India Vs England 5th T20 : ਇੰਗਲੈਂਡ ਨੇ ਟਾਸ ਜਿੱਤ ਕੇ ਚੁਣੀ ਗੇਂਦਬਾਜ਼ੀ
ਸੰਜੂ ਸੈਮਸਨ ਨੇ ਛੱਕੇ ਨਾਲ ਕੀਤੀ ਖੇਡ ਦੀ ਸ਼ੁਰੂਆਤ
ਚੰਡੀਗੜ੍ਹ, 2ਫਰਵਰੀ(ਵਿਸ਼ਵ ਵਾਰਤਾ) ਭਾਰਤ ਅਤੇ ਇੰਗਲੈਂਡ ਵਿਚਾਲੇ 5ਵਾਂ ਟੀ-20 ਮੁੰਬਈ ਵਿੱਚ ਖੇਡਿਆ ਜਾ ਰਿਹਾ ਹੈ। ਇੰਗਲੈਂਡ ਨੇ ਵਾਨਖੇੜੇ ਸਟੇਡੀਅਮ ਵਿੱਚ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਟੀਮ ਵੱਲੋਂ ਪਾਰੀ ਦੀ ਸ਼ੁਰੂਆਤ ਸੰਜੂ ਸੈਮਸਨ ਅਤੇ ਅਭਿਸ਼ੇਕ ਸ਼ਰਮਾ ਨੇ ਕੀਤੀ। ਇੰਗਲੈਂਡ ਲਈ ਪਹਿਲਾ ਓਵਰ ਜੋਫਰਾ ਆਰਚਰ ਨੇ ਸੁੱਟਿਆ। ਸੈਮਸਨ ਨੇ ਪਾਰੀ ਦੀ ਸ਼ੁਰੂਆਤ ਪਹਿਲੀ ਹੀ ਗੇਂਦ ‘ਤੇ ਛੱਕਾ ਮਾਰ ਕੇ ਕੀਤੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/