India Vs Australia : ਐਡੀਲੇਡ ਟੈਸਟ ਦੇ ਤੀਜੇ ਦਿਨ ਦਾ ਖੇਡ ਜਾਰੀ

India Vs Australia : ਐਡੀਲੇਡ ਟੈਸਟ ਦੇ ਤੀਜੇ ਦਿਨ ਦਾ ਖੇਡ ਜਾਰੀ 175 ਦੌੜਾਂ ‘ਤੇ ਸਿਮਟੀ ਪੂਰੀ ਭਾਰਤੀ ਟੀਮ ਕਪਤਾਨ ਪੈਟ ਕਮਿੰਸ ਨੇ ਲਈ 5 ਵਿਕਟਾਂ    ਚੰਡੀਗੜ੍ਹ, 8ਦਸੰਬਰ(ਵਿਸ਼ਵ ਵਾਰਤਾ) ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਬਾਰਡਰ-ਗਾਵਸਕਰ ਟਰਾਫੀ ਦਾ ਦੂਜਾ ਟੈਸਟ ਐਡੀਲੇਡ ‘ਚ ਖੇਡਿਆ ਜਾ ਰਿਹਾ ਹੈ। ਅੱਜ ਟੈਸਟ ਦਾ ਤੀਜਾ ਦਿਨ ਹੈ ਅਤੇ ਪਹਿਲਾ ਸੈਸ਼ਨ ਚੱਲ ਰਿਹਾ ਹੈ। ਭਾਰਤੀ ਟੀਮ ਆਪਣੀ … Continue reading India Vs Australia : ਐਡੀਲੇਡ ਟੈਸਟ ਦੇ ਤੀਜੇ ਦਿਨ ਦਾ ਖੇਡ ਜਾਰੀ