• Latest
  • Trending
 India Vs Australia :  ਤੀਜੇ ਵਨਡੇ ਵਿੱਚ ਭਾਰਤ ਨੇ ਆਸਟ੍ਰੇਲੀਆ ਨੂੰ 9 ਵਿਕਟਾਂ ਨਾਲ ਹਰਾਇਆ

 India Vs Australia :  ਤੀਜੇ ਵਨਡੇ ਵਿੱਚ ਭਾਰਤ ਨੇ ਆਸਟ੍ਰੇਲੀਆ ਨੂੰ 9 ਵਿਕਟਾਂ ਨਾਲ ਹਰਾਇਆ

11 months ago
ਮੋਲਡੋਵਾ ਤੋਂ ਗੈਂਗਸਟਰ ਅੰਮ੍ਰਿਤ ਦਾਲਮ ਦੀ ਹਵਾਲਗੀ

ਮੋਲਡੋਵਾ ਤੋਂ ਗੈਂਗਸਟਰ ਅੰਮ੍ਰਿਤ ਦਾਲਮ ਦੀ ਹਵਾਲਗੀ

6 minutes ago
ਸਕੂਲ ਬੱਸ ਡਰਾਈਵਰ ‘ਤੇ ਚਲਾਈ ਗੋਲੀ ; ਘਟਨਾ ਵੇਲੇ ਬੱਸ ‘ਚ 50 ਵਿਦਿਆਰਥੀ ਸਨ ਸਵਾਰ 

ਸਕੂਲ ਬੱਸ ਡਰਾਈਵਰ ‘ਤੇ ਚਲਾਈ ਗੋਲੀ ; ਘਟਨਾ ਵੇਲੇ ਬੱਸ ‘ਚ 50 ਵਿਦਿਆਰਥੀ ਸਨ ਸਵਾਰ 

21 minutes ago
ਜਲੰਧਰ ਵਿੱਚ 5 ਕਿਲੋ ਹੈਰੋਇਨ ਤੇ ਨਕਦੀ ਸਮੇਤ 2 ਤਸਕਰ ਗ੍ਰਿਫ਼ਤਾਰ

ਜਲੰਧਰ ਵਿੱਚ 5 ਕਿਲੋ ਹੈਰੋਇਨ ਤੇ ਨਕਦੀ ਸਮੇਤ 2 ਤਸਕਰ ਗ੍ਰਿਫ਼ਤਾਰ

36 minutes ago
15 ਸਤੰਬਰ ਨੂੰ ਪੰਜਾਬ ਦੌਰੇ ‘ਤੇ ਆਉਣਗੇ ਸਚਿਨ ਪਾਇਲਟ

15 ਸਤੰਬਰ ਨੂੰ ਪੰਜਾਬ ਦੌਰੇ ‘ਤੇ ਆਉਣਗੇ ਸਚਿਨ ਪਾਇਲਟ

49 minutes ago
ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ

ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ

1 hour ago
US Open : ਲੜਕੀਆਂ ਦੇ ਡਬਲਜ਼ ਸੈਮੀਫਾਈਨਲ ਵਿੱਚ ਹਾਰ ਤੋਂ ਬਾਅਦ ਭਾਰਤ ਦੀ ਮਾਇਆ ਰਾਜੇਸ਼ਵਰਨ ਬਾਹਰ

US Open : ਲੜਕੀਆਂ ਦੇ ਡਬਲਜ਼ ਸੈਮੀਫਾਈਨਲ ਵਿੱਚ ਹਾਰ ਤੋਂ ਬਾਅਦ ਭਾਰਤ ਦੀ ਮਾਇਆ ਰਾਜੇਸ਼ਵਰਨ ਬਾਹਰ

1 hour ago
91ਵੀਂ ਆਲ ਇੰਡੀਆ ਰੇਲਵੇ ਐਥਲੈਟਿਕਸ ਚੈਂਪੀਅਨਸ਼ਿਪ ਦਾ ਅੱਜ ਦੂਜਾ ਦਿਨ

91ਵੀਂ ਆਲ ਇੰਡੀਆ ਰੇਲਵੇ ਐਥਲੈਟਿਕਸ ਚੈਂਪੀਅਨਸ਼ਿਪ ਦਾ ਅੱਜ ਦੂਜਾ ਦਿਨ

2 hours ago
ਹਾਰਰ ਥ੍ਰਿਲਰ ਫਿਲਮ ‘418’ ਦਾ ਟ੍ਰੇਲਰ ਰਿਲੀਜ਼ ; 18 ਸਤੰਬਰ ਤੋਂ ਸਿਨੇਮਾਘਰਾਂ ‘ਚ ਦਿਖੇਗੀ ਫਿਲਮ

ਹਾਰਰ ਥ੍ਰਿਲਰ ਫਿਲਮ ‘418’ ਦਾ ਟ੍ਰੇਲਰ ਰਿਲੀਜ਼ ; 18 ਸਤੰਬਰ ਤੋਂ ਸਿਨੇਮਾਘਰਾਂ ‘ਚ ਦਿਖੇਗੀ ਫਿਲਮ

2 hours ago
US Open : ਬੇਨ ਸ਼ੈਲਟਨ ਅਤੇ ਅਲੈਗਜ਼ੈਂਡਰ ਜ਼ਵੇਰੇਵ ਵਿਚਾਲੇ ਹੋਵੇਗਾ ਖਿਤਾਬੀ ਮੁਕਾਬਲਾ

US Open : ਬੇਨ ਸ਼ੈਲਟਨ ਅਤੇ ਅਲੈਗਜ਼ੈਂਡਰ ਜ਼ਵੇਰੇਵ ਵਿਚਾਲੇ ਹੋਵੇਗਾ ਖਿਤਾਬੀ ਮੁਕਾਬਲਾ

3 hours ago
ਪ੍ਰਧਾਨ ਮੰਤਰੀ ਆਵਾਸ ਯੋਜਨਾ-ਸ਼ਹਿਰੀ 2.0 (PMAY-U 2.0) 20 ਲੱਖ ਦੇ ਅੰਕੜੇ ਤੱਕ ਪਹੁੰਚਣ ਲਈ ਤਿਆਰ

ਪ੍ਰਧਾਨ ਮੰਤਰੀ ਆਵਾਸ ਯੋਜਨਾ-ਸ਼ਹਿਰੀ 2.0 (PMAY-U 2.0) 20 ਲੱਖ ਦੇ ਅੰਕੜੇ ਤੱਕ ਪਹੁੰਚਣ ਲਈ ਤਿਆਰ

3 hours ago
ਪ੍ਰਧਾਨ ਮੰਤਰੀ ਮੋਦੀ ਅਤੇ ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸ ਨੇ ਦੁਵੱਲੇ ਸਬੰਧਾਂ ‘ਤੇ ਕੀਤੀ ਚਰਚਾ

ਪ੍ਰਧਾਨ ਮੰਤਰੀ ਮੋਦੀ ਅਤੇ ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸ ਨੇ ਦੁਵੱਲੇ ਸਬੰਧਾਂ ‘ਤੇ ਕੀਤੀ ਚਰਚਾ

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Hindi News
English News
Saturday, September 12, 2026
No Result
View All Result
32 °c
Chandigarh
28 ° Sun
29 ° Mon
29 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

 India Vs Australia :  ਤੀਜੇ ਵਨਡੇ ਵਿੱਚ ਭਾਰਤ ਨੇ ਆਸਟ੍ਰੇਲੀਆ ਨੂੰ 9 ਵਿਕਟਾਂ ਨਾਲ ਹਰਾਇਆ

October 25, 2025
in ਖੇਡਾਂ
 India Vs Australia :  ਤੀਜੇ ਵਨਡੇ ਵਿੱਚ ਭਾਰਤ ਨੇ ਆਸਟ੍ਰੇਲੀਆ ਨੂੰ 9 ਵਿਕਟਾਂ ਨਾਲ ਹਰਾਇਆ

 India Vs Australia :  ਤੀਜੇ ਵਨਡੇ ਵਿੱਚ ਭਾਰਤ ਨੇ ਆਸਟ੍ਰੇਲੀਆ ਨੂੰ 9 ਵਿਕਟਾਂ ਨਾਲ ਹਰਾਇਆ

ਰੋਹਿਤ ਤੇ ਕੋਹਲੀ ਨੇ ਕੀਤੀ ਸ਼ਾਨਦਾਰ ਬੱਲੇਬਾਜ਼ੀ

PUNJAB

ਚੰਡੀਗੜ੍ਹ, 25ਅਕਤੂਬਰ(ਵਿਸ਼ਵ ਵਾਰਤਾ)  India Vs Australia : ਆਸਟ੍ਰੇਲੀਆ ਅਤੇ ਭਾਰਤ ਵਿਚਕਾਰ ਵਨਡੇ ਸੀਰੀਜ਼ ਦਾ ਤੀਜਾ ਮੈਚ ਸਿਡਨੀ ਵਿੱਚ ਖੇਡਿਆ ਗਿਆ। ਅੱਜ ਖੇਡੇ ਗਏ ਸ਼ਾਨਦਾਰ ਮੁਕਾਬਲੇ ਵਿੱਚ ਭਾਰਤ ਨੇ ਆਸਟ੍ਰੇਲੀਆ ਨੂੰ 9 ਵਿਕਟਾਂ ਨਾਲ ਹਰਾ ਦਿੱਤਾ ਹੈ।

India Vs Australia

ਟੀਮ ਇੰਡੀਆ ਆਸਟ੍ਰੇਲੀਆ ਵਿਰੁੱਧ ਵਨਡੇ ਸੀਰੀਜ਼ ਹਾਰ ਗਈ, ਪਰ ਸੀਰੀਜ਼ ਦਾ ਆਖਰੀ ਮੈਚ ਵਿਰਾਟ ਕੋਹਲੀ ਅਤੇ ਰੋਹਿਤ ਸ਼ਰਮਾ ਲਈ ਰਿਕਾਰਡ ਤੋੜ ਮੈਚ ਸੀ। ਰੋਹਿਤ ਨੇ ਅੰਤਰਰਾਸ਼ਟਰੀ ਕ੍ਰਿਕਟ ਵਿੱਚ ਆਪਣਾ 50ਵਾਂ ਸੈਂਕੜਾ ਲਗਾਇਆ, ਜਦੋਂ ਕਿ ਵਿਰਾਟ ਵਾਈਟ-ਬਾਲ ਕ੍ਰਿਕਟ (ODI + T20I) ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲਾ ਬੱਲੇਬਾਜ਼ ਬਣ ਗਿਆ।

 India Vs Australia

ਅੱਜ 237 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ, ਭਾਰਤੀ ਟੀਮ ਨੇ 69 ਦੌੜਾਂ ‘ਤੇ ਆਪਣੀ ਪਹਿਲੀ ਵਿਕਟ ਗੁਆ ਦਿੱਤੀ। ਇਸ ਤੋਂ ਬਾਅਦ ਵਿਰਾਟ ਅਤੇ ਰੋਹਿਤ ਨੇ ਸ਼ਾਨਦਾਰ ਬੱਲੇਬਾਜ਼ੀ ਕੀਤੀ ਤੇ 39ਵੇਂ ਓਵਰ ਵਿਚ ਹੀ ਭਾਰਤ ਨੇ ਇਹ ਮੈਚ ਜਿੱਤ ਲਿਆ। ਰੋਹਿਤ ਨੇ 121 ਅਤੇ ਵਿਰਾਟ ਨੇ 74 ਦੌੜਾਂ ਬਣਾਈਆਂ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: 3rd ODIBreaking news in PunjabiIndia Vs AustraliaLatest News In Punjabipunjab newsPunjab news in PunjabiRohit Sharmatop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

US Open : ਲੜਕੀਆਂ ਦੇ ਡਬਲਜ਼ ਸੈਮੀਫਾਈਨਲ ਵਿੱਚ ਹਾਰ ਤੋਂ ਬਾਅਦ ਭਾਰਤ ਦੀ ਮਾਇਆ ਰਾਜੇਸ਼ਵਰਨ ਬਾਹਰ

US Open : ਲੜਕੀਆਂ ਦੇ ਡਬਲਜ਼ ਸੈਮੀਫਾਈਨਲ ਵਿੱਚ ਹਾਰ ਤੋਂ ਬਾਅਦ ਭਾਰਤ ਦੀ ਮਾਇਆ ਰਾਜੇਸ਼ਵਰਨ ਬਾਹਰ

by Navjot
September 12, 2026
0

US Open : ਲੜਕੀਆਂ ਦੇ ਡਬਲਜ਼ ਸੈਮੀਫਾਈਨਲ ਵਿੱਚ ਹਾਰ ਤੋਂ ਬਾਅਦ ਭਾਰਤ ਦੀ ਮਾਇਆ ਰਾਜੇਸ਼ਵਰਨ ਬਾਹਰ ਨਿਊਯਾਰਕ, 12 ਸਤੰਬਰ (ਵਿਸ਼ਵ...

91ਵੀਂ ਆਲ ਇੰਡੀਆ ਰੇਲਵੇ ਐਥਲੈਟਿਕਸ ਚੈਂਪੀਅਨਸ਼ਿਪ ਦਾ ਅੱਜ ਦੂਜਾ ਦਿਨ

91ਵੀਂ ਆਲ ਇੰਡੀਆ ਰੇਲਵੇ ਐਥਲੈਟਿਕਸ ਚੈਂਪੀਅਨਸ਼ਿਪ ਦਾ ਅੱਜ ਦੂਜਾ ਦਿਨ

by Navjot
September 12, 2026
0

91ਵੀਂ ਆਲ ਇੰਡੀਆ ਰੇਲਵੇ ਐਥਲੈਟਿਕਸ ਚੈਂਪੀਅਨਸ਼ਿਪ ਦਾ ਅੱਜ ਦੂਜਾ ਦਿਨ ਕੋਲਕਾਤਾ, 12 ਸਤੰਬਰ (IANS): 91ਵੀਂ ਆਲ ਇੰਡੀਆ ਰੇਲਵੇ ਐਥਲੈਟਿਕਸ ਚੈਂਪੀਅਨਸ਼ਿਪ...

US Open : ਬੇਨ ਸ਼ੈਲਟਨ ਅਤੇ ਅਲੈਗਜ਼ੈਂਡਰ ਜ਼ਵੇਰੇਵ ਵਿਚਾਲੇ ਹੋਵੇਗਾ ਖਿਤਾਬੀ ਮੁਕਾਬਲਾ

US Open : ਬੇਨ ਸ਼ੈਲਟਨ ਅਤੇ ਅਲੈਗਜ਼ੈਂਡਰ ਜ਼ਵੇਰੇਵ ਵਿਚਾਲੇ ਹੋਵੇਗਾ ਖਿਤਾਬੀ ਮੁਕਾਬਲਾ

by Navjot
September 12, 2026
0

US Open : ਬੇਨ ਸ਼ੈਲਟਨ ਅਤੇ ਅਲੈਗਜ਼ੈਂਡਰ ਜ਼ਵੇਰੇਵ ਵਿਚਾਲੇ ਹੋਵੇਗਾ ਖਿਤਾਬੀ ਮੁਕਾਬਲਾ ਨਿਊਯਾਰਕ, 12 ਸਤੰਬਰ (ਵਿਸ਼ਵ ਵਾਰਤਾ) ਬੇਨ ਸ਼ੈਲਟਨ ਅਤੇ...

Womens Asia Cup: ਪਾਕਿਸਤਾਨ ਨੂੰ ਹਰਾ ਕੇ ਸ਼੍ਰੀਲੰਕਾ ਫਾਈਨਲ ‘ਚ, ਹੁਣ ਭਾਰਤ ਨਾਲ ਹੋਵੇਗਾ ਮੁਕਾਬਲਾ

Womens Asia Cup: ਪਾਕਿਸਤਾਨ ਨੂੰ ਹਰਾ ਕੇ ਸ਼੍ਰੀਲੰਕਾ ਫਾਈਨਲ ‘ਚ, ਹੁਣ ਭਾਰਤ ਨਾਲ ਹੋਵੇਗਾ ਮੁਕਾਬਲਾ

by Ranjit Singh
September 12, 2026
0

Womens Asia Cup: ਪਾਕਿਸਤਾਨ ਨੂੰ ਹਰਾ ਕੇ ਸ਼੍ਰੀਲੰਕਾ ਫਾਈਨਲ 'ਚ, ਹੁਣ ਭਾਰਤ ਨਾਲ ਹੋਵੇਗਾ ਮੁਕਾਬਲਾ ਚੰਡੀਗੜ੍ਹ, 12 ਸਤੰਬਰ (ਵਿਸ਼ਵ ਵਾਰਤਾ)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੋਲਡੋਵਾ ਤੋਂ ਗੈਂਗਸਟਰ ਅੰਮ੍ਰਿਤ ਦਾਲਮ ਦੀ ਹਵਾਲਗੀ

ਮੋਲਡੋਵਾ ਤੋਂ ਗੈਂਗਸਟਰ ਅੰਮ੍ਰਿਤ ਦਾਲਮ ਦੀ ਹਵਾਲਗੀ

by Navjot
September 12, 2026
0

ਮੋਲਡੋਵਾ ਤੋਂ ਗੈਂਗਸਟਰ ਅੰਮ੍ਰਿਤ ਦਾਲਮ ਦੀ ਹਵਾਲਗੀ   ਚੰਡੀਗੜ੍ਹ, 12 ਸਤੰਬਰ (ਵਿਸ਼ਵ ਵਾਰਤਾ): ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਗੌਰਵ ਯਾਦਵ...

Most Popular

Nepal flash floods : ਮਰਨ ਵਾਲਿਆਂ ਦੀ ਗਿਣਤੀ 1340 ਤੋਂ ਪਾਰ ; 4,886 ਲੋਕ ਲੋਕ ਅਜੇ ਵੀ ਲਾਪਤਾ

Nepal flash floods : ਮਰਨ ਵਾਲਿਆਂ ਦੀ ਗਿਣਤੀ 1340 ਤੋਂ ਪਾਰ ; 4,886 ਲੋਕ ਲੋਕ ਅਜੇ ਵੀ ਲਾਪਤਾ

by Navjot
1 week ago
0

Nepal flash floods : ਮਰਨ ਵਾਲਿਆਂ ਦੀ ਗਿਣਤੀ 1340 ਤੋਂ ਪਾਰ ; 4,886 ਲੋਕ ਲੋਕ ਅਜੇ ਵੀ ਲਾਪਤਾ ਕਾਠਮੰਡੂ, 5...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 