• Latest
  • Trending
IND W vs ENG W: ਭਾਰਤੀ ਮਹਿਲਾ ਕ੍ਰਿਕਟ ਟੀਮ ਲਈ ਇਤਿਹਾਸਕ ਪਲ; ਯਸਤਿਕਾ ਭਾਟੀਆ ਨੇ ਰਚਿਆ ਇਤਿਹਾਸ

IND W vs ENG W: ਭਾਰਤੀ ਮਹਿਲਾ ਕ੍ਰਿਕਟ ਟੀਮ ਲਈ ਇਤਿਹਾਸਕ ਪਲ; ਯਸਤਿਕਾ ਭਾਟੀਆ ਨੇ ਰਚਿਆ ਇਤਿਹਾਸ

1 hour ago
ਪੀਐਚਡੀਸੀਸੀਆਈ ਵੱਲੋਂ ਮਹਿਲਾ ਕੈਦੀਆਂ ਨੂੰ ਹੁਨਰਮੰਦ ਉਦਯੋਗਪਤੀ ਬਣਾਉਣ ਲਈ ‘ਪ੍ਰੋਜੈਕਟ ਉਡਾਣ’ ਦੀ ਸ਼ੁਰੂਆਤ

ਪੀਐਚਡੀਸੀਸੀਆਈ ਵੱਲੋਂ ਮਹਿਲਾ ਕੈਦੀਆਂ ਨੂੰ ਹੁਨਰਮੰਦ ਉਦਯੋਗਪਤੀ ਬਣਾਉਣ ਲਈ ‘ਪ੍ਰੋਜੈਕਟ ਉਡਾਣ’ ਦੀ ਸ਼ੁਰੂਆਤ

16 minutes ago
ਵੀਅਤਨਾਮ ‘ਚ 15 ਭਾਰਤੀਆਂ ਦੀ ਮੌਤ ਮਾਮਲੇ ‘ਚ ਵੱਡੀ ਕਾਰਵਾਈ

ਵੀਅਤਨਾਮ ‘ਚ 15 ਭਾਰਤੀਆਂ ਦੀ ਮੌਤ ਮਾਮਲੇ ‘ਚ ਵੱਡੀ ਕਾਰਵਾਈ

38 minutes ago
ਭਲਕੇ ਚੰਡੀਗੜ੍ਹ ਕੂਚ ਕਰਨਗੇ ਪੰਜਾਬ ਦੇ ਕਿਸਾਨ

ਭਲਕੇ ਚੰਡੀਗੜ੍ਹ ਕੂਚ ਕਰਨਗੇ ਪੰਜਾਬ ਦੇ ਕਿਸਾਨ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
ਬੰਗਲਾਦੇਸ਼ ਵਿੱਚ ਹੜ੍ਹਾਂ ਕਾਰਨ ਘੱਟੋ-ਘੱਟ 44 ਲੋਕਾਂ ਦੀ ਮੌਤ

ਬੰਗਲਾਦੇਸ਼ ਵਿੱਚ ਹੜ੍ਹਾਂ ਕਾਰਨ ਘੱਟੋ-ਘੱਟ 44 ਲੋਕਾਂ ਦੀ ਮੌਤ

2 hours ago
ਐਸ.ਆਈ.ਆਰ ਦੇ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਨੂੰ ਮਿਲਿਆ ਭਰਵਾਂ ਹੁੰਗਾਰਾ

ਐਸ.ਆਈ.ਆਰ ਦੇ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਨੂੰ ਮਿਲਿਆ ਭਰਵਾਂ ਹੁੰਗਾਰਾ

3 hours ago
ਪਠਾਨਕੋਟ ਵਿੱਚ ਸਵਾਰੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ; 16 ਯਾਤਰੀ ਜ਼ਖ਼ਮੀ

ਪਠਾਨਕੋਟ ਵਿੱਚ ਸਵਾਰੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ; 16 ਯਾਤਰੀ ਜ਼ਖ਼ਮੀ

3 hours ago
IND W – ENG W Day 3: ਮਜ਼ਬੂਤ ਸਥਿਤੀ ‘ਚ ਭਾਰਤੀ ਮਹਿਲਾ ਟੀਮ; ਯਸਤਿਕਾ ਭਾਟੀਆ ਸੈਂਕੜੇ ਦੇ ਕਰੀਬ

IND W – ENG W Day 3: ਮਜ਼ਬੂਤ ਸਥਿਤੀ ‘ਚ ਭਾਰਤੀ ਮਹਿਲਾ ਟੀਮ; ਯਸਤਿਕਾ ਭਾਟੀਆ ਸੈਂਕੜੇ ਦੇ ਕਰੀਬ

3 hours ago
ਸੁਖਨਾ ਲੇਕ ‘ਚ ਵਧਿਆ ਪਾਣੀ ਦਾ ਪੱਧਰ; ਪ੍ਰਸ਼ਾਸਨ ਨੇ ਜਾਰੀ ਕੀਤਾ ਅਲਰਟ

ਸੁਖਨਾ ਲੇਕ ‘ਚ ਵਧਿਆ ਪਾਣੀ ਦਾ ਪੱਧਰ; ਪ੍ਰਸ਼ਾਸਨ ਨੇ ਜਾਰੀ ਕੀਤਾ ਅਲਰਟ

4 hours ago
ਤਰਨਤਾਰਨ ਪੁਲਿਸ ਅਤੇ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫ਼ਲਤਾ! ਖੇਤਾਂ ‘ਚੋਂ ਸਰਚ ਆਪ੍ਰੇਸ਼ਨ ਦੌਰਾਨ ਬਰਾਮਦ ਹੋਈ ਭਾਰੀ ਮਾਤਰਾ ‘ਚ ਹੈਰੋਇਨ

ਤਰਨਤਾਰਨ ਪੁਲਿਸ ਅਤੇ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫ਼ਲਤਾ! ਖੇਤਾਂ ‘ਚੋਂ ਸਰਚ ਆਪ੍ਰੇਸ਼ਨ ਦੌਰਾਨ ਬਰਾਮਦ ਹੋਈ ਭਾਰੀ ਮਾਤਰਾ ‘ਚ ਹੈਰੋਇਨ

5 hours ago
ਸੰਸਦ ਦੇ ਮੌਨਸੂਨ ਸੈਸ਼ਨ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਸੱਦੀ ਸਰਬ ਪਾਰਟੀ ਮੀਟਿੰਗ

ਸੰਸਦ ਦੇ ਮੌਨਸੂਨ ਸੈਸ਼ਨ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਸੱਦੀ ਸਰਬ ਪਾਰਟੀ ਮੀਟਿੰਗ

6 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
Hindi News
English News
Sunday, July 12, 2026
No Result
View All Result
34 °c
Chandigarh
35 ° Mon
35 ° Tue
35 ° Wed
36 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IND W vs ENG W: ਭਾਰਤੀ ਮਹਿਲਾ ਕ੍ਰਿਕਟ ਟੀਮ ਲਈ ਇਤਿਹਾਸਕ ਪਲ; ਯਸਤਿਕਾ ਭਾਟੀਆ ਨੇ ਰਚਿਆ ਇਤਿਹਾਸ

July 12, 2026
in ਖਬਰਾਂ, ਖੇਡਾਂ, ਬ੍ਰੇਕਿੰਗ ਨਿਊਜ਼
IND W vs ENG W: ਭਾਰਤੀ ਮਹਿਲਾ ਕ੍ਰਿਕਟ ਟੀਮ ਲਈ ਇਤਿਹਾਸਕ ਪਲ; ਯਸਤਿਕਾ ਭਾਟੀਆ ਨੇ ਰਚਿਆ ਇਤਿਹਾਸ

IND W vs ENG W: ਭਾਰਤੀ ਮਹਿਲਾ ਕ੍ਰਿਕਟ ਟੀਮ ਲਈ ਇਤਿਹਾਸਕ ਪਲ; ਯਸਤਿਕਾ ਭਾਟੀਆ ਨੇ ਰਚਿਆ ਇਤਿਹਾਸ

ਇੰਗਲੈਂਡ, 12 ਜੁਲਾਈ 2026 (ਵਿਸ਼ਵ ਵਾਰਤਾ): ਭਾਰਤੀ ਮਹਿਲਾ ਟੀਮ ਅਤੇ ਇੰਗਲੈਂਡ ਮਹਿਲਾ ਟੀਮ ਵਿਚਾਲੇ ਇੰਗਲੈਂਡ ਦੇ ਲਾਰਡਸ ਮੈਦਾਨ ‘ਤੇ ਟੈਸਟ ਮੈਚ ਖੇਡਿਆ ਜਾ ਰਿਹਾ ਹੈ। ਮੁਕਾਬਲੇ ਦਾ ਅੱਜ ਤੀਜਾ ਦਿਨ ਹੈ

ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਬੱਲੇਬਾਜ਼ ਯਸਤਿਕਾ ਭਾਟੀਆ ਨੇ ਉਹ ਕਮਾਲ ਕਰ ਦਿਖਾਇਆ ਹੈ ਜੋ ਭਾਰਤ ਵੱਲੋਂ ਟੈਸਟ ਕ੍ਰਿਕਟ ਇਤਿਹਾਸ ਵਿੱਚ ਕਿਸੇ ਵੀ ਮਹਿਲਾ ਖਿਡਾਰੀ ਨੇ ਨਹੀਂ ਕੀਤਾ ਸੀ। ਯਸਤਿਕਾ ਨੇ ਇੰਗਲੈਂਡ ਖ਼ਿਲਾਫ਼ ਲਾਰਡਸ ਟੈਸਟ ਮੈਚ ਦੀ ਦੂਜੀ ਪਾਰੀ ਵਿੱਚ ਸੈਂਕੜਾ ਜੜਦਿਆਂ ਇਤਿਹਾਸ ਰਚ ਦਿੱਤਾ ਅਤੇ ਇਸ ਇਤਿਹਾਸਕ ਮੈਦਾਨ ‘ਤੇ ਸੈਂਕੜਾ ਬਣਾਉਣ ਵਾਲੀ ਪਹਿਲੀ ਭਾਰਤੀ ਮਹਿਲਾ ਖਿਡਾਰੀ ਬਣਨ ਦਾ ਮਾਣ ਹਾਸਲ ਕੀਤਾ। ਭਾਟੀਆ 113 (158) ਦੌੜਾਂ ਬਣਾ ਕੇ ਪੈਵੇਲੀਅਨ ਪਰਤੀ। ਉਸ ਨੇ ਆਪਣੀ ਪਾਰੀ ਵਿੱਚ 14 ਚੌਕੇ ਜੜੇ।

ਜਿਵੇਂ ਹੀ ਯਸਤਿਕਾ ਨੇ ਆਪਣਾ ਸੈਂਕੜਾ ਪੂਰਾ ਕੀਤਾ, ਉਹ ਭਾਵੁਕ ਹੋ ਗਈ। ਉਸ ਨੇ ਗੋਡਿਆਂ ਦੇ ਭਾਰ ਬੈਠ ਕੇ ਲਾਰਡਸ ਦੀ ਇਤਿਹਾਸਕ ਪਿੱਚ ਨੂੰ ਚੁੰਮਿਆ। ਸਟੇਡੀਅਮ ਵਿੱਚ ਮੌਜੂਦ ਦਰਸ਼ਕਾਂ ਨੇ ਖੜ੍ਹੇ ਹੋ ਕੇ ਤਾਲੀਆਂ ਦੀ ਗੜਗੜਾਹਟ ਨਾਲ ਉਸ ਦਾ ਸਵਾਗਤ ਕੀਤਾ। ਇਹ ਪਲ ਭਾਰਤੀ ਮਹਿਲਾ ਕ੍ਰਿਕਟ ਦੇ ਲਈ ਵੀ ਬੇਹੱਦ ਖ਼ਾਸ ਬਣ ਗਿਆ।

ਟੀਮ ਇੰਡੀਆ ਦੀ ਉਪ-ਕਪਤਾਨ ਸਮ੍ਰਿਤੀ ਮੰਧਾਨਾ ਨੇ ਮੈਚ ਦੀਆਂ ਦੋਵਾਂ ਪਾਰੀਆਂ ਵਿੱਚ ਅਰਧ-ਸੈਂਕੜਾ ਜੜਿਆ। ਪਹਿਲੀ ਪਾਰੀ ਵਿੱਚ ਉਨ੍ਹਾਂ ਨੇ 83 ਅਤੇ ਦੂਜੀ ਵਿੱਚ 70 ਦੌੜਾਂ ਦੀ ਪਾਰੀ ਖੇਡੀ, ਪਰ ਤਿੰਨ ਅੰਕੜਿਆਂ ਦੇ ਅੰਕ ਤੱਕ ਪਹੁੰਚਣ ਵਿੱਚ ਉਹ ਦੋਵਾਂ ਪਾਰੀਆਂ ਵਿੱਚ ਅਸਫ਼ਲ ਰਹੀ। ਅਜਿਹੇ ਵਿੱਚ ਯਸਤਿਕਾ ਨੇ ਸੈਂਕੜਾ ਲਗਾ ਕੇ ਲਾਰਡਸ ਦੇ ਆਨਰਬੋਰਡ ਵਿੱਚ ਆਪਣਾ ਨਾਂ ਦਰਜ ਕਰਵਾ ਲਿਆ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੀਐਚਡੀਸੀਸੀਆਈ ਵੱਲੋਂ ਮਹਿਲਾ ਕੈਦੀਆਂ ਨੂੰ ਹੁਨਰਮੰਦ ਉਦਯੋਗਪਤੀ ਬਣਾਉਣ ਲਈ ‘ਪ੍ਰੋਜੈਕਟ ਉਡਾਣ’ ਦੀ ਸ਼ੁਰੂਆਤ

ਪੀਐਚਡੀਸੀਸੀਆਈ ਵੱਲੋਂ ਮਹਿਲਾ ਕੈਦੀਆਂ ਨੂੰ ਹੁਨਰਮੰਦ ਉਦਯੋਗਪਤੀ ਬਣਾਉਣ ਲਈ ‘ਪ੍ਰੋਜੈਕਟ ਉਡਾਣ’ ਦੀ ਸ਼ੁਰੂਆਤ

by Jaspreet Kaur
July 12, 2026
0

ਪੀਐਚਡੀਸੀਸੀਆਈ ਵੱਲੋਂ ਮਹਿਲਾ ਕੈਦੀਆਂ ਨੂੰ ਹੁਨਰਮੰਦ ਉਦਯੋਗਪਤੀ ਬਣਾਉਣ ਲਈ ‘ਪ੍ਰੋਜੈਕਟ ਉਡਾਣ’ ਦੀ ਸ਼ੁਰੂਆਤ - ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ...

ਵੀਅਤਨਾਮ ‘ਚ 15 ਭਾਰਤੀਆਂ ਦੀ ਮੌਤ ਮਾਮਲੇ ‘ਚ ਵੱਡੀ ਕਾਰਵਾਈ

ਵੀਅਤਨਾਮ ‘ਚ 15 ਭਾਰਤੀਆਂ ਦੀ ਮੌਤ ਮਾਮਲੇ ‘ਚ ਵੱਡੀ ਕਾਰਵਾਈ

by Jaspreet Kaur
July 12, 2026
0

ਵੀਅਤਨਾਮ 'ਚ 15 ਭਾਰਤੀਆਂ ਦੀ ਮੌਤ ਮਾਮਲੇ 'ਚ ਵੱਡੀ ਕਾਰਵਾਈ - ਪੁਲਿਸ ਨੇ ਸਪੀਡਬੋਟ ਕੈਪਟਨ ਨੂੰ ਲਿਆ ਹਿਰਾਸਤ ਨਵੀ ਦਿੱਲੀ,...

ਭਲਕੇ ਚੰਡੀਗੜ੍ਹ ਕੂਚ ਕਰਨਗੇ ਪੰਜਾਬ ਦੇ ਕਿਸਾਨ

ਭਲਕੇ ਚੰਡੀਗੜ੍ਹ ਕੂਚ ਕਰਨਗੇ ਪੰਜਾਬ ਦੇ ਕਿਸਾਨ

by Jaspreet Kaur
July 12, 2026
0

ਭਲਕੇ ਚੰਡੀਗੜ੍ਹ ਕੂਚ ਕਰਨਗੇ ਪੰਜਾਬ ਦੇ ਕਿਸਾਨ - ਟ੍ਰੈਫਿਕ ਰਹੇਗਾ ਪ੍ਰਭਾਵਿਤ; ਪੁਲਿਸ ਵੱਲੋਂ ਰੂਟ ਡਾਇਵਰਸ਼ਨ ਜਾਰੀ ਚੰਡੀਗੜ੍ਹ, 12 ਜੁਲਾਈ (ਵਿਸ਼ਵ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
July 12, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 12 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੀਐਚਡੀਸੀਸੀਆਈ ਵੱਲੋਂ ਮਹਿਲਾ ਕੈਦੀਆਂ ਨੂੰ ਹੁਨਰਮੰਦ ਉਦਯੋਗਪਤੀ ਬਣਾਉਣ ਲਈ ‘ਪ੍ਰੋਜੈਕਟ ਉਡਾਣ’ ਦੀ ਸ਼ੁਰੂਆਤ

ਪੀਐਚਡੀਸੀਸੀਆਈ ਵੱਲੋਂ ਮਹਿਲਾ ਕੈਦੀਆਂ ਨੂੰ ਹੁਨਰਮੰਦ ਉਦਯੋਗਪਤੀ ਬਣਾਉਣ ਲਈ ‘ਪ੍ਰੋਜੈਕਟ ਉਡਾਣ’ ਦੀ ਸ਼ੁਰੂਆਤ

by Jaspreet Kaur
July 12, 2026
0

ਪੀਐਚਡੀਸੀਸੀਆਈ ਵੱਲੋਂ ਮਹਿਲਾ ਕੈਦੀਆਂ ਨੂੰ ਹੁਨਰਮੰਦ ਉਦਯੋਗਪਤੀ ਬਣਾਉਣ ਲਈ ‘ਪ੍ਰੋਜੈਕਟ ਉਡਾਣ’ ਦੀ ਸ਼ੁਰੂਆਤ - ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ...

Most Popular

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
3 weeks ago
0

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੇਰੇ ਕੰਮ ਦਾ ਮੁਕਾਬਲਾ ਕਰਨ ਤੋਂ ਅਸਮਰੱਥ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 