• Latest
  • Trending
ਆਜ਼ਾਦੀ ਦਿਹਾੜਾ 2026: ਡੀਜੀਪੀ ਪੰਜਾਬ ਨੇ ਫਿਰੋਜ਼ਪੁਰ, ਫਰੀਦਕੋਟ ਅਤੇ ਬਠਿੰਡਾ ਰੇਂਜਾਂ ਵਿੱਚ ਸੁਰੱਖਿਆ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ

ਆਜ਼ਾਦੀ ਦਿਹਾੜਾ 2026: ਡੀਜੀਪੀ ਪੰਜਾਬ ਨੇ ਫਿਰੋਜ਼ਪੁਰ, ਫਰੀਦਕੋਟ ਅਤੇ ਬਠਿੰਡਾ ਰੇਂਜਾਂ ਵਿੱਚ ਸੁਰੱਖਿਆ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ

2 months ago
Punjab: CM ਮਾਨ ਵੱਲੋਂ ASI ਇਕਬਾਲ ਸਿੰਘ ਦੇ ਪਰਿਵਾਰ ਨੂੰ 2 ਕਰੋੜ ਦੇਣ ਦਾ ਐਲਾਨ

Punjab: CM ਮਾਨ ਵੱਲੋਂ ASI ਇਕਬਾਲ ਸਿੰਘ ਦੇ ਪਰਿਵਾਰ ਨੂੰ 2 ਕਰੋੜ ਦੇਣ ਦਾ ਐਲਾਨ

11 minutes ago
Punjab: ਅੱਜ ਪੰਜਾਬ ਸਰਕਾਰ ਨਾਲ ਹੋਵੇਗੀ ਕਿਸਾਨਾਂ ਦੀ ਅਹਿਮ ਮੀਟਿੰਗ

Punjab: ਅੱਜ ਪੰਜਾਬ ਸਰਕਾਰ ਨਾਲ ਹੋਵੇਗੀ ਕਿਸਾਨਾਂ ਦੀ ਅਹਿਮ ਮੀਟਿੰਗ

1 hour ago
National: ਦਿੱਲੀ ਦੇ ਜੰਤਰ-ਮੰਤਰ ’ਤੇ ਹੁਣ ਨਹੀਂ ਹੋ ਸਕਣਗੇ ਧਰਨੇ-ਪ੍ਰਦਰਸ਼ਨ, ਕੇਂਦਰ ਨੇ ਸੂਚੀ ’ਚੋਂ ਹਟਾਇਆ ਨਾਂਅ

National: ਦਿੱਲੀ ਦੇ ਜੰਤਰ-ਮੰਤਰ ’ਤੇ ਹੁਣ ਨਹੀਂ ਹੋ ਸਕਣਗੇ ਧਰਨੇ-ਪ੍ਰਦਰਸ਼ਨ, ਕੇਂਦਰ ਨੇ ਸੂਚੀ ’ਚੋਂ ਹਟਾਇਆ ਨਾਂਅ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Cricket; ਭਾਰਤ-ਸ਼੍ਰੀਲੰਕਾ ਵਨਡੇ ਲੜੀ: BCCI ਨੇ ਵੈਨਿਊ ਬਦਲਣ ਦੀਆਂ ਖ਼ਬਰਾਂ ਨਕਾਰੀਆਂ

Cricket; ਭਾਰਤ-ਸ਼੍ਰੀਲੰਕਾ ਵਨਡੇ ਲੜੀ: BCCI ਨੇ ਵੈਨਿਊ ਬਦਲਣ ਦੀਆਂ ਖ਼ਬਰਾਂ ਨਕਾਰੀਆਂ

2 hours ago
Entertainment: ‘ਕੌਫੀ ਵਿਦ ਕਰਨ’ ਦਾ ਆਖ਼ਰੀ ਸੀਜ਼ਨ ਕੱਲ੍ਹ ਤੋਂ

Entertainment: ‘ਕੌਫੀ ਵਿਦ ਕਰਨ’ ਦਾ ਆਖ਼ਰੀ ਸੀਜ਼ਨ ਕੱਲ੍ਹ ਤੋਂ

2 hours ago
Punjab: ਸ੍ਰੀ ਹਰਿਮੰਦਰ ਸਾਹਿਬ ਵਿਖੇ ਵਲੌਗ ਬਣਾਉਣ ਨੂੰ ਲੈ ਕੇ ਵਿਵਾਦ, ਪਹਿਰੇਦਾਰਾਂ ’ਤੇ ਬਦਸਲੂਕੀ ਦੇ ਦੋਸ਼

Punjab: ਸ੍ਰੀ ਹਰਿਮੰਦਰ ਸਾਹਿਬ ਵਿਖੇ ਵਲੌਗ ਬਣਾਉਣ ਨੂੰ ਲੈ ਕੇ ਵਿਵਾਦ, ਪਹਿਰੇਦਾਰਾਂ ’ਤੇ ਬਦਸਲੂਕੀ ਦੇ ਦੋਸ਼

3 hours ago
Punjab Weather: ਸੂਬੇ ‘ਚ ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਦੀ ਸੰਭਾਵਨਾ !

Punjab Weather: ਸੂਬੇ ‘ਚ ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਦੀ ਸੰਭਾਵਨਾ !

3 hours ago
Hukamnama Sri Darbar Sahib Today – 13 October 2026 | Ang 731 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 October 2026 | Ang 731 I ਅੱਜ ਦਾ ਹੁਕਮਨਾਮਾ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
ਫੈਂਸੀ ਨੰਬਰਾਂ ਦਾ ਵਧਿਆ ਕਰੇਜ਼! 21.31 ਲੱਖ ਰੁਪਏ ‘ਚ ਵਿਕਿਆ 0001

ਫੈਂਸੀ ਨੰਬਰਾਂ ਦਾ ਵਧਿਆ ਕਰੇਜ਼! 21.31 ਲੱਖ ਰੁਪਏ ‘ਚ ਵਿਕਿਆ 0001

12 hours ago
ਛੇ ਰਾਜਾਂ ਨੂੰ ਮਿਲੇ ਨਵੇਂ Governor: ਰਾਸ਼ਟਰਪਤੀ ਨੇ ਨਵੇਂ ਰਾਜਪਾਲਾਂ ਦੀ ਨਿਯੁਕਤੀ ਨੂੰ ਦਿੱਤੀ ਮਨਜ਼ੂਰੀ

ਛੇ ਰਾਜਾਂ ਨੂੰ ਮਿਲੇ ਨਵੇਂ Governor: ਰਾਸ਼ਟਰਪਤੀ ਨੇ ਨਵੇਂ ਰਾਜਪਾਲਾਂ ਦੀ ਨਿਯੁਕਤੀ ਨੂੰ ਦਿੱਤੀ ਮਨਜ਼ੂਰੀ

13 hours ago
Hindi News
English News
Tuesday, October 13, 2026
No Result
View All Result
26 °c
Chandigarh
26 ° Wed
25 ° Thu
25 ° Fri
26 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਜ਼ਾਦੀ ਦਿਹਾੜਾ 2026: ਡੀਜੀਪੀ ਪੰਜਾਬ ਨੇ ਫਿਰੋਜ਼ਪੁਰ, ਫਰੀਦਕੋਟ ਅਤੇ ਬਠਿੰਡਾ ਰੇਂਜਾਂ ਵਿੱਚ ਸੁਰੱਖਿਆ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ

ਬਠਿੰਡਾ ਵਿੱਚ 2.75 ਕਰੋੜ ਰੁਪਏ ਦੀ ਲਾਗਤ ਵਾਲੇ ਇੰਟੀਗ੍ਰੇਟਿਡ ਕਮਾਂਡ ਅਤੇ ਕੰਟਰੋਲ ਸੈਂਟਰ ਦਾ ਵੀ ਕੀਤਾ ਉਦਘਾਟਨ

August 12, 2026
in ਖਬਰਾਂ, ਪੰਜਾਬ
ਆਜ਼ਾਦੀ ਦਿਹਾੜਾ 2026: ਡੀਜੀਪੀ ਪੰਜਾਬ ਨੇ ਫਿਰੋਜ਼ਪੁਰ, ਫਰੀਦਕੋਟ ਅਤੇ ਬਠਿੰਡਾ ਰੇਂਜਾਂ ਵਿੱਚ ਸੁਰੱਖਿਆ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ

ਆਜ਼ਾਦੀ ਦਿਹਾੜਾ 2026: ਡੀਜੀਪੀ ਪੰਜਾਬ ਨੇ ਫਿਰੋਜ਼ਪੁਰ, ਫਰੀਦਕੋਟ ਅਤੇ ਬਠਿੰਡਾ ਰੇਂਜਾਂ ਵਿੱਚ ਸੁਰੱਖਿਆ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ

— ਬਠਿੰਡਾ ਵਿੱਚ 2.75 ਕਰੋੜ ਰੁਪਏ ਦੀ ਲਾਗਤ ਵਾਲੇ ਇੰਟੀਗ੍ਰੇਟਿਡ ਕਮਾਂਡ ਅਤੇ ਕੰਟਰੋਲ ਸੈਂਟਰ ਦਾ ਵੀ ਕੀਤਾ ਉਦਘਾਟਨ

— ਸੀਨੀਅਰ ਅਧਿਕਾਰੀਆਂ ਨੂੰ ਚੌਕਸੀ ਵਧਾਉਣ, ਗਸ਼ਤ ਨੂੰ ਮਜ਼ਬੂਤ ਕਰਨ ਅਤੇ ਤੁਰੰਤ ਤੇ ਤਾਲਮੇਲ ਵਾਲੀ ਪ੍ਰਤੀਕਿਰਿਆ ਨੂੰ ਯਕੀਨੀ ਬਣਾਉਣ ਲਈ ਦਿੱਤੇ ਨਿਰਦੇਸ਼

— ਆਪਣੇ ਦੌਰੇ ਦੌਰਾਨ, ਡੀਜੀਪੀ ਪੰਜਾਬ ਨੇ ਫਿਰੋਜ਼ਪੁਰ ਵਿਖੇ ਹਾਈ-ਟੈਕ ਨਾਕੇ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫਿਰੋਜ਼ਪੁਰ/ਬਠਿੰਡਾ, 12 ਅਗਸਤ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਆਗਾਮੀ ਆਜ਼ਾਦੀ ਦਿਵਸ-2026 ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਲਗਾਤਾਰ ਤੀਜੇ ਦਿਨ ਆਪਣੇ ਦੌਰੇ ਨੂੰ ਜਾਰੀ ਰੱਖਦਿਆਂ, ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਫਿਰੋਜ਼ਪੁਰ ਅਤੇ ਬਠਿੰਡਾ ਰੇਂਜਾਂ ਦਾ ਦੌਰਾ ਕੀਤਾ ਅਤੇ ਇਸ ਦੌਰੇ ਦੌਰਾਨ ਵਿਆਪਕ ਰੇਂਜ-ਪੱਧਰੀ ਕਾਨੂੰਨ-ਵਿਵਸਥਾ ਸਮੀਖਿਆ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਨੇ ਅਧਿਕਾਰੀਆਂ ਨੂੰ ਵਧੇਰੇ ਚੌਕਸੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਕਿਹਾ, “ਮੈਂ ਅਧਿਕਾਰੀਆਂ/ਕਰਮਚਾਰੀਆਂ ਨੂੰ ਗਸ਼ਤ ਵਿੱਚ ਵਾਧਾ ਕਰਨ, ਨਿਗਰਾਨੀ ਨੂੰ ਮਜ਼ਬੂਤ ਕਰਨ, ਰੋਕਥਾਮ ਪੁਲਿਸਿੰਗ, ਭੀੜ ਦਾ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਅਤੇ ਕਿਸੇ ਵੀ ਉਭਰ ਰਹੀ ਚੁਣੌਤੀ ਦਾ ਤੁਰੰਤ ਹੱਲ ਯਕੀਨੀ ਬਣਾ ਕੇ ਕੜੀ ਚੌਕਸੀ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ ਹਨ।”

ਫਿਰੋਜ਼ਪੁਰ ਵਿੱਚ, ਡੀਜੀਪੀ ਗੌਰਵ ਯਾਦਵ ਨੇ ਫਿਰੋਜ਼ਪੁਰ ਅਤੇ ਫਰੀਦਕੋਟ ਰੇਂਜਾਂ ਦੀ ਸੁਰੱਖਿਆ ਸਬੰਧੀ ਤਿਆਰੀ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਫਿਰੋਜ਼ਪੁਰ, ਤਰਨ ਤਾਰਨ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਮੋਗਾ ਜ਼ਿਲ੍ਹਿਆਂ ਦਾ ਵਿਸ਼ੇਸ਼ ਤੌਰ ‘ਤੇ ਮੁਲਾਂਕਣ ਕੀਤਾ।

ਜ਼ਮੀਨੀ ਪੱਧਰ ‘ਤੇ ਨਿਰੀਖਣ ਵਜੋਂ, ਡੀਜੀਪੀ ਨੇ ਫਿਰੋਜ਼ਪੁਰ ਦੇ ਤਲਵੰਡੀ ਭਾਈ ਵਿਖੇ ਹਾਈ-ਟੈਕ ਨਾਕੇ ਦਾ ਨਿੱਜੀ ਤੌਰ ‘ਤੇ ਜਾਇਜ਼ਾ ਲਿਆ।

ਫਿਰੋਜ਼ਪੁਰ ਅਤੇ ਫਰੀਦਕੋਟ ਰੇਂਜਾਂ ਦੀ ਸੁਰੱਖਿਆ ਸਮੀਖਿਆ ਮੀਟਿੰਗ ਮੁਕੰਮਲ ਕਰਨ ਤੋਂ ਬਾਅਦ, ਡੀਜੀਪੀ ਨੇ ਬਠਿੰਡਾ ਵਿਖੇ ਬਠਿੰਡਾ ਰੇਂਜ ਦੇ ਅਧਿਕਾਰੀਆਂ ਨਾਲ ਵਿਆਪਕ ਸੁਰੱਖਿਆ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਕਿਹਾ ਕਿ ਸਮੀਖਿਆ ਮੀਟਿੰਗ ਦੌਰਾਨ ਆਜ਼ਾਦੀ ਦਿਹਾੜੇ ਮੌਕੇ ਪੁਲਿਸਿੰਗ ਯੋਜਨਾ, ਪੁਲਿਸ ਬਲ ਦੀ ਸੁਚੱਜੀ ਤਾਇਨਾਤੀ, ਸਮਾਗਮ ਵਾਲੇ ਸਥਾਨਾਂ ਅਤੇ ਜਨਤਕ ਇਕੱਠ ਵਾਲੇ ਸਥਾਨਾਂ ‘ਤੇ ਸੁਰੱਖਿਆ ਅਤੇ ਕਿਸੇ ਵੀ ਸਥਿਤੀ ਲਈ ਨਜਿੱਠਣ ਸਬੰਧੀ ਤਿਆਰੀਆਂ ਬਾਰੇ ਚਰਚਾ ਕੀਤੀ ਗਈ।

ਤਕਨੀਕੀ ਪੁਲਿਸਿੰਗ ਨੂੰ ਮਹੱਤਵਪੂਰਨ ਹੁਲਾਰਾ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ 2.75 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਬਠਿੰਡਾ ਪੁਲਿਸ ਦੇ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਅਤੇ ਕੰਟਰੋਲ ਸੈਂਟਰ ਦਾ ਉਦਘਾਟਨ ਵੀ ਕੀਤਾ।

ਉਨ੍ਹਾਂ ਦੱਸਿਆ ਕਿ ਅਪਗ੍ਰੇਡ ਕੀਤੀ ਸਹੂਲਤ 112 ‘ਤੇ ਆਉਣ ਵਾਲੀਆਂ ਕਾਲਾਂ ਲਈ ਐਮਰਜੈਂਸੀ ਰਿਸਪਾਂਸ, 59 ਰਣਨੀਤਕ ਸਥਾਨਾਂ ‘ਤੇ ਲੱਗੇ 282 ਕੈਮਰਿਆਂ ਰਾਹੀਂ ਪੂਰੇ ਸ਼ਹਿਰ ਦੀ ਸੀਸੀਟੀਵੀ ਨਿਗਰਾਨੀ, ਵਾਇਰਲੈੱਸ ਕਨੈਕਟੀਵਿਟੀ, ਵੀਡੀਓ ਵਿਸ਼ਲੇਸ਼ਣ ਅਤੇ ਅਸਲ-ਸਮੇਂ ਦੇ ਅਪਰਾਧ ਨਿਗਰਾਨੀ ਡੇਟਾ ਨੂੰ ਆਪਸ ਵਿੱਚ ਜੋੜਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਨਵਾਂ ਕੇਂਦਰ ਬਠਿੰਡਾ ਵਿੱਚ ਪੁਲਿਸ ਦੀ ਤਕਨੀਕੀ ਸਮਰੱਥਾ ਨੂੰ ਵਧਾਏਗਾ ਅਤੇ ਪੁਲਿਸ ਦੇ ਸਮਰਥਨ ਵਿੱਚ ਸਹਾਈ ਸਿੱਧ ਹੋਵੇਗਾ।

ਸੁਤੰਤਰਤਾ ਦਿਵਸ ਦੇ ਸਮਾਗਮਾਂ ਨੂੰ ਅਮਨ-ਸ਼ਾਂਤੀ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੰਜਾਬ ਪੁਲਿਸ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਡੀਜੀਪੀ ਨੇ ਸਰਗਰਮ ਅਤੇ ਲੋਕ-ਕੇਂਦ੍ਰਿਤ ਪੁਲਿਸਿੰਗ ‘ਤੇ ਜ਼ੋਰ ਦਿੱਤਾ ਤਾਂ ਜੋ ਨਾਗਰਿਕ ਸਮੁੱਚੇ ਸੂਬੇ ਵਿੱਚ ਵਿਸ਼ਵਾਸ, ਮਾਣ ਅਤੇ ਸੁਰੱਖਿਆ ਦੀ ਮਜ਼ਬੂਤ ਭਾਵਨਾ ਨਾਲ ਕੌਮੀ ਦਿਹਾੜਾ ਮਨਾ ਸਕਣ।

ਇਸ ਸਮੀਖਿਆ ਮੀਟਿੰਗ ਵਿੱਚ ਆਈਜੀਪੀ ਫਰੀਦਕੋਟ ਰੇਂਜ ਨੀਲਾਂਬਰੀ ਜਗਦਲੇ, ਡੀਆਈਜੀ ਬਠਿੰਡਾ ਰੇਂਜ ਹਰਜੀਤ ਸਿੰਘ, ਡੀਆਈਜੀ ਫਿਰੋਜ਼ਪੁਰ ਰੇਂਜ ਸਨੇਹਦੀਪ ਸ਼ਰਮਾ, ਐਸਐਸਪੀ ਮਾਨਸਾ ਭਾਗੀਰਥ ਮੀਨਾ, ਐਸਐਸਪੀ ਬਠਿੰਡਾ ਡਾ. ਜੋਤੀ ਯਾਦਵ, ਐਸਐਸਪੀ ਮੋਗਾ ਸਰਤਾਜ ਚਹਿਲ, ਐਸਐਸਪੀ ਸੰਗਰੂਰ ਰਵਜੋਤ ਗਰੇਵਾਲ, ਐਸਐਸਪੀ ਤਰਨਤਾਰਨ ਸੁਰਿੰਦਰ ਲਾਂਬਾ, ਐਸਐਸਪੀ ਸ੍ਰੀ ਮੁਕਤਸਰ ਸਾਹਿਬ ਅਭਿਮਨਿਊ ਰਾਣਾ, ਐਸਐਸਪੀ ਫਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ, ਐਸਐਸਪੀ ਫਾਜ਼ਿਲਕਾ ਗਗਨ ਅਜੀਤ ਸਿੰਘ, ਐਸਐਸਪੀ ਫਰੀਦਕੋਟ ਗੁਰਬੰਸ ਸਿੰਘ ਅਤੇ ਡੀਜੀਪੀ ਪੰਜਾਬ ਦੇ ਸਟਾਫ਼ ਅਧਿਕਾਰੀ ਰਿਸ਼ਭ ਭੋਲਾ ਸ਼ਾਮਲ ਸਨ।

Tags: BREAKING NEWSLatest Punjab newsPUNJABpunjab newstop headlines in PunjabiWISHAVWARTA.IN
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: CM ਮਾਨ ਵੱਲੋਂ ASI ਇਕਬਾਲ ਸਿੰਘ ਦੇ ਪਰਿਵਾਰ ਨੂੰ 2 ਕਰੋੜ ਦੇਣ ਦਾ ਐਲਾਨ

Punjab: CM ਮਾਨ ਵੱਲੋਂ ASI ਇਕਬਾਲ ਸਿੰਘ ਦੇ ਪਰਿਵਾਰ ਨੂੰ 2 ਕਰੋੜ ਦੇਣ ਦਾ ਐਲਾਨ

by Ranjit Singh
October 13, 2026
0

Punjab: CM ਮਾਨ ਵੱਲੋਂ ASI ਇਕਬਾਲ ਸਿੰਘ ਦੇ ਪਰਿਵਾਰ ਨੂੰ 2 ਕਰੋੜ ਦੇਣ ਦਾ ਐਲਾਨ ਚੰਡੀਗੜ੍ਹ, 13 ਅਕਤੂਬਰ (ਵਿਸ਼ਵ ਵਾਰਤਾ):...

Punjab: ਅੱਜ ਪੰਜਾਬ ਸਰਕਾਰ ਨਾਲ ਹੋਵੇਗੀ ਕਿਸਾਨਾਂ ਦੀ ਅਹਿਮ ਮੀਟਿੰਗ

Punjab: ਅੱਜ ਪੰਜਾਬ ਸਰਕਾਰ ਨਾਲ ਹੋਵੇਗੀ ਕਿਸਾਨਾਂ ਦੀ ਅਹਿਮ ਮੀਟਿੰਗ

by Ranjit Singh
October 13, 2026
0

Punjab: ਅੱਜ ਪੰਜਾਬ ਸਰਕਾਰ ਨਾਲ ਹੋਵੇਗੀ ਕਿਸਾਨਾਂ ਦੀ ਅਹਿਮ ਮੀਟਿੰਗ - ਕਿਸਾਨਾਂ ਦੀਆਂ ਮੁੱਖ ਮੰਗਾਂ ’ਤੇ ਹੋਵੇਗੀ ਚਰਚਾ ਚੰਡੀਗੜ੍ਹ, 13...

National: ਦਿੱਲੀ ਦੇ ਜੰਤਰ-ਮੰਤਰ ’ਤੇ ਹੁਣ ਨਹੀਂ ਹੋ ਸਕਣਗੇ ਧਰਨੇ-ਪ੍ਰਦਰਸ਼ਨ, ਕੇਂਦਰ ਨੇ ਸੂਚੀ ’ਚੋਂ ਹਟਾਇਆ ਨਾਂਅ

National: ਦਿੱਲੀ ਦੇ ਜੰਤਰ-ਮੰਤਰ ’ਤੇ ਹੁਣ ਨਹੀਂ ਹੋ ਸਕਣਗੇ ਧਰਨੇ-ਪ੍ਰਦਰਸ਼ਨ, ਕੇਂਦਰ ਨੇ ਸੂਚੀ ’ਚੋਂ ਹਟਾਇਆ ਨਾਂਅ

by Ranjit Singh
October 13, 2026
0

National: ਦਿੱਲੀ ਦੇ ਜੰਤਰ-ਮੰਤਰ ’ਤੇ ਹੁਣ ਨਹੀਂ ਹੋ ਸਕਣਗੇ ਧਰਨੇ-ਪ੍ਰਦਰਸ਼ਨ, ਕੇਂਦਰ ਨੇ ਸੂਚੀ ’ਚੋਂ ਹਟਾਇਆ ਨਾਂਅ ਚੰਡੀਗੜ੍ਹ, 13 ਅਕਤੂਬਰ (ਵਿਸ਼ਵ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
October 13, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 13 ਅਕਤੂਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: CM ਮਾਨ ਵੱਲੋਂ ASI ਇਕਬਾਲ ਸਿੰਘ ਦੇ ਪਰਿਵਾਰ ਨੂੰ 2 ਕਰੋੜ ਦੇਣ ਦਾ ਐਲਾਨ

Punjab: CM ਮਾਨ ਵੱਲੋਂ ASI ਇਕਬਾਲ ਸਿੰਘ ਦੇ ਪਰਿਵਾਰ ਨੂੰ 2 ਕਰੋੜ ਦੇਣ ਦਾ ਐਲਾਨ

by Ranjit Singh
October 13, 2026
0

Punjab: CM ਮਾਨ ਵੱਲੋਂ ASI ਇਕਬਾਲ ਸਿੰਘ ਦੇ ਪਰਿਵਾਰ ਨੂੰ 2 ਕਰੋੜ ਦੇਣ ਦਾ ਐਲਾਨ ਚੰਡੀਗੜ੍ਹ, 13 ਅਕਤੂਬਰ (ਵਿਸ਼ਵ ਵਾਰਤਾ):...

Most Popular

ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!

ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!

by Jaspreet Kaur
2 weeks ago
0

ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!  ਉੱਤਰ ਪ੍ਰਦੇਸ਼, 28 ਸਤੰਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 