• Latest
  • Trending
ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ – ਭਾਰਤ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ – ਭਾਰਤ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ

36 minutes ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

51 minutes ago
Asian Games : ਦੱਖਣੀ ਕੋਰੀਆ ਨੂੰ 2-0 ਨਾਲ ਹਰਾ ਕੇ ਭਾਰਤੀ ਮਹਿਲਾ ਹਾਕੀ ਟੀਮ ਨੇ ਫਾਈਨਲ ਵਿੱਚ ਕੀਤਾ ਪ੍ਰਵੇਸ਼

Asian Games : ਦੱਖਣੀ ਕੋਰੀਆ ਨੂੰ 2-0 ਨਾਲ ਹਰਾ ਕੇ ਭਾਰਤੀ ਮਹਿਲਾ ਹਾਕੀ ਟੀਮ ਨੇ ਫਾਈਨਲ ਵਿੱਚ ਕੀਤਾ ਪ੍ਰਵੇਸ਼

2 hours ago
‘Lock Upp: Sach Ya Sazaa’ ਜਲਦੀ ਹੀ Netflix ‘ਤੇ ਸੀਜ਼ਨ 2 ਨਾਲ ਕਰੇਗਾ ਵਾਪਸੀ

‘Lock Upp: Sach Ya Sazaa’ ਜਲਦੀ ਹੀ Netflix ‘ਤੇ ਸੀਜ਼ਨ 2 ਨਾਲ ਕਰੇਗਾ ਵਾਪਸੀ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
Cricket : ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ : ਵੈਸਟਇੰਡੀਜ਼ ਨੇ ਭਾਰਤ ਨੂੰ ਦਿੱਤਾ ਵੱਡਾ ਟੀਚਾ

Cricket : ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ : ਵੈਸਟਇੰਡੀਜ਼ ਨੇ ਭਾਰਤ ਨੂੰ ਦਿੱਤਾ ਵੱਡਾ ਟੀਚਾ

5 hours ago
ਦਿੱਗਜ ਅਦਾਕਾਰ ਜੈਕੀ ਸ਼ਰਾਫ ਅਤੇ ਸ਼ਰਦ ਕੇਲਕਰ ਦੀ ਫਿਲਮ ‘Kaali Kheti’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

ਦਿੱਗਜ ਅਦਾਕਾਰ ਜੈਕੀ ਸ਼ਰਾਫ ਅਤੇ ਸ਼ਰਦ ਕੇਲਕਰ ਦੀ ਫਿਲਮ ‘Kaali Kheti’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

6 hours ago
ਅਫਗਾਨਿਸਤਾਨ : 3 ਟਨ ਤੋਂ ਵੱਧ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਕੀਤੇ ਗਏ ਨਸ਼ਟ

ਅਫਗਾਨਿਸਤਾਨ : 3 ਟਨ ਤੋਂ ਵੱਧ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਕੀਤੇ ਗਏ ਨਸ਼ਟ

6 hours ago
Fake medicines racket : SIT ਨੇ ਮੁੱਖ ਮੁਲਜ਼ਮ ਨੂੰ ਕੀਤਾ ਕਾਬੂ ; ਹੁਣ ਤੱਕ ਕੁੱਲ 7 ਗ੍ਰਿਫ਼ਤਾਰ

Fake medicines racket : SIT ਨੇ ਮੁੱਖ ਮੁਲਜ਼ਮ ਨੂੰ ਕੀਤਾ ਕਾਬੂ ; ਹੁਣ ਤੱਕ ਕੁੱਲ 7 ਗ੍ਰਿਫ਼ਤਾਰ

6 hours ago
ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ

ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ

6 hours ago
ਭਾਰਤ ਅਤੇ ਸ਼੍ਰੀਲੰਕਾ ਨੇ ਦੁਵੱਲੇ ਮਾਮਲਿਆਂ ਅਤੇ ਸਮੁੰਦਰੀ ਮੁੱਦਿਆਂ ‘ਤੇ ਕੀਤੀ ਚਰਚਾ

ਭਾਰਤ ਅਤੇ ਸ਼੍ਰੀਲੰਕਾ ਨੇ ਦੁਵੱਲੇ ਮਾਮਲਿਆਂ ਅਤੇ ਸਮੁੰਦਰੀ ਮੁੱਦਿਆਂ ‘ਤੇ ਕੀਤੀ ਚਰਚਾ

7 hours ago
ਵਿਜੇ ਸੇਤੂਪਤੀ ਦੀ ਫਿਲਮ ‘Baththa’ 1 ਅਕਤੂਬਰ ਨੂੰ ਹੋਵੇਗੀ ਰਿਲੀਜ਼

ਵਿਜੇ ਸੇਤੂਪਤੀ ਦੀ ਫਿਲਮ ‘Baththa’ 1 ਅਕਤੂਬਰ ਨੂੰ ਹੋਵੇਗੀ ਰਿਲੀਜ਼

8 hours ago
ਸੋਸ਼ਲ ਮੀਡੀਆ ਰਾਹੀਂ ਵਿਆਹ ਦਾ ਝਾਂਸਾ ਦੇ ਕੇ ਕੀਤੀ 11 ਕਰੋੜ ਦੀ ਠੱਗੀ, 6 ਕਾਬੂ

ਸੋਸ਼ਲ ਮੀਡੀਆ ਰਾਹੀਂ ਵਿਆਹ ਦਾ ਝਾਂਸਾ ਦੇ ਕੇ ਕੀਤੀ 11 ਕਰੋੜ ਦੀ ਠੱਗੀ, 6 ਕਾਬੂ

8 hours ago
Hindi News
English News
Wednesday, September 30, 2026
No Result
View All Result
25 °c
Chandigarh
28 ° Thu
28 ° Fri
28 ° Sat
27 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ – ਭਾਰਤ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ

September 30, 2026
in ਖਬਰਾਂ, ਖੇਡਾਂ, ਬ੍ਰੇਕਿੰਗ ਨਿਊਜ਼
ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ – ਭਾਰਤ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ – ਭਾਰਤ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ

ਇਸ ਜਿੱਤ ਦੇ ਨਾਲ ਹੀ ਭਾਰਤ ਨੇ ਜਿੱਤੀ ਸੀਰੀਜ਼

ਸ਼ੁਭਮਨ ਗਿੱਲ ਨੇ ਵਨਡੇ ਵਿੱਚ ਲਗਾਇਆ ਸਭ ਤੋਂ ਤੇਜ਼ ਦੋਹਰਾ ਸੈਂਕੜਾ

ਰੋਹਿਤ ਸ਼ਰਮਾ ਨੇ ਖੇਡੀ ਸ਼ਾਨਦਾਰ ਪਾਰੀ , ਜੜਿਆ ਸੈਂਕੜਾ

ਚੰਡੀਗੜ੍ਹ, 30 ਸਤੰਬਰ (ਵਿਸ਼ਵ ਵਾਰਤਾ) ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ 3 ਮੈਚਾਂ ਦੀ ਵਨਡੇ ਸੀਰੀਜ਼ ਦਾ ਦੂਜਾ ਮੁਕਾਬਲਾ ਅੱਜ ਗੁਹਾਟੀ ਵਿੱਚ ਖੇਡਿਆ ਗਿਆ। ਜਿੱਥੇ ਭਾਰਤ ਨੇ ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾ ਕੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਹੈ। ਜ਼ਿਕਰਯੋਗ ਹੈ ਕਿ ਪਹਿਲੇ ਮੈਚ ਵਿੱਚ ਵੀ ਭਾਰਤ ਨੇ ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ ਸੀ।

ਅੱਜ ਖੇਡੇ ਮੁਕਾਬਲੇ ਵਿੱਚ ਟਾਸ ਹਾਰਨ ਤੋਂ ਬਾਅਦ ਪਹਿਲਾਂ ਬੱਲੇਬਾਜ਼ੀ ਕਰਦਿਆਂ ਵੈਸਟਇੰਡੀਜ਼ ਨੇ 50 ਓਵਰਾਂ ਵਿੱਚ 7 ​​ਵਿਕਟਾਂ ‘ਤੇ 405 ਦੌੜਾਂ ਬਣਾਈਆਂ। ਟੀਮ ਲਈ ਸ਼ਾਨਦਾਰ ਬੱਲੇਬਾਜ਼ੀ ਕਰਦਿਆਂ ਜੌਨ ਕੈਂਪਬੈਲ (101), ਸ਼ਾਈ ਹੋਪ (104) ਅਤੇ ਅਮੀਰ ਜੰਗੂ (114) ਨੇ ਟੀਮ ਲਈ ਸੈਂਕੜੇ ਲਗਾਏ। ਭਾਰਤ ਲਈ ਕੁਲਦੀਪ ਯਾਦਵ ਅਤੇ ਗੁਰਨੂਰ ਬਰਾੜ ਨੇ ਦੋ-ਦੋ ਵਿਕਟਾਂ ਲਈਆਂ। ਕੁਲਦੀਪ ਨੇ ਆਪਣੀ 200ਵੀਂ ਵਨਡੇ ਵਿਕਟ ਵੀ ਪੂਰੀ ਕੀਤੀ ਅਤੇ ਅਜਿਹਾ ਕਰਨ ਵਾਲੇ ਨੌਵੇਂ ਭਾਰਤੀ ਖਿਡਾਰੀ ਬਣ ਗਏ।

ਗੁਹਾਟੀ ਵਿੱਚ 406 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ, ਭਾਰਤ ਨੇ 43.3 ਓਵਰਾਂ ਵਿੱਚ ਦੋ ਵਿਕਟਾਂ ਦੇ ਨੁਕਸਾਨ ‘ਤੇ ਜਿੱਤ ਦਰਜ ਕੀਤੀ। ਇਸ ਜਿੱਤ ਦੇ ਨਾਲ ਹੀ, ਭਾਰਤ ਨੇ ਤਿੰਨ ਮੈਚਾਂ ਦੀ ਲੜੀ 2-0 ਨਾਲ ਜਿੱਤ ਲਈ ਹੈ।

ਇਸ ਮੈਚ ਦੌਰਾਨ ਰੋਹਿਤ ਸ਼ਰਮਾ ਸਚਿਨ ਤੇਂਦੁਲਕਰ ਅਤੇ ਵਿਰਾਟ ਕੋਹਲੀ ਤੋਂ ਬਾਅਦ ਵਨਡੇ ਵਿੱਚ 12,000 ਦੌੜਾਂ ਪੂਰੀਆਂ ਕਰਨ ਵਾਲੇ ਤੀਜੇ ਭਾਰਤੀ ਬੱਲੇਬਾਜ਼ ਬਣ ਗਏ। ਰੋਹਿਤ ਨੇ 72 ਗੇਂਦਾਂ ‘ਤੇ ਆਪਣੇ ਕਰੀਅਰ ਦਾ 35ਵਾਂ ਸੈਂਕੜਾ ਲਗਾਇਆ,ਉਹ 101 ਦੌੜਾਂ ਬਣਾ ਕੇ ਆਊਟ ਹੋਏ। ਇਸ ਤੋਂ ਇਲਾਵਾ ਭਾਰਤੀ ਕਪਤਾਨ ਸ਼ੁਭਮਨ ਗਿੱਲ ਨੇ ਵਨਡੇ ਕ੍ਰਿਕਟ ਵਿੱਚ ਸਭ ਤੋਂ ਤੇਜ਼ ਦੋਹਰਾ ਸੈਂਕੜਾ ਲਗਾਇਆ ਹੈ। ਉਸਨੇ ਵੈਸਟਇੰਡੀਜ਼ ਵਿਰੁੱਧ ਦੂਜੇ ਮੈਚ ਵਿੱਚ 117 ਗੇਂਦਾਂ ‘ਤੇ ਇਹ ਉਪਲਬਧੀ ਹਾਸਲ ਕੀਤੀ। ਇਸ ਦੇ ਨਾਲ ਹੀ ਗਿੱਲ ਨੇ ਈਸ਼ਾਨ ਕਿਸ਼ਨ ਦਾ ਰਿਕਾਰਡ ਤੋੜਿਆ। ਜ਼ਿਕਰਯੋਗ ਹੈ ਕਿ ਈਸ਼ਾਨ ਕਿਸ਼ਨ ਨੇ 2022 ਵਿੱਚ ਬੰਗਲਾਦੇਸ਼ ਵਿਰੁੱਧ 126 ਗੇਂਦਾਂ ‘ਤੇ ਦੋਹਰਾ ਸੈਂਕੜਾ ਲਗਾਇਆ ਸੀ। ਇਹ ਗਿੱਲ ਦਾ ਦੂਜਾ ਦੋਹਰਾ ਸੈਂਕੜਾ ਵੀ ਹੈ। ਇਸ ਤੋਂ ਪਹਿਲਾਂ ਉਸਨੇ 2023 ਵਿੱਚ ਨਿਊਜ਼ੀਲੈਂਡ ਵਿਰੁੱਧ 149 ਗੇਂਦਾਂ ‘ਤੇ 208 ਦੌੜਾਂ ਬਣਾਈਆਂ ਸਨ।

Cricket : ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ : ਵੈਸਟਇੰਡੀਜ਼ ਨੇ ਭਾਰਤ ਨੂੰ ਦਿੱਤਾ ਵੱਡਾ ਟੀਚਾ

Tags: 2nd ODIIndia Vs West IndiesIshan KishanLatestNewsInPunjabiMANSAMansanewspunjabnewsPunjabnewsinPunjabiRohit SharmaShubman GilltopheadlinesinPunjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 30, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 30 ਸਤੰਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Asian Games : ਦੱਖਣੀ ਕੋਰੀਆ ਨੂੰ 2-0 ਨਾਲ ਹਰਾ ਕੇ ਭਾਰਤੀ ਮਹਿਲਾ ਹਾਕੀ ਟੀਮ ਨੇ ਫਾਈਨਲ ਵਿੱਚ ਕੀਤਾ ਪ੍ਰਵੇਸ਼

Asian Games : ਦੱਖਣੀ ਕੋਰੀਆ ਨੂੰ 2-0 ਨਾਲ ਹਰਾ ਕੇ ਭਾਰਤੀ ਮਹਿਲਾ ਹਾਕੀ ਟੀਮ ਨੇ ਫਾਈਨਲ ਵਿੱਚ ਕੀਤਾ ਪ੍ਰਵੇਸ਼

by Navjot
September 30, 2026
0

Asian Games : ਦੱਖਣੀ ਕੋਰੀਆ ਨੂੰ 2-0 ਨਾਲ ਹਰਾ ਕੇ ਭਾਰਤੀ ਮਹਿਲਾ ਹਾਕੀ ਟੀਮ ਨੇ ਫਾਈਨਲ ਵਿੱਚ ਕੀਤਾ ਪ੍ਰਵੇਸ਼  ...

‘Lock Upp: Sach Ya Sazaa’ ਜਲਦੀ ਹੀ Netflix ‘ਤੇ ਸੀਜ਼ਨ 2 ਨਾਲ ਕਰੇਗਾ ਵਾਪਸੀ

‘Lock Upp: Sach Ya Sazaa’ ਜਲਦੀ ਹੀ Netflix ‘ਤੇ ਸੀਜ਼ਨ 2 ਨਾਲ ਕਰੇਗਾ ਵਾਪਸੀ

by Navjot
September 30, 2026
0

'Lock Upp: Sach Ya Sazaa' ਜਲਦੀ ਹੀ Netflix 'ਤੇ ਸੀਜ਼ਨ 2 ਨਾਲ ਕਰੇਗਾ ਵਾਪਸੀ ਮੁੰਬਈ,30 ਸਤੰਬਰ (ਵਿਸ਼ਵ ਵਾਰਤਾ): ਪਹਿਲੇ ਸੀਜ਼ਨ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
September 30, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 30 ਸਤੰਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ – ਭਾਰਤ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ – ਭਾਰਤ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ

by Navjot
September 30, 2026
0

ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ - ਭਾਰਤ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ ਇਸ ਜਿੱਤ ਦੇ...

Most Popular

ਭਗਵੰਤ ਮਾਨ ਸਰਕਾਰ ਵੱਲੋਂ ਸਟੇਟ ਮੈਂਟਲ ਹੈਲਥ ਅਥਾਰਟੀ ਵਿੱਚ 11 ਗ਼ੈਰ-ਸਰਕਾਰੀ ਮੈਂਬਰ ਨਾਮਜ਼ਦ, ਮਾਨਸਿਕ ਸਿਹਤ ਸੇਵਾਵਾਂ ਨੂੰ ਮਿਲੇਗੀ ਹੋਰ ਮਜ਼ਬੂਤੀ

ਭਗਵੰਤ ਮਾਨ ਸਰਕਾਰ ਵੱਲੋਂ ਸਟੇਟ ਮੈਂਟਲ ਹੈਲਥ ਅਥਾਰਟੀ ਵਿੱਚ 11 ਗ਼ੈਰ-ਸਰਕਾਰੀ ਮੈਂਬਰ ਨਾਮਜ਼ਦ, ਮਾਨਸਿਕ ਸਿਹਤ ਸੇਵਾਵਾਂ ਨੂੰ ਮਿਲੇਗੀ ਹੋਰ ਮਜ਼ਬੂਤੀ

by Ankit
2 weeks ago
0

  ਭਗਵੰਤ ਮਾਨ ਸਰਕਾਰ ਵੱਲੋਂ ਸਟੇਟ ਮੈਂਟਲ ਹੈਲਥ ਅਥਾਰਟੀ ਵਿੱਚ 11 ਗ਼ੈਰ-ਸਰਕਾਰੀ ਮੈਂਬਰ ਨਾਮਜ਼ਦ, ਮਾਨਸਿਕ ਸਿਹਤ ਸੇਵਾਵਾਂ ਨੂੰ ਮਿਲੇਗੀ ਹੋਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 