• Latest
  • Trending
India Vs England : ਲਾਰਡਜ਼ ਟੈਸਟ ; ਦੂਜੇ ਦਿਨ ਦਾ ਖੇਡ ਜਾਰੀ

India Vs England : ਲਾਰਡਜ਼ ਟੈਸਟ ; ਦੂਜੇ ਦਿਨ ਦਾ ਖੇਡ ਜਾਰੀ

1 year ago

ਪੰਜਾਬ ਬੰਦ ਦੇ ਸੱਦੇ ਤੇ ਕੋਟਕਪੂਰਾ ਮੁਕੰਮਲ ਬੰਦ: ਸਿੱਖ ਜੱਥੇਬੰਦੀ ਦੀ ਅਗਵਾਈ ‘ਚ ਕੱਢਿਆ ਗਿਆ ਮਾਰਚ

7 minutes ago
National: ਰਾਹੁਲ ਗਾਂਧੀ ਪਾਰਲੀਮੈਂਟ ਸਟਰੀਟ ਪੁਲਿਸ ਸਟੇਸ਼ਨ ਦੇ ਬਾਹਰ ਧਰਨੇ ‘ਤੇ ਬੈਠੇ

National: ਰਾਹੁਲ ਗਾਂਧੀ ਪਾਰਲੀਮੈਂਟ ਸਟਰੀਟ ਪੁਲਿਸ ਸਟੇਸ਼ਨ ਦੇ ਬਾਹਰ ਧਰਨੇ ‘ਤੇ ਬੈਠੇ

17 minutes ago
Chandigarh ‘ਚ ਭਾਜਪਾ ਦਫਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Chandigarh ‘ਚ ਭਾਜਪਾ ਦਫਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

1 hour ago
Punjab Weather: ਪੰਜਾਬ ‘ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ

Punjab Weather: ਪੰਜਾਬ ‘ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ

2 hours ago
Breaking: ਜੈਪੁਰ ਵਿੱਚ ਸੀਜੇਪੀ ਦੇ ਆਸ਼ੂਤੋਸ਼ ਰਾਂਕਾ ‘ਤੇ ਹਮਲਾ !

Breaking: ਜੈਪੁਰ ਵਿੱਚ ਸੀਜੇਪੀ ਦੇ ਆਸ਼ੂਤੋਸ਼ ਰਾਂਕਾ ‘ਤੇ ਹਮਲਾ !

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ‘ਪੰਜਾਬ ਬੰਦ’ ਨੂੰ ਭਰਵਾਂ ਹੁੰਗਾਰਾ

Punjab: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ‘ਪੰਜਾਬ ਬੰਦ’ ਨੂੰ ਭਰਵਾਂ ਹੁੰਗਾਰਾ

3 hours ago
Punjab Breaking: ਅੰਮ੍ਰਿਤਸਰ ‘ਚ ਘਰ ‘ਤੇ ਗ੍ਰਨੇਡ ਹਮਲਾ, 3 ਜ਼ਖਮੀ

Punjab Breaking: ਅੰਮ੍ਰਿਤਸਰ ‘ਚ ਘਰ ‘ਤੇ ਗ੍ਰਨੇਡ ਹਮਲਾ, 3 ਜ਼ਖਮੀ

3 hours ago
Punjab: ਮੋਹਾਲੀ ‘ਚ ਹਸਪਤਾਲ ਦੀ ਬੇਸਮੈਂਟ ਧੱਸੀ, 2 ਮਜ਼ਦੂਰਾਂ ਦੀ ਮੌਤ

Punjab: ਮੋਹਾਲੀ ‘ਚ ਹਸਪਤਾਲ ਦੀ ਬੇਸਮੈਂਟ ਧੱਸੀ, 2 ਮਜ਼ਦੂਰਾਂ ਦੀ ਮੌਤ

4 hours ago
Punjab: ਐਕਸਾਈਜ਼ ਵਿਭਾਗ ਦੇ ਐਡੀਸ਼ਨਲ ਕਮਿਸ਼ਨਰ ਨਾਲ ਦਫ਼ਤਰ ’ਚ ਕੁੱਟਮਾਰ !

Punjab: ਐਕਸਾਈਜ਼ ਵਿਭਾਗ ਦੇ ਐਡੀਸ਼ਨਲ ਕਮਿਸ਼ਨਰ ਨਾਲ ਦਫ਼ਤਰ ’ਚ ਕੁੱਟਮਾਰ !

4 hours ago
Punjab: ਜਰਮਨ ਗਏ ਪੰਜਾਬੀ ਨੌਜਵਾਨ ਦੀ ਭੇਤਭਰੇ ਹਾਲਾਤਾਂ ਵਿੱਚ ਮੌਤ

Punjab: ਜਰਮਨ ਗਏ ਪੰਜਾਬੀ ਨੌਜਵਾਨ ਦੀ ਭੇਤਭਰੇ ਹਾਲਾਤਾਂ ਵਿੱਚ ਮੌਤ

5 hours ago
17 ਦਿਨਾਂ ਵਿੱਚ ਖੰਡ ਦੀਆਂ ਕੀਮਤਾਂ ਵਿੱਚ 20 ਰੁਪਏ ਦਾ ਵਾਧਾ ਕੇਂਦਰ ਸਰਕਾਰ ਦੀਆਂ ਆਰਥਿਕ ਨੀਤੀਆਂ ਦੀ ਅਸਫਲਤਾ: ਰੰਧਾਵਾ

17 ਦਿਨਾਂ ਵਿੱਚ ਖੰਡ ਦੀਆਂ ਕੀਮਤਾਂ ਵਿੱਚ 20 ਰੁਪਏ ਦਾ ਵਾਧਾ ਕੇਂਦਰ ਸਰਕਾਰ ਦੀਆਂ ਆਰਥਿਕ ਨੀਤੀਆਂ ਦੀ ਅਸਫਲਤਾ: ਰੰਧਾਵਾ

5 hours ago
Hindi News
English News
Friday, August 21, 2026
No Result
View All Result
30 °c
Chandigarh
30 ° Sat
30 ° Sun
30 ° Mon
31 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

India Vs England : ਲਾਰਡਜ਼ ਟੈਸਟ ; ਦੂਜੇ ਦਿਨ ਦਾ ਖੇਡ ਜਾਰੀ

July 11, 2025
in ਖਬਰਾਂ, ਖੇਡਾਂ
India Vs England : ਲਾਰਡਜ਼ ਟੈਸਟ ; ਦੂਜੇ ਦਿਨ ਦਾ ਖੇਡ ਜਾਰੀ

India Vs England : ਲਾਰਡਜ਼ ਟੈਸਟ ; ਦੂਜੇ ਦਿਨ ਦਾ ਖੇਡ ਜਾਰੀ

ਪਹਿਲੀ ਪਾਰੀ ਵਿੱਚ 387 ਦੌੜਾਂ ‘ਤੇ ਸਿਮਟੀ ਇੰਗਲੈਂਡ ਦੀ ਪੂਰੀ ਟੀਮ

ਭਾਰਤ ਵੱਲੋਂ ਜਸਪ੍ਰੀਤ ਬੁਮਰਾਹ ਨੇ ਲਈਆਂ 5 ਵਿਕਟਾਂ 

ਟੀ-ਬ੍ਰੇਕ ਤੱਕ ਟੀਮ ਇੰਡੀਆ ਨੇ ਗਵਾਈ ਇੱਕ ਵਿਕਟ

Latest News

ਚੰਡੀਗੜ੍ਹ, 11ਜੁਲਾਈ(ਵਿਸ਼ਵ ਵਾਰਤਾ)  India Vs England : ਐਂਡਰਸਨ-ਤੇਂਦੁਲਕਰ ਟਰਾਫੀ ਦਾ ਤੀਜਾ ਟੈਸਟ ਭਾਰਤ ਅਤੇ ਇੰਗਲੈਂਡ ਵਿਚਾਲੇ ਲੰਡਨ ਦੇ ਲਾਰਡਜ਼ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ।

IND vs ENG

ਭਾਰਤ ਨੇ ਲਾਰਡਜ਼ ਟੈਸਟ ਦੀ ਪਹਿਲੀ ਪਾਰੀ ਵਿੱਚ ਇੰਗਲੈਂਡ ਨੂੰ 387 ਦੌੜਾਂ ‘ਤੇ ਆਊਟ ਕਰ ਦਿੱਤਾ ਹੈ। ਇਸ ਤੋਂ ਬਾਅਦ ਪਹਿਲੀ ਪਾਰੀ ਖੇਡਦਿਆਂ ਭਾਰਤ ਨੇ 13 ਦੌੜਾਂ ‘ਤੇ ਯਸ਼ਸਵੀ ਜੈਸਵਾਲ (13 ਦੌੜਾਂ) ਦੀ ਵਿਕਟ ਗੁਆ ਦਿੱਤੀ। ਟੀ-ਬ੍ਰੇਕ ਤੱਕ ਭਾਰਤੀ ਟੀਮ ਦਾ ਸਕੋਰ 44/1 ਹੈ। ਕੇਐਲ ਰਾਹੁਲ ਅਤੇ ਕਰੁਣ ਨਾਇਰ ਕ੍ਰੀਜ਼ ਤੇ ਹਨ।

https://x.com/BCCI/status/1943664388801724445

ਦੱਸ ਦਈਏ ਕਿ ਅੱਜ (ਸ਼ੁੱਕਰਵਾਰ) ਮੈਚ ਦੇ ਦੂਜੇ ਦਿਨ, ਇੰਗਲੈਂਡ ਨੇ 251/4 ਦੇ ਸਕੋਰ ਨਾਲ ਖੇਡਣਾ ਸ਼ੁਰੂ ਕੀਤਾ। ਟੀਮ ਨੇ ਲੰਚ ਬ੍ਰੇਕ ਤੋਂ ਪਹਿਲਾਂ 271 ਦੌੜਾਂ ‘ਤੇ 7 ਵਿਕਟਾਂ ਗੁਆ ਦਿੱਤੀਆਂ ਸਨ। ਜੋ ਰੂਟ ਨੇ 104 ਦੌੜਾਂ ਬਣਾਈਆਂ। ਉਨ੍ਹਾਂ ਨੂੰ ਜਸਪ੍ਰੀਤ ਬੁਮਰਾਹ ਨੇ ਬੋਲਡ ਕੀਤਾ।

ਭਾਰਤ ਵੱਲੋਂ ਜਸਪ੍ਰੀਤ ਬੁਮਰਾਹ ਨੇ ਪਾਰੀ ਵਿੱਚ 5 ਵਿਕਟਾਂ ਲਈਆਂ। ਉਨ੍ਹਾਂ ਨੇ ਜੋਫਰਾ ਆਰਚਰ, ਕ੍ਰਿਸ ਵੋਕਸ, ਜੋ ਰੂਟ, ਬੇਨ ਸਟੋਕਸ ਅਤੇ ਹੈਰੀ ਬਰੂਕ ਨੂੰ ਆਊਟ ਕੀਤਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiIndia Vs EnglandLatest News In Punjabipunjab newsPunjab news in Punjabitop headlines in Punjab
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਬੰਦ ਦੇ ਸੱਦੇ ਤੇ ਕੋਟਕਪੂਰਾ ਮੁਕੰਮਲ ਬੰਦ: ਸਿੱਖ ਜੱਥੇਬੰਦੀ ਦੀ ਅਗਵਾਈ ‘ਚ ਕੱਢਿਆ ਗਿਆ ਮਾਰਚ

by Jaspreet Kaur
August 21, 2026
0

ਪੰਜਾਬ ਬੰਦ ਦੇ ਸੱਦੇ ਤੇ ਕੋਟਕਪੂਰਾ ਮੁਕੰਮਲ ਬੰਦ: ਸਿੱਖ ਜੱਥੇਬੰਦੀ ਦੀ ਅਗਵਾਈ 'ਚ ਕੱਢਿਆ ਗਿਆ ਮਾਰਚ ਕੋਟਕਪੂਰਾ, 21 ਅਗਸਤ 2026...

National: ਰਾਹੁਲ ਗਾਂਧੀ ਪਾਰਲੀਮੈਂਟ ਸਟਰੀਟ ਪੁਲਿਸ ਸਟੇਸ਼ਨ ਦੇ ਬਾਹਰ ਧਰਨੇ ‘ਤੇ ਬੈਠੇ

National: ਰਾਹੁਲ ਗਾਂਧੀ ਪਾਰਲੀਮੈਂਟ ਸਟਰੀਟ ਪੁਲਿਸ ਸਟੇਸ਼ਨ ਦੇ ਬਾਹਰ ਧਰਨੇ ‘ਤੇ ਬੈਠੇ

by Ranjit Singh
August 21, 2026
0

National: ਰਾਹੁਲ ਗਾਂਧੀ ਪਾਰਲੀਮੈਂਟ ਸਟਰੀਟ ਪੁਲਿਸ ਸਟੇਸ਼ਨ ਦੇ ਬਾਹਰ ਧਰਨੇ 'ਤੇ ਬੈਠੇ ਨਵੀਂ ਦਿੱਲੀ, 21 ਅਗਸਤ (ਵਿਸ਼ਵ ਵਾਰਤਾ) – ਰਾਹੁਲ...

Chandigarh ‘ਚ ਭਾਜਪਾ ਦਫਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Chandigarh ‘ਚ ਭਾਜਪਾ ਦਫਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

by Ranjit Singh
August 21, 2026
0

Chandigarh 'ਚ ਭਾਜਪਾ ਦਫਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਚੰਡੀਗੜ੍ਹ, 21 ਅਗਸਤ (ਵਿਸ਼ਵ ਵਾਰਤਾ) – ਚੰਡੀਗੜ੍ਹ 'ਚ ਭਾਜਪਾ...

Punjab Weather: ਪੰਜਾਬ ‘ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ

Punjab Weather: ਪੰਜਾਬ ‘ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ

by Ranjit Singh
August 21, 2026
0

Punjab Weather: ਪੰਜਾਬ 'ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 21 ਅਗਸਤ (ਵਿਸ਼ਵ ਵਾਰਤਾ) – ਪੰਜਾਬ ਅਤੇ ਚੰਡੀਗੜ੍ਹ ਵਿੱਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਬੰਦ ਦੇ ਸੱਦੇ ਤੇ ਕੋਟਕਪੂਰਾ ਮੁਕੰਮਲ ਬੰਦ: ਸਿੱਖ ਜੱਥੇਬੰਦੀ ਦੀ ਅਗਵਾਈ ‘ਚ ਕੱਢਿਆ ਗਿਆ ਮਾਰਚ

by Jaspreet Kaur
August 21, 2026
0

ਪੰਜਾਬ ਬੰਦ ਦੇ ਸੱਦੇ ਤੇ ਕੋਟਕਪੂਰਾ ਮੁਕੰਮਲ ਬੰਦ: ਸਿੱਖ ਜੱਥੇਬੰਦੀ ਦੀ ਅਗਵਾਈ 'ਚ ਕੱਢਿਆ ਗਿਆ ਮਾਰਚ ਕੋਟਕਪੂਰਾ, 21 ਅਗਸਤ 2026...

Most Popular

ਐਂਟੀ ਪੇਪਰ ਲੀਕ ਬਿੱਲ ਲੋਕ ਸਭਾ ਤੋਂ ਬਾਅਦ ਰਾਜ ਸਭਾ ‘ਚ ਵੀ ਪਾਸ

ਐਂਟੀ ਪੇਪਰ ਲੀਕ ਬਿੱਲ ਲੋਕ ਸਭਾ ਤੋਂ ਬਾਅਦ ਰਾਜ ਸਭਾ ‘ਚ ਵੀ ਪਾਸ

by Jaspreet Kaur
3 weeks ago
0

ਐਂਟੀ ਪੇਪਰ ਲੀਕ ਬਿੱਲ ਲੋਕ ਸਭਾ ਤੋਂ ਬਾਅਦ ਰਾਜ ਸਭਾ 'ਚ ਵੀ ਪਾਸ ਨਵੀ ਦਿੱਲੀ, 30 ਜੁਲਾਈ 2026 (ਵਿਸ਼ਵ ਵਾਰਤਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 