Independence Day: ਚੰਡੀਗੜ੍ਹ ਆਉਣ -ਜਾਣ ਵਾਲੇ ਦੇਣ ਧਿਆਨ, ਆਜ਼ਾਦੀ ਦਿਵਸ ਦੇ ਮੱਦੇਨਜ਼ਰ ਬਦਲ ਦਿੱਤੇ ਗਏ ਰੂਟ
– ਟ੍ਰੈਫਿਕ ਪੁਲਿਸ ਵੱਲੋਂ Advisory ਜਾਰੀ
ਚੰਡੀਗੜ੍ਹ, 13 ਅਗਸਤ 2025 (ਵਿਸ਼ਵ ਵਾਰਤਾ): ਚੰਡੀਗੜ੍ਹ ਵਿੱਚ ਆਜ਼ਾਦੀ ਦਿਵਸ ਦੇ ਜਸ਼ਨਾਂ ਤੋਂ ਪਹਿਲਾਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ। ਆਜ਼ਾਦੀ ਦਿਵਸ ਦੇ ਮੱਦੇਨਜ਼ਰ ਟ੍ਰੈਫਿਕ ਪੁਲਿਸ ਨੇ 15 ਅਗਸਤ ਨੂੰ ਕੁਝ ਰੂਟ ਡਾਇਵਰਟ ਕੀਤੇ ਹਨ ਅਤੇ ਇਸ ਲਈ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ। ਪੁਲਿਸ ਨੇ ਲੋਕਾਂ ਨੂੰ ਇਨ੍ਹਾਂ ਰੂਟਾਂ ਤੋਂ ਨਾ ਲੰਘਣ ਦੀ ਅਪੀਲ ਕੀਤੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























