Asian Champions Trophy : ਭਾਰਤੀ ਹਾਕੀ ਟੀਮ ਨੇ ਫਾਈਨਲ ਵਿੱਚ ਕੀਤਾ ਪ੍ਰਵੇਸ਼ ; ਸੈਮੀਫਾਈਨਲ ਵਿੱਚ ਦੱਖਣੀ ਕੋਰੀਆ ਨੂੰ 8-1 ਨਾਲ ਹਰਾਇਆ

    ਚੰਡੀਗੜ੍ਹ, 4 ਨਵੰਬਰ (ਵਿਸ਼ਵ ਵਾਰਤਾ)  ਸੈਮੀਫਾਈਨਲ ਵਿੱਚ ਦੱਖਣੀ ਕੋਰੀਆ ‘ਤੇ 8-1 ਦੀ ਜਿੱਤ ਦਰਜ ਕਰਕੇ, ਭਾਰਤ ਨੇ 2026 ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ ਆਪਣੀ ਜਗ੍ਹਾ ਪੱਕੀ ਕਰ ਲਈ ਹੈ। ਇਹ ਸੱਤਵਾਂ ਮੌਕਾ ਹੈ ਜਦੋਂ ਭਾਰਤੀ ਟੀਮ ਫਾਈਨਲ ਵਿੱਚ ਪਹੁੰਚੀ ਹੈ; ਇਸ ਤੋਂ ਪਹਿਲਾਂ ਟੀਮ ਪੰਜ ਵਾਰ ਖਿਤਾਬ ਜਿੱਤ ਚੁੱਕੀ ਹੈ। ਹੁਣ, ਕਪਤਾਨ … Continue reading Asian Champions Trophy : ਭਾਰਤੀ ਹਾਕੀ ਟੀਮ ਨੇ ਫਾਈਨਲ ਵਿੱਚ ਕੀਤਾ ਪ੍ਰਵੇਸ਼ ; ਸੈਮੀਫਾਈਨਲ ਵਿੱਚ ਦੱਖਣੀ ਕੋਰੀਆ ਨੂੰ 8-1 ਨਾਲ ਹਰਾਇਆ