• Latest
  • Trending
India Vs England : ਐਂਡਰਸਨ-ਤੇਂਦੁਲਕਰ ਟਰਾਫੀ ; ਦੂਜੇ ਟੈਸਟ ਦਾ ਅੱਜ ਆਖਰੀ ਦਿਨ

India Vs England : ਐਂਡਰਸਨ-ਤੇਂਦੁਲਕਰ ਟਰਾਫੀ ; ਦੂਜੇ ਟੈਸਟ ਦਾ ਅੱਜ ਆਖਰੀ ਦਿਨ

1 year ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

5 hours ago
IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

7 hours ago
ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

7 hours ago
ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

8 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

8 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

8 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

8 hours ago
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

8 hours ago
‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

8 hours ago
ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

8 hours ago
Quad Summit : ਪ੍ਰਧਾਨ ਮੰਤਰੀ ਮੋਦੀ ਦੀ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ; ਮਨੀਲਾ ‘ਚ ‘ਕਵਾਡ’ ਆਗੂਆਂ ਦੀ ਹੋਈ ਮੀਟਿੰਗ

Quad Summit : ਪ੍ਰਧਾਨ ਮੰਤਰੀ ਮੋਦੀ ਦੀ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ; ਮਨੀਲਾ ‘ਚ ‘ਕਵਾਡ’ ਆਗੂਆਂ ਦੀ ਹੋਈ ਮੀਟਿੰਗ

8 hours ago
Hindi News
English News
Wednesday, November 18, 2026
No Result
View All Result
13 °c
Chandigarh
19 ° Thu
20 ° Fri
20 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

India Vs England : ਐਂਡਰਸਨ-ਤੇਂਦੁਲਕਰ ਟਰਾਫੀ ; ਦੂਜੇ ਟੈਸਟ ਦਾ ਅੱਜ ਆਖਰੀ ਦਿਨ

July 6, 2025
in ਖੇਡਾਂ
India Vs England : ਐਂਡਰਸਨ-ਤੇਂਦੁਲਕਰ ਟਰਾਫੀ ; ਦੂਜੇ ਟੈਸਟ ਦਾ ਅੱਜ ਆਖਰੀ ਦਿਨ

India Vs England : ਐਂਡਰਸਨ-ਤੇਂਦੁਲਕਰ ਟਰਾਫੀ ; ਦੂਜੇ ਟੈਸਟ ਦਾ ਅੱਜ ਆਖਰੀ ਦਿਨ

ਭਾਰਤ ਨੇ ਇੰਗਲੈਂਡ ਨੂੰ ਦਿੱਤਾ 608 ਦੌੜਾਂ ਦਾ ਟੀਚਾ

ਦੂਜੀ ਪਾਰੀ ‘ਚ ਟੀਮ ਇੰਗਲੈਂਡ ਨੇ ਗਵਾਈਆਂ 3 ਵਿਕਟਾਂ

ਅੱਜ ਦੁਪਹਿਰ 3:30 ਵਜੇ ਸ਼ੁਰੂ ਹੋਵੇਗਾ ਆਖਰੀ ਦਿਨ ਦਾ ਖੇਡ

IND vs ENG

ਚੰਡੀਗੜ੍ਹ, 6ਜੁਲਾਈ(ਵਿਸ਼ਵ ਵਾਰਤਾ)India Vs England : ਭਾਰਤ ਅਤੇ ਇੰਗਲੈਂਡ ਵਿਚਾਲੇ ਐਂਡਰਸਨ-ਤੇਂਦੁਲਕਰ ਟਰਾਫੀ ਦਾ ਦੂਜਾ ਟੈਸਟ ਬਰਮਿੰਘਮ ਦੇ ਐਜਬੈਸਟਨ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਅੱਜ ਮੈਚ ਦਾ ਆਖਰੀ ਦਿਨ ਹੈ ਤੇ ਅੱਜ ਦਾ ਖੇਡ ਦੁਪਹਿਰ 3:30 ਵਜੇ ਸ਼ੁਰੂ ਹੋਵੇਗਾ। ਬਰਮਿੰਘਮ ਟੈਸਟ ਦੇ ਚੌਥੇ ਦਿਨ ਸਟੰਪ ਤੱਕ, ਇੰਗਲੈਂਡ ਨੇ 3 ਵਿਕਟਾਂ ਗੁਆ ਦਿੱਤੀਆਂ ਹਨ ਅਤੇ 72 ਦੌੜਾਂ ਬਣਾ ਲਈਆਂ ਹਨ। ਅੱਜ ਆਖਰੀ ਦਿਨ, ਇੰਗਲੈਂਡ ਨੇ ਜਿੱਤ ਲਈ 536 ਦੌੜਾਂ ਬਣਾਉਣੀਆਂ ਹਨ, ਜਦੋਂ ਕਿ ਭਾਰਤ ਨੂੰ 7 ਵਿਕਟਾਂ ਦੀ ਲੋੜ ਹੈ।

https://x.com/BCCI/status/1941530508141395985

ਸ਼ਨੀਵਾਰ ਨੂੰ, ਸਟੰਪ ਤੱਕ ਇੰਗਲੈਂਡ ਦਾ ਸਕੋਰ 72/3 ਸੀ ਅਤੇ ਓਲੀ ਪੋਪ 24 ਅਤੇ ਹੈਰੀ ਬਰੂਕ 15 ਦੌੜਾਂ ‘ਤੇ ਅਜੇਤੂ ਵਾਪਸ ਪਰਤੇ। ਆਕਾਸ਼ ਦੀਪ ਨੇ ਜੋ ਰੂਟ (6 ਦੌੜਾਂ) ਅਤੇ ਬੇਨ ਡਕੇਟ (25 ਦੌੜਾਂ) ਨੂੰ ਬੋਲਡ ਕੀਤਾ। ਜਦੋਂ ਕਿ ਮੁਹੰਮਦ ਸਿਰਾਜ ਨੇ ਜੈਕ ਕਰੌਲੀ ਦੀ ਵਿਕਟ ਲਈ।

ਦੱਸ ਦਈਏ ਕਿ ਸ਼ਨੀਵਾਰ ਨੂੰ ਟੀਮ ਇੰਡੀਆ ਨੇ ਦੂਜੀ ਪਾਰੀ 427 ਦੌੜਾਂ ‘ਤੇ ਘੋਸ਼ਿਤ ਕੀਤੀ। ਰਵਿੰਦਰ ਜਡੇਜਾ 69 ਦੌੜਾਂ ਬਣਾ ਕੇ ਅਜੇਤੂ ਵਾਪਸ ਪਰਤੇ।

ਭਾਰਤੀ ਕਪਤਾਨ ਸ਼ੁਭਮਨ ਗਿੱਲ ਨੇ 161 ਦੌੜਾਂ ਬਣਾਈਆਂ। ਇਸ ਤੋਂ ਇਲਾਵਾ ਪਹਿਲੀ ਪਾਰੀ ਵਿੱਚ ਭਾਰਤ 587 ਅਤੇ ਇੰਗਲੈਂਡ 407 ਦੌੜਾਂ ‘ਤੇ ਆਲ ਆਊਟ ਹੋ ਗਿਆ। ਭਾਰਤ ਨੂੰ ਪਹਿਲੀ ਪਾਰੀ ਵਿੱਚ 180 ਦੌੜਾਂ ਦੀ ਲੀਡ ਮਿਲੀ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiIndia Vs EnglandLatest News In Punjabipunjab newsPunjab news in Punjabitop headlines in Punjab
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

by Jaspreet Kaur
November 17, 2026
0

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ - ਪੰਜਾਬ ਦੀ ਟੀਮ...

M.S ਧੋਨੀ ਨੇ IPL ਤੋਂ ਲਿਆ ਸੰਨਿਆਸ

M.S ਧੋਨੀ ਨੇ IPL ਤੋਂ ਲਿਆ ਸੰਨਿਆਸ

by Jaspreet Kaur
November 17, 2026
0

M.S ਧੋਨੀ ਨੇ IPL ਤੋਂ ਲਿਆ ਸੰਨਿਆਸ ਹੁਣ ਸੀ.ਐਸ.ਕੇ. 'ਚ ਸੰਭਾਲਣਗੇ ਇਹ ਵੱਡੀ ਜ਼ਿੰਮੇਵਾਰੀ  ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ):...

Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ

Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ

by Ranjit Singh
November 17, 2026
0

Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ ਚੰਡੀਗੜ੍ਹ, 17 ਨਵੰਬਰ...

ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

by Navjot
November 16, 2026
0

ਦੁਬਈ, 16 ਨਵੰਬਰ (ਵਿਸ਼ਵ ਵਾਰਤਾ) - ਜੈ ਸ਼ਾਹ ਨੂੰ ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ICC) ਦੇ ਚੇਅਰਮੈਨ ਵਜੋਂ ਦੂਜੇ ਕਾਰਜਕਾਲ ਲਈ ਬਿਨਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 17, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

2nd ODI:2nd ODI : ਭਾਰਤ ਨੇ ਨਿਊਜ਼ੀਲੈਂਡ ਨੂੰ 4 ਦੌੜਾਂ ਨਾਲ ਹਰਾਇਆ ; ਗੁਰਨੂਰ ਬਰਾੜ ਨੇ ਲਈਆਂ 4 ਵਿਕਟਾਂ ; ਭਾਰਤ ਲੜੀ ਵਿੱਚ 2-0 ਨਾਲ ਅੱਗੇ

2nd ODI:2nd ODI : ਭਾਰਤ ਨੇ ਨਿਊਜ਼ੀਲੈਂਡ ਨੂੰ 4 ਦੌੜਾਂ ਨਾਲ ਹਰਾਇਆ ; ਗੁਰਨੂਰ ਬਰਾੜ ਨੇ ਲਈਆਂ 4 ਵਿਕਟਾਂ ; ਭਾਰਤ ਲੜੀ ਵਿੱਚ 2-0 ਨਾਲ ਅੱਗੇ

by Navjot
1 week ago
0

    ਵੈਲਿੰਗਟਨ, 7 ਨਵੰਬਰ (ਵਿਸ਼ਵ ਵਾਰਤਾ) - ਇੱਥੇ ਸ਼ਨੀਵਾਰ ਨੂੰ ਖੇਡੇ ਗਏ ਦੂਜੇ ਵਨਡੇ ਮੈਚ ਵਿੱਚ, ਜੋ ਮੀਂਹ ਕਾਰਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 