• Latest
  • Trending
ਇੰਦਰਪਾਲ ਸਿੰਘ ਧੰਨਾ ਨੇ PUNJAB INFORMATION COMMISSION ਵਿੱਚ ਨਵੀਂ ਲਾਇਬ੍ਰੇਰੀ ਦਾ ਕੀਤਾ ਉਦਘਾਟਨ

2 years ago
ਕਾਂਗਰਸ ਨੂੰ ਵੱਡਾ ਝਟਕਾ ; ਹਰਦਿਆਲ ਕੰਬੋਜ ਭਾਜਪਾ ਵਿੱਚ ਸ਼ਾਮਲ

23 minutes ago
ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀ ਇੱਧਰੋਂ-ਉੱਧਰ , ਪੜ੍ਹੋ ਸੂਚੀ

32 minutes ago
ਪ੍ਰਧਾਨ ਮੰਤਰੀ ਮੋਦੀ ਕੱਲ੍ਹ ਦਿੱਲੀ ਵਿੱਚ ਪਹਿਲੇ ‘SCO ਸੱਭਿਅਤਾ ਸੰਵਾਦ ਮੰਚ’ ਦਾ ਕਰਨਗੇ ਉਦਘਾਟਨ 

37 minutes ago
ਭਾਰਤ ਅਤੇ ਅਮਰੀਕਾ ਨੇ ਕੀਤੀ 23ਵੀਂ ‘ਮਿਲਟਰੀ ਕੋਆਪਰੇਸ਼ਨ ਗਰੁੱਪ’ ਮੀਟਿੰਗ ; ਵਿਸ਼ੇਸ਼ ਤਕਨਾਲੋਜੀ ਅਤੇ ਸਾਈਬਰ ਖੇਤਰ ‘ਤੇ ਰਿਹਾ ਜ਼ੋਰ

47 minutes ago
ਪੰਜਾਬ ਦੀ ਜਸਪ੍ਰੀਤ ਕੌਰ ਇਲੈਕਟ੍ਰੀਕਲ ਟਰੇਡ ਵਿੱਚ ਦੇਸ਼ ਭਰ ‘ਚੋਂ ਮੋਹਰੀ; ਭਗਵੰਤ ਮਾਨ ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ: ਹਰਜੋਤ ਸਿੰਘ ਬੈਂਸ

1 hour ago
ਮਾਨ ਸਰਕਾਰ ਵੱਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ: 625 ਵੈਟਰਨਰੀ ਅਫ਼ਸਰ ਕੀਤੇ ਭਰਤੀ: ਗੁਰਮੀਤ ਸਿੰਘ ਖੁੱਡੀਆਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੇਂਦਰ ਨੂੰ ਪੰਜਾਬ ਦੇ ਸਾਰੇ ਕੌਮੀ ਮਾਰਗਾਂ ਦੇ ਪੁਲਾਂ ਦਾ ਵਿਆਪਕ ਸੁਰੱਖਿਆ ਆਡਿਟ ਕਰਵਾਉਣ ਦੀ ਅਪੀਲ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮਸਲਿਆਂ ਦੇ ਹੱਲ ਲਈ ਰੈਵੇਨਿਊ ਪਟਵਾਰੀ ਯੂਨੀਅਨ ਅਤੇ ਸਿੱਖਿਆ ਵਿਭਾਗ ਦੀਆਂ 8 ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ

NTA ਨੇ UGC-NET ਦਸੰਬਰ 2026 ਪ੍ਰੀਖਿਆ ਦਾ Subject-wise ਸ਼ਡਿਊਲ ਕੀਤਾ ਜਾਰੀ 

ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ

3 hours ago
ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

5 hours ago
Hindi News
English News
Thursday, November 19, 2026
No Result
View All Result
19 °c
Chandigarh
19 ° Fri
20 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਇੰਦਰਪਾਲ ਸਿੰਘ ਧੰਨਾ ਨੇ PUNJAB INFORMATION COMMISSION ਵਿੱਚ ਨਵੀਂ ਲਾਇਬ੍ਰੇਰੀ ਦਾ ਕੀਤਾ ਉਦਘਾਟਨ

May 7, 2025
in ਖਬਰਾਂ, ਪੰਜਾਬ
ਇੰਦਰਪਾਲ ਸਿੰਘ ਧੰਨਾ ਨੇ PUNJAB INFORMATION COMMISSION ਵਿੱਚ ਨਵੀਂ ਲਾਇਬ੍ਰੇਰੀ ਦਾ ਕੀਤਾ ਉਦਘਾਟਨ

ਇੰਦਰਪਾਲ ਸਿੰਘ ਧੰਨਾ ਨੇ ਪੰਜਾਬ ਸੂਚਨਾ ਕਮਿਸ਼ਨ ਵਿੱਚ ਨਵੀਂ ਲਾਇਬ੍ਰੇਰੀ ਦਾ ਕੀਤਾ ਉਦਘਾਟਨ

ਚੰਡੀਗੜ੍ਹ, 7 ਮਈ (ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ ਸ੍ਰੀ ਇੰਦਰਪਾਲ ਸਿੰਘ ਧੰਨਾ ਨੇ ਅੱਜ ਪੰਜਾਬ ਸੂਚਨਾ ਕਮਿਸ਼ਨ ਵਿੱਚ ਨਵੀਂ ਸਥਾਪਿਤ ਕੀਤੀ ਗਈ ਲਾਇਬ੍ਰੇਰੀ ਦਾ ਉਦਘਾਟਨ ਕੀਤਾ।

ਇਸ ਮੌਕੇ ਤੇ ਸੂਚਨਾ ਕਮਿਸ਼ਨਰ ਸ੍ਰੀ ਸੰਦੀਪ ਸਿੰਘ ਧਾਲੀਵਾਲ, ਵਰਿੰਦਰਜੀਤ ਸਿੰਘ ਬਿਲਿੰਗ, ਡਾ. ਭੁਪਿੰਦਰ ਸਿੰਘ ਬਾਥ, ਹਰਪ੍ਰੀਤ ਸੰਧੂ ਅਤੇ ਸ੍ਰੀਮਤੀ ਪੂਜਾ ਗੁਪਤਾ ਵੀ ਮੌਜੂਦ ਸਨ। PUNJAB INFORMATION COMMISSION

ਉਹਨਾਂ ਕਿਹਾ ਕਿ ਲਾਇਬ੍ਰੇਰੀ ਵਿੱਚ ਖਾਸ ਤੌਰ ਤੇ ਪਾਰਦਰਸ਼ਤਾ ਕਾਨੂੰਨਾਂ, ਪ੍ਰਸ਼ਾਸਕੀ ਪ੍ਰਕਿਰਿਆਵਾਂ, ਸ਼ਾਸਨ ਸੁਧਾਰਾਂ ਅਤੇ ਵੱਖ—ਵੱਖ ਸੂਚਨਾ ਕਮਿਸ਼ਨਾਂ ਅਤੇ ਅਦਾਲਤਾਂ ਵੱਲੋਂ ਦਿੱਤੇ ਗਏ ਮਹੱਤਵਪੂਰਨ ਫੈਸਲਿਆਂ ਸੰਬੰਧੀ ਲਿਖਤਾਂ ਮੌਜੂਦ ਹੋਣਗੀਆਂ। ਇਹਨਾਂ ਵਿਚ ਪੰਜਾਬੀ ਅਤੇ ਅੰਗਰੇਜ਼ੀ ਦੋਵਾਂ ਭਾਸ਼ਾਵਾਂ ਕਿਤਾਬਾਂ ਉਪਬਲਬਧ ਕਰਵਾਉਣ ਦੀ ਕੋਸਿ਼ਸ਼ ਹੈ ਤਾਂ ਜੋ ਵਿਆਪਕ ਪਾਠਕ ਵਰਗ ਦੀਆਂ ਲੋੜਾਂ ਨੂੰ ਪੂਰਾ ਕੀਤਾ ਜਾ ਸਕੇ।

ਮੁੱਖ ਸੂਚਨਾ ਕਮਿਸ਼ਨਰ ਸ੍ਰੀ ਇੰਦਰਪਾਲ ਸਿੰਘ ਧੰਨਾ ਨੇ ਲਾਇਬ੍ਰੇਰੀ ਦੀ ਸਥਾਪਨਾ ਵਿੱਚ ਸੂਚਨਾ ਕਮਿਸ਼ਨਰ ਸ੍ਰੀ ਹਰਪ੍ਰੀਤ ਸੰਧੂ ਵਲੋਂ ਪਾਏ ਗਏ ਯੋਗਦਾਨ ਅਤੇ ਇਮਾਨਦਾਰ ਉਪਰਾਲਿਆਂ ਦੀ ਸ਼ਲਾਘਾ ਕੀਤੀ।

ਲਾਇਬ੍ਰੇਰੀ ਦੇ ਰੂਪ ਵਿੱਚ ਇਹ ਵਡਮੁੱਲੀ ਸਹੂਲਤ ਸਿਰਫ਼ ਕਮਿਸ਼ਨ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਹੀ ਨਹੀਂ ਸਗੋਂ ਪਾਰਦਰਸ਼ਤਾ ਸਬੰਘੀ ਮਸਲਿਆਂ ਨੂੰ ਡੂੰਘਾਈ ਨਾਲ ਸਮਝਣ ਜਾਂ ਰੁਚੀ ਰੱਖਣ ਵਾਲੇ ਵਿਦਵਾਨਾਂ,ਖੋਜਾਰਥੀਆਂ ਅਤੇ ਹੋਰਨਾਂ ਲਈ ਵੀ ਇੱਕ ਅਹਿਮ ਸਰੋਤ ਕੇਂਦਰ ਵਜੋਂ ਕੰਮ ਕਰੇਗੀ।PUNJAB INFORMATION COMMISSION

Tags: PUNJAB INFORMATION COMMISSION
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕਾਂਗਰਸ ਨੂੰ ਵੱਡਾ ਝਟਕਾ ; ਹਰਦਿਆਲ ਕੰਬੋਜ ਭਾਜਪਾ ਵਿੱਚ ਸ਼ਾਮਲ

ਕਾਂਗਰਸ ਨੂੰ ਵੱਡਾ ਝਟਕਾ ; ਹਰਦਿਆਲ ਕੰਬੋਜ ਭਾਜਪਾ ਵਿੱਚ ਸ਼ਾਮਲ

by Navjot
November 19, 2026
0

  ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ)  ਪੰਜਾਬ ਦੀ ਸਿਆਸਤ ਵਿੱਚ ਅੱਜ ਵੱਡੀ ਸਿਆਸੀ ਹਲਚਲ ਦੇਖਣ ਨੂੰ ਮਿਲੀ ਹੈ। ਰਾਜਪੁਰਾ ਤੋਂ...

ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀ ਇੱਧਰੋਂ-ਉੱਧਰ , ਪੜ੍ਹੋ ਸੂਚੀ

ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀ ਇੱਧਰੋਂ-ਉੱਧਰ , ਪੜ੍ਹੋ ਸੂਚੀ

by Navjot
November 19, 2026
0

  ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀਆਂ ਦਾ ਕੀਤਾ ਤਬਾਦਲਾ ਕੀਤਾ ਗਿਆ ਹੈ।

ਪ੍ਰਧਾਨ ਮੰਤਰੀ ਮੋਦੀ ਕੱਲ੍ਹ ਦਿੱਲੀ ਵਿੱਚ ਪਹਿਲੇ ‘SCO ਸੱਭਿਅਤਾ ਸੰਵਾਦ ਮੰਚ’ ਦਾ ਕਰਨਗੇ ਉਦਘਾਟਨ 

ਪ੍ਰਧਾਨ ਮੰਤਰੀ ਮੋਦੀ ਕੱਲ੍ਹ ਦਿੱਲੀ ਵਿੱਚ ਪਹਿਲੇ ‘SCO ਸੱਭਿਅਤਾ ਸੰਵਾਦ ਮੰਚ’ ਦਾ ਕਰਨਗੇ ਉਦਘਾਟਨ 

by Navjot
November 19, 2026
0

  ਨਵੀਂ ਦਿੱਲੀ, 19 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਸ਼ੁੱਕਰਵਾਰ ਨੂੰ ਦਿੱਲੀ ਦੇ ਪੁਰਾਣਾ ਕਿਲਾ ਵਿਖੇ...

ਭਾਰਤ ਅਤੇ ਅਮਰੀਕਾ ਨੇ ਕੀਤੀ 23ਵੀਂ ‘ਮਿਲਟਰੀ ਕੋਆਪਰੇਸ਼ਨ ਗਰੁੱਪ’ ਮੀਟਿੰਗ ; ਵਿਸ਼ੇਸ਼ ਤਕਨਾਲੋਜੀ ਅਤੇ ਸਾਈਬਰ ਖੇਤਰ ‘ਤੇ ਰਿਹਾ ਜ਼ੋਰ

ਭਾਰਤ ਅਤੇ ਅਮਰੀਕਾ ਨੇ ਕੀਤੀ 23ਵੀਂ ‘ਮਿਲਟਰੀ ਕੋਆਪਰੇਸ਼ਨ ਗਰੁੱਪ’ ਮੀਟਿੰਗ ; ਵਿਸ਼ੇਸ਼ ਤਕਨਾਲੋਜੀ ਅਤੇ ਸਾਈਬਰ ਖੇਤਰ ‘ਤੇ ਰਿਹਾ ਜ਼ੋਰ

by Navjot
November 19, 2026
0

ਨਵੀਂ ਦਿੱਲੀ, 19 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਅਮਰੀਕਾ ਨੇ 17-18 ਨਵੰਬਰ ਨੂੰ ਨਵੀਂ ਦਿੱਲੀ ਵਿੱਚ 'ਭਾਰਤ-ਅਮਰੀਕਾ ਮਿਲਟਰੀ ਕੋਆਪਰੇਸ਼ਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕਾਂਗਰਸ ਨੂੰ ਵੱਡਾ ਝਟਕਾ ; ਹਰਦਿਆਲ ਕੰਬੋਜ ਭਾਜਪਾ ਵਿੱਚ ਸ਼ਾਮਲ

ਕਾਂਗਰਸ ਨੂੰ ਵੱਡਾ ਝਟਕਾ ; ਹਰਦਿਆਲ ਕੰਬੋਜ ਭਾਜਪਾ ਵਿੱਚ ਸ਼ਾਮਲ

by Navjot
November 19, 2026
0

  ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ)  ਪੰਜਾਬ ਦੀ ਸਿਆਸਤ ਵਿੱਚ ਅੱਜ ਵੱਡੀ ਸਿਆਸੀ ਹਲਚਲ ਦੇਖਣ ਨੂੰ ਮਿਲੀ ਹੈ। ਰਾਜਪੁਰਾ ਤੋਂ...

Most Popular

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
1 day ago
0

ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 