India Vs Australia : ਆਸਟ੍ਰੇਲੀਆ 10 ਵਿਕਟਾਂ ਨਾਲ ਜਿੱਤਿਆ ਐਡੀਲੇਡ ਟੈਸਟ ; ਸੀਰੀਜ਼ 1-1 ਨਾਲ ਬਰਾਬਰ
ਚੰਡੀਗੜ੍ਹ, 8ਦਸੰਬਰ(ਵਿਸ਼ਵ ਵਾਰਤਾ) ਬਾਰਡਰ-ਗਾਵਸਕਰ ਟਰਾਫੀ (Border–Gavaskar Trophy)
ਦੇ ਐਡੀਲੇਡ ਟੈਸਟ ‘ਚ ਆਸਟ੍ਰੇਲੀਆ ਨੇ ਭਾਰਤ ਨੂੰ 10 ਵਿਕਟਾਂ ਨਾਲ ਹਰਾ ਦਿੱਤਾ ਹੈ। ਮੇਜ਼ਬਾਨ ਟੀਮ ਨੇ ਬਿਨਾਂ ਕੋਈ ਵਿਕਟ ਗੁਆਏ 19 ਦੌੜਾਂ ਦਾ ਟੀਚਾ ਹਾਸਲ ਕਰ ਲਿਆ। ਬਾਰਡਰ-ਗਾਵਸਕਰ ਟਰਾਫੀ ਦੇ 5 ਮੈਚਾਂ ਦੀ ਸੀਰੀਜ਼ ‘ਚ ਦੋਵੇਂ ਟੀਮਾਂ 1-1 ਨਾਲ ਬਰਾਬਰ ਹੋ ਗਈਆਂ ਹਨ।
ਇਸ ਤੋਂ ਪਹਿਲਾਂ ਭਾਰਤ ਨੇ ਪਰਥ ਟੈਸਟ 295 ਦੌੜਾਂ ਨਾਲ ਜਿੱਤਿਆ ਸੀ।
https://x.com/BCCI/status/1865628154565673222
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/