾ ਆਖਰੀ ਮੈਚ ਅੱਜ ਹਰਾਰੇ ਵਿੱਚ ਖੇਡਿਆ ਜਾਵੇਗਾ। ਇਹ ਮੈਚ ਸ਼ਾਮ 4:30 ਵਜੇ ਸ਼ੁਰੂ ਹੋਵੇਗਾ। ਭਾਰਤੀ ਟੀਮ ਨੇ ਪਹਿਲੇ ਦੋ ਮੈਚ ਜਿੱਤਣ ਤੋਂ ਬਾਅਦ ਸੀਰੀਜ਼ ਵਿੱਚ 2-0 ਦੀ ਅਜੇਤੂ ਬੜ੍ਹਤ ਬਣਾ ਲਈ ਹੈ। ਹੁਣ, ਭਾਰਤੀ ਟੀਮ ਜ਼ਿੰਬਾਬਵੇ ਖਿਲਾਫ ਕਲੀਨ ਸਵੀਪ ਕਰਨ ਦੀ ਕੋਸ਼ਿਸ਼ ਕਰੇਗੀ। ਹੁਣ ਤੱਕ ਦੋਵਾਂ ਟੀਮਾਂ ਵਿਚਕਾਰ 16 ਟੀ-20 ਮੈਚ ਖੇਡੇ ਗਏ ਹਨ। ਭਾਰਤ ਨੇ ਇਨ੍ਹਾਂ ਵਿੱਚੋਂ 13 ਮੈਚ ਜਿੱਤੇ ਹਨ, ਜਦੋਂ ਕਿ ਜ਼ਿੰਬਾਬਵੇ ਨੇ ਸਿਰਫ਼ 3 ਹੀ ਜਿੱਤੇ ਹਨ। ਭਾਰਤ ਨੇ ਪਹਿਲਾਂ ਮੈਚ 7 ਵਿਕਟਾਂ ਦੇ ਨਾਲ ਜਿੱਤਿਆ ਸੀ ਅਤੇ ਦੂਜੇ ਮੈਚ ‘ਚ ਜ਼ਿੰਬਾਬਵੇ ਨੂੰ 90 ਦੌੜਾਂ ਦੇ ਨਾਲ ਹਰਾਇਆ ਸੀ।

ਦੋਵਾਂ ਟੀਮਾਂ ਦੀ ਸੰਭਾਵਿਤ ਪਲੇਇੰਗ 11: ਭਾਰਤ: ਅਭਿਸ਼ੇਕ ਸ਼ਰਮਾ, ਵੈਭਵ ਸੂਰਿਆਵੰਸ਼ੀ, ਈਸ਼ਾਨ ਕਿਸ਼ਨ (ਵਿਕਟਕੀਪਰ), ਸ਼੍ਰੇਅਸ ਅਈਅਰ (ਕਪਤਾਨ), ਤਿਲਕ ਵਰਮਾ, ਰਿੰਕੂ ਸਿੰਘ, ਸ਼ਿਵਮ ਦੂਬੇ, ਰਵੀ ਬਿਸ਼ਨੋਈ, ਪ੍ਰਿੰਸ ਯਾਦਵ, ਮਯੰਕ ਯਾਦਵ ਅਤੇ ਯਸ਼ ਠਾਕੁਰ।

ਜ਼ਿੰਬਾਬਵੇ: ਬ੍ਰਾਇਨ ਬੇਨੇਟ, ਤਦੀਵਾਨਾਸ਼ੇ ਮਾਰੂਮਾਨੀ, ਬੇਨ ਕੁਰਾਨ, ਡਿਓਨ ਮਾਇਰਸ, ਸਿਕੰਦਰ ਰਜ਼ਾ (ਕਪਤਾਨ), ਰਿਆਨ ਬਰਲ, ਵੇਸਲੇ ਮਧਵੇਰੇ, ਬ੍ਰੈਡ ਇਵਾਨਸ, ਨਿਊਮੈਨ ਨਿਆਮਹੂਰੀ, ਰਿਚਰਡ ਨਗਾਰਵਾ ਅਤੇ ਬਲੇਸਿੰਗ ਮੁਜ਼ਾਰਬਾਨੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiIND vs ZIM:Latest News In Punjabipunjab newsPunjab news in Punjabitop headlines in Punjabi
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

by Ranjit Singh
November 11, 2026
0

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 79 ਨਾਇਬ ਤਹਿਸੀਲਦਾਰਾਂ ਦੇ...

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

by Ranjit Singh
November 11, 2026
0

Punjab: ਸੰਗਰੂਰ 'ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ - ਦੋ ਦਰਜਨ ਦੇ ਕਰੀਬ ਜ਼ਖਮੀ...

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

by Ranjit Singh
November 11, 2026
0

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਫਤਹਿਗੜ੍ਹ ਸਾਹਿਬ...

Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

by Ranjit Singh
November 11, 2026
0

Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ - ਗੰਗੋਤਰੀ ਧਾਮ ਦੇ ਕਿਵਾੜ ਬੰਦ ਹੋਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

by Ranjit Singh
November 11, 2026
0

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 79 ਨਾਇਬ ਤਹਿਸੀਲਦਾਰਾਂ ਦੇ...

Most Popular

Punjab: ਕਾਂਗਰਸ ਨੇ ਵੀ ਖਿੱਚੀ 2027 ਦੀਆਂ ਚੋਣਾਂ ਦੀ ਤਿਆਰੀ, ਦਿੱਲੀ ‘ਚ ਹਾਈਕਮਾਂਡ ਨੇ ਸੱਦੀ ਅਹਿਮ ਮੀਟਿੰਗ

Punjab: ਕਾਂਗਰਸ ਨੇ ਵੀ ਖਿੱਚੀ 2027 ਦੀਆਂ ਚੋਣਾਂ ਦੀ ਤਿਆਰੀ, ਦਿੱਲੀ ‘ਚ ਹਾਈਕਮਾਂਡ ਨੇ ਸੱਦੀ ਅਹਿਮ ਮੀਟਿੰਗ

by Ranjit Singh
2 weeks ago
0

Punjab: ਕਾਂਗਰਸ ਨੇ ਵੀ ਖਿੱਚੀ 2027 ਦੀਆਂ ਚੋਣਾਂ ਦੀ ਤਿਆਰੀ, ਦਿੱਲੀ 'ਚ ਹਾਈਕਮਾਂਡ ਨੇ ਸੱਦੀ ਅਹਿਮ ਮੀਟਿੰਗ ਅੰਮ੍ਰਿਤਸਰ, 31 ਅਕਤੂਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 