• Latest
  • Trending
India Vs Afghanistan ਟੈਸਟ ਮੈਚ ਦਾ ਅੱਜ ਤੀਜਾ ਦਿਨ

India Vs Afghanistan ਟੈਸਟ ਮੈਚ ਦਾ ਅੱਜ ਤੀਜਾ ਦਿਨ

3 months ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 minutes ago
53 ਸਾਲ ਦੀ ਉਮਰ ਵਿੱਚ ਅਦਾਕਾਰ ਅਰਜੁਨ ਰਾਮਪਾਲ ਨੇ ਕਰਵਾਇਆ ਦੂਜਾ ਵਿਆਹ

53 ਸਾਲ ਦੀ ਉਮਰ ਵਿੱਚ ਅਦਾਕਾਰ ਅਰਜੁਨ ਰਾਮਪਾਲ ਨੇ ਕਰਵਾਇਆ ਦੂਜਾ ਵਿਆਹ

10 minutes ago
ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨੇ ਐਲਾਨਿਆ ਇੱਕ ਹੋਰ ਉਮੀਦਵਾਰ

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨੇ ਐਲਾਨਿਆ ਇੱਕ ਹੋਰ ਉਮੀਦਵਾਰ

32 minutes ago
ਟਰੰਪ ਦਾ ਕੈਨੇਡਾ ਨੂੰ ਵੱਡਾ ਝਟਕਾ: ਕੈਨੇਡੀਅਨ ਉਤਪਾਦਾਂ ‘ਤੇ ਲਗਾਇਆ  50% ਟੈਰਿਫ

ਟਰੰਪ ਦਾ ਕੈਨੇਡਾ ਨੂੰ ਵੱਡਾ ਝਟਕਾ: ਕੈਨੇਡੀਅਨ ਉਤਪਾਦਾਂ ‘ਤੇ ਲਗਾਇਆ 50% ਟੈਰਿਫ

50 minutes ago
ਐਡਮਿੰਟਨ ਦੇ ਗੁਰਦੁਆਰਾ ਸਾਹਿਬ ’ਚ ਵਾਪਰੀ ਘਟਨਾ ‘ਤੇ PM ਮਾਰਕ ਕਾਰਨੀ ਦਾ ਵੱਡਾ ਬਿਆਨ

ਐਡਮਿੰਟਨ ਦੇ ਗੁਰਦੁਆਰਾ ਸਾਹਿਬ ’ਚ ਵਾਪਰੀ ਘਟਨਾ ‘ਤੇ PM ਮਾਰਕ ਕਾਰਨੀ ਦਾ ਵੱਡਾ ਬਿਆਨ

1 hour ago
ਪੰਜਾਬ ਦੇ ਇਸ ਸ਼ਹਿਰ ਦੇ ਸਾਰੇ ਸਰਕਾਰੀ ਤੇ ਗੈਰ ਸਰਕਾਰੀ ਸਕੂਲਾਂ ‘ਚ ਅੱਜ ਸਥਾਨਕ ਛੁੱਟੀ ਘੋਸ਼ਿਤ

ਪੰਜਾਬ ਦੇ ਇਸ ਸ਼ਹਿਰ ਦੇ ਸਾਰੇ ਸਰਕਾਰੀ ਤੇ ਗੈਰ ਸਰਕਾਰੀ ਸਕੂਲਾਂ ‘ਚ ਅੱਜ ਸਥਾਨਕ ਛੁੱਟੀ ਘੋਸ਼ਿਤ

2 hours ago
Punjab Weather: ਸੂਬੇ ‘ਚ ਅੱਜ ਵੀ ਮੀਂਹ ਦੀ ਸੰਭਾਵਨਾ

Punjab Weather: ਸੂਬੇ ‘ਚ ਅੱਜ ਵੀ ਮੀਂਹ ਦੀ ਸੰਭਾਵਨਾ

2 hours ago
JPSC Exam ‘ਚ ਧਾਂਦਲੀ ਦਾ ਮਾਮਲਾ ਸੁਪਰੀਮ ਕੋਰਟ ਪਹੁੰਚਿਆ

JPSC Exam ‘ਚ ਧਾਂਦਲੀ ਦਾ ਮਾਮਲਾ ਸੁਪਰੀਮ ਕੋਰਟ ਪਹੁੰਚਿਆ

2 hours ago
Canada ਦੇ ਗੁਰਦੁਆਰਾ ਸਾਹਿਬ ਵਿੱਚ ਦੋ ਵਿਅਕਤੀਆਂ ’ਤੇ ਚਾਕੂ ਨਾਲ ਹਮਲਾ

Canada ਦੇ ਗੁਰਦੁਆਰਾ ਸਾਹਿਬ ਵਿੱਚ ਦੋ ਵਿਅਕਤੀਆਂ ’ਤੇ ਚਾਕੂ ਨਾਲ ਹਮਲਾ

3 hours ago
Punjab: ਸੀਨੀਅਰ ਪੱਤਰਕਾਰ ਤੇ ਸਾਹਿਤਕਾਰ ਧਰਮਪਾਲ ਉਪਾਸ਼ਕ ਨਹੀਂ ਰਹੇ

Punjab: ਸੀਨੀਅਰ ਪੱਤਰਕਾਰ ਤੇ ਸਾਹਿਤਕਾਰ ਧਰਮਪਾਲ ਉਪਾਸ਼ਕ ਨਹੀਂ ਰਹੇ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
National: ਰਾਹੁਲ ਗਾਂਧੀ ਦੀ ਅੱਜ ਪੁਣੇ ਵਿੱਚ ਵਿਦਿਆਰਥੀਆਂ ਨਾਲ ਕਰਨਗੇ ਗੱਲਬਾਤ

National: ਰਾਹੁਲ ਗਾਂਧੀ ਦੀ ਅੱਜ ਪੁਣੇ ਵਿੱਚ ਵਿਦਿਆਰਥੀਆਂ ਨਾਲ ਕਰਨਗੇ ਗੱਲਬਾਤ

4 hours ago
Hindi News
English News
Saturday, August 22, 2026
No Result
View All Result
25 °c
Chandigarh
30 ° Sun
31 ° Mon
31 ° Tue
32 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

India Vs Afghanistan ਟੈਸਟ ਮੈਚ ਦਾ ਅੱਜ ਤੀਜਾ ਦਿਨ

June 8, 2026
in ਖਬਰਾਂ, ਖੇਡਾਂ
India Vs Afghanistan ਟੈਸਟ ਮੈਚ ਦਾ ਅੱਜ ਤੀਜਾ ਦਿਨ

India Vs Afghanistan ਟੈਸਟ ਮੈਚ ਦਾ ਅੱਜ ਤੀਜਾ ਦਿਨ

– ਦੂਜੇ ਦਿਨ ਦੀ ਖੇਡ ਖਤਮ ਹੋਣ ਤੱਕ ਅਫਗਾਨਿਸਤਾਨ ਦੀਆਂ 5 ਵਿਕਟਾਂ ‘ਤੇ 113 ਦੌੜਾਂ
– ਅਜੇ ਵੀ ਅਫਗਾਨਿਸਤਾਨ 451 ਦੌੜਾਂ ਪਿੱਛੇ
– ਭਾਰਤ ਨੇ ਪਹਿਲੀ ਪਾਰੀ ‘ਚ ਬਣਾਈਆਂ 564 ਦੌੜਾਂ

ਚੰਡੀਗੜ੍ਹ, 8 ਜੂਨ (ਵਿਸ਼ਵ ਵਾਰਤਾ) – ਭਾਰਤ ਅਤੇ ਅਫਗਾਨਿਸਤਾਨ ਵੈਚਲੇ ਖੇਡੇ ਜਾ ਰਹੇ ਟੈਸਟ ਮੈਚ ਦਾ ਅੱਜ ਤੀਜਾ ਦਿਨ ਹੈ। ਨਿਊ ਚੰਡੀਗੜ੍ਹ ਵਿੱਚ ਖੇਡੇ ਜਾ ਰਹੇ ਅਫਗਾਨਿਸਤਾਨ ਵਿਰੁੱਧ ਟੈਸਟ ਵਿੱਚ ਭਾਰਤੀ ਟੀਮ ਨੇ ਪੂਰੀ ਤਰ੍ਹਾਂ ਦਬਦਬਾ ਬਣਾ ਲਿਆ ਹੈ। ਭਾਰਤ ਨੇ ਐਤਵਾਰ ਨੂੰ ਮੈਚ ਦੇ ਦੂਜੇ ਦਿਨ ਦੇ ਦੂਜੇ ਸੈਸ਼ਨ ਵਿੱਚ 8 ਵਿਕਟਾਂ ‘ਤੇ 564 ਦੌੜਾਂ ‘ਤੇ ਆਪਣੀ ਪਹਿਲੀ ਪਾਰੀ ਐਲਾਨ ਦਿੱਤੀ। ਐਤਵਾਰ ਨੂੰ ਨਿਊ ਚੰਡੀਗੜ੍ਹ ਵਿੱਚ ਦੂਜੇ ਦਿਨ ਦੀ ਖੇਡ ਖਤਮ ਹੋਣ ਤੱਕ, ਅਫਗਾਨਿਸਤਾਨ 113/5 ‘ਤੇ ਪਹੁੰਚ ਗਿਆ। ਰਹਿਮਤ ਸ਼ਾਹ 43 ਦੌੜਾਂ ‘ਤੇ ਨਾਬਾਦ ਰਿਹਾ। ਭਾਰਤ ਕੋਲ ਪਹਿਲੀ ਪਾਰੀ ਦੇ ਆਧਾਰ ‘ਤੇ 451 ਦੌੜਾਂ ਦੀ ਲੀਡ ਹੈ।

ਭਾਰਤ ਲਈ ਆਪਣਾ ਡੈਬਿਊ ਕਰਦੇ ਹੋਏ, ਮਾਨਵ ਸੁਥਾਰ ਨੇ ਸ਼ਾਨਦਾਰ ਗੇਂਦਬਾਜ਼ੀ ਕਰਦਿਆਂ 3 ਵਿਕਟਾਂ ਲਈਆਂ, ਉਸਨੇ ਰਹਿਮਾਨਉੱਲਾ ਗੁਰਬਾਜ਼, ਅਬਦੁਲ ਮਲਿਕ ਅਤੇ ਅਫਸਰ ਜ਼ਜ਼ਈ ਨੂੰ ਆਊਟ ਕੀਤਾ। ਪ੍ਰਸਿਧ ਕ੍ਰਿਸ਼ਨਾ ਨੇ ਕਪਤਾਨ ਹਸ਼ਮਤਉੱਲਾ ਸ਼ਾਹਿਦੀ ਅਤੇ ਸਿਦੀਕੁੱਲਾ ਅਟਲ ਦੀਆਂ ਵਿਕਟਾਂ ਲਈਆਂ।

ਭਾਰਤ ਵੱਲੋਂ ਕਪਤਾਨ ਸ਼ੁਭਮਨ ਗਿੱਲ ਨੇ ਸਭ ਤੋਂ ਵੱਧ 126 ਦੌੜਾਂ ਬਣਾਈਆਂ। ਓਪਨਰ ਕੇਐਲ ਰਾਹੁਲ ਨੇ 100 ਦੌੜਾਂ ਦੀ ਪਾਰੀ ਖੇਡੀ। ਰਿਸ਼ਭ ਪੰਤ ਅਤੇ ਸਾਈਂ ਸੁਧਰਸਨ ਨੇ 81-81 ਦੌੜਾਂ ਬਣਾਈਆਂ। ਵਾਸ਼ਿੰਗਟਨ ਸੁੰਦਰ (52) ਅਤੇ ਕੁਲਦੀਪ ਯਾਦਵ (9) ਅਜੇਤੂ ਰਹੇ। ਆਪਣਾ ਪਹਿਲਾ ਮੈਚ ਖੇਡ ਰਹੇ ਮਾਨਵ ਸੁਥਾਰ ਨੇ 28, ਯਸ਼ਸਵੀ ਜੈਸਵਾਲ ਨੇ 24 ਅਤੇ ਧਰੁਵ ਜੁਰੇਲ ਨੇ 19 ਦੌੜਾਂ ਬਣਾਈਆਂ। ਮੁਹੰਮਦ ਸਿਰਾਜ ਨੇ 12 ਗੇਂਦਾਂ ‘ਤੇ 22 ਦੌੜਾਂ ਬਣਾਈਆਂ। ਅਫਗਾਨਿਸਤਾਨ ਲਈ ਮੁਹੰਮਦ ਸਲੀਮ ਸਫੀ ਨੇ 6 ਵਿਕਟਾਂ ਲਈਆਂ। ਜ਼ਿਆਉਰ ਰਹਿਮਾਨ ਅਤੇ ਹਸ਼ਮਤਉੱਲਾ ਸ਼ਹੀਦੀ ਨੇ ਇੱਕ-ਇੱਕ ਵਿਕਟ ਲਈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiIndia Vs AfghanistanLatest News In Punjabipunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
August 22, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 22 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

53 ਸਾਲ ਦੀ ਉਮਰ ਵਿੱਚ ਅਦਾਕਾਰ ਅਰਜੁਨ ਰਾਮਪਾਲ ਨੇ ਕਰਵਾਇਆ ਦੂਜਾ ਵਿਆਹ

53 ਸਾਲ ਦੀ ਉਮਰ ਵਿੱਚ ਅਦਾਕਾਰ ਅਰਜੁਨ ਰਾਮਪਾਲ ਨੇ ਕਰਵਾਇਆ ਦੂਜਾ ਵਿਆਹ

by Jaspreet Kaur
August 22, 2026
0

53 ਸਾਲ ਦੀ ਉਮਰ ਵਿੱਚ ਅਦਾਕਾਰ ਅਰਜੁਨ ਰਾਮਪਾਲ ਨੇ ਕਰਵਾਇਆ ਦੂਜਾ ਵਿਆਹ - 14 ਸਾਲ ਛੋਟੀ ਪ੍ਰੇਮਿਕਾ ਨਾਲ ਗੋਆ 'ਚ...

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨੇ ਐਲਾਨਿਆ ਇੱਕ ਹੋਰ ਉਮੀਦਵਾਰ

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨੇ ਐਲਾਨਿਆ ਇੱਕ ਹੋਰ ਉਮੀਦਵਾਰ

by Jaspreet Kaur
August 22, 2026
0

ਅਕਾਲੀ ਦਲ 'ਵਾਰਿਸ ਪੰਜਾਬ ਦੇ' ਨੇ ਐਲਾਨਿਆ ਇੱਕ ਹੋਰ ਉਮੀਦਵਾਰ - ਮਜੀਠਾ ਤੋਂ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ ਦਾ ਕਰੀਬੀ ਸਾਥੀ...

ਟਰੰਪ ਦਾ ਕੈਨੇਡਾ ਨੂੰ ਵੱਡਾ ਝਟਕਾ: ਕੈਨੇਡੀਅਨ ਉਤਪਾਦਾਂ ‘ਤੇ ਲਗਾਇਆ  50% ਟੈਰਿਫ

ਟਰੰਪ ਦਾ ਕੈਨੇਡਾ ਨੂੰ ਵੱਡਾ ਝਟਕਾ: ਕੈਨੇਡੀਅਨ ਉਤਪਾਦਾਂ ‘ਤੇ ਲਗਾਇਆ 50% ਟੈਰਿਫ

by Jaspreet Kaur
August 22, 2026
0

ਟਰੰਪ ਦਾ ਕੈਨੇਡਾ ਨੂੰ ਵੱਡਾ ਝਟਕਾ: ਕੈਨੇਡੀਅਨ ਉਤਪਾਦਾਂ 'ਤੇ ਲਗਾਇਆ 50% ਟੈਰਿਫ - ਤਿੰਨ ਦਿਨਾਂ ਦੀ ਗੱਲਬਾਤ ਰਹੀ ਬੇਨਤੀਜਾ ਅਮਰੀਕਾ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
August 22, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 22 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
3 weeks ago
0

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ   ਚੰਡੀਗੜ੍ਹ, 3 ਅਗਸਤ (ਵਿਸ਼ਵ ਵਾਰਤਾ) ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 