• Latest
  • Trending
Ind-W-vs-Eng-w: ਭਾਰਤ – ਇੰਗਲੈਂਡ ਦੀ ਮਹਿਲਾ ਕ੍ਰਿਕਟ ਟੀਮ ਵਿਚਾਲੇ ਮੁਕਾਬਲਾ ਜਾਰੀ

3 months ago
ਭਗਵੰਤ ਮਾਨ ਸਰਕਾਰ ਐਸ.ਸੀ. ਬਹੁਗਿਣਤੀ ਵਾਲੇ 3,763 ਪਿੰਡਾਂ ਦੇ ਸਰਬਪੱਖੀ ਵਿਕਾਸ ‘ਤੇ 750 ਕਰੋੜ ਰੁਪਏ ਤੋਂ ਵੱਧ ਰਾਸ਼ੀ ਖ਼ਰਚੇਗੀ

4 minutes ago
Asian Games ‘ਚ ਸੀਮਾ ਕੁਮਾਰੀ ਨੇ ਵਧਾਇਆ ਮਾਣ; 10,000 ਮੀ: ਦੌੜ ‘ਚ ਜਿੱਤਿਆ ਤਗ਼ਮਾ

59 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

1 hour ago
ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਖ਼ਰੀਦੀਆਂ 16 ਹਜ਼ਾਰ ਤੋਂ ਵੱਧ ਮਸ਼ੀਨਾਂ; ਪੰਜਾਬ ਦੇ ਕਿਸਾਨਾਂ ਨੂੰ 183 ਕਰੋੜ ਰੁਪਏ ਦੀ ਸਬਸਿਡੀ ਜਾਰੀ: ਗੁਰਮੀਤ ਸਿੰਘ ਖੁੱਡੀਆਂ

ਕੈਰੀਅਰ ਅਤੇ ਪਲੇਸਮੈਂਟ ਸੈੱਲ ਵੱਲੋਂ ਕਰੀਅਰ ਕਾਊਂਸਲਿੰਗ ਸੈਮੀਨਾਰ ਦਾ ਆਯੋਜਨ

30 ਸਤੰਬਰ ਤੱਕ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ’ਤੇ 10 ਫੀਸਦੀ ਰਿਬੇਟ ਦਾ ਲਾਭ ਲੈਣ ਸ਼ਹਿਰ ਵਾਸੀ: ਕਮਿਸ਼ਨਰ ਨਗਰ ਨਿਗਮ

2 hours ago
ਪੈਰਾ ਖੇਡਾਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਵਿੱਚ ਦਿਵਿਆਂਗ ਖਿਡਾਰੀ ਵੱਧ ਤੋਂ ਵੱਧ ਭਾਗ ਲੈਣ

ਵਿਸ਼ਵ ਰੇਬੀਜ਼ ਦਿਵਸ ਨਾਲ ਸਬੰਧਤ ਪੈਂਫਲੇਟ ਕੀਤੇ ਜਾਰੀ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 247ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 285 ਕਾਬੂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਏਮਜ਼ ਮੋਹਾਲੀ ਵਿਖੇ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ; ਕੁੱਲ ਗਿਣਤੀ ਵੱਧ ਕੇ ਹੋਈ 207

Haryana: ਟਰੈਕਟਰ-ਟਰਾਲੀ ਪਲਟਣ ਨਾਲ 6 ਸ਼ਰਧਾਲੂਆਂ ਦੀ ਮੌਤ, ਕਈ ਜ਼ਖ਼ਮੀ

ਵਿਰਸਾ ਸਿੰਘ ਵਲਟੋਹਾ ਨੂੰ ਮਹਿਲਾ ਕਮਿਸ਼ਨ ਵਲੋਂ ਨੋਟਿਸ ਜਾਰੀ

Hindi News
English News
Thursday, September 24, 2026
No Result
View All Result
26 °c
Chandigarh
28 ° Fri
27 ° Sat
24 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Ind-W-vs-Eng-w: ਭਾਰਤ – ਇੰਗਲੈਂਡ ਦੀ ਮਹਿਲਾ ਕ੍ਰਿਕਟ ਟੀਮ ਵਿਚਾਲੇ ਮੁਕਾਬਲਾ ਜਾਰੀ

July 10, 2026
in ਖਬਰਾਂ, ਖੇਡਾਂ
Ind-W-vs-Eng-w: ਭਾਰਤ – ਇੰਗਲੈਂਡ ਦੀ ਮਹਿਲਾ ਕ੍ਰਿਕਟ ਟੀਮ ਵਿਚਾਲੇ ਮੁਕਾਬਲਾ ਜਾਰੀ

Ind-W-vs-Eng-w: ਭਾਰਤ – ਇੰਗਲੈਂਡ ਦੀ ਮਹਿਲਾ ਕ੍ਰਿਕਟ ਟੀਮ ਵਿਚਾਲੇ ਮੁਕਾਬਲਾ ਜਾਰੀ
 – ਲਾਰਡਸ ਵਿੱਚ ਸਮ੍ਰਿਤੀ ਮੰਧਾਨਾ ਨੇ ਰਚਿਆ ਇਤਿਹਾਸ!
– ਜਾਣੋ ਭਾਰਤੀ ਮਹਿਲਾ ਕ੍ਰਿਕਟ ਟੀਮ ਦਾ ਸਕੋਰ

ਨਵੀ ਦਿੱਲੀ, 10 ਜੁਲਾਈ (ਵਿਸ਼ਵ ਵਾਰਤਾ): ਭਾਰਤ ਅਤੇ ਇੰਗਲੈਂਡ ਦੀ ਮਹਿਲਾ ਕ੍ਰਿਕਟ ਟੀਮ ਵਿਚਾਲੇ ਲਾਰਡਸ ਵਿੱਚ ਖੇਡੇ ਜਾਣ ਵਾਲੇ ਇਤਿਹਾਸਕ ਟੈਸਟ ਮੁਕਾਬਲੇ ਦਾ ਆਗਾਜ਼ ਅੱਜ ਤੋਂ ਹੋ ਚੁੱਕਾ ਹੈ। ਇਸ ਮੈਚ ਵਿੱਚ ਇੰਗਲੈਂਡ ਮਹਿਲਾ ਟੀਮ ਦੀ ਕਪਤਾਨ ਨੈਟ ਸੀਵਰ ਬ੍ਰੰਟ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਫਿਲਹਾਲ ਟੀਮ ਇੰਡੀਆ ਨੇ 57 ਓਵਰਾਂ ‘ਚ 6 ਵਿਕਟਾਂ ਦੇ ਨੁਕਸਾਨ ਤੇ 230 ਦੌੜਾਂ ਬਣਾ ਲਈਆਂ ਹਨ ।

ਇੰਗਲੈਂਡ ਲਈ ਇਸ ਮੁਕਾਬਲੇ ਵਿੱਚ ਦੋ ਖਿਡਾਰੀ ਐਲਿਸ ਕੈਪਸੀ ਅਤੇ ਮੈਡੀ ਵਿਲੀਅਰਜ਼ ਡੈਬਿਊ ਕਰ ਰਹੀਆਂ ਹਨ। ਉੱਥੇ ਹੀ ਟੀਮ ਇੰਡੀਆ ਵੱਲੋਂ ਸ਼੍ਰੀ ਚਰਨੀ ਨੂੰ ਟੈਸਟ ਡੈਬਿਊ ਕਰਨ ਦਾ ਮੌਕਾ ਮਿਲਿਆ ਹੈ, ਜਦਕਿ ਯਾਸਤਿਕਾ ਭਾਟੀਆ ਦੀ ਟੀਮ ਵਿੱਚ ਵਾਪਸੀ ਹੋਈ ਹੈ।

ਲਾਰਡਸ ਵਿੱਚ ਖੇਡੇ ਜਾ ਰਹੇ ਪਹਿਲੇ ਮਹਿਲਾ ਟੈਸਟ ਵਿੱਚ ਭਾਰਤ ਨੇ ਟੀ-ਬ੍ਰੇਕ ਤੱਕ 5 ਵਿਕਟਾਂ ਦੇ ਨੁਕਸਾਨ ‘ਤੇ 202 ਦੌੜਾ ਬਣਾ ਲਈਆਂ ਹਨ। ਟੀਮ ਨੇ ਦੂਜੇ ਸੈਸ਼ਨ ਦੇ ਆਖਰੀ ਓਵਰ ਵਿੱਚ ਕਪਤਾਨ ਹਰਮਨਪ੍ਰੀਤ ਕੌਰ 58 ਦੌੜਾ ਬਣਾ ਕੇ ਮੈਡੀ ਵਿਲੀਅਰਜ਼ ਦੀ ਗੇਂਦ ‘ਤੇ ਆਊਟ ਹੋਈ।

29 ਸਾਲ ਦੀ ਸਮ੍ਰਿਤੀ ਮੰਧਾਨਾ ਨੇ ਆਪਣੇ ਕਰੀਅਰ ਦਾ 300ਵਾਂ ਅੰਤਰਰਾਸ਼ਟਰੀ (ਇੰਟਰਨੈਸ਼ਨਲ) ਮੈਚ ਖੇਡਿਆ। ਉਹ ਇਸ ਮੁਕਾਮ ‘ਤੇ ਪਹੁੰਚਣ ਵਾਲੀ ਭਾਰਤ ਦੀ ਤੀਜੀ ਅਤੇ ਦੁਨੀਆ ਦੀ 12ਵੀਂ ਮਹਿਲਾ ਕ੍ਰਿਕਟਰ ਬਣੀ। ਇਸ ਦੇ ਨਾਲ ਹੀ, ਉਹ ਸਭ ਤੋਂ ਘੱਟ ਉਮਰ ਵਿੱਚ 300 ਇੰਟਰਨੈਸ਼ਨਲ ਮੈਚ ਖੇਡਣ ਵਾਲੀ ਮਹਿਲਾ ਖਿਡਾਰੀ ਵੀ ਬਣ ਗਈ ਹੈ। ਉਸ ਦੀ 83 ਰਨਾਂ ਦੀ ਪਾਰੀ ਵਿੱਚ 11 ਚੌਕੇ ਅਤੇ 1 ਛੱਕਾ ਸ਼ਾਮਲ ਰਿਹਾ।

ਦੋਵਾਂ ਟੀਮਾਂ ਦੀ ਪਲੇਇੰਗ XI (Playing XI)

ਭਾਰਤ ਮਹਿਲਾ ਟੀਮ: ਸਮ੍ਰਿਤੀ ਮੰਧਾਨਾ, ਸ਼ੈਫਾਲੀ ਵਰਮਾ, ਯਾਸਤਿਕਾ ਭਾਟੀਆ, ਹਰਮਨਪ੍ਰੀਤ ਕੌਰ (ਕਪਤਾਨ), ਜੇਮਿਮਾ ਰੋਡ੍ਰਿਗਜ਼, ਰਿਚਾ ਘੋਸ਼ (ਵਿਕਟਕੀਪਰ), ਦੀਪਤੀ ਸ਼ਰਮਾ, ਸਯਾਲੀ ਸਤਘਰੇ, ਸਨੇਹ ਰਾਣਾ, ਐਨ ਸ਼੍ਰੀ ਚਰਨੀ, ਕ੍ਰਾਂਤੀ ਗੌੜ

ਇੰਗਲੈਂਡ ਮਹਿਲਾ ਟੀਮ: ਟੈਮੀ ਬਿਊਮੋਂਟ, ਮਾਇਆ ਬਾਊਚੀਅਰ, ਹੀਥਰ ਨਾਈਟ, ਨੈਟ ਸੀਵਰ-ਬ੍ਰੰਟ (ਕਪਤਾਨ), ਐਲਿਸ ਕੈਪਸੀ, ਐਮੀ ਜੋਨਸ (ਵਿਕਟਕੀਪਰ), ਮੈਡੀ ਵਿਲੀਅਰਜ਼, ਸੋਫੀ ਐਕਲੇਸਟੋਨ, ਇਜ਼ੀ ਵੋਂਗ, ਲੌਰੇਨ ਬੈੱਲ, ਲੌਰੇਨ ਫਾਈਲਰ

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਗਵੰਤ ਮਾਨ ਸਰਕਾਰ ਐਸ.ਸੀ. ਬਹੁਗਿਣਤੀ ਵਾਲੇ 3,763 ਪਿੰਡਾਂ ਦੇ ਸਰਬਪੱਖੀ ਵਿਕਾਸ ‘ਤੇ 750 ਕਰੋੜ ਰੁਪਏ ਤੋਂ ਵੱਧ ਰਾਸ਼ੀ ਖ਼ਰਚੇਗੀ

ਭਗਵੰਤ ਮਾਨ ਸਰਕਾਰ ਐਸ.ਸੀ. ਬਹੁਗਿਣਤੀ ਵਾਲੇ 3,763 ਪਿੰਡਾਂ ਦੇ ਸਰਬਪੱਖੀ ਵਿਕਾਸ ‘ਤੇ 750 ਕਰੋੜ ਰੁਪਏ ਤੋਂ ਵੱਧ ਰਾਸ਼ੀ ਖ਼ਰਚੇਗੀ

by Ankit
September 24, 2026
0

ਭਗਵੰਤ ਮਾਨ ਸਰਕਾਰ ਐਸ.ਸੀ. ਬਹੁਗਿਣਤੀ ਵਾਲੇ 3,763 ਪਿੰਡਾਂ ਦੇ ਸਰਬਪੱਖੀ ਵਿਕਾਸ ‘ਤੇ 750 ਕਰੋੜ ਰੁਪਏ ਤੋਂ ਵੱਧ ਰਾਸ਼ੀ ਖ਼ਰਚੇਗੀ ਹਰੇਕ...

Asian Games ‘ਚ ਸੀਮਾ ਕੁਮਾਰੀ ਨੇ ਵਧਾਇਆ ਮਾਣ; 10,000 ਮੀ: ਦੌੜ ‘ਚ ਜਿੱਤਿਆ ਤਗ਼ਮਾ

Asian Games ‘ਚ ਸੀਮਾ ਕੁਮਾਰੀ ਨੇ ਵਧਾਇਆ ਮਾਣ; 10,000 ਮੀ: ਦੌੜ ‘ਚ ਜਿੱਤਿਆ ਤਗ਼ਮਾ

by Jaspreet Kaur
September 24, 2026
0

Asian Games 'ਚ ਸੀਮਾ ਕੁਮਾਰੀ ਨੇ ਵਧਾਇਆ ਮਾਣ; 10,000 ਮੀ: ਦੌੜ 'ਚ ਜਿੱਤਿਆ ਤਗ਼ਮਾ ਨਵੀ ਦਿੱਲੀ, 24 ਸਤੰਬਰ 2026 (ਵਿਸ਼ਵ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
September 24, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 24 ਸਤੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਖ਼ਰੀਦੀਆਂ 16 ਹਜ਼ਾਰ ਤੋਂ ਵੱਧ ਮਸ਼ੀਨਾਂ; ਪੰਜਾਬ ਦੇ ਕਿਸਾਨਾਂ ਨੂੰ 183 ਕਰੋੜ ਰੁਪਏ ਦੀ ਸਬਸਿਡੀ ਜਾਰੀ: ਗੁਰਮੀਤ ਸਿੰਘ ਖੁੱਡੀਆਂ

ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਖ਼ਰੀਦੀਆਂ 16 ਹਜ਼ਾਰ ਤੋਂ ਵੱਧ ਮਸ਼ੀਨਾਂ; ਪੰਜਾਬ ਦੇ ਕਿਸਾਨਾਂ ਨੂੰ 183 ਕਰੋੜ ਰੁਪਏ ਦੀ ਸਬਸਿਡੀ ਜਾਰੀ: ਗੁਰਮੀਤ ਸਿੰਘ ਖੁੱਡੀਆਂ

by Ankit
September 24, 2026
0

ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਖ਼ਰੀਦੀਆਂ 16 ਹਜ਼ਾਰ ਤੋਂ ਵੱਧ ਮਸ਼ੀਨਾਂ; ਪੰਜਾਬ ਦੇ ਕਿਸਾਨਾਂ ਨੂੰ 183 ਕਰੋੜ ਰੁਪਏ ਦੀ ਸਬਸਿਡੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਗਵੰਤ ਮਾਨ ਸਰਕਾਰ ਐਸ.ਸੀ. ਬਹੁਗਿਣਤੀ ਵਾਲੇ 3,763 ਪਿੰਡਾਂ ਦੇ ਸਰਬਪੱਖੀ ਵਿਕਾਸ ‘ਤੇ 750 ਕਰੋੜ ਰੁਪਏ ਤੋਂ ਵੱਧ ਰਾਸ਼ੀ ਖ਼ਰਚੇਗੀ

ਭਗਵੰਤ ਮਾਨ ਸਰਕਾਰ ਐਸ.ਸੀ. ਬਹੁਗਿਣਤੀ ਵਾਲੇ 3,763 ਪਿੰਡਾਂ ਦੇ ਸਰਬਪੱਖੀ ਵਿਕਾਸ ‘ਤੇ 750 ਕਰੋੜ ਰੁਪਏ ਤੋਂ ਵੱਧ ਰਾਸ਼ੀ ਖ਼ਰਚੇਗੀ

by Ankit
September 24, 2026
0

ਭਗਵੰਤ ਮਾਨ ਸਰਕਾਰ ਐਸ.ਸੀ. ਬਹੁਗਿਣਤੀ ਵਾਲੇ 3,763 ਪਿੰਡਾਂ ਦੇ ਸਰਬਪੱਖੀ ਵਿਕਾਸ ‘ਤੇ 750 ਕਰੋੜ ਰੁਪਏ ਤੋਂ ਵੱਧ ਰਾਸ਼ੀ ਖ਼ਰਚੇਗੀ ਹਰੇਕ...

Most Popular

Haryana: ਟਰੈਕਟਰ-ਟਰਾਲੀ ਪਲਟਣ ਨਾਲ 6 ਸ਼ਰਧਾਲੂਆਂ ਦੀ ਮੌਤ, ਕਈ ਜ਼ਖ਼ਮੀ

Haryana: ਟਰੈਕਟਰ-ਟਰਾਲੀ ਪਲਟਣ ਨਾਲ 6 ਸ਼ਰਧਾਲੂਆਂ ਦੀ ਮੌਤ, ਕਈ ਜ਼ਖ਼ਮੀ

by Jaspreet Kaur
2 hours ago
0

Haryana: ਟਰੈਕਟਰ-ਟਰਾਲੀ ਪਲਟਣ ਨਾਲ 6 ਸ਼ਰਧਾਲੂਆਂ ਦੀ ਮੌਤ, ਕਈ ਜ਼ਖ਼ਮੀ ਹਰਿਆਣਾ, 24 ਸਤੰਬਰ 2026 (ਵਿਸ਼ਵ ਵਾਰਤਾ): ਕੁਰੂਕਸ਼ੇਤਰ ਵਿੱਚ ਟਰੈਕਟਰ-ਟਰਾਲੀ ਪਲਟਣ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 