• Latest
  • Trending
ਲਾਰੈਂਸ-ਗੋਲਡੀ ਬਰਾੜ ‘ਤੇ ਅਮਰੀਕੀ ਦੋਸ਼ਾਂ ‘ਤੇ ਭਾਰਤ ਦੀ ਪਹਿਲੀ ਪ੍ਰਤੀਕਿਰਿਆ

3 weeks ago
“ਗੁਰੂ ਦੀ ਗੋਲਕ ਨੂੰ ਹਰ ਸਾਲ 1.6 ਕਰੋੜ ਰੁਪਏ ਦਾ ਨੁਕਸਾਨ, ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਨੇ ਕਿਸੇ ਸਵਾਲ ਦਾ ਜਵਾਬ ਨਹੀਂ ਦਿੱਤਾ, ਸਗੋਂ ਨਵੇਂ ਸਵਾਲ ਖੜ੍ਹੇ ਕਰ ਦਿੱਤੇ ਹਨ” — ਭਾਈ ਦਵਿੰਦਰ ਸਿੰਘ ਸੋਢੀ

6 hours ago
ਗੁਰੂ ਦੀ ਗੋਲਕ ਨੂੰ ਹਰ ਸਾਲ 1.6 ਕਰੋੜ ਰੁਪਏ ਦਾ ਨੁਕਸਾਨ, ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਨੇ ਕਿਸੇ ਸਵਾਲ ਦਾ ਜਵਾਬ ਨਹੀਂ ਦਿੱਤਾ, ਸਗੋਂ ਨਵੇਂ ਸਵਾਲ ਖੜ੍ਹੇ ਕਰ ਦਿੱਤੇ ਹਨ: ਭਾਈ ਦਵਿੰਦਰ ਸਿੰਘ ਸੋਢੀ

ਥਾਈਲੈਂਡ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਫਲਾਈਟ ਹਵਾ ‘ਚ ਫਸੀ, 17 ਜ਼ਖ਼ਮੀ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

ਸਰਕਾਰ ਨੇ ਮੈਟਾ ਦੀ ਗਲੋਬਲ ਟੀਮ ਨੂੰ ਕੀਤਾ ਤਲਬ, ਮੰਗਿਆ ਸਪੱਸ਼ਟੀਕਰਨ

ਜਲੰਧਰ: ਗੁਪਤ ਸੂਚਨਾ ‘ਤੇ ਰੇਡ ਕਰਨ ਗਈ ਆਬਕਾਰੀ ਵਿਭਾਗ ਦੀ ਟੀਮ ‘ਤੇ ਫਾਇਰਿੰਗ

7 hours ago
ਭਾਰਤ-ਸ੍ਰੀਲੰਕਾ ਟੈਸਟ ਸੀਰੀਜ਼: ਸ਼੍ਰੀਲੰਕਾ ਪੁੱਜੀ ਟੀਮ ਇੰਡੀਆ

ਅੰਮ੍ਰਿਤਸਰ ‘ਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ: ਚਾਰ ਪੈਟਰੋਲ ਬੰਬਾਂ ਤੇ 3 ਪਿਸਤੌਲਾਂ ਸਮੇਤ 9 ਕਾਬੂ

8 hours ago
ਗੈਂਗਸਟਰਾਂ ‘ਤੇ ਵਾਰ ਦਾ 196ਵਾਂ ਦਿਨ: ਪੰਜਾਬ ਪੁਲਿਸ ਵੱਲੋਂ 676 ਥਾਈਂ ਛਾਪੇਮਾਰੀ; 516 ਕਾਬੂ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਕੂਲੀ ਵਿਦਿਆਰਥੀਆਂ ਨਾਲ ਕੀਤੀ ਗੱਲਬਾਤ; ਰਾਜਨੀਤੀ ਨੂੰ ਸਮਝਣ ਅਤੇ ਜੀਵਨ ਲਈ ਟੀਚੇ ਨਿਰਧਾਰਤ ਕਰਨ ਦੀ ਦਿੱਤੀ ਸਲਾਹ

ਪੰਜਾਬ ਰਾਜ ਵਿੱਚ ਐਸਆਈਆਰ 2026 ਤਹਿਤ ਘਰ-ਘਰ ਗਣਨਾ ਪੜਾਅ ਸਫਲਤਾਪੂਰਵਕ ਨੇਪਰੇ ਚੜ੍ਹਿਆ- ਮੁੱਖ ਚੋਣ ਅਫ਼ਸਰ ਪੰਜਾਬ ਅਨਿੰਦਿਤਾ ਮਿਤਰਾ

ਈ-20 ਪੈਟਰੋਲ ਨਾਲ ਵਾਹਨਾਂ ਦੇ ਨੁਕਸਾਨ ਦਾ ਮੁੱਦਾ ਪੰਜਾਬ ਵਿਧਾਨ ਸਭਾ ਵਿੱਚ ਗੂੰਜਿਆ

Hindi News
English News
Wednesday, August 5, 2026
No Result
View All Result
25 °c
Chandigarh
28 ° Thu
27 ° Fri
29 ° Sat
28 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲਾਰੈਂਸ-ਗੋਲਡੀ ਬਰਾੜ ‘ਤੇ ਅਮਰੀਕੀ ਦੋਸ਼ਾਂ ‘ਤੇ ਭਾਰਤ ਦੀ ਪਹਿਲੀ ਪ੍ਰਤੀਕਿਰਿਆ

July 14, 2026
in ਖਬਰਾਂ, ਰਾਸ਼ਟਰੀ
ਲਾਰੈਂਸ-ਗੋਲਡੀ ਬਰਾੜ ‘ਤੇ ਅਮਰੀਕੀ ਦੋਸ਼ਾਂ ‘ਤੇ ਭਾਰਤ ਦੀ ਪਹਿਲੀ ਪ੍ਰਤੀਕਿਰਿਆ

ਲਾਰੈਂਸ-ਗੋਲਡੀ ਬਰਾੜ ‘ਤੇ ਅਮਰੀਕੀ ਦੋਸ਼ਾਂ ‘ਤੇ ਭਾਰਤ ਦੀ ਪਹਿਲੀ ਪ੍ਰਤੀਕਿਰਿਆ

ਪੜ੍ਹੋ ਵਿਦੇਸ਼ ਮੰਤਰਾਲੇ ਦੇ ਬੁਲਾਰੇ ਦਾ ਵੱਡਾ ਬਿਆਨ

ਨਵੀ ਦਿੱਲੀ, 14 ਜੁਲਾਈ 2026 (ਵਿਸ਼ਵ ਵਾਰਤਾ) : ਹਾਲ ਹੀ ਵਿੱਚ ਅਮਰੀਕੀ ਨਿਆਂ ਵਿਭਾਗ ਨੇ ਕੌਮਾਂਤਰੀ ਸੰਗਠਿਤ ਅਪਰਾਧ ਨੈੱਟਵਰਕ ਖ਼ਿਲਾਫ਼ ਵੱਡੇ ਐਲਾਨ ਕੀਤੇ ਹਨ। ਇਨ੍ਹਾਂ ਐਲਾਨਾਂ ਤਹਿਤ ਲਾਰੈਂਸ ਬਿਸ਼ਨੋਈ ਅਤੇ ਕੈਨੇਡਾ ਵਿੱਚ ਲੁਕੇ ਉਸ ਦੇ ਸਾਥੀ ਗੋਲਡੀ ਬਰਾੜ ‘ਤੇ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਦੋਸ਼ ਲਗਾਏ ਗਏ ਹਨ। ਅਮਰੀਕਾ ਵਿੱਚ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੇ ਇਸ ਵੱਡੇ ਕਦਮ ਤੋਂ ਬਾਅਦ ਪੂਰੀ ਦੁਨੀਆ ਦਾ ਧਿਆਨ ਇਸ ਹਾਈ-ਪ੍ਰੋਫਾਈਲ ਮਾਮਲੇ ਵੱਲ ਖਿੱਚਿਆ ਗਿਆ ਹੈ।

ਇਸ ਸੰਵੇਦਨਸ਼ੀਲ ਮੁੱਦੇ ‘ਤੇ ਭਾਰਤ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਸਰਕਾਰ ਦਾ ਰੁਖ਼ ਸਪੱਸ਼ਟ ਕੀਤਾ। ਇਸ ਮਾਮਲੇ ਵਿੱਚ ਭਾਰਤ ਸਰਕਾਰ ਨੇ ਵੀ ਅਮਰੀਕਾ ਦਾ ਪੂਰਾ ਸਾਥ ਦੇਣ ਦਾ ਐਲਾਨ ਕਰ ਦਿੱਤਾ ਹੈ। ਵਿਦੇਸ਼ ਮੰਤਰਾਲੇ ਨੇ ਸਾਫ਼ ਕਿਹਾ ਹੈ ਕਿ ਦੋਵੇਂ ਦੇਸ਼ ਮਿਲ ਕੇ ਦੁਨੀਆ ਭਰ ਦੇ ਅਪਰਾਧਿਕ ਨੈੱਟਵਰਕ ਨੂੰ ਕੁਚਲ ਦੇਣਗੇ। ਅਮਰੀਕੀ ਨਿਆਂ ਵਿਭਾਗ (DOJ) ਨੇ ਹਾਲ ਹੀ ਵਿੱਚ ਇੱਕ ਫੈਡਰਲ ਚਾਰਜਸ਼ੀਟ ਵਿੱਚ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਖ਼ਿਲਾਫ਼ ਵੱਡੇ ਦੋਸ਼ ਲਗਾਏ ਹਨ। ਇਸ ਵਿੱਚ ਨਿੱਝਰ ਕਤਲਕਾਂਡ ਦਾ ਜ਼ਿਕਰ ਹੈ। ਇਸ ‘ਤੇ ਭਾਰਤ ਨੇ ਪ੍ਰਤੀਕਿਰਿਆ ਦਿੱਤੀ ਹੈ।

ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਸਪੱਸ਼ਟ ਕੀਤਾ ਹੈ ਕਿ ਭਾਰਤ ਹਮੇਸ਼ਾ ਤੋਂ ਹੀ ਕੌਮਾਂਤਰੀ ਸੰਗਠਿਤ ਅਪਰਾਧ, ਅੱਤਵਾਦ ਅਤੇ ਨਸ਼ਾ ਤਸਕਰੀ ਵਰਗੀਆਂ ਆਲਮੀ ਚੁਣੌਤੀਆਂ ਦੇ ਖ਼ਿਲਾਫ਼ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਰਤ ਨੇ ਅਮਰੀਕੀ ਨਿਆਂ ਵਿਭਾਗ ਦੇ ਉਨ੍ਹਾਂ ਹਾਲੀਆ ਐਲਾਨਾਂ ਨੂੰ ਦੇਖਿਆ ਹੈ, ਜਿਨ੍ਹਾਂ ਵਿੱਚ ਕਈ ਦੇਸ਼ਾਂ ਵਿੱਚ ਸਰਗਰਮ ਕੌਮਾਂਤਰੀ ਸੰਗਠਿਤ ਅਪਰਾਧਿਕ ਨੈੱਟਵਰਕ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਤੇ ਦੋਸ਼ਾਂ ਦੀ ਗੱਲ ਕਹੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਭਾਰਤ ਦਾ ਹਮੇਸ਼ਾ ਤੋਂ ਇਹ ਮੰਨਣਾ ਰਿਹਾ ਹੈ ਕਿ ਕੌਮਾਂਤਰੀ ਸੰਗਠਿਤ ਅਪਰਾਧ, ਅੱਤਵਾਦ, ਨਸ਼ਾ ਤਸਕਰੀ, ਮਾਨਵ ਤਸਕਰੀ ਅਤੇ ਗ਼ੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਰਗੇ ਗੰਭੀਰ ਖ਼ਤਰੇ ਕਿਸੇ ਇੱਕ ਦੇਸ਼ ਲਈ ਨਹੀਂ, ਸਗੋਂ ਪੂਰੇ ਸਮਾਜ ਲਈ ਵੱਡੀ ਚੁਣੌਤੀ ਹਨ।

ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਭਾਰਤ ਅਤੇ ਅਮਰੀਕਾ ਦੋਵੇਂ ਹੀ ਕੌਮਾਂਤਰੀ ਅਪਰਾਧ, ਅੱਤਵਾਦ ਅਤੇ ਡਰੱਗ ਤਸਕਰੀ ਵਰਗੇ ਮੁੱਦਿਆਂ ‘ਤੇ ਇੱਕਠੇ ਲੜ ਰਹੇ ਹਨ।ਰਣਧੀਰ ਜੈਸਵਾਲ ਨੇ ਕਿਹਾ- ਭਾਰਤ ਹਮੇਸ਼ਾ ਤੋਂ ਮੰਨਦਾ ਰਿਹਾ ਹੈ ਕਿ ਅਜਿਹੇ ਗਲੋਬਲ ਕ੍ਰਾਈਮ ਨੈੱਟਵਰਕ ਸਮਾਜ ਲਈ ਖ਼ਤਰਾ ਹਨ। ਅਸੀਂ ਅਮਰੀਕਾ ਨਾਲ ਮਿਲ ਕੇ ਇਨ੍ਹਾਂ ਨੂੰ ਖ਼ਤਮ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਾਂ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share203Tweet127SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

“ਗੁਰੂ ਦੀ ਗੋਲਕ ਨੂੰ ਹਰ ਸਾਲ 1.6 ਕਰੋੜ ਰੁਪਏ ਦਾ ਨੁਕਸਾਨ, ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਨੇ ਕਿਸੇ ਸਵਾਲ ਦਾ ਜਵਾਬ ਨਹੀਂ ਦਿੱਤਾ, ਸਗੋਂ ਨਵੇਂ ਸਵਾਲ ਖੜ੍ਹੇ ਕਰ ਦਿੱਤੇ ਹਨ” — ਭਾਈ ਦਵਿੰਦਰ ਸਿੰਘ ਸੋਢੀ

“ਗੁਰੂ ਦੀ ਗੋਲਕ ਨੂੰ ਹਰ ਸਾਲ 1.6 ਕਰੋੜ ਰੁਪਏ ਦਾ ਨੁਕਸਾਨ, ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਨੇ ਕਿਸੇ ਸਵਾਲ ਦਾ ਜਵਾਬ ਨਹੀਂ ਦਿੱਤਾ, ਸਗੋਂ ਨਵੇਂ ਸਵਾਲ ਖੜ੍ਹੇ ਕਰ ਦਿੱਤੇ ਹਨ” — ਭਾਈ ਦਵਿੰਦਰ ਸਿੰਘ ਸੋਢੀ

by Ankit
August 4, 2026
0

“ਗੁਰੂ ਦੀ ਗੋਲਕ ਨੂੰ ਹਰ ਸਾਲ 1.6 ਕਰੋੜ ਰੁਪਏ ਦਾ ਨੁਕਸਾਨ, ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਨੇ ਕਿਸੇ ਸਵਾਲ ਦਾ ਜਵਾਬ...

ਗੁਰੂ ਦੀ ਗੋਲਕ ਨੂੰ ਹਰ ਸਾਲ 1.6 ਕਰੋੜ ਰੁਪਏ ਦਾ ਨੁਕਸਾਨ, ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਨੇ ਕਿਸੇ ਸਵਾਲ ਦਾ ਜਵਾਬ ਨਹੀਂ ਦਿੱਤਾ, ਸਗੋਂ ਨਵੇਂ ਸਵਾਲ ਖੜ੍ਹੇ ਕਰ ਦਿੱਤੇ ਹਨ: ਭਾਈ ਦਵਿੰਦਰ ਸਿੰਘ ਸੋਢੀ

ਗੁਰੂ ਦੀ ਗੋਲਕ ਨੂੰ ਹਰ ਸਾਲ 1.6 ਕਰੋੜ ਰੁਪਏ ਦਾ ਨੁਕਸਾਨ, ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਨੇ ਕਿਸੇ ਸਵਾਲ ਦਾ ਜਵਾਬ ਨਹੀਂ ਦਿੱਤਾ, ਸਗੋਂ ਨਵੇਂ ਸਵਾਲ ਖੜ੍ਹੇ ਕਰ ਦਿੱਤੇ ਹਨ: ਭਾਈ ਦਵਿੰਦਰ ਸਿੰਘ ਸੋਢੀ

by Jaspreet Kaur
August 4, 2026
0

ਗੁਰੂ ਦੀ ਗੋਲਕ ਨੂੰ ਹਰ ਸਾਲ 1.6 ਕਰੋੜ ਰੁਪਏ ਦਾ ਨੁਕਸਾਨ, ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਨੇ ਕਿਸੇ ਸਵਾਲ ਦਾ ਜਵਾਬ...

ਥਾਈਲੈਂਡ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਫਲਾਈਟ ਹਵਾ ‘ਚ ਫਸੀ, 17 ਜ਼ਖ਼ਮੀ

ਥਾਈਲੈਂਡ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਫਲਾਈਟ ਹਵਾ ‘ਚ ਫਸੀ, 17 ਜ਼ਖ਼ਮੀ

by Jaspreet Kaur
August 4, 2026
0

ਥਾਈਲੈਂਡ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਫਲਾਈਟ ਹਵਾ 'ਚ ਫਸੀ, 17 ਜ਼ਖ਼ਮੀ ਨਵੀ ਦਿੱਲੀ, 4 ਅਗਸਤ 2026 (ਵਿਸ਼ਵ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 4, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 4 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

“ਗੁਰੂ ਦੀ ਗੋਲਕ ਨੂੰ ਹਰ ਸਾਲ 1.6 ਕਰੋੜ ਰੁਪਏ ਦਾ ਨੁਕਸਾਨ, ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਨੇ ਕਿਸੇ ਸਵਾਲ ਦਾ ਜਵਾਬ ਨਹੀਂ ਦਿੱਤਾ, ਸਗੋਂ ਨਵੇਂ ਸਵਾਲ ਖੜ੍ਹੇ ਕਰ ਦਿੱਤੇ ਹਨ” — ਭਾਈ ਦਵਿੰਦਰ ਸਿੰਘ ਸੋਢੀ

“ਗੁਰੂ ਦੀ ਗੋਲਕ ਨੂੰ ਹਰ ਸਾਲ 1.6 ਕਰੋੜ ਰੁਪਏ ਦਾ ਨੁਕਸਾਨ, ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਨੇ ਕਿਸੇ ਸਵਾਲ ਦਾ ਜਵਾਬ ਨਹੀਂ ਦਿੱਤਾ, ਸਗੋਂ ਨਵੇਂ ਸਵਾਲ ਖੜ੍ਹੇ ਕਰ ਦਿੱਤੇ ਹਨ” — ਭਾਈ ਦਵਿੰਦਰ ਸਿੰਘ ਸੋਢੀ

by Ankit
August 4, 2026
0

“ਗੁਰੂ ਦੀ ਗੋਲਕ ਨੂੰ ਹਰ ਸਾਲ 1.6 ਕਰੋੜ ਰੁਪਏ ਦਾ ਨੁਕਸਾਨ, ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਨੇ ਕਿਸੇ ਸਵਾਲ ਦਾ ਜਵਾਬ...

Most Popular

FIFA World Cup 2026: ਜੇਤੂ ਟੀਮ ‘ਤੇ ਹੋਵੇਗੀ ਪੈਸਿਆਂ ਦੀ ਬਾਰਿਸ਼

FIFA World Cup 2026: ਜੇਤੂ ਟੀਮ ‘ਤੇ ਹੋਵੇਗੀ ਪੈਸਿਆਂ ਦੀ ਬਾਰਿਸ਼

by Jaspreet Kaur
3 weeks ago
0

FIFA World Cup 2026: ਜੇਤੂ ਟੀਮ 'ਤੇ ਹੋਵੇਗੀ ਪੈਸਿਆਂ ਦੀ ਬਾਰਿਸ਼ - ਜਾਣੋ ਜੇਤੂ ਤੋਂ ਲੈ ਕੇ ਹਰੇਕ ਟੀਮ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 