• Latest
  • Trending
India Vs England : ਐਂਡਰਸਨ-ਤੇਂਦੁਲਕਰ ਟਰਾਫੀ ; ਦੂਜੇ ਟੈਸਟ ਦੇ ਚੌਥੇ ਦਿਨ ਦਾ ਖੇਡ ਜਾਰੀ

India Vs England : ਐਂਡਰਸਨ-ਤੇਂਦੁਲਕਰ ਟਰਾਫੀ ; ਦੂਜੇ ਟੈਸਟ ਦੇ ਚੌਥੇ ਦਿਨ ਦਾ ਖੇਡ ਜਾਰੀ

1 year ago

ਪੰਜਾਬ ਬੰਦ ਦੇ ਸੱਦੇ ਤੇ ਕੋਟਕਪੂਰਾ ਮੁਕੰਮਲ ਬੰਦ: ਸਿੱਖ ਜੱਥੇਬੰਦੀ ਦੀ ਅਗਵਾਈ ‘ਚ ਕੱਢਿਆ ਗਿਆ ਮਾਰਚ

8 minutes ago
National: ਰਾਹੁਲ ਗਾਂਧੀ ਪਾਰਲੀਮੈਂਟ ਸਟਰੀਟ ਪੁਲਿਸ ਸਟੇਸ਼ਨ ਦੇ ਬਾਹਰ ਧਰਨੇ ‘ਤੇ ਬੈਠੇ

National: ਰਾਹੁਲ ਗਾਂਧੀ ਪਾਰਲੀਮੈਂਟ ਸਟਰੀਟ ਪੁਲਿਸ ਸਟੇਸ਼ਨ ਦੇ ਬਾਹਰ ਧਰਨੇ ‘ਤੇ ਬੈਠੇ

17 minutes ago
Chandigarh ‘ਚ ਭਾਜਪਾ ਦਫਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Chandigarh ‘ਚ ਭਾਜਪਾ ਦਫਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

1 hour ago
Punjab Weather: ਪੰਜਾਬ ‘ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ

Punjab Weather: ਪੰਜਾਬ ‘ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ

2 hours ago
Breaking: ਜੈਪੁਰ ਵਿੱਚ ਸੀਜੇਪੀ ਦੇ ਆਸ਼ੂਤੋਸ਼ ਰਾਂਕਾ ‘ਤੇ ਹਮਲਾ !

Breaking: ਜੈਪੁਰ ਵਿੱਚ ਸੀਜੇਪੀ ਦੇ ਆਸ਼ੂਤੋਸ਼ ਰਾਂਕਾ ‘ਤੇ ਹਮਲਾ !

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ‘ਪੰਜਾਬ ਬੰਦ’ ਨੂੰ ਭਰਵਾਂ ਹੁੰਗਾਰਾ

Punjab: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ‘ਪੰਜਾਬ ਬੰਦ’ ਨੂੰ ਭਰਵਾਂ ਹੁੰਗਾਰਾ

3 hours ago
Punjab Breaking: ਅੰਮ੍ਰਿਤਸਰ ‘ਚ ਘਰ ‘ਤੇ ਗ੍ਰਨੇਡ ਹਮਲਾ, 3 ਜ਼ਖਮੀ

Punjab Breaking: ਅੰਮ੍ਰਿਤਸਰ ‘ਚ ਘਰ ‘ਤੇ ਗ੍ਰਨੇਡ ਹਮਲਾ, 3 ਜ਼ਖਮੀ

3 hours ago
Punjab: ਮੋਹਾਲੀ ‘ਚ ਹਸਪਤਾਲ ਦੀ ਬੇਸਮੈਂਟ ਧੱਸੀ, 2 ਮਜ਼ਦੂਰਾਂ ਦੀ ਮੌਤ

Punjab: ਮੋਹਾਲੀ ‘ਚ ਹਸਪਤਾਲ ਦੀ ਬੇਸਮੈਂਟ ਧੱਸੀ, 2 ਮਜ਼ਦੂਰਾਂ ਦੀ ਮੌਤ

4 hours ago
Punjab: ਐਕਸਾਈਜ਼ ਵਿਭਾਗ ਦੇ ਐਡੀਸ਼ਨਲ ਕਮਿਸ਼ਨਰ ਨਾਲ ਦਫ਼ਤਰ ’ਚ ਕੁੱਟਮਾਰ !

Punjab: ਐਕਸਾਈਜ਼ ਵਿਭਾਗ ਦੇ ਐਡੀਸ਼ਨਲ ਕਮਿਸ਼ਨਰ ਨਾਲ ਦਫ਼ਤਰ ’ਚ ਕੁੱਟਮਾਰ !

4 hours ago
Punjab: ਜਰਮਨ ਗਏ ਪੰਜਾਬੀ ਨੌਜਵਾਨ ਦੀ ਭੇਤਭਰੇ ਹਾਲਾਤਾਂ ਵਿੱਚ ਮੌਤ

Punjab: ਜਰਮਨ ਗਏ ਪੰਜਾਬੀ ਨੌਜਵਾਨ ਦੀ ਭੇਤਭਰੇ ਹਾਲਾਤਾਂ ਵਿੱਚ ਮੌਤ

5 hours ago
17 ਦਿਨਾਂ ਵਿੱਚ ਖੰਡ ਦੀਆਂ ਕੀਮਤਾਂ ਵਿੱਚ 20 ਰੁਪਏ ਦਾ ਵਾਧਾ ਕੇਂਦਰ ਸਰਕਾਰ ਦੀਆਂ ਆਰਥਿਕ ਨੀਤੀਆਂ ਦੀ ਅਸਫਲਤਾ: ਰੰਧਾਵਾ

17 ਦਿਨਾਂ ਵਿੱਚ ਖੰਡ ਦੀਆਂ ਕੀਮਤਾਂ ਵਿੱਚ 20 ਰੁਪਏ ਦਾ ਵਾਧਾ ਕੇਂਦਰ ਸਰਕਾਰ ਦੀਆਂ ਆਰਥਿਕ ਨੀਤੀਆਂ ਦੀ ਅਸਫਲਤਾ: ਰੰਧਾਵਾ

5 hours ago
Hindi News
English News
Friday, August 21, 2026
No Result
View All Result
30 °c
Chandigarh
30 ° Sat
30 ° Sun
30 ° Mon
31 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

India Vs England : ਐਂਡਰਸਨ-ਤੇਂਦੁਲਕਰ ਟਰਾਫੀ ; ਦੂਜੇ ਟੈਸਟ ਦੇ ਚੌਥੇ ਦਿਨ ਦਾ ਖੇਡ ਜਾਰੀ

July 5, 2025
in ਖੇਡਾਂ
India Vs England : ਐਂਡਰਸਨ-ਤੇਂਦੁਲਕਰ ਟਰਾਫੀ ; ਦੂਜੇ ਟੈਸਟ ਦੇ ਚੌਥੇ ਦਿਨ ਦਾ ਖੇਡ ਜਾਰੀ

India Vs England : ਐਂਡਰਸਨ-ਤੇਂਦੁਲਕਰ ਟਰਾਫੀ ; ਦੂਜੇ ਟੈਸਟ ਦੇ ਚੌਥੇ ਦਿਨ ਦਾ ਖੇਡ ਜਾਰੀ

ਕਪਤਾਨ ਸ਼ੁਭਮਨ ਗਿੱਲ ਤੇ ਰਵਿੰਦਰ ਜਡੇਜਾ ਕ੍ਰੀਜ਼ ਤੇ

ਭਾਰਤ ਦੀ ਲੀਡ 550 ਤੋਂ ਪਾਰ

IND vs ENG

ਚੰਡੀਗੜ੍ਹ, 5 ਜੁਲਾਈ(ਵਿਸ਼ਵ ਵਾਰਤਾ) India Vs England : ਭਾਰਤ ਅਤੇ ਇੰਗਲੈਂਡ ਵਿਚਾਲੇ ਐਂਡਰਸਨ-ਤੇਂਦੁਲਕਰ ਟਰਾਫੀ ਦਾ ਦੂਜਾ ਟੈਸਟ ਬਰਮਿੰਘਮ ਦੇ ਐਜਬੈਸਟਨ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਅੱਜ ਮੈਚ ਦਾ ਚੌਥਾ ਦਿਨ ਹੈ ਤੇ ਤੀਜਾ ਸੈਸ਼ਨ ਚੱਲ ਰਿਹਾ ਹੈ। ਭਾਰਤ ਨੇ ਆਪਣੀ ਦੂਜੀ ਪਾਰੀ ਵਿੱਚ 4 ਵਿਕਟਾਂ ਦੇ ਨੁਕਸਾਨ ‘ਤੇ 3 ਦੌੜਾਂ ਬਣਾ ਲਈਆਂ ਹਨ। ਕਪਤਾਨ ਸ਼ੁਭਮਨ ਗਿੱਲ 143ਦੌੜਾਂ ਅਤੇ ਰਵਿੰਦਰ ਜਡੇਜਾ 59 ਦੌੜਾਂ ਨਾਲ ਖੇਡ ਰਹੇ ਹਨ। 

Breaking news in Punjabi, Latest News In Punjabi, punjab news, Punjab news in Punjabi, top headlines in Punjab

ਭਾਰਤ ਨੇ ਬਰਮਿੰਘਮ ਟੈਸਟ ਵਿੱਚ ਇੰਗਲੈਂਡ ਵਿਰੁੱਧ 581 ਦੌੜਾਂ ਦੀ ਲੀਡ ਲੈ ਲਈ ਹੈ। ਅੱਜ ਸ਼ਨੀਵਾਰ ਮੈਚ ਦੇ ਚੌਥੇ ਦਿਨ ਟੀਮ ਇੰਡੀਆ ਨੇ ਸਵੇਰੇ 64/1 ਦੇ ਸਕੋਰ ਤੋਂ ਅੱਗੇ ਖੇਡਣਾ ਸ਼ੁਰੂ ਕੀਤਾ।

India Vs England

ਕੇਐਲ ਰਾਹੁਲ (55 ਦੌੜਾਂ) ਅਤੇ ਯਸ਼ਸਵੀ ਜੈਸਵਾਲ (28 ਦੌੜਾਂ) ਨੂੰ ਜੋਸ਼ ਟੰਗ ਨੇ ਆਊਟ ਕੀਤਾ। ਰਿਸ਼ਭ ਪੰਤ (65 ਦੌੜਾਂ) ਨੂੰ ਸ਼ੋਏਬ ਬਸ਼ੀਰ ਨੇ ਪੈਵੇਲੀਅਨ ਭੇਜਿਆ। ਦੱਸ ਦਈਏ ਕਿ ਮੈਚ ਦੀ ਪਹਿਲੀ ਪਾਰੀ ਵਿੱਚ ਭਾਰਤ 587 ਅਤੇ ਇੰਗਲੈਂਡ 407 ਦੌੜਾਂ ‘ਤੇ ਆਲ ਆਊਟ ਹੋ ਗਿਆ। ਭਾਰਤ ਨੂੰ ਪਹਿਲੀ ਪਾਰੀ ਵਿੱਚ 180 ਦੌੜਾਂ ਦੀ ਲੀਡ ਮਿਲੀ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiIndia Vs EnglandLatest News In Punjabipunjab newsPunjab news in Punjabitop headlines in Punjab
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Women’s Hockey World Cup: ਭਾਰਤ ਨੇ ਇੰਗਲੈਂਡ ਨਾਲ ਮੈਚ ਖੇਡਿਆ ਡਰਾਅ, ਅਗਲੇ ਦੌਰ ਵਿੱਚ ਜਗ੍ਹਾ ਕੀਤੀ ਪੱਕੀ

Women’s Hockey World Cup: ਭਾਰਤ ਨੇ ਇੰਗਲੈਂਡ ਨਾਲ ਮੈਚ ਖੇਡਿਆ ਡਰਾਅ, ਅਗਲੇ ਦੌਰ ਵਿੱਚ ਜਗ੍ਹਾ ਕੀਤੀ ਪੱਕੀ

by Ranjit Singh
August 21, 2026
0

Women's Hockey World Cup: ਭਾਰਤ ਨੇ ਇੰਗਲੈਂਡ ਨਾਲ ਮੈਚ ਖੇਡਿਆ ਡਰਾਅ, ਅਗਲੇ ਦੌਰ ਵਿੱਚ ਜਗ੍ਹਾ ਕੀਤੀ ਪੱਕੀ ਨਵੀ ਦਿੱਲੀ, 21...

Hockey World Cup : ਭਾਰਤ ਨੇ ਪਾਕਿਸਤਾਨ ਨੂੰ 5-3 ਨਾਲ ਹਰਾਇਆ ; ਜਿੱਤ ਦੇ ਨਾਲ ਟਾਪ 8 ‘ਚ ਬਣਾਈ ਜਗ੍ਹਾ

Hockey World Cup : ਭਾਰਤ ਨੇ ਪਾਕਿਸਤਾਨ ਨੂੰ 5-3 ਨਾਲ ਹਰਾਇਆ ; ਜਿੱਤ ਦੇ ਨਾਲ ਟਾਪ 8 ‘ਚ ਬਣਾਈ ਜਗ੍ਹਾ

by Navjot
August 19, 2026
0

Hockey World Cup : ਭਾਰਤ ਨੇ ਪਾਕਿਸਤਾਨ ਨੂੰ 5-3 ਨਾਲ ਹਰਾਇਆ ; ਜਿੱਤ ਦੇ ਨਾਲ ਟਾਪ 8 ‘ਚ ਬਣਾਈ ਜਗ੍ਹਾ...

ਭਾਰਤੀ ਗ੍ਰੈਂਡਮਾਸਟਰ ਆਰ ਪ੍ਰਗਿਆਨੰਧਾ ਪਹੁੰਚਿਆ Grand Chess Tour ਦੇ ਫਾਈਨਲ ‘ਚ

ਭਾਰਤੀ ਗ੍ਰੈਂਡਮਾਸਟਰ ਆਰ ਪ੍ਰਗਿਆਨੰਧਾ ਪਹੁੰਚਿਆ Grand Chess Tour ਦੇ ਫਾਈਨਲ ‘ਚ

by Navjot
August 19, 2026
0

ਭਾਰਤੀ ਗ੍ਰੈਂਡਮਾਸਟਰ ਆਰ ਪ੍ਰਗਿਆਨੰਧਾ ਪਹੁੰਚਿਆ Grand Chess Tour ਦੇ ਫਾਈਨਲ ‘ਚ ਚੰਡੀਗੜ੍ਹ, 19 ਅਗਸਤ (ਵਿਸ਼ਵ ਵਾਰਤਾ)  ਭਾਰਤੀ ਗ੍ਰੈਂਡਮਾਸਟਰ ਆਰ ਪ੍ਰਗਿਆਨੰਧਾ...

India Vs Sri Lanka: ਭਾਰਤ ਨੇ ਜਿੱਤਿਆ ਪਹਿਲਾ ਟੈਸਟ ਮੈਚ, ਸ਼੍ਰੀਲੰਕਾ ਨੂੰ ਹਰਾਇਆ

India Vs Sri Lanka: ਭਾਰਤ ਨੇ ਜਿੱਤਿਆ ਪਹਿਲਾ ਟੈਸਟ ਮੈਚ, ਸ਼੍ਰੀਲੰਕਾ ਨੂੰ ਹਰਾਇਆ

by Ranjit Singh
August 19, 2026
0

India Vs Sri Lanka: ਭਾਰਤ ਨੇ ਜਿੱਤਿਆ ਪਹਿਲਾ ਟੈਸਟ ਮੈਚ, ਸ਼੍ਰੀਲੰਕਾ ਨੂੰ ਹਰਾਇਆ - ਦੇਵਦੱਤ ਪਡਿੱਕਲ ਦਾ ਸੈਂਕੜਾ - ਮੈਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਬੰਦ ਦੇ ਸੱਦੇ ਤੇ ਕੋਟਕਪੂਰਾ ਮੁਕੰਮਲ ਬੰਦ: ਸਿੱਖ ਜੱਥੇਬੰਦੀ ਦੀ ਅਗਵਾਈ ‘ਚ ਕੱਢਿਆ ਗਿਆ ਮਾਰਚ

by Jaspreet Kaur
August 21, 2026
0

ਪੰਜਾਬ ਬੰਦ ਦੇ ਸੱਦੇ ਤੇ ਕੋਟਕਪੂਰਾ ਮੁਕੰਮਲ ਬੰਦ: ਸਿੱਖ ਜੱਥੇਬੰਦੀ ਦੀ ਅਗਵਾਈ 'ਚ ਕੱਢਿਆ ਗਿਆ ਮਾਰਚ ਕੋਟਕਪੂਰਾ, 21 ਅਗਸਤ 2026...

Most Popular

Third Monday of Sawan : ਬਿਹਾਰ ਦੇ ਲਖੀਸਰਾਏ ਵਿੱਚ ਅਸ਼ੋਕ ਧਾਮ ਮੰਦਰ ‘ਚ ਭਗਦੜ, 7 ਦੀ ਮੌਤ

Third Monday of Sawan : ਬਿਹਾਰ ਦੇ ਲਖੀਸਰਾਏ ਵਿੱਚ ਅਸ਼ੋਕ ਧਾਮ ਮੰਦਰ ‘ਚ ਭਗਦੜ, 7 ਦੀ ਮੌਤ

by Navjot
4 days ago
0

Third Monday of Sawan : ਬਿਹਾਰ ਦੇ ਲਖੀਸਰਾਏ ਵਿੱਚ ਅਸ਼ੋਕ ਧਾਮ ਮੰਦਰ ‘ਚ ਭਗਦੜ, 7 ਦੀ ਮੌਤ   ਲਖੀਸਰਾਏ, 17...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 