• Latest
  • Trending
India Vs Bangladesh : ਭਾਰਤ ਨੇ ਬੰਗਲਾਦੇਸ਼ ਨੂੰ 7 ਵਿਕਟਾਂ ਨਾਲ ਹਰਾਇਆ

2 years ago
ਉਮੀਦਵਾਰਾਂ ਦੀ ਭਾਰੀ ਮੰਗ ਤੋਂ ਬਾਅਦ IndiaSkills ਲਈ ਰਜਿਸਟ੍ਰੇਸ਼ਨ ਵਿੰਡੋ ਦੁਬਾਰਾ ਖੋਲ੍ਹੀ ਗਈ

54 minutes ago
ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

1 hour ago
ਸਰਕਾਰ ਨੇ ਚਮੜੀ ਰੋਗਾਂ ਦੇ ਇਲਾਜ ਲਈ ਮਿਆਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
ਗੈਂਗਸਟਰਾਂ ‘ਤੇ ਵਾਰ ਦਾ 266ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼; ਪੁਲਿਸ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਕੀਤੀ ਨਾਕਾਮ ਅਤੇ ਖਾਸਾ ਕੈਂਟ ਆਈਈਡੀ ਧਮਾਕੇ ਸਬੰਧੀ ਮਾਮਲੇ ਨੂੰ ਸੁਲਝਾਇਆ

ਜੈਵਿਕ ਖੇਤੀ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨਕਲੀ ਉਤਪਾਦਾਂ ਦੀ ਰੋਕਥਾਮ ਅਤੇ ਰਸਾਇਣਕ ਖਾਦਾਂ ਦੀ ਵਰਤੋਂ ਘਟਾਉਣ ਲਈ ਮੋਹਾਲੀ ਵਿਖੇ ਸੂਬੇ ਦੀ ਤੀਜੀ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬ ਦਾ ਉਦਘਾਟਨ

2 hours ago
ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਾਈ ਐਲਟੀਟਿਊਡ ਸੈਂਟਰ ਹਿਮਾਲਿਆ ਖੇਤਰ ਦੀਆਂ ਸਿਹਤ ਚੁਣੌਤੀਆਂ ਨਾਲ ਨਜਿੱਠਣ ਵਿੱਚ ਕਰੇਗਾ ਮਦਦ : ਜੇ.ਪੀ. ਨੱਡਾ

3 hours ago
ਕੇਂਦਰ ਵੱਲੋਂ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਹਸਪਤਾਲਾਂ ਵਿੱਚ ਇਲਾਜ ਦੇ ਖਰਚੇ ਪ੍ਰਮੁੱਖਤਾ ਨਾਲ ਪ੍ਰਦਰਸ਼ਿਤ ਕਰਨ ਦੇ ਨਿਰਦੇਸ਼

ਮੁੱਖ ਮੰਤਰੀ ਭਗਵੰਤ ਮਾਨ ਦੇ ਸਾਬਕਾ OSD ਮਨਜੀਤ ਸਿੱਧੂ ਕਾਂਗਰਸ ਵਿੱਚ ਹੋਏ ਸ਼ਾਮਲ

Hindi News
English News
Tuesday, October 13, 2026
No Result
View All Result
25 °c
Chandigarh
26 ° Wed
25 ° Thu
24 ° Fri
25 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

India Vs Bangladesh : ਭਾਰਤ ਨੇ ਬੰਗਲਾਦੇਸ਼ ਨੂੰ 7 ਵਿਕਟਾਂ ਨਾਲ ਹਰਾਇਆ

October 7, 2024
in Cricket News, India Vs Bangladesh, ਖਬਰਾਂ, ਖੇਡਾਂ
India Vs Bangladesh : ਭਾਰਤ ਨੇ ਬੰਗਲਾਦੇਸ਼ ਨੂੰ 7 ਵਿਕਟਾਂ ਨਾਲ ਹਰਾਇਆ

India Vs Bangladesh : ਭਾਰਤ ਨੇ ਬੰਗਲਾਦੇਸ਼ ਨੂੰ 7 ਵਿਕਟਾਂ ਨਾਲ ਹਰਾਇਆ

ਅਰਸ਼ਦੀਪ ਤੇ ਵਰੁਣ ਚਕਰਵਰਤੀ ਨੇ ਲਈਆਂ 3-3 ਵਿਕਟਾਂ

ਚੰਡੀਗੜ੍ਹ, 7ਅਕਤੂਬਰ(ਵਿਸ਼ਵ ਵਾਰਤਾ)India Vs Bangladesh – ਐਤਵਾਰ ਨੂੰ ਖੇਡੇ ਗਏ ਪਹਿਲੇ ਟੀ-20 ਮੁਕਾਬਲੇ ਵਿੱਚ ਭਾਰਤ ਨੇ ਬੰਗਲਾਦੇਸ਼ ਨੂੰ 7 ਵਿਕਟਾਂ ਨਾਲ ਹਰਾਇਆ। ਗਵਾਲੀਅਰ ਦੇ ਮਾਧਵਰਾਵ ਸਿੰਧੀਆ ਸਟੇਡੀਅਮ ‘ਚ ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫੈਸਲਾ ਕੀਤਾ। ਜਿਸ ਤੋਂ ਪਹਿਲਾਂ ਬੱਲੇਬਾਜ਼ੀ ਕਰਦਿਆਂ ਬੰਗਲਾਦੇਸ਼ ਨੇ 19.5 ਓਵਰਾਂ ਵਿੱਚ 127 ਦੌੜਾਂ ਬਣਾਈਆਂ। ਭਾਰਤ ਨੇ 11.5 ਓਵਰਾਂ ਵਿੱਚ ਸਿਰਫ਼ 3 ਵਿਕਟਾਂ ਗੁਆ ਕੇ ਟੀਚਾ ਹਾਸਲ ਕਰ ਲਿਆ। ਭਾਰਤ ਵੱਲੋਂ ਅਰਸ਼ਦੀਪ ਸਿੰਘ ਅਤੇ ਵਰੁਣ ਚੱਕਰਵਰਤੀ ਨੇ 3-3 ਵਿਕਟਾਂ ਲਈਆਂ। ਸੰਜੂ ਸੈਮਸਨ ਅਤੇ ਸੂਰਿਆਕੁਮਾਰ ਯਾਦਵ ਨੇ 29-29 ਦੌੜਾਂ ਬਣਾਈਆਂ। ਹਾਰਦਿਕ ਪੰਡਯਾ ਨੇ 39 ਦੌੜਾਂ ਬਣਾ ਕੇ ਮੈਚ ਸਮਾਪਤ ਕੀਤਾ। ਪਹਿਲਾ ਟੀ-20 ਜਿੱਤ ਕੇ ਭਾਰਤ ਨੇ ਸੀਰੀਜ਼ ‘ਚ 1-0 ਦੀ ਬੜ੍ਹਤ ਬਣਾ ਲਈ ਹੈ। ਦੂਜਾ ਮੈਚ 9 ਅਕਤੂਬਰ ਨੂੰ ਦਿੱਲੀ ਵਿੱਚ ਖੇਡਿਆ ਜਾਵੇਗਾ।

Tags: Breaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਉਮੀਦਵਾਰਾਂ ਦੀ ਭਾਰੀ ਮੰਗ ਤੋਂ ਬਾਅਦ IndiaSkills ਲਈ ਰਜਿਸਟ੍ਰੇਸ਼ਨ ਵਿੰਡੋ ਦੁਬਾਰਾ ਖੋਲ੍ਹੀ ਗਈ

ਉਮੀਦਵਾਰਾਂ ਦੀ ਭਾਰੀ ਮੰਗ ਤੋਂ ਬਾਅਦ IndiaSkills ਲਈ ਰਜਿਸਟ੍ਰੇਸ਼ਨ ਵਿੰਡੋ ਦੁਬਾਰਾ ਖੋਲ੍ਹੀ ਗਈ

by Navjot
October 13, 2026
0

ਉਮੀਦਵਾਰਾਂ ਦੀ ਭਾਰੀ ਮੰਗ ਤੋਂ ਬਾਅਦ IndiaSkills ਲਈ ਰਜਿਸਟ੍ਰੇਸ਼ਨ ਵਿੰਡੋ ਦੁਬਾਰਾ ਖੋਲ੍ਹੀ ਗਈ ਨਵੀਂ ਦਿੱਲੀ, 13 ਅਕਤੂਬਰ (ਵਿਸ਼ਵ ਵਾਰਤਾ): ਇੱਕ...

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
October 13, 2026
0

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ...

ਸਰਕਾਰ ਨੇ ਚਮੜੀ ਰੋਗਾਂ ਦੇ ਇਲਾਜ ਲਈ ਮਿਆਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ

ਸਰਕਾਰ ਨੇ ਚਮੜੀ ਰੋਗਾਂ ਦੇ ਇਲਾਜ ਲਈ ਮਿਆਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ

by Navjot
October 13, 2026
0

ਸਰਕਾਰ ਨੇ ਚਮੜੀ ਰੋਗਾਂ ਦੇ ਇਲਾਜ ਲਈ ਮਿਆਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਨਵੀਂ ਦਿੱਲੀ, 13 ਅਕਤੂਬਰ (ਵਿਸ਼ਵ ਵਾਰਤਾ): ਆਯੁਸ਼ ਮੰਤਰਾਲੇ ਨੇ...

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

by Ankit
October 13, 2026
0

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਉਮੀਦਵਾਰਾਂ ਦੀ ਭਾਰੀ ਮੰਗ ਤੋਂ ਬਾਅਦ IndiaSkills ਲਈ ਰਜਿਸਟ੍ਰੇਸ਼ਨ ਵਿੰਡੋ ਦੁਬਾਰਾ ਖੋਲ੍ਹੀ ਗਈ

ਉਮੀਦਵਾਰਾਂ ਦੀ ਭਾਰੀ ਮੰਗ ਤੋਂ ਬਾਅਦ IndiaSkills ਲਈ ਰਜਿਸਟ੍ਰੇਸ਼ਨ ਵਿੰਡੋ ਦੁਬਾਰਾ ਖੋਲ੍ਹੀ ਗਈ

by Navjot
October 13, 2026
0

ਉਮੀਦਵਾਰਾਂ ਦੀ ਭਾਰੀ ਮੰਗ ਤੋਂ ਬਾਅਦ IndiaSkills ਲਈ ਰਜਿਸਟ੍ਰੇਸ਼ਨ ਵਿੰਡੋ ਦੁਬਾਰਾ ਖੋਲ੍ਹੀ ਗਈ ਨਵੀਂ ਦਿੱਲੀ, 13 ਅਕਤੂਬਰ (ਵਿਸ਼ਵ ਵਾਰਤਾ): ਇੱਕ...

Most Popular

Big News: ਪਰਮਿੰਦਰ ਝੋਟਾ ਦਾ ਕਤਲ

Big News: ਪਰਮਿੰਦਰ ਝੋਟਾ ਦਾ ਕਤਲ

by Ranjit Singh
10 hours ago
0

Big News: ਪਰਮਿੰਦਰ ਝੋਟਾ ਦਾ ਕਤਲ ਚੰਡੀਗੜ੍ਹ, 13 ਅਕਤੂਬਰ (ਵਿਸ਼ਵ ਵਾਰਤਾ): ਮਾਨਸਾ ਦੇ ਮਸ਼ਹੂਰ ਨਸ਼ਾ ਵਿਰੋਧੀ ਕਾਰਕੁਨ ਪਰਮਿੰਦਰ ਸਿੰਘ ਝੋਟਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 