• Latest
  • Trending
Independence Day :ਅਜ਼ਾਦੀ ਦਿਵਸ ਦੀਆਂ ਤਿਆਰੀਆਂ ‘ਚ ਜੁਟਿਆ ਪੁਲਿਸ ਪ੍ਰਸ਼ਾਸ਼ਨ

12 months ago
ਸੀਰੀਆ ਦੇ ਸਾਬਕਾ ਰਾਸ਼ਟਰਪਤੀ ਅਸਦ ਨੂੰ ਅਦਾਲਤ ਨੇ ਸੁਣਾਈ ਮੌਤ ਦੀ ਸਜ਼ਾ

13 minutes ago
ਦੇਸ਼ ‘ਚ ਜਲਦ ਚੱਲਣਗੇ ਪਲਾਸਟਿਕ ਦੇ ਨੋਟ: ਸਰਕਾਰ ਨੇ 10 ਅਤੇ 20 ਰੁਪਏ ਦੇ ਪੋਲੀਮਰ ਨੋਟਾਂ ਦੇ ਫੀਲਡ ਟ੍ਰਾਇਲ ਨੂੰ ਦਿੱਤੀ ਮਨਜ਼ੂਰੀ

38 minutes ago
ਸੁਤੰਤਰਤਾ ਦਿਵਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਕੀਤੀ ਅਹਿਮ ਅਪੀਲ

2 hours ago
ਪ੍ਰਤਾਪ ਸਿੰਘ ਬਾਜਵਾ ਨੇ 15 ਕਾਂਗਰਸੀ ਵਿਧਾਇਕਾਂ ਨਾਲ ਕੀਤੀ Secret ਮੀਟਿੰਗ

IPL ਕ੍ਰਿਕਟਰ ਅਭਿਸ਼ੇਕ ਪੋਰੇਲ ਗ੍ਰਿਫ਼ਤਾਰ

IPL ਕ੍ਰਿਕਟਰ ਅਭਿਸ਼ੇਕ ਪੋਰੇਲ ਗ੍ਰਿਫ਼ਤਾਰ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਪੱਛਮੀ ਬੰਗਾਲ ਦੇ ਮੁੱਖ ਮੰਤਰੀ ਸ਼ੁਭੇਂਦੂ ਅਧਿਕਾਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

ਟਾਈਮ-ਟ੍ਰੈਵਲ ਥ੍ਰਿਲਰ ਫਿਲਮ ‘Orijinal’ ਦਾ ਟੀਜ਼ਰ ਰਿਲੀਜ਼

5 hours ago
ਚੇਨਈ ਅੱਜ ਤੋਂ ਵੱਡੇ ਪੱਧਰ ‘ਤੇ ਰੇਬੀਜ਼ ਵਿਰੋਧੀ ਮੁਹਿੰਮ ਕਰੇਗਾ ਸ਼ੁਰੂ

6 hours ago
ਰੋਮਾਂਚਕ ਮੁਕਾਬਲੇ ਵਿੱਚ ਅਫਗਾਨਿਸਤਾਨ ਨੇ ਆਇਰਲੈਂਡ ਨੂੰ ਹਰਾਇਆ ; ਜਿੱਤ ਦੇ ਨਾਲ 2027 ਵਨਡੇ ਵਿਸ਼ਵ ਕੱਪ ਲਈ ਕੀਤਾ ਕੁਆਲੀਫਾਈ

ਸੌਰਵ ਗਾਂਗੁਲੀ ਅਤੇ ਪਤਨੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ; ਪੁਲੀਸ ਵੱਲੋਂ ਜਾਂਚ ਸ਼ੁਰੂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

7 hours ago
Hindi News
English News
Tuesday, August 11, 2026
No Result
View All Result
29 °c
Chandigarh
31 ° Wed
32 ° Thu
29 ° Fri
28 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Independence Day :ਅਜ਼ਾਦੀ ਦਿਵਸ ਦੀਆਂ ਤਿਆਰੀਆਂ ‘ਚ ਜੁਟਿਆ ਪੁਲਿਸ ਪ੍ਰਸ਼ਾਸ਼ਨ

- ਸੁਰੱਖਿਆ ਦੇ ਕੀਤੇ ਪੁਖਤਾ ਇੰਤਜ਼ਾਮ

August 14, 2025
in ਖਬਰਾਂ, ਪੰਜਾਬ
Independence Day :ਅਜ਼ਾਦੀ ਦਿਵਸ ਦੀਆਂ ਤਿਆਰੀਆਂ ‘ਚ ਜੁਟਿਆ ਪੁਲਿਸ ਪ੍ਰਸ਼ਾਸ਼ਨ

Independence Day :ਅਜ਼ਾਦੀ ਦਿਵਸ ਦੀਆਂ ਤਿਆਰੀਆਂ ‘ਚ ਜੁਟਿਆ ਪੁਲਿਸ ਪ੍ਰਸ਼ਾਸ਼ਨ

– ਸੁਰੱਖਿਆ ਦੇ ਕੀਤੇ ਪੁਖਤਾ ਇੰਤਜ਼ਾਮ

ਬੁਢਲਾਡਾ 14ਅਗਸਤ (ਵਿਸ਼ਵ ਵਾਰਤਾ): ਸੁਤੰਤਰਤਾ ਦਿਵਸ (Independence Day) ਪ੍ਰੋਗਰਾਮ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸ਼ਨ ਤਿਆਰੀਆਂ ‘ਚ ਜੁੱਟਿਆ ਹੋਇਆ ਹੈ। ਇਸੇ ਤਹਿਤ ਐਸ.ਐਸ.ਪੀ ਮਾਨਸਾ ਭਾਗੀਰਥ ਸਿੰਘ ਮੀਨਾ ਦੀ ਅਗਵਾਈ ਹੇਠ ਜਿਲ੍ਹੇ ਅੰਦਰ ਪੁਲਿਸ ਮੁਸਤੈਦ ਵਧਾ ਦਿੱਤੀ ਗਈ। ਜਿਸ ਤਹਿਤ ਅੱਜ ਬੁਢਲਾਡਾ ਵਿਖੇ ਐਸ ਪੀ ਮਨਮੋਹਨ ਸਿੰਘ ਔਲਖ ਦੀ ਅਗਵਾਈ ਹੇਠ ਫਲੈਗ ਮਾਰਚ ਕੱਢਿਆ ਗਿਆ।

ਇਸ ਮੌਕੇ ਐਸ ਪੀ ਔਲਖ ਨੇ ਕਿਹਾ ਕਿ ਅਮਨ ਕਾਨੂੰਨ ਦੀ ਵਿਵਸਥਾ ਨੂੰ ਮੱਦੇ ਨਜਰ ਰੱਖਦਿਆਂ ਲੋਕਾਂ ਦੇ ਸਹਿਯੋਗ ਨਾਲ ਅਜਾਦੀ ਦਿਹਾੜੇ ਨੂੰ ਪੂਰੇ ਉਤਸਾਹ ਤੇ ਉਲਹਾਸ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਮੁੱਖ ਬਜ਼ਾਰਾਂ ਅਤੇ ਚੌਕਾਂ ‘ਚ ਸ਼ੱਕੀ ਵਸਤੂ, ਅਣਪਛਾਤੇ ਸ਼ੱਕੀ ਲੋਕਾਂ ਦੀ ਪੜਤਾਲ ਤਿਰਛੀ ਨਜਰ ਨਾਲ ਰੱਖੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸ਼ੱਕੀ ਵਿਅਕਤੀ ਵਸਤੂਆਂ ਦੀ ਇਤਲਾਹ ਤੁਰੰਤ ਪੁਲਿਸ ਨੂੰ ਦੇਣ।

ਦੱਸ ਦਈਏ ਕਿ ਇਸ ਵਾਰ ਸੁਤੰਤਰਤਾ ਦਿਵਸ ਦੇ ਮੌਕੇ ‘ਤੇ ਸੀਐੱਮ ਭਗਵੰਤ ਮਾਨ ਫਰੀਦਕੋਟ ‘ਚ ਰਾਸ਼ਟਰੀ ਝੰਡਾ ਲਹਿਰਾਉਣਗੇ। ਇਸ ਦੇ ਨਾਲ ਹੀ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਫਿਰੋਜ਼ਪੁਰ ਵਿੱਚ ਅਤੇ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੋਡੀ ਫਾਜ਼ਿਲਕਾ ਵਿੱਚ ਤਿਰੰਗਾ ਝੰਡਾ ਲਹਿਰਾਉਣਗੇ।

Tags: Breaking news in PunjabiIndependence DayLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸੀਰੀਆ ਦੇ ਸਾਬਕਾ ਰਾਸ਼ਟਰਪਤੀ ਅਸਦ ਨੂੰ ਅਦਾਲਤ ਨੇ ਸੁਣਾਈ ਮੌਤ ਦੀ ਸਜ਼ਾ

ਸੀਰੀਆ ਦੇ ਸਾਬਕਾ ਰਾਸ਼ਟਰਪਤੀ ਅਸਦ ਨੂੰ ਅਦਾਲਤ ਨੇ ਸੁਣਾਈ ਮੌਤ ਦੀ ਸਜ਼ਾ

by Jaspreet Kaur
August 11, 2026
0

ਸੀਰੀਆ ਦੇ ਸਾਬਕਾ ਰਾਸ਼ਟਰਪਤੀ ਅਸਦ ਨੂੰ ਅਦਾਲਤ ਨੇ ਸੁਣਾਈ ਮੌਤ ਦੀ ਸਜ਼ਾ ਸੀਰੀਆ, 11 ਅਗਸਤ 2026 (ਵਿਸ਼ਵ ਵਾਰਤਾ) – ਸੀਰੀਆ...

ਦੇਸ਼ ‘ਚ ਜਲਦ ਚੱਲਣਗੇ ਪਲਾਸਟਿਕ ਦੇ ਨੋਟ: ਸਰਕਾਰ ਨੇ 10 ਅਤੇ 20 ਰੁਪਏ ਦੇ ਪੋਲੀਮਰ ਨੋਟਾਂ ਦੇ ਫੀਲਡ ਟ੍ਰਾਇਲ ਨੂੰ ਦਿੱਤੀ ਮਨਜ਼ੂਰੀ

ਦੇਸ਼ ‘ਚ ਜਲਦ ਚੱਲਣਗੇ ਪਲਾਸਟਿਕ ਦੇ ਨੋਟ: ਸਰਕਾਰ ਨੇ 10 ਅਤੇ 20 ਰੁਪਏ ਦੇ ਪੋਲੀਮਰ ਨੋਟਾਂ ਦੇ ਫੀਲਡ ਟ੍ਰਾਇਲ ਨੂੰ ਦਿੱਤੀ ਮਨਜ਼ੂਰੀ

by Jaspreet Kaur
August 11, 2026
0

ਦੇਸ਼ 'ਚ ਜਲਦ ਚੱਲਣਗੇ ਪਲਾਸਟਿਕ ਦੇ ਨੋਟ: ਸਰਕਾਰ ਨੇ 10 ਅਤੇ 20 ਰੁਪਏ ਦੇ ਪੋਲੀਮਰ ਨੋਟਾਂ ਦੇ ਫੀਲਡ ਟ੍ਰਾਇਲ ਨੂੰ...

ਸੁਤੰਤਰਤਾ ਦਿਵਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਕੀਤੀ ਅਹਿਮ ਅਪੀਲ

ਸੁਤੰਤਰਤਾ ਦਿਵਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਕੀਤੀ ਅਹਿਮ ਅਪੀਲ

by Jaspreet Kaur
August 11, 2026
0

ਸੁਤੰਤਰਤਾ ਦਿਵਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਕੀਤੀ ਅਹਿਮ ਅਪੀਲ ਨਵੀ ਦਿੱਲੀ, 11 ਅਗਸਤ 2026 (ਵਿਸ਼ਵ...

ਪ੍ਰਤਾਪ ਸਿੰਘ ਬਾਜਵਾ ਨੇ 15 ਕਾਂਗਰਸੀ ਵਿਧਾਇਕਾਂ ਨਾਲ ਕੀਤੀ Secret ਮੀਟਿੰਗ

ਪ੍ਰਤਾਪ ਸਿੰਘ ਬਾਜਵਾ ਨੇ 15 ਕਾਂਗਰਸੀ ਵਿਧਾਇਕਾਂ ਨਾਲ ਕੀਤੀ Secret ਮੀਟਿੰਗ

by Jaspreet Kaur
August 11, 2026
0

ਪ੍ਰਤਾਪ ਸਿੰਘ ਬਾਜਵਾ ਨੇ 15 ਕਾਂਗਰਸੀ ਵਿਧਾਇਕਾਂ ਨਾਲ ਕੀਤੀ Secret ਮੀਟਿੰਗ - ਹਾਈਕਮਾਨ ਤੋਂ ਵਿਧਾਇਕਾਂ ਨੇ ਮੰਗਿਆ ਮਿਲਣ ਲਈ ਸਮਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸੀਰੀਆ ਦੇ ਸਾਬਕਾ ਰਾਸ਼ਟਰਪਤੀ ਅਸਦ ਨੂੰ ਅਦਾਲਤ ਨੇ ਸੁਣਾਈ ਮੌਤ ਦੀ ਸਜ਼ਾ

ਸੀਰੀਆ ਦੇ ਸਾਬਕਾ ਰਾਸ਼ਟਰਪਤੀ ਅਸਦ ਨੂੰ ਅਦਾਲਤ ਨੇ ਸੁਣਾਈ ਮੌਤ ਦੀ ਸਜ਼ਾ

by Jaspreet Kaur
August 11, 2026
0

ਸੀਰੀਆ ਦੇ ਸਾਬਕਾ ਰਾਸ਼ਟਰਪਤੀ ਅਸਦ ਨੂੰ ਅਦਾਲਤ ਨੇ ਸੁਣਾਈ ਮੌਤ ਦੀ ਸਜ਼ਾ ਸੀਰੀਆ, 11 ਅਗਸਤ 2026 (ਵਿਸ਼ਵ ਵਾਰਤਾ) – ਸੀਰੀਆ...

Most Popular

ਅੰਮ੍ਰਿਤਸਰ ਵਿੱਚ ਪੁਲਿਸ ਚੌਂਕੀ ਚਮਿਆਰੀ ‘ਤੇ ਹੋਏ ਹਮਲੇ ਵਿੱਚ ਸ਼ਾਮਲ ਨਾਬਾਲਗ ਸਮੇਤ ਚਾਰ ਮੁਲਜ਼ਮ ਕਾਬੂ

by Ankit
2 weeks ago
0

  ਅੰਮ੍ਰਿਤਸਰ ਵਿੱਚ ਪੁਲਿਸ ਚੌਂਕੀ ਚਮਿਆਰੀ 'ਤੇ ਹੋਏ ਹਮਲੇ ਵਿੱਚ ਸ਼ਾਮਲ ਨਾਬਾਲਗ ਸਮੇਤ ਚਾਰ ਮੁਲਜ਼ਮ ਕਾਬੂ — ਗ੍ਰਿਫ਼ਤਾਰ ਕੀਤੇ ਗਏ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 