• Latest
  • Trending
ਭਾਰਤ-ਵੈਸਟਇੰਡੀਜ਼ ਵਿਚਾਲੇ ਪਹਿਲਾ ਵਨਡੇ: ਜਾਣੋ ਭਾਰਤ ਨੂੰ ਮਿਲਿਆ ਕਿੰਨੀਆ ਦੌੜਾਂ ਦਾ ਟੀਚਾ

ਭਾਰਤ-ਵੈਸਟਇੰਡੀਜ਼ ਵਿਚਾਲੇ ਪਹਿਲਾ ਵਨਡੇ: ਜਾਣੋ ਭਾਰਤ ਨੂੰ ਮਿਲਿਆ ਕਿੰਨੀਆ ਦੌੜਾਂ ਦਾ ਟੀਚਾ

1 hour ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 minutes ago
ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ

4 minutes ago
ਸਤਿਕਾਰ ਸੋਧ ਐਕਟ ‘ਤੇ ਸੀਐੱਮ ਮਾਨ ਦੀ 7 ਮੈਂਬਰੀ ਕਮੇਟੀ ਨਾਲ ਹੋਈ ਅਹਿਮ ਬੈਠਕ

ਸਤਿਕਾਰ ਸੋਧ ਐਕਟ ‘ਤੇ ਸੀਐੱਮ ਮਾਨ ਦੀ 7 ਮੈਂਬਰੀ ਕਮੇਟੀ ਨਾਲ ਹੋਈ ਅਹਿਮ ਬੈਠਕ

7 minutes ago
ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਸ਼ਾਂਤੀ ਦਾ ਸੱਦਾ ; ਅੱਤਵਾਦ ਵਿਰੁੱਧ ਸਖ਼ਤ ਸ਼ਬਦਾਂ ਵਿੱਚ ਦਿੱਤੀ ਚੇਤਾਵਨੀ

ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਸ਼ਾਂਤੀ ਦਾ ਸੱਦਾ ; ਅੱਤਵਾਦ ਵਿਰੁੱਧ ਸਖ਼ਤ ਸ਼ਬਦਾਂ ਵਿੱਚ ਦਿੱਤੀ ਚੇਤਾਵਨੀ

2 hours ago
Madhya Pradesh : ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ

Madhya Pradesh : ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ

3 hours ago
ਪੁਲਿਸ ਨੇ ਸਿਮ ਕਾਰਡ ਧੋਖਾਧੜੀ ਦੇ ਦੋਸ਼ ਵਿੱਚ 7 ਨੂੰ ਕੀਤਾ ਗ੍ਰਿਫ਼ਤਾਰ

ਪੁਲਿਸ ਨੇ ਸਿਮ ਕਾਰਡ ਧੋਖਾਧੜੀ ਦੇ ਦੋਸ਼ ਵਿੱਚ 7 ਨੂੰ ਕੀਤਾ ਗ੍ਰਿਫ਼ਤਾਰ

3 hours ago
ਅੰਮ੍ਰਿਤਸਰ ਵਿੱਚ 1 ਕਿਲੋ ਹੈਰੋਇਨ ਅਤੇ ਡਰੋਨ ਬਰਾਮਦ

ਅੰਮ੍ਰਿਤਸਰ ਵਿੱਚ 1 ਕਿਲੋ ਹੈਰੋਇਨ ਅਤੇ ਡਰੋਨ ਬਰਾਮਦ

3 hours ago
ਆਮਲਾ ਅਤੇ ਮੋਰਿੰਗਾ ਪੇਂਡੂ ਸਸ਼ਕਤੀਕਰਨ ਅਤੇ ਪੋਸ਼ਣ ਨੂੰ ਹੁਲਾਰਾ ਦੇ ਰਹੇ ਹਨ : ਪ੍ਰਧਾਨ ਮੰਤਰੀ ਮੋਦੀ

ਆਮਲਾ ਅਤੇ ਮੋਰਿੰਗਾ ਪੇਂਡੂ ਸਸ਼ਕਤੀਕਰਨ ਅਤੇ ਪੋਸ਼ਣ ਨੂੰ ਹੁਲਾਰਾ ਦੇ ਰਹੇ ਹਨ : ਪ੍ਰਧਾਨ ਮੰਤਰੀ ਮੋਦੀ

4 hours ago
ਰੋਮਾਂਟਿਕ ਐਕਸ਼ਨ ਡਰਾਮਾ ਫਿਲਮ ‘Anbil Avan’ ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ

ਰੋਮਾਂਟਿਕ ਐਕਸ਼ਨ ਡਰਾਮਾ ਫਿਲਮ ‘Anbil Avan’ ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ

4 hours ago
ਭਾਰਤ ਅਤੇ ਕੈਨੇਡਾ ਦੁਵੱਲੇ ਸਬੰਧਾਂ ਨੂੰ ‘ਉੱਚ ਪੱਧਰ’ ‘ਤੇ ਲੈ ਜਾਣ ਦੀ ਤਿਆਰੀ ਵਿੱਚ : ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ ਅਤੇ ਕੈਨੇਡਾ ਦੁਵੱਲੇ ਸਬੰਧਾਂ ਨੂੰ ‘ਉੱਚ ਪੱਧਰ’ ‘ਤੇ ਲੈ ਜਾਣ ਦੀ ਤਿਆਰੀ ਵਿੱਚ : ਵਿਦੇਸ਼ ਮੰਤਰੀ ਜੈਸ਼ੰਕਰ

4 hours ago
Mann Ki Baat : ਪ੍ਰਧਾਨ ਮੰਤਰੀ ਮੋਦੀ ਨੇ ‘ਨਸ਼ਾ ਮੁਕਤ ਯੁਵਾ ਅਭਿਆਨ’ ਵਿੱਚ ਨੌਜਵਾਨਾਂ ਦੀ ਸ਼ਮੂਲੀਅਤ ਦੀ ਕੀਤੀ ਸ਼ਲਾਘਾ

Mann Ki Baat : ਪ੍ਰਧਾਨ ਮੰਤਰੀ ਮੋਦੀ ਨੇ ‘ਨਸ਼ਾ ਮੁਕਤ ਯੁਵਾ ਅਭਿਆਨ’ ਵਿੱਚ ਨੌਜਵਾਨਾਂ ਦੀ ਸ਼ਮੂਲੀਅਤ ਦੀ ਕੀਤੀ ਸ਼ਲਾਘਾ

4 hours ago
Mizoram : 17 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ

Mizoram : 17 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ

4 hours ago
Hindi News
English News
Sunday, September 27, 2026
No Result
View All Result
23 °c
Chandigarh
27 ° Mon
28 ° Tue
28 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਰਤ-ਵੈਸਟਇੰਡੀਜ਼ ਵਿਚਾਲੇ ਪਹਿਲਾ ਵਨਡੇ: ਜਾਣੋ ਭਾਰਤ ਨੂੰ ਮਿਲਿਆ ਕਿੰਨੀਆ ਦੌੜਾਂ ਦਾ ਟੀਚਾ

September 27, 2026
in ਖਬਰਾਂ, ਖੇਡਾਂ, ਬ੍ਰੇਕਿੰਗ ਨਿਊਜ਼
ਭਾਰਤ-ਵੈਸਟਇੰਡੀਜ਼ ਵਿਚਾਲੇ ਪਹਿਲਾ ਵਨਡੇ: ਜਾਣੋ ਭਾਰਤ ਨੂੰ ਮਿਲਿਆ ਕਿੰਨੀਆ ਦੌੜਾਂ ਦਾ ਟੀਚਾ

ਭਾਰਤ-ਵੈਸਟਇੰਡੀਜ਼ ਵਿਚਾਲੇ ਪਹਿਲਾ ਵਨਡੇ: ਜਾਣੋ ਭਾਰਤ ਨੂੰ ਮਿਲਿਆ ਕਿੰਨੀਆ ਦੌੜਾਂ ਦਾ ਟੀਚਾ

– ਜਸਟਿਨ ਗ੍ਰੀਵਜ਼ ਨੇ ਜੜ੍ਹਿਆ ਸ਼ਾਨਦਾਰ ਸੈਂਕੜਾ
– ਕੁਲਦੀਪ ਯਾਦਵ ਨੇ ਝਟਕਾਈਆਂ 4 ਵਿਕਟਾਂ

ਨਵੀ ਦਿੱਲੀ, 27 ਸਤੰਬਰ 2026 (ਵਿਸ਼ਵ ਵਾਰਤਾ): ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੈਚ ਤਿਰੂਵਨੰਤਪੁਰਮ ਦੇ ਗ੍ਰੀਨਫੀਲਡ ਇੰਟਰਨੈਸ਼ਨਲ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ, ਜਿਸ ‘ਚ ਟੀਮ ਇੰਡੀਆ ਦੇ ਕਪਤਾਨ ਸ਼ੁਭਮਨ ਗਿਲ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ।

ਪਹਿਲਾਂ ਬੱਲੇਬਾਜ਼ੀ ਕਰਦਿਆਂ ਵੈਸਟਇੰਡੀਜ਼ ਨੇ ਜਸਟਿਨ ਗ੍ਰੀਵਜ਼ ਦੇ ਸੈਂਕੜੇ ਦੀ ਬਦੌਲਤ 7 ਵਿਕਟਾਂ ਗੁਆ ਕੇ 295 ਦੌੜਾਂ ਦਾ ਸਕੋਰ ਖੜ੍ਹਾ ਕੀਤਾ। ਜਸਟਿਨ ਗ੍ਰੀਵਜ਼ ਨੇ 108 ਗੇਂਦਾਂ ‘ਤੇ 101 ਦੌੜਾਂ ਦੀ ਸੈਂਕੜੇ ਵਾਲੀ ਪਾਰੀ ਖੇਡੀ, ਜਦਕਿ ਜੌਨ ਕੈਂਪਬੈਲ ਨੇ 62 ਅਤੇ ਆਮਿਰ ਜੰਗੂ ਨੇ ਨਾਬਾਦ 58 ਦੌੜਾਂ ਬਣਾਈਆਂ। ਭਾਰਤ ਵੱਲੋਂ ਕੁਲਦੀਪ ਯਾਦਵ ਨੇ 4 ਅਤੇ ਪ੍ਰਸਿੱਧ ਕ੍ਰਿਸ਼ਨਾ ਨੇ 2 ਵਿਕਟਾਂ ਝਟਕਾਈਆਂ।

ਦੋਵਾਂ ਟੀਮਾਂ ਦੀ ਪਲੇਇੰਗ-XI:

ਭਾਰਤ: ਰੋਹਿਤ ਸ਼ਰਮਾ, ਸ਼ੁਭਮਨ ਗਿਲ (ਕਪਤਾਨ), ਵਿਰਾਟ ਕੋਹਲੀ, ਰੁਤੂਰਾਜ ਗਾਇਕਵਾੜ, ਕੇ.ਐੱਲ. ਰਾਹੁਲ (ਵਿਕਟਕੀਪਰ), ਨਮਨ ਧੀਰ, ਰਵਿੰਦਰ ਜਡੇਜਾ, ਨੀਤੀਸ਼ ਕੁਮਾਰ ਰੈੱਡੀ, ਕੁਲਦੀਪ ਯਾਦਵ, ਗੁਰਨੂਰ ਬਰਾੜ, ਪ੍ਰਸਿੱਧ ਕ੍ਰਿਸ਼ਨਾ।

ਵੈਸਟਇੰਡੀਜ਼: ਜੌਨ ਕੈਂਪਬੈਲ, ਜਸਟਿਨ ਗ੍ਰੀਵਜ਼, ਕੇਸੀ ਕਾਰਟੀ, ਸ਼ਾਈ ਹੋਪ (ਕਪਤਾਨ-ਵਿਕਟਕੀਪਰ), ਆਮਿਰ ਜੰਗੂ, ਜਵੇਲ ਐਂਡ੍ਰਿਊ, ਰੌਸਟਨ ਚੇਜ਼, ਮੈਥਿਊ ਫੋਰਡ, ਗੁਡਾਕੇਸ਼ ਮੋਤੀ, ਅਲਜ਼ਾਰੀ ਜੋਸਫ਼, ਜੌਏਡਨ ਸੀਲਜ਼।

Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
September 27, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 27 ਸਤੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ

by Ankit
September 27, 2026
0

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ ਚੰਡੀਗੜ੍ਹ, 27 ਸਤੰਬਰ 2026 (ਵਿਸ਼ਵ ਵਾਰਤਾ);- ਪੰਜਾਬ...

ਸਤਿਕਾਰ ਸੋਧ ਐਕਟ ‘ਤੇ ਸੀਐੱਮ ਮਾਨ ਦੀ 7 ਮੈਂਬਰੀ ਕਮੇਟੀ ਨਾਲ ਹੋਈ ਅਹਿਮ ਬੈਠਕ

ਸਤਿਕਾਰ ਸੋਧ ਐਕਟ ‘ਤੇ ਸੀਐੱਮ ਮਾਨ ਦੀ 7 ਮੈਂਬਰੀ ਕਮੇਟੀ ਨਾਲ ਹੋਈ ਅਹਿਮ ਬੈਠਕ

by Jaspreet Kaur
September 27, 2026
0

ਸਤਿਕਾਰ ਸੋਧ ਐਕਟ 'ਤੇ ਸੀਐੱਮ ਮਾਨ ਦੀ 7 ਮੈਂਬਰੀ ਕਮੇਟੀ ਨਾਲ ਹੋਈ ਅਹਿਮ ਬੈਠਕ ਚੰਡੀਗੜ੍ਹ, 27 ਸਤੰਬਰ 2026 (ਵਿਸ਼ਵ ਵਾਰਤਾ):...

ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਸ਼ਾਂਤੀ ਦਾ ਸੱਦਾ ; ਅੱਤਵਾਦ ਵਿਰੁੱਧ ਸਖ਼ਤ ਸ਼ਬਦਾਂ ਵਿੱਚ ਦਿੱਤੀ ਚੇਤਾਵਨੀ

ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਸ਼ਾਂਤੀ ਦਾ ਸੱਦਾ ; ਅੱਤਵਾਦ ਵਿਰੁੱਧ ਸਖ਼ਤ ਸ਼ਬਦਾਂ ਵਿੱਚ ਦਿੱਤੀ ਚੇਤਾਵਨੀ

by Navjot
September 27, 2026
0

ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਸ਼ਾਂਤੀ ਦਾ ਸੱਦਾ ; ਅੱਤਵਾਦ ਵਿਰੁੱਧ ਸਖ਼ਤ ਸ਼ਬਦਾਂ ਵਿੱਚ ਦਿੱਤੀ ਚੇਤਾਵਨੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
September 27, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 27 ਸਤੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

Most Popular

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
3 days ago
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 24 ਸਤੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 